Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    10:23:38 PM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 'ਆਪ' ਵਿਧਾਇਕਾ ਅਨਮੋਲ ਗਗਨ ਮਾਨ ਖਿਲਾਫ ਪ੍ਰਦਰਸ਼ਨ, ਔਰਤਾਂ ਦਾ 48 ਹਜ਼ਾਰ ਬਕਾਇਆ ਜਾਰੀ ਕਰਨ ਦੀ ਮੰਗ

PUNJAB News Punjabi(ਪੰਜਾਬ)

'ਆਪ' ਵਿਧਾਇਕਾ ਅਨਮੋਲ ਗਗਨ ਮਾਨ ਖਿਲਾਫ ਪ੍ਰਦਰਸ਼ਨ, ਔਰਤਾਂ ਦਾ 48 ਹਜ਼ਾਰ ਬਕਾਇਆ ਜਾਰੀ ਕਰਨ ਦੀ ਮੰਗ

  • Edited By Gurminder Singh,
  • Updated: 18 Mar, 2026 01:09 PM
Chandigarh
anmol gagan mann  aam aadmi party mla
  • Share
    • Facebook
    • Tumblr
    • Linkedin
    • Twitter
  • Comment

ਖਰੜ (ਅਮਰਦੀਪ ਸਿੰਘ ਸੈਣੀ) : ਖਰੜ ਵਿਚ ਅੱਜ ਕਾਂਗਰਸ ਪਾਰਟੀ ਵੱਲੋਂ ਪੰਜਾਬ ਸਰਕਾਰ ਖਿਲਾਫ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਹਲਕਾ ਇੰਚਾਰਜ ਵਿਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਨਿਊ ਸਨੀ ਇਨਕਲੇਵ ਸਥਿਤ ਦਫਤਰ ਦਾ ਘੇਰਾਓ ਕਰਦੇ ਹੋਏ ਧਰਨਾ ਦਿੱਤਾ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਰਕਰਾਂ ਨੇ ਸਰਕਾਰ ਦਾ ਪਿੱਟ ਸਿਆਪਾ ਵੀ ਕੀਤਾ। ਰੋਸ ਧਰਨੇ ਦੌਰਾਨ ਬੋਲਦਿਆਂ ਕਾਂਗਰਸੀ ਆਗੂ ਟਿੰਕੂ ਸ਼ਰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੋਰਚੇ ‘ਤੇ ਨਾਕਾਮ ਸਾਬਿਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ ਆਰਥਿਕ ਮਦਦ ਦੇਣ ਦੇ ਵਾਅਦੇ ਸਿਰਫ ਕਾਗਜ਼ਾਂ ਤੱਕ ਹੀ ਸੀਮਿਤ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਹੁਣ ਮਹਿਲਾਵਾਂ ਦੇ ਖਾਤਿਆਂ ਵਿਚ ਰਕਮ ਪਾਉਣ ਦੀ ਗੱਲ ਕਰ ਰਹੀ ਹੈ ਤਾਂ ਪਿਛਲੇ ਚਾਰ ਸਾਲਾਂ ਦਾ ਲਗਭਗ 48 ਹਜ਼ਾਰ ਰੁਪਏ ਬਕਾਇਆ ਵੀ ਜਾਰੀ ਕੀਤਾ ਜਾਣਾ ਚਾਹੀਦਾ ਹੈ।

ਟਿੰਕੂ ਸ਼ਰਮਾ ਨੇ ਹੋਰ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਸਰਕਾਰ ਪੂਰੀ ਤਰ੍ਹਾਂ ਫੇਲ ਰਹੀ ਹੈ ਅਤੇ ਹੁਣ ਚੋਣਾਂ ਨੇੜੇ ਆਉਂਦਿਆਂ ਲੋਕਾਂ ਨੂੰ ਮੁੜ ਝੂਠੇ ਲਾਲਚ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸਿਆਣੀ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੀ ਹੈ।

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ ਨੇ ਵੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਖਰੜ ਸ਼ਹਿਰ ਦਾ ਵਿਕਾਸ ਠੱਪ ਹੋ ਚੁੱਕਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਕਾਸ ਦੀ ਗਤੀ ਰੁਕ ਗਈ ਹੈ ਅਤੇ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਵੀ ਪ੍ਰਭਾਵਿਤ ਹੋਈਆਂ ਹਨ। ਕਾਂਗਰਸੀ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਲੋਕਾਂ ਦੇ ਮੁੱਦੇ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ  ਜ਼ਿਲ੍ਹਾ ਮਹਿਲਾ ਪ੍ਰਧਾਨ ਸਵਰਨਜੀਤ ਕੌਰ ਡਾਕਟਰ ਰਘਵੀਰ ਸਿੰਘ ਬੰਗੜ ਗੋਲਡੀ ਬਤਰਾ ਬਾਬੂ ਸਿੰਘ ਪਮੌਰ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਮੌਜੂਦ ਸਨ।

  • Anmol Gagan Mann
  • Aam Aadmi Party MLA
  • Punjab Congress
  • ਅਨਮੋਲ ਗਗਨ ਮਾਨ
  • ਆਮ ਆਦਮੀ ਪਾਰਟੀ ਦੀ ਵਿਧਾਇਕਾ
  • ਪੰਜਾਬ ਕਾਂਗਰਸ

ਅੱਤਵਾਦ ਮਗਰੋਂ ਸਭ ਤੋਂ ਬੁਰੇ ਦੌਰ ’ਚੋਂ ਗੁਜ਼ਰ ਰਿਹਾ ਪੰਜਾਬ! ਕਾਨੂੰਨ ਵਿਵਸਥਾ ਬਣਾਈ ਰੱਖਣ ’ਚ 'ਆਪ' ਸਰਕਾਰ ਫੇਲ੍ਹ

NEXT STORY

Stories You May Like

  • 48 runs scored in 1 over
    1 ਓਵਰ 'ਚ ਬਣੀਆਂ 48 ਦੌੜਾਂ... ਧਾਕੜ ਬੱਲੇਬਾਜ਼ ਨੇ ਜੜ'ਤੇ ਲਗਾਤਾਰ 7 ਛੱਕੇ
  • singer resham singh anmol joins farmers protest
    ਕਿਸਾਨਾਂ ਦੇ ਪ੍ਰਦਰਸ਼ਨ 'ਚ ਸ਼ਾਮਲ ਹੋਏ ਗਾਇਕ ਰੇਸ਼ਮ ਸਿੰਘ ਅਨਮੋਲ ! ਬੀਬੀਆਂ ਦੀ ਕੀਤੀ ਸੇਵਾ
  • vehicle sales surge  demand increases
    ਵਾਹਨਾਂ ਦੀ ਵਿਕਰੀ ’ਚ ਤੇਜ਼ੀ, ਲਗਾਤਾਰ 12ਵੇਂ ਮਹੀਨੇ ਵਧੀ ਮੰਗ
  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • neet ug supreme court
    NEET PG ਦੀ ਦੁਬਾਰਾ ਪ੍ਰੀਖਿਆ ਖਿਲਾਫ ਸੁਪਰੀਮ ਕੋਰਟ ’ਚ ਪਟੀਸ਼ਨ
  • sukhpal singh khaira responded to the notice sent by dr  gurpreet kaur mann
    ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਭੇਜੇ ਨੋਟਿਸ ਦਾ ਖਹਿਰਾ ਨੇ ਦਿੱਤਾ ਜਵਾਬ
  • cjp sansad marg police station  protest
    CJP ਸਮਰਥਕਾਂ ਦਾ ਸੰਸਦ ਮਾਰਗ ਥਾਣੇ ਦੇ ਬਾਹਰ ਪ੍ਰਦਰਸ਼ਨ, ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • punjab lehragaga news
      ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ ਲਾਇਸੰਸੀ ਰਾਈਫ਼ਲ ਨਾਲ ਵਰ੍ਹਾਈਆਂ...
    • captain amarinder singh asks pm modi about the meaning of mental naxalism
      'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ PM ਮੋਦੀ ਨੂੰ ਪੁੱਛਿਆ ਅਰਥ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +