Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:32 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੜ੍ਹਾਂ ਦੌਰਾਨ ਪਸ਼ੂ ਪਾਲਣ ਵਿਭਾਗ ਨੇ 3.19 ਲੱਖ ਤੋਂ ਵੱਧ ਪਸ਼ੂਆਂ ਦਾ ਕੀਤਾ ਮੁਫ਼ਤ ਇਲਾਜ

PUNJAB News Punjabi(ਪੰਜਾਬ)

ਹੜ੍ਹਾਂ ਦੌਰਾਨ ਪਸ਼ੂ ਪਾਲਣ ਵਿਭਾਗ ਨੇ 3.19 ਲੱਖ ਤੋਂ ਵੱਧ ਪਸ਼ੂਆਂ ਦਾ ਕੀਤਾ ਮੁਫ਼ਤ ਇਲਾਜ

  • Edited By Babita,
  • Updated: 22 Dec, 2025 05:09 PM
Chandigarh
animal husbandry department provided free treatment to animals
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਪਸ਼ੂ-ਪਾਲਣ ਵਿਭਾਗ ਨੇ ਮੌਜੂਦਾ ਸਾਲ ਦੌਰਾਨ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਦਰਜ ਕਰਨ ਦੇ ਨਾਲ-ਨਾਲ ਹੜ੍ਹਾਂ ਦੌਰਾਨ ਰਾਜ ਦੇ ਪਸ਼ੂਧਨ ਦੀ ਸੁਰੱਖਿਆ ਲਈ ਮਿਸਾਲੀ ਕੰਮ ਕੀਤੇ ਹਨ। ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ 12 ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਚ ਪਸ਼ੂ-ਧਨ ਨੂੰ ਬਚਾਉਣ ਲਈ ਫੌਰੀ ਅਤੇ ਸਰਗਰਮ ਭੂਮਿਕਾ ਨਿਭਾਈ। ਉਨ੍ਹਾਂ ਦੱਸਿਆ ਕਿ 713 ਪ੍ਰਭਾਵਿਤ ਪਿੰਡਾਂ 'ਚ 492 ਰੈਪਿਡ-ਰਿਸਪਾਂਸ ਵੈਟਰਨਰੀ ਟੀਮਾਂ ਤਾਇਨਾਤ ਕੀਤੀਆਂ ਗਈਆਂ। ਇਸ ਤੋਂ ਇਲਾਵਾ 24 ਘੰਟੇ ਐਮਰਜੈਂਸੀ ਗਰਿੱਡ ਸਥਾਪਿਤ ਕੀਤਾ ਗਿਆ ਅਤੇ 3.19 ਲੱਖ ਤੋਂ ਵੱਧ ਪਸ਼ੂਆਂ ਨੂੰ ਮੁਫ਼ਤ ਡਾਕਟਰੀ ਇਲਾਜ ਪ੍ਰਦਾਨ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਨੇ ਜ਼ਮੀਨੀ ਪੱਧਰ 'ਤੇ ਅਣਥੱਕ ਮਿਹਨਤ ਕੀਤੀ, ਨਾ ਸਿਰਫ ਇਲਾਜ ਕੀਤਾ, ਸਗੋਂ ਬੀਮਾਰੀਆਂ ਨੂੰ ਫੈਲਣ ਤੋਂ ਵੀ ਰੋਕਿਆ ਤਾਂ ਜੋ ਸਾਡੀ ਪੇਂਡੂ ਆਰਥਿਕਤਾ ਦੀ ਰੀੜ੍ਹ ਪਸ਼ੂ ਧਨ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ। ਖੁੱਡੀਆਂ ਨੇ ਕਿਹਾ ਕਿ ਹੜ੍ਹ ਦੇ ਪ੍ਰਭਾਵ ਨੂੰ ਘਟਾਉਣ ਦੇ ਯਤਨਾਂ 'ਚ ਇਲਾਜ ਅਤੇ ਰੋਕਥਾਮ ਦੋਵੇਂ ਸ਼ਾਮਲ ਸਨ। ਪਸ਼ੂਆਂ 'ਚ ਗਲਘੋਟੂ ਦੀ ਬੀਮਾਰੀ ਤੋਂ ਬਚਾਅ ਲਈ 2.53 ਲੱਖ ਤੋਂ ਵੱਧ ਪਸ਼ੂਧਨ ਨੂੰ ਮੁਫ਼ਤ ਬੂਸਟਰ ਖ਼ੁਰਾਕ ਲਗਾਈ ਗਈ। ਇਸ ਤੋਂ ਇਲਾਵਾ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਗਠਨਾਂ ਨਾਲ ਤਾਲਮੇਲ ਕਰਕੇ, ਪਸ਼ੂਆਂ ਲਈ ਅਹਿਮ ਪ੍ਰਬੰਧਾਂ ਦਾ ਇੰਤਜ਼ਾਮ ਕੀਤਾ, ਜਿਸ 'ਚ 20,000 ਕੁਇੰਟਲ ਤੋਂ ਵੱਧ ਫੀਡ, 16,000 ਕੁਇੰਟਲ ਤੋਂ ਵੱਧ ਸਾਈਲੇਜ, ਹਜ਼ਾਰਾਂ ਕੁਇੰਟਲ ਚਾਰਾ ਅਤੇ ਤੂੜੀ, 234 ਕੁਇੰਟਲ ਖਣਿਜ ਮਿਸ਼ਰਣ, ਡੀਵਰਮਰ ਦੀਆਂ 68 ਹਜ਼ਾਰ ਤੋਂ ਵੱਧ ਖ਼ੁਰਾਕਾਂ ਅਤੇ 194 ਕਿਲੋਗ੍ਰਾਮ ਪੋਟਾਸ਼ੀਅਮ ਪਰਮੇਂਗਨੇਟ ਦਿੱਤਾ ਗਿਆ। ਇਸ ਤੋਂ ਇਲਾਵਾ ਪਸ਼ੂ ਪਾਲਕਾਂ ਨੂੰ ਆਫ਼ਤ ਦੌਰਾਨ ਮਾਰਗ ਦਰਸ਼ਨ ਕਰਨ ਲਈ 1,619 ਜਾਗਰੂਕਤਾ ਕੈਂਪ ਵੀ ਲਗਾਏ ਗਏ।

ਹੜ੍ਹ ਰਾਹਤ ਤੋਂ ਇਲਾਵਾ ਵਿਭਾਗ ਦੀ ਪ੍ਰਗਤੀ ਨੂੰ ਉਜਾਗਰ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਪੌਲੀਕਲੀਨਿਕਾਂ ਲਈ 22 ਆਧੁਨਿਕ ਪਸ਼ੂ ਲਿਫਟਰ ਖਰੀਦੇ ਗਏ। ਇਸ ਤੋਂ ਇਲਾਵਾ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ ਵਿੱਚ ਸਥਿਤ 6 ਪੌਲੀਕਲੀਨਿਕਾਂ ਨੂੰ ਬਿਹਤਰੀਨ ਪਸ਼ੂ ਦੇਖਭਾਲ ਲਈ ਨਵੇਂ ਆਈ. ਪੀ. ਡੀਜ਼. ਨਾਲ ਅਪਗ੍ਰੇਡ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਇੱਕ ਮਜ਼ਬੂਤ ਰੋਕਥਾਮ ਸਿਹਤ ਸੰਭਾਲ ਢਾਲ ਸਥਾਪਿਤ ਕੀਤੀ ਗਈ, ਜਿਸ ਵਿੱਚ ਅਧਿਕਾਰੀਆਂ ਨੇ ਲੰਪੀ ਸਕਿਨ ਬੀਮਾਰੀ ਤੋਂ ਬਚਾਅ ਲਈ 24.27 ਲੱਖ ਮੁਫ਼ਤ ਖ਼ੁਰਾਕਾਂ, ਮੂੰਹਖੁਰ ਦੀ ਬਿਮਾਰੀ ਖ਼ਿਲਾਫ਼ 126.22 ਲੱਖ ਖੁਰਾਕਾਂ ਅਤੇ ਗਲਘੋਟੂ ਵਿਰੁੱਧ 68.88 ਲੱਖ ਖੁਰਾਕਾਂ ਦੇ ਪ੍ਰਬੰਧਨ ਦੀ ਰਿਪੋਰਟ ਪੇਸ਼ ਕੀਤੀ ਹੈ। ਖੁੱਡੀਆਂ ਨੇ ਦੱਸਿਆ ਕਿ ਪਟਿਆਲਾ ਵੈਟਰਨਰੀ ਪੌਲੀਕਲੀਨਿਕ ਵਿਖੇ 54 ਲੱਖ ਰੁਪਏ ਦੀ ਲਾਗਤ ਨਾਲ ਐਲਨਗੋਰ-800 ਐੱਮ. ਏ. ਡਿਜੀਟਲ ਰੇਡੀਓਗ੍ਰਾਫੀ ਪ੍ਰਣਾਲੀ ਸਥਾਪਿਤ ਕੀਤੀ ਗਈ ਹੈ, ਜਿਸ ਨਾਲ ਪਸ਼ੂਆਂ ਦੀ ਸਿਹਤ ਸਬੰਧੀ ਸਮੱਸਿਆਵਾਂ ਦਾ ਐਕਸ-ਰੇਅ ਫਿਲਮ ਮੁਕਤ ਡਾਇਗਨੌਸਿਸ ਕੀਤਾ ਜਾ ਸਕੇਗਾ। ਇਹ ਪ੍ਰਣਾਲੀ ਤੁਰੰਤ ਕਿਸੇ ਵੀ ਤਰ੍ਹਾਂ ਦੇ ਫਰੈਕਚਰ, ਹੱਡੀਆਂ ਦੇ ਕੈਂਸਰ ਅਤੇ ਅੰਦਰੂਨੀ ਸਥਿਤੀਆਂ ਜਿਵੇਂ ਕਿ ਸਰੀਰ ਅੰਦਰ ਕੋਈ ਬਾਹਰੀ ਚੀਜ਼ ਦਾਖ਼ਲ ਹੋਣਾ, ਗੁਰਦੇ ਦੀ ਪੱਥਰੀ ਅਤੇ ਪਿਸ਼ਾਬ ਵਿੱਚ ਰੁਕਾਵਟਾਂ ਦਾ ਪਤਾ ਲਗਾਉਣ ਦੇ ਸਮਰੱਥ ਹੈ ਅਤੇ ਪਤਾ ਲਗਾਉਣ ਉਪਰੰਤ ਇਹ ਸਬੰਧਿਤ ਸਿਹਤ ਸਮੱਸਿਆ ਬਾਰੇ ਮਾਨੀਟਰ 'ਤੇ ਤੁਰੰਤ ਤਸਵੀਰਾਂ ਪ੍ਰਦਾਨ ਕਰਦੀ ਹੈ। ਅਜਿਹੀ ਕਿਸਮ ਦੀ ਸਹੂਲਤ ਪਹਿਲਾਂ ਸਿਰਫ ਵੈਟਰਨਰੀ ਯੂਨੀਵਰਸਿਟੀ ਲੁਧਿਆਣਾ 'ਚ ਉਪਲੱਬਧ ਸੀ ਅਤੇ ਇਹ ਉੱਨਤ ਸਹੂਲਤ ਸੂਬੇ ਦੇ ਪਸ਼ੂ ਪਾਲਕਾਂ ਲਈ ਇੱਕ ਵਰਦਾਨ ਸਾਬਤ ਹੋਵੇਗੀ।

 ਉਨ੍ਹਾਂ ਕਿਹਾ ਕਿ ਪਸ਼ੂਆਂ ਦੀ ਨਸਲ ਸੁਧਾਰ ਅਤੇ ਕਿਸਾਨਾਂ ਦਾ ਮੁਨਾਫ਼ਾ ਵਧਾਉਣ ਲਈ ਵਿਭਾਗ ਨੇ ਜਨਵਰੀ 2023 ਅਤੇ ਮਾਰਚ 2025  ਦਰਮਿਆਨ ਸੈਕਸ ਸੌਰਟਡ ਸੀਮਨ ਦੀਆਂ 1.82 ਲੱਖ ਖੁਰਾਕਾਂ ਦੀ ਵਰਤੋਂ ਕੀਤੀ ਗਈ, ਜਿਸ ਨਾਲ ਉੱਚ-ਮੁੱਲ ਵਾਲੀਆਂ ਵੱਛੀਆਂ ਤੇ ਕੱਟੀਆਂ ਦੀ ਜਨਮ ਦਰ ਵਿੱਚ ਵਾਧਾ ਹੋਇਆ ਹੈ।  ਮੱਛੀ ਪਾਲਣ ਖੇਤਰ ਦੀ ਪ੍ਰਗਤੀ 'ਤੇ ਚਾਨਣਾ ਪਾਉਂਦਿਆਂ ਖੁੱਡੀਆਂ ਨੇ ਕਿਹਾ ਕਿ ਵਿਭਾਗ ਨੇ ਵਿੱਤੀ ਸਾਲ 2024-25 ਦੌਰਾਨ ਮੱਛੀ ਪਾਲਣ ਪ੍ਰਾਜੈਕਟਾਂ ਲਈ 187 ਲਾਭਪਾਤਰੀਆਂ ਨੂੰ 5.82 ਕਰੋੜ ਰੁਪਏ ਦੀ ਸਬਸਿਡੀ ਪ੍ਰਦਾਨ ਕੀਤੀ। ਸੂਬੇ ਵਿੱਚ ਮੱਛੀ ਪਾਲਣ ਅਧੀਨ 43,683 ਏਕੜ ਰਕਬੇ ਵਿੱਚੋਂ 2 ਲੱਖ ਟਨ ਤੋਂ ਵੱਧ ਮੱਛੀ ਪੈਦਾ ਹੋਈ, ਜਦੋਂ ਕਿ ਝੀਂਗਾ ਪਾਲਣ ਅਧੀਨ 985 ਏਕੜ ਵਿੱਚੋਂ ਚਾਲੂ ਸਾਲ ਦੌਰਾਨ 2,550 ਟਨ ਪੈਦਾਵਰ ਹੋਈ ਹੈ। ਸਰਕਾਰ ਨੇ 15.99 ਕਰੋੜ ਮੱਛੀ ਪੂੰਗ ਦੀ ਪੈਦਾਵਾਰ ਕੀਤੀ ਅਤੇ 9,200 ਤੋਂ ਵੱਧ ਲੋਕਾਂ ਨੂੰ ਮੱਛੀ ਪਾਲਣ ਤਕਨੀਕਾਂ ਦੀ ਸਿਖਲਾਈ ਦਿੱਤੀ। 

ਇਸ ਦੌਰਾਨ ਡੇਅਰੀ ਖੇਤਰ ਦੀ ਪ੍ਰਗਤੀ ਬਾਰੇ ਦੱਸਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੇਂਡੂ ਨੌਜਵਾਨਾਂ ਨੂੰ ਡੇਅਰੀ ਹੁਨਰ ਪ੍ਰਦਾਨ ਕਰਨ ਲਈ ਸਾਲਾਨਾ ਲਗਭਗ 8,500 ਕਿਸਾਨਾਂ ਨੂੰ ਸਿਖਲਾਈ ਦਿੱਤੀ ਜਾਂਦੀ ਹੈ, ਜਿਸ ਨਾਲ ਸਲਾਨਾ ਲਗਭਗ 3,500 ਡੇਅਰੀ ਯੂਨਿਟ ਸਥਾਪਤ ਹੁੰਦੇ ਹਨ। ਰਾਸ਼ਟਰੀ ਪਸ਼ੂ ਧਨ ਮਿਸ਼ਨ ਤਹਿਤ 30,734 ਦੁਧਾਰੂ ਪਸ਼ੂਆਂ ਦਾ ਬੀਮਾ ਕੀਤਾ ਗਿਆ ਅਤੇ ਪਸ਼ੂਆਂ ਦੇ ਨੁਕਸਾਨ ਤੋਂ ਪ੍ਰਭਾਵਿਤ ਕਿਸਾਨਾਂ ਨੂੰ 9 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ। ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਕਿਹਾ ਕਿ ਇਹ ਸਾਲ ਸਾਡੀ ਦੋਹਰੀ ਵਚਨਬੱਧਤਾ ਦਾ ਪ੍ਰਮਾਣ ਰਿਹਾ ਹੈ। ਸੰਕਟ ਵਿੱਚ ਮਿਸਾਲੀ ਸੇਵਾ ਅਤੇ ਭਵਿੱਖ ਲਈ ਦੂਰਦਰਸ਼ੀ ਯੋਜਨਾਬੰਦੀ। ਜੀਵਨ ਬਚਾਉਣ ਵਾਲੇ ਉਪਕਰਣਾਂ ਤੋਂ ਲੈ ਕੇ ਅਤਿ-ਆਧੁਨਿਕ ਪ੍ਰਜਨਨ ਤਕਨੀਕ ਤੱਕ, ਹਰ ਕਦਮ ਦਾ ਮਕਸਦ ਪੰਜਾਬ ਨੂੰ ਖੁਸ਼ਹਾਲ ਅਤੇ ਵਿਗਿਆਨਕ ਤੌਰ 'ਤੇ ਉੱਨਤ ਪਸ਼ੂ ਪਾਲਣ ਖੇਤਰ ਬਣਾਉਣਾ ਹੈ।

  • nimal Husbandry Department
  • Free Treatment
  • Animals
  • Gurmeet Singh Khudiyan
  • ਪਸ਼ੂ ਪਾਲਣ ਵਿਭਾਗ
  • ਮੁਫ਼ਤ ਇਲਾਜ
  • ਪਸ਼ੂ
  • ਗੁਰਮੀਤ ਸਿੰਘ ਖੁੱਡੀਆਂ

ਪੰਜਾਬ 'ਚ ਸਕੂਲੀ ਵਿਦਿਆਰਥੀਆਂ ਨਾਲ ਵਾਪਰਿਆ ਦਰਦਨਾਕ ਹਾਦਸਾ! ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

NEXT STORY

Stories You May Like

  • rbl bank receives gst notice of over 173 crores  bank challenging it
    RBL ਬੈਂਕ ਨੂੰ ਮਿਲਿਆ 173 ਕਰੋੜ ਤੋਂ ਵੱਧ ਦਾ GST ਨੋਟਿਸ , ਬੈਂਕ ਨੇ ਚੁਣੌਤੀ ਦੇਣ ਦੀ ਕੀਤੀ ਗੱਲ
  • icici bank gets gst notice of over 229 crores
    ICICI ਬੈਂਕ ਨੂੰ ਮਿਲਿਆ 229 ਕਰੋੜ ਤੋਂ ਵੱਧ ਦਾ GST ਨੋਟਿਸ
  • jwalamukhi temple  youth  treatment  hospital
    ਜਵਾਲਾਮੁਖੀ ਮੰਦਰ 'ਚ ਨੌਜਵਾਨ ਨੇ ਖ਼ੁਦ ਨੂੰ ਲਗਾਈ ਅੱਗ, ਇਲਾਜ ਦੌਰਾਨ ਹੋਈ ਮੌਤ
  • faridkot  undertrial dies during treatment
    ਫ਼ਰੀਦਕੋਟ: ਇਲਾਜ ਦੌਰਾਨ ਹਵਾਲਾਤੀ ਦੀ ਮੌਤ
  • health department s  halla bol  campaign to eliminate mosquitoes
    ਮੱਛਰਾਂ ਦੇ ਖਾਤਮੇ ਲਈ ਸਿਹਤ ਵਿਭਾਗ ਦਾ ‘ਹੱਲਾ ਬੋਲ’ ਮੁਹਿੰਮ, 3,700 ਤੋਂ ਵੱਧ ਘਰਾਂ 'ਚ ਮਿਲਿਆ ਲਾਰਵਾ
  • the severity of a snakebite
    ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ
  • youth injured in road accident dies during treatment
    ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
  • next 6 months 1 lakh youths government jobs
    ਅਗਲੇ 6 ਮਹੀਨਿਆਂ 'ਚ 1 ਲੱਖ ਤੋਂ ਵੱਧ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ; CM ਯੋਗੀ ਨੇ ਕਰ 'ਤਾ ਵੱਡਾ ਐਲਾਨ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +