Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    7:44:52 PM

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ

PUNJAB News Punjabi(ਪੰਜਾਬ)

ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਅਹੁਦਾ ਸੰਭਾਲਿਆ

  • Edited By Gurminder Singh,
  • Updated: 06 Jul, 2022 05:35 PM
Chandigarh
anmol gagan mann  cabinet minister  designation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਨਵ-ਨਿਯੁਕਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. , ਲਾਲ ਚੰਦ ਕਟਾਰੂਚੱਕ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਹਾਜ਼ਰੀ ਵਿਚ  ਸੈਰ ਸਪਾਟਾ, ਸੱਭਿਆਚਾਰ, ਇਨਵੈਸਟਮੈਂਟ ਪ੍ਰਮੋਸ਼ਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ। ਅਹੁਦਾ ਸੰਭਾਲਣ ਉਪਰੰਤ ਅਨਮੋਲ ਗਗਨ ਮਾਨ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਸਭ ਤੋਂ ਅਹਿਮ ਵਿਭਾਗ ਦੇ ਸੁਧਾਰ ਲਈ ਕਦੀ ਵੀ ਉਸਾਰੂ ਨੀਤੀ ਨਹੀਂ ਅਪਣਾਈ। ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿਚ ਸੈਰ ਸਪਾਟੇ ਦੀਆਂ ਅਥਾਹ ਸੰਭਾਵਨਾ ਹਨ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਖੇਤਰ ਵੱਲ ਵਿਸ਼ੇਸ਼ ਤਵੱਜੋ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਰਾਹੀਂ ਪੰਜਾਬ ਦੇ ਸਾਰੇ  ਕਿਰਤੀਆਂ ਦੀ ਭਲਾਈ ਨੂੰ ਉਹ ਯਕੀਨੀ ਬਨਾਉਣਗੇ ਅਤੇ ਨਾਲ ਹੀ ਸੂਬੇ ਵਿਚ ਨਿਵੇਸ਼ ਨੂੰ ਹੁਲਾਰਾ ਦੇਣ ਲਈ ਪੁਰਜੋਰ ਯਤਨ ਕੀਤੇ ਜਾਣਗੇ ।

ਅਹੁਦਾ ਸੰਭਾਲਣ ਮੌਕੇ ਅਨਮੋਲ ਗਗਨ ਮਾਨ ਦੇ ਪਿਤਾ ਜੋਧਾ ਸਿੰਘ ਮਾਨ, ਪਰਿਵਾਰਕ ਮੈਂਬਰ ਵਰਿੰਦਰ ਕੌਰ ਮਾਨ, ਨਵਦੀਪ ਸਿੰਘ, ਸਰਵਜੋਤ ਕੌਰ, ਜਸਪਾਲ ਮਾਨਖੇੜਾ, ਵਿਧਾਇਕ ਲਖਬੀਰ ਸਿੰਘ ਰਾਏ, ਵਿਧਾਇਕ ਡਾਕਟਰ ਬਲਬੀਰ ਸਿੰਘ, ਵਿਧਾਇਕ ਜਗਦੀਪ ਕੰਬੋਜ, ਵਿਧਾਇਕ ਸ਼ੈਰੀ ਕਲਸੀ, ਗਾਇਕ ਕਮਲ ਖ਼ਾਨ, ਗੁਰਚਰਨ ਸਿੰਘ, ਕਮਲ ਕਿਸ਼ੋਰ ਯਾਦਵ ਸਕੱਤਰ ਇਨਵੈਸਟਮੈਂਟ ਪ੍ਰਮੋਸ਼ਨ, ਕਰੁਨੇਸ਼ ਸ਼ਰਮਾ ਆਈ.ਏ.ਐਸ. ਸੀ.ਈ.ਓ. ਸੈਰ ਸਪਾਟਾ ਵਿਭਾਗ, ਇਕਬਾਲ ਸਿੰਘ, ਮਨਜੀਤ ਸਿੰਘ, ਮਨਪ੍ਰੀਤ ਸਿੰਘ, ਨਵਪ੍ਰੀਤ ਸਿੰਘ, ਪਰਮਿੰਦਰ ਸਿੰਘ, ਹਰਪ੍ਰੀਤ ਸਿੰਘ, ਕਮਲਪ੍ਰੀਤ ਸਿੰਘ  ਗੁਰਚਰਨ ਸਿੰਘ,ਜਗਮੀਤ ਸਿੰਘ ਆਦਿ ਹਾਜ਼ਰ ਸਨ।

  • Anmol Gagan Mann
  • Cabinet Minister
  • Designation
  • ਅਨਮੋਲ ਗਗਨ ਮਾਨ
  • ਕੈਬਨਿਟ ਮੰਤਰੀ
  • ਅਹੁਦਾ

ਜਲੰਧਰ ’ਚ ਫਰਜ਼ੀ ਟਰੈਵਲ ਏਜੰਸੀਆਂ ਦਾ ਪਰਦਾਫਾਸ਼, 536 ਪਾਸਪੋਰਟਾਂ ਸਣੇ ਫੜੇ ਮੁਲਜ਼ਮ

NEXT STORY

Stories You May Like

  • cbi issues summons to chief minister mann  s osd rajbir ghumman
    CBI ਨੇ ਮੁੱਖ ਮੰਤਰੀ ਮਾਨ ਦੇ OSD ਰਾਜਬੀਰ ਘੁੰਮਣ ਨੂੰ ਜਾਰੀ ਕੀਤਾ ਸੰਮਨ
  • ipc imposes a 3 year ban on indian para athlete anmol vashishth
    ਆਈ. ਪੀ. ਸੀ. ਨੇ ਭਾਰਤੀ ਪੈਰਾ ਐਥਲੀਟ ਅਨਮੋਲ ਵਸ਼ਿਸ਼ਠ ’ਤੇ 3 ਸਾਲ ਦੀ ਪਾਬੰਦੀ ਲਾਈ
  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • cabinet ministers hidden talent
    ਆਫ ਦਿ ਰਿਕਾਰਡ ; ਇਕ ਕੈਬਨਿਟ ਮੰਤਰੀ ਦਾ ਲੁਕਿਆ ਹੋਇਆ ਹੁਨਰ
  • l murugan resigned
    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ ਮੰਤਰੀ ਨੇ ਅਚਾਨਕ ਦਿੱਤਾ ਅਸਤੀਫ਼ਾ
  • new commissioner of ludhiana municipal corporation takes charge
    ਨਗਰ ਨਿਗਮ ਲੁਧਿਆਣਾ ਦੇ ਨਵੇਂ ਕਮਿਸ਼ਨਰ ਨੇ ਸੰਭਾਲਿਆ ਚਾਰਜ
  • pargat singh punjab congress president
    ਵੱਡੀ ਖ਼ਬਰ : ਪਰਗਟ ਸਿੰਘ ਅੱਜ ਸੰਭਾਲਣਗੇ ਪੰਜਾਬ ਕਾਂਗਰਸ ਪ੍ਰਧਾਨ ਦਾ ਅਹੁਦਾ
  • parvinder jhota punjab government bhagwant mann
    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • weather to change in punjab from the 24th october major forecast by the imd
      ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
    • parvinder jhota case update
      ਜਾਣੋ ਪਰਵਿੰਦਰ ਝੋਟਾ ਮਾਮਲੇ 'ਚ ਅੱਜ ਕੀ-ਕੀ ਹੋਇਆ: CBI ਐਕਸ਼ਨ ਸ਼ੁਰੂ; 2 ਅਫ਼ਸਰ...
    • diwali gift for employees orders to provide a bonus equal to one month s salary
      ਚੰਡੀਗੜ੍ਹ : ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ, ਤਨਖਾਹ ਦੇ ਬਰਾਬਰ ਬੋਨਸ ਦੇਣ ਦੇ...
    • punjab legislative assembly special session
      ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀਰਵਾਰ ਤੋਂ ਸ਼ੁਰੂ, ਭਾਰੀ ਹੰਗਾਮੇ ਦੇ ਆਸਾਰ
    • parvinder singh jhota cbi mansa
      ਪਰਵਿੰਦਰ  ਸਿੰਘ ਝੋਟਾ ਕਤਲ ਮਾਮਲੇ 'ਚ ਸੀ.ਬੀ.ਆਈ. ਦੀ ਵੱਡੀ ਕਾਰਵਾਈ
    • cbi parvinder jhota wife
      ਸੀ. ਬੀ. ਆਈ. ਨਾਲ ਮੁਲਾਕਾਤ ਤੋਂ ਬਾਅਦ ਪਰਵਿੰਦਰ ਝੋਟੇ ਦੀ ਪਤਨੀ ਦਾ ਵੱਡਾ ਐਲਾਨ
    • major action by the cbi in the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ 'ਚ CBI ਦਾ ਵੱਡਾ ਐਕਸ਼ਨ, ਬਜ਼ਾਰਾਂ ਅਤੇ ਦੁਕਾਨਾਂ 'ਤੇ...
    • latest regarding the strike by government buses in punjab
      ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ ਅਪਡੇਟ, ਘਰੋਂ ਨਿਕਲਣ ਤੋਂ...
    • bhagat singh statue martyr
      ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ ਛੇੜਛਾੜ
    • accident in amritsar
      ਅੰਮ੍ਰਿਤਸਰ 'ਚ ਗੋਲਡਨ ਗੇਟ ਨੇੜੇ ਝੋਨੇ ਨਾਲ ਭਰਿਆ ਟਰੱਕ ਪਲਟਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +