Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 13, 2025

    12:37:00 PM

  • actress karisma kapoor s husband dies tragically while playing

    ਅਦਾਕਾਰਾ ਕਰਿਸ਼ਮਾ ਕਪੂਰ ਦੇ Ex Husband ਦੀ...

  • government seals liquor shops

    ਪਿਆਕੜਾਂ ਨੂੰ ਝਟਕਾ ! ਸਰਕਾਰ ਨੇ ਸ਼ਰਾਬ ਦੇ ਠੇਕੇ...

  • people of dozens of villages will get great facilities

    ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ...

  • punjab   car bars   will no longer operate

    ਪੰਜਾਬ: ਹੁਣ ਨਹੀਂ ਚੱਲੇਗਾ ‘ਕਾਰ ਵਿਚ ਬਾਰ’!

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਸ਼ੂ ਪਾਲਣ ਮੰਤਰੀ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

PUNJAB News Punjabi(ਪੰਜਾਬ)

ਪਸ਼ੂ ਪਾਲਣ ਮੰਤਰੀ ਵੱਲੋਂ ਲੰਪੀ ਸਕਿੱਨ ਦੀ ਰੋਕਥਾਮ ਲਈ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ

  • Edited By Gurminder Singh,
  • Updated: 03 Aug, 2022 05:36 PM
Chandigarh
animal husbandry minister  lumpy skin  laljit bhullar
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਸ਼ੂਆਂ ਵਿਚ ਫੈਲੀ ਲੰਪੀ ਸਕਿੱਨ ਬੀਮਾਰੀ ਦੀ ਰੋਕਥਾਮ ਅਤੇ ਬਚਾਅ ਲਈ ਫ਼ੰਡ ਜਾਰੀ ਕਰਨ ਦੀਆਂ ਹਦਾਇਤਾਂ ’ਤੇ ਫ਼ੌਰੀ ਕਾਰਵਾਈ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਦਵਾਈਆਂ ਦੀ ਖ਼ਰੀਦ ਅਤੇ ਹੋਰਨਾਂ ਰੋਕਥਾਮ ਤੇ ਜਾਗਰੂਕਤਾ ਗਤੀਵਿਧੀਆਂ ਲਈ ਸਮੂਹ ਜ਼ਿਲ੍ਹਿਆਂ ਨੂੰ 76 ਲੱਖ ਰੁਪਏ ਜਾਰੀ ਕੀਤੇ ਗਏ ਹਨ। ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਿਆਂ ਵਿਚ ਇਸ ਬੀਮਾਰੀ ਦੇ ਜ਼ਿਆਦਾ ਫੈਲਣ ਦੀਆਂ ਰਿਪੋਰਟਾਂ ਹਨ। ਇਸ ਲਈ ਸਰਹੱਦੀ ਜ਼ਿਲ੍ਹਿਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਾਜ਼ਿਲਕਾ ਅਤੇ ਫ਼ਿਰੋਜ਼ੁਪਰ ਨੂੰ 5-5 ਲੱਖ ਰੁਪਏ ਜਾਰੀ ਕੀਤੇ ਗਏ ਹਨ ਅਤੇ ਬਾਕੀ ਜ਼ਿਲ੍ਹਿਆਂ ਨੂੰ 3-3 ਲੱਖ ਰੁਪਏ ਦੇ ਫ਼ੰਡ ਦਿੱਤੇ ਗਏ ਹਨ ਤਾਂ ਜੋ ਜ਼ਿਲ੍ਹਾ ਅਧਿਕਾਰੀਆਂ ਨੂੰ ਲੋੜੀਂਦੀਆਂ ਦਵਾਈਆਂ ਦੀ ਖ਼ਰੀਦ ਵਿਚ ਕੋਈ ਦਿੱਕਤ ਨਾ ਆਵੇ ਅਤੇ ਉਹ ਬੀਮਾਰੀ ਦੀ ਰੋਕਥਾਮ ਲਈ ਕਿਸਾਨਾਂ, ਪਸ਼ੂਪਾਲਕਾਂ ਅਤੇ ਆਮ ਲੋਕਾਂ ਨੂੰ ਨਿਰੰਤਰ ਜਾਗਰੂਕ ਕਰ ਸਕਣ।

ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਬੀਮਾਰੀ ਤੋਂ ਬਚਾਅ ਲਈ ਐਡਵਾਈਜ਼ਰੀ ਅਤੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਕੇ ਅਧਿਕਾਰੀਆਂ ਨੂੰ ਇਸ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਪਸ਼ੂ ਪਾਲਣ ਮੰਤਰੀ ਨੇ ਜ਼ਿਲ੍ਹਿਆਂ ਵਿਚ ਤੈਨਾਤ ਡਿਪਟੀ ਡਾਇਰੈਕਟਰਾਂ ਨੂੰ ਸਖ਼ਤ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਖੇਤਰਾਂ ਦੇ ਨਿਰੰਤਰ ਦੌਰੇ ਕਰਦੇ ਰਹਿਣ। ਉਨ੍ਹਾਂ ਕਿਹਾ ਕਿ ਖ਼ਾਸ ਤੌਰ ’ਤੇ ਪਸ਼ੂ ਫ਼ਾਰਮਾਂ ਵਿਚ ਦੌਰੇ ਕਰਕੇ ਸਥਿਤੀ ’ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਅਧਿਕਾਰੀ ਪਿੰਡਾਂ ਦੇ ਪਸ਼ੂ ਪਾਲਕਾਂ/ਕਿਸਾਨਾਂ ਨੂੰ ਬੀਮਾਰੀ ਦੇ ਲੱਛਣਾਂ/ਰੋਕਥਾਮ ਦੇ ਤਰੀਕਿਆਂ ਬਾਰੇ ਜਾਣੂ ਕਰਵਾਉਣਾ ਨਿਰੰਤਰ ਜਾਰੀ ਰੱਖਣ।

ਮੰਤਰੀ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਇਹ ਲਾਗ ਦੀ ਬੀਮਾਰੀ ਗਾਵਾਂ ਵਿਚ ਜ਼ਿਆਦਾ ਫੈਲਦੀ ਹੈ ਅਤੇ ਮੱਖੀ/ਮੱਛਰ ਇਸ ਬੀਮਾਰੀ ਨੂੰ ਫੈਲਾਉਣ ਦਾ ਕਾਰਨ ਬਣਦੇ ਹਨ। ਇਸ ਲਈ ਪ੍ਰਭਾਵਤ ਪਸ਼ੂਆਂ ਨੂੰ ਪਹਿਲ ਦੇ ਆਧਾਰ ’ਤੇ ਸਿਹਤਮੰਦ ਪਸ਼ੂਆਂ ਨਾਲੋਂ ਵੱਖ ਕੀਤਾ ਜਾਵੇ ਅਤੇ ਹੋ ਸਕੇ ਤਾਂ ਪਸ਼ੂਆਂ ’ਤੇ ਮੱਛਰਦਾਨੀ ਲਾ ਕੇ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਦੇ ਸਮੂਹ ਅਧਿਕਾਰੀ ਅਤੇ ਮੁਲਾਜ਼ਮ ਪਸ਼ੂ-ਪਾਲਕਾਂ ਦੀ ਹਰ ਪੱਖੋਂ ਸਹਾਇਤਾ ਕਰ ਰਹੇ ਹਨ। ਇਸ ਲਈ ਪਸ਼ੂਪਾਲਕ ਕਿਸੇ ਘਬਰਾਹਟ ਵਿੱਚ ਨਾ ਆਉਣ ਅਤੇ ਸੰਜਮ ਨਾਲ ਕੰਮ ਲੈਂਦਿਆਂ ਇਹਤਿਆਤ ਵਰਤਣ।

  • Animal Husbandry Minister
  • Lumpy Skin
  • Laljit Bhullar
  • ਪਸ਼ੂ ਪਾਲਣ ਮੰਤਰੀ
  • ਲੰਪੀ ਸਕਿੱਨ
  • ਲਾਲਜੀਤ ਭੁੱਲਰ

ਮਹੀਨੇ ਦੀ ਖ਼ਪਤ ਨੂੰ ਦਿਨਾਂ ਨਾਲ ਵੰਡ ਕੇ ਲਾਗੂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ ਵਾਲੀ ਸਕੀਮ, ਜਾਣੋ ਕਿਉਂ

NEXT STORY

Stories You May Like

  • this small share turned rs 1 lakh into rs 24 lakh
    2 ਰੁਪਏ ਤੋਂ 67 ਰੁਪਏ ਤੱਕ! ਇਸ ਛੋਟੇ ਜਿਹੇ ਸ਼ੇਅਰ ਨੇ 1 ਲੱਖ ਨੂੰ  ਬਣਾ ਦਿੱਤਾ 24 ਲੱਖ
  • ritika hooda wins gold in women  s 76 kg freestyle
    ਰਿਤਿਕਾ ਹੁੱਡਾ ਨੇ ਮਹਿਲਾਵਾਂ ਦੀ 76 ਕਿ. ਗ੍ਰਾ. ਫ੍ਰੀ ਸਟਾਈਲ ’ਚ ਜਿੱਤਿਆ ਸੋਨਾ
  • big relief for the people of punjab from the mann government
    ਮਾਨ ਸਰਕਾਰ ਵੱਲੋਂ ਪੰਜਾਬ ਵਾਸੀਆਂ ਲਈ ਵੱਡੀ ਰਾਹਤ, 18 ਜ਼ਿਲ੍ਹਿਆਂ ਦੇ ਲੋਕਾਂ ਨੂੰ ਲੱਗਣਗੀਆਂ ਮੌਜਾਂ
  • employees kidnapped of private company
    ਨਿੱਜੀ ਕੰਪਨੀ ਦੇ 11 ਕਰਮਚਾਰੀ ਅਗਵਾ, ਪੁਲਸ ਵੱਲੋਂ ਭਾਲ ਜਾਰੀ
  • rs 1 5 lakh and gold ornaments stolen from house
    ਘਰ ’ਚੋਂ ਡੇਢ ਲੱਖ ਰੁਪਏ ਤੇ ਸੋਨੇ ਦੇ ਗਹਿਣੇ ਚੋਰੀ, ਕੇਸ ਦਰਜ
  • punjab government scheme
    ਪੰਜਾਬ ਦੀਆਂ ਕੁੜੀਆਂ ਦੇ ਖਾਤੇ 'ਚ ਆਉਣ ਲੱਗੇ ਪੈਸੇ! ਮਾਨ ਸਰਕਾਰ ਵੱਲੋਂ ਕਰੋੜਾਂ ਰੁਪਏ ਜਾਰੀ
  • gst collection crosses rs 2 lakh crore
    ਮਈ 'ਚ GST ਸੰਗ੍ਰਹਿ 2 ਲੱਖ ਕਰੋੜ ਰੁਪਏ ਦੇ ਪਾਰ
  • punjab meteorological department  s big forecast weather
    ਪੰਜਾਬ 'ਚ 3 ਜੂਨ ਤੱਕ ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ, ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਹੋਈ ਵੱਡੀ ਭਵਿੱਖਬਾਣੀ
  • will have to wait for a new face for the post of bjp national president
    ਭਾਜਪਾ ਦੇ ਕੌਮੀ ਪ੍ਰਧਾਨ ਦੇ ਅਹੁਦੇ ’ਤੇ ਨਵੇਂ ਚਿਹਰੇ ਲਈ ਅਜੇ ਹੋਰ ਕਰਨੀ ਪਵੇਗੀ...
  • 119 smugglers arrested under   war on drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
  • american company boeing s planes are proving to be flying coffins
    ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
  • punjab government s 3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
  • bibi jagir kaur expresses grief over air india plane crash
    ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
  • asi was caught taking a bribe
    ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • dilkusha market in jalandhar to remain closed from june 19 to 22
    19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...
  • meteorological department warns in punjab
    ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ
Trending
Ek Nazar
people of dozens of villages will get great facilities

ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਮਿਲੇਗੀ ਵੱਡੀ...

bride received gold bars cash and 100 cats as dowry

ਲਾੜੀ ਨੂੰ ਦਾਜ 'ਚ ਮਿਲੀਆਂ ਸੋਨੇ ਦੀਆਂ ਇੱਟਾਂ, ਕੈਸ਼ ਅਤੇ 100 ਬਿੱਲੀਆਂ; ਹਰ ਪਾਸੇ...

big news for students of punjab amid holidays

ਪੰਜਾਬ ਦੇ ਵਿਦਿਆਰਥੀਆਂ ਲਈ ਛੁੱਟੀਆਂ ਵਿਚਾਲੇ ਆ ਗਈ ਵੱਡੀ ਖ਼ਬਰ, PSEB ਨੇ ਸ਼ੁਰੂ...

power supply will be cut off for 2 days

ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

important news for bharat gas agency consumers

ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...

rescues 40 refugees

ਭੂਮੱਧ ਸਾਗਰ 'ਚ ਫਸੇ ਬਚਾਏ ਗਏ 40 ਸ਼ਰਨਾਰਥੀ

request trump administration to stop raids against immigrants

ਟਰੰਪ ਪ੍ਰਸ਼ਾਸਨ ਨੂੰ ਪ੍ਰਵਾਸੀਆਂ ਵਿਰੁੱਧ ਛਾਪੇਮਾਰੀ ਬੰਦ ਕਰਨ ਦੀ ਬੇਨਤੀ

dilkusha market in jalandhar to remain closed from june 19 to 22

19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ...

people died due to floods

ਹੜ੍ਹ ਕਾਰਨ 57 ਲੋਕਾਂ ਦੀ ਮੌਤ, ਲਾਪਤਾ ਲੋਕਾਂ ਦੀ ਭਾਲ ਜਾਰੀ

meteorological department warns in punjab

ਪੰਜਾਬ 'ਚ ਮੌਸਮ ਵਿਭਾਗ ਦੀ ਚਿਤਾਵਨੀ, ਤਾਪਮਾਨ ਨੇ ਪਾਰ ਕੀਤੀਆਂ ਖ਼ਤਰਨਾਕ ਹੱਦਾਂ

flash floods wreak havoc

ਹੜ੍ਹ ਨੇ ਮਚਾਈ ਤਬਾਹੀ; ਘਰ, ਖੇਤ ਅਤੇ ਪਸ਼ੂ ਪ੍ਰਭਾਵਿਤ

transgender community continues to face discrimination

ਟਰਾਂਸਜੈਂਡਰ ਭਾਈਚਾਰਾ ਵਿਤਕਰੇ ਦਾ ਸ਼ਿਕਾਰ

punjabi man dies in england

ਇੰਗਲੈਂਡ 'ਚ ਪੰਜਾਬੀ ਵਿਅਕਤੀ ਦੀ ਹੋਈ ਮੌਤ, ਪਿੰਡ ਪੁੱਜੀ ਲਾਸ਼ ਨੂੰ ਵੇਖ ਧਾਹਾਂ...

action on foreigners in pakistan

ਪਾਕਿਸਤਾਨ ਦੀ ਵਿਦੇਸ਼ੀਆਂ 'ਤੇ ਸਖ਼ਤੀ, ਸਾਮਾਨ ਪੈਕ ਕਰਨ ਲਈ ਦਿੱਤੇ 45 ਮਿੰਟ

woman arrested for trafficking students

ਵਿਦਿਆਰਥੀਆਂ ਦੀ ਤਸਕਰੀ ਕਰਨ ਦੇ ਮਾਮਲੇ 'ਚ ਔਰਤ ਗ੍ਰਿਫ਼ਤਾਰ

forest fire in usa

ਅਮਰੀਕਾ 'ਚ ਜੰਗਲ ਦੀ ਅੱਗ ਹੋਈ ਬੇਕਾਬੂ, ਸੈਂਕੜੇ ਘਰਾਂ ਨੂੰ ਖਾਲੀ ਕਰਨ ਦੇ ਹੁਕਮ

us military families evacuated from uae base

UAE ਬੇਸ ਤੋਂ ਅਮਰੀਕੀ ਫੌਜੀ ਪਰਿਵਾਰਾਂ ਨੂੰ ਨਿਕਲਣ ਦੇ ਆਦੇਸ਼

people are starting to feel helpless in the record breaking heat

ਪੰਜਾਬ : ਅੱਤ ਦੀ ਰਿਕਾਰਡਤੋੜ ਗਰਮੀ 'ਚ ਬੇਵੱਸ ਹੋਣ ਲੱਗੇ ਲੋਕ, Ac ਵੀ ਨਹੀਂ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • 119 smugglers arrested under   war on drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 103ਵੇਂ ਦਿਨ ਨਸ਼ਿਆਂ ਸਣੇ 119 ਸਮੱਗਲਰ ਕਾਬੂ
    • american company boeing s planes are proving to be flying coffins
      ਉੱਡਦਾ ਤਾਬੂਤ ਸਾਬਿਤ ਹੋ ਰਹੇ ਅਮਰੀਕੀ ਕੰਪਨੀ ਬੋਇੰਗ ਦੇ ਜਹਾਜ਼
    • thunderstorm and rain will hit punjab
      ਪੰਜਾਬ 'ਚ ਆਵੇਗਾ ਤੂਫ਼ਾਨ ਤੇ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ ਰੈੱਡ ਅਲਰਟ...
    • punjab government s 3 year ban imposed on biotech company due to poor supply
      ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3...
    • due to overflow of ubdc canal water entered the power houses
      UBDC ਨਹਿਰ ਓਵਰਫਲੋਅ ਹੋਣ ਕਾਰਨ ਪਾਣੀ ਬੰਨ੍ਹ ਦੇ ਬਣ ਰਹੇ ਪਾਵਰ ਹਾਊਸਾਂ ’ਚ ਵੜਿਆ,...
    • sharpshooters arrested from phagwara in firing case
      ਹੋਟਲ ਮਾਲਕ ’ਤੇ ਫਾਇਰਿੰਗ ਮਾਮਲੇ ’ਚ ਫਗਵਾੜਾ ਤੋਂ 2 ਸ਼ਾਰਪਊਟਰ ਗ੍ਰਿਫਤਾਰ
    • punjab rain alert
      Punjab Rain Alert: ਉਡੀਕ ਹੋਈ ਖਤਮ! IMD ਨੇ ਮੌਸਮ ਸਬੰਧੀ ਦਿੱਤੀ ਅਪਡੇਟ
    • bibi jagir kaur expresses grief over air india plane crash
      ਏਅਰ ਇੰਡੀਆ ਜਹਾਜ਼ ਦੇ ਹਾਦਸਾਗ੍ਰਸ਼ਤ ਹੋਣ 'ਤੇ ਬੀਬੀ ਜਗੀਰ ਕੌਰ ਪ੍ਰਗਟਾਇਆ ਦੁੱਖ
    • asi was caught taking a bribe
      ASI ਨੂੰ ਲੈ ਬੈਠੀ 2000 ਰੁਪਏ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
    • dhaliwal expressed grief over ahmedabad plane crash
      ਅਹਿਮਦਾਬਾਦ ਜਹਾਜ਼ ਹਾਦਸੇ 'ਤੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +