Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 01, 2026

    11:11:20 AM

  • supersonic flights

    ਹਟੇਗੀ 53 ਸਾਾਲ ਪੁਰਾਣੀ ਪਾਬੰਦੀ ! ਅਮਰੀਕਾ 'ਚ...

  • chotu lpg cylinder becomes cheaper know the price

    ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG...

  • golden opportunity for teachers of punjab

    ਪੰਜਾਬ ਦੇ ਅਧਿਆਪਕਾਂ ਲਈ ਸੁਨਹਿਰਾ ਮੌਕਾ, 10 ਜੁਲਾਈ...

  • 7 major schools in chandigarh receive bomb threats

    ਸਕੂਲ ਖੁੱਲ੍ਹਣ ਦੇ ਪਹਿਲੇ ਹੀ ਦਿਨ ਮਚਿਆ ਹੜਕੰਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਨੇ 2022 'ਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਏ ਅਹਿਮ ਫ਼ੈਸਲੇ : ਅਨਮੋਲ ਗਗਨ ਮਾਨ

PUNJAB News Punjabi(ਪੰਜਾਬ)

ਮਾਨ ਸਰਕਾਰ ਨੇ 2022 'ਚ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਏ ਅਹਿਮ ਫ਼ੈਸਲੇ : ਅਨਮੋਲ ਗਗਨ ਮਾਨ

  • Edited By Babita,
  • Updated: 31 Dec, 2022 04:46 PM
Chandigarh
anmol gagan mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ 'ਚ ਕੰਮ ਕਰਦੇ ਹੋਏ ਕਿਰਤ, ਨਿਵੇਸ਼ ਪ੍ਰੋਤਸਾਹਨ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਪਿਛਲੇ 9 ਮਹੀਨਿਆਂ ਦੇ ਸਾਸ਼ਨ ਦੌਰਾਨ ਕਿਰਤੀ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਤੇ ਉਨ੍ਹਾਂ ਦੇ ਹਿੱਤਾਂ ਪੱਖੀ ਕਈ ਅਹਿਮ ਫ਼ੈਸਲੇ ਲਏ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗੈਰ-ਹੁਨਰਮੰਦ ਕਾਮਿਆਂ ਦੀ ਘੱਟੋ-ਘੱਟ ਤਨਖ਼ਾਹ 9192 ਰੁਪਏ ਤੋਂ ਵਧਾ ਕੇ 9907 ਰੁਪਏ ਕੀਤੀ ਗਈ ਸੀ, ਜਦਕਿ ਅਰਧ ਹੁਨਰਮੰਦਾਂ ਦੀ ਘੱਟੋ-ਘੱਟ ਤਨਖ਼ਾਹ 9972 ਰੁਪਏ ਤੋਂ ਵਧਾ ਕੇ 10687 ਰੁਪਏ ਕੀਤੀ ਗਈ ਹੈ।

ਇਹ ਵੀ ਪੜ੍ਹੋ : ਸਥਾਨਕ ਸਰਕਾਰਾਂ ਵਿਭਾਗ ਦੀ ਵੱਡੀ ਕਾਰਵਾਈ : ਮੋਹਾਲੀ ਦੇ ਮੇਅਰ ਅਮਰਜੀਤ ਸਿੱਧੂ ਦੀ ਕੌਂਸਲਰ ਵੱਜੋਂ ਮੈਂਬਰਸ਼ਿਪ ਖਾਰਜ

ਇਸ ਤੋਂ ਇਲਾਵਾ ਹੁਨਰਮੰਦ ਕਾਮਿਆਂ ਦੀ ਤਨਖ਼ਾਹ 10869 ਰੁਪਏ ਤੋਂ ਵਧਾ ਕੇ 11584 ਰੁਪਏ ਅਤੇ ਉੱਚ ਹੁਨਰਮੰਦ ਕਾਮਿਆਂ ਦੀ ਤਨਖ਼ਾਹ 11901 ਰੁਪਏ ਤੋਂ ਵਧਾ ਕੇ 12616 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਕਿਰਤ ਭਲਾਈ ਸਕੀਮਾਂ ਤਹਿਤ 53731 ਉਸਾਰੀ ਕਿਰਤੀਆਂ ਨੂੰ ਕੁੱਲ 71.01 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਉਨ੍ਹਾ ਕਿਹਾ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਕੁੱਲ 6.42 ਲੱਖ ਲਾਈਵ ਉਸਾਰੀ ਕਿਰਤੀ ਰਜਿਸਟਰਡ ਹੋ ਚੁੱਕੇ ਹਨ, ਜੋ ਬੋਰਡ ਦੀਆਂ 17 ਸਕੀਮਾਂ ਦਾ ਲਾਭ ਲੈ ਸਕਦੇ ਹਨ। ਮੰਤਰੀ ਨੇ ਇਹ ਜਾਣਕਾਰੀ ਵੀ ਸਾਂਝੀ ਕੀਤੀ ਕਿ ਹਾਲ 'ਚ ਹੀ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਭਾਰਤ ਸਰਕਾਰ ਨਾਲ ਰਾਬਤਾ ਕਰਕੇ ਬੋਰਡ ਨੂੰ ਈ-ਕੇ. ਵਾਈ. ਸੀ. ਸੇਵਾ ਨਾਲ ਜੋੜਿਆ ਗਿਆ।

ਇਹ ਵੀ ਪੜ੍ਹੋ : ਖੰਨਾ 'ਚ ਡਾਕਟਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, CCTV 'ਚ ਕੈਦ ਹੋਈ ਵਾਰਦਾਤ

ਇਸ ਨਾਲ ਲਾਭਪਾਤਰੀ ਦੀ ਰਜਿਸਟਰੇਸ਼ਨ ਦੌਰਾਨ ਉਸ ਦੇ ਆਧਾਰ ਨੰਬਰ ਦੇ ਜ਼ਰੀਏ ਉਸ ਦੀ ਡੀਟੇਲਜ਼ ਆਧਾਰ ਡਾਟਾਬੇਸ ਤੋਂ ਫੈਚ ਕਰਕੇ ਪ੍ਰਮਾਨਿਤ/ਵੈਰੀਫਾਈ ਕੀਤੀ ਜਾ ਸਕੇਗੀ। ਇਸ ਪ੍ਰਕਿਰਿਆ ਨਾਲ ਰਜਿਸਟਰੇਸ਼ਨ/ਰੀਨਿਊਅਲ ਪ੍ਰੋਸੈੱਸ ਕੁਸ਼ਲ, ਸਟੀਕ ਅਤੇ ਬਿਹਤਰ ਬਣੇਗੀ ਅਤੇ ਲੋੜਵੰਦ ਉਸਾਰੀ ਕਿਰਤੀ ਅਸਾਨੀ ਨਾਲ ਬੋਰਡ ਦੀ ਭਲਾਈ ਸਕੀਮਾਂ ਦਾ ਲਾਭ ਲੈ ਸਕਣਗੇ। ਇਸ ਤੋਂ ਇਲਾਵਾ ਉਨ੍ਹਾ ਦੱਸਿਆ ਕਿ ਉਸਾਰੀ ਕਿਰਤੀਆਂ ਨੂੰ ਵੱਡੀ ਸਹੂਲਤ ਦੇਣ ਦੇ ਮੰਤਵ ਨਾਲ ਇੱਕ ਮੋਬਾਇਲ ਐਪ 'ਪੰਜਾਬ ਕਿਰਤੀ ਸਹਾਇਕ' ਲਾਂਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੋਬਾਇਲ ਐਪ ਨਾਲ ਉਸਾਰੀ ਕਿਰਤੀ ਆਪਣੇ ਮੋਬਾਇਲ ਤੋਂ ਖ਼ੁਦ ਹੀ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਰਜਿਸਟਰ ਕਰ ਸਕਦਾ ਹੈ, ਜਿਸ ਨਾਲ ਉਸ ਨੂੰ ਆਪਣੀ ਦਿਹਾੜੀ ਦਾ ਨੁਕਸਾਨ ਕਰਕੇ ਸੁਵਿਧਾ ਕੇਂਦਰਾ ਵਿੱਚ ਜਾ ਕੇ ਰਜਿਸਟਰ ਕਰਵਾਉਣ ਦੀ ਲੋੜ ਨਹੀਂ ਪਵੇਗੀ । ਕਿਰਤ ਮੰਤਰੀ ਨੇ ਦੱਸਿਆ ਕਿ ਪੰਜਾਬ ਲੇਬਰ ਵੈਲਫੇਅਰ ਬੋਰਡ ਰਾਹੀਂ ਚਾਲੂ ਵਿੱਤੀ ਸਾਲ 'ਚ ਹੁਣ ਤੱਕ ਕਿਰਤ ਭਲਾਈ ਸਕੀਮਾਂ ਅਧੀਨ 2378 ਕਿਰਤੀਆਂ ਨੂੰ ਕੁੱਲ 4.62 ਕਰੋੜ ਦੀ ਰਕਮ ਵੰਡੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਕਿਰਤੀ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਕਿਰਤੀ ਪੱਖੀ ਫ਼ੈਸਲੇ ਲਏ ਜਾਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

  • Mann Government
  • Working Class
  • Decision
  • Anmol Gagan Mann
  • ਮਾਨ ਸਰਕਾਰ
  • ਕਿਰਤੀ ਵਰਗ
  • ਫ਼ੈਸਲੇ
  • ਅਨਮੋਲ ਗਗਨ ਮਾਨ

ਪਾਕਿ 'ਚ ਹਿੰਦੂ ਮਹਿਲਾ ਦੇ ਕਤਲ ਦਾ ਮਾਮਲਾ: ਤਿੰਨ ਮੈਂਬਰੀ ਟੀਮ ਨੂੰ 7 ਦਿਨਾਂ ’ਚ ਕੇਸ ਹੱਲ ਕਰਨ ਦੇ ਆਦੇਸ਼

NEXT STORY

Stories You May Like

  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • nitin nabin exclusive
    ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
  • cm mann is now lying in the video case wearing a mask  bikram majithia
    ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
  • the summer heat has skyrocketed the prices of vegetables
    ਗਰਮੀ ਦੀ ਤਪਸ਼ ਨੇ ਸਬਜ਼ੀਆਂ ਦੇ ਭਾਅ ਚੜ੍ਹਾਏ ਅਸਮਾਨੀਂ, ਆਮ ਵਰਗ ਦੀ ਰਸੋਈ ਦਾ ਵਿਗੜਿਆ ਬਜਟ
  • study in usa
    ਪੜ੍ਹਨ ਲਈ ਅਮਰੀਕਾ ਜਾਣਾ ਹੁਣ ਹੋਰ ਵੀ ਹੋਵੇਗਾ ਮੁਸ਼ਕਲ! ਸਖਤ ਕਦਮ ਚੁੱਕਣ ਦੀ ਤਿਆਰੀ 'ਚ ਟਰੰਪ ਸਰਕਾਰ
  • preparations to promote the indian film industry
    ਭਾਰਤੀ ਫਿਲਮ ਉਦਯੋਗ ਨੂੰ ਉਤਸ਼ਾਹਿਤ ਕਰਨ ਦੀ ਤਿਆਰੀ ; ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਲਏ ਅਹਿਮ ਫੈਸਲੇ
  • big surprise babbu maan sings a song for carry on jatta 4 will be released soon
    ਪ੍ਰਸ਼ੰਸਕਾਂ ਲਈ ਵੱਡਾ ਸਰਪ੍ਰਾਈਜ਼, Carry On Jatta 4 ਲਈ ਬੱਬੂ ਮਾਨ ਨੇ ਗਾਇਆ ਗਾਣਾ, ਜਲਦ ਹੋਵੇਗਾ ਰਿਲੀਜ਼
  • bbmb releases new on bhakra dam water level reduced in 24 hours
    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਭਲਕੇ ਤੋਂ 4 ਜੁਲਾਈ ਤੱਕ ਨੂੰ ਇਨ੍ਹਾਂ...
  • yellow alert in punjab
    ਪੰਜਾਬ 'ਚ ਪਵੇਗਾ ਭਾਰੀ ਮੀਂਹ, 3 ਦਿਨ ਹਨੇਰੀ-ਮੀਂਹ ਨੂੰ ਲੈ ਕੇ ‘ਯੈਲੋ ਅਲਰਟ’
  • fake vigilance inspector arrested
    ਜਲੰਧਰ 'ਚੋਂ ਵਿਜੀਲੈਂਸ ਦਾ ਫਰਜ਼ੀ ਇੰਸਪੈਕਟਰ ਗ੍ਰਿਫ਼ਤਾਰ! ਕਾਰਾ ਜਾਣ ਰਹਿ ਜਾਓਗੇ...
  • jalandhar  terrible collision between innova and skoda
    ਜਲੰਧਰ: ਇਨੋਵਾ ਅਤੇ ਸਕੋਡਾ ਵਿਚਾਲੇ ਭਿਆਨਕ ਟੱਕਰ, ਦੋ ਲੋਕ ਗੰਭੀਰ ਜ਼ਖ਼ਮੀ
  • punjab bjp leaders
    ਪੰਜਾਬ ਭਾਜਪਾ ਆਗੂਆਂ ਨੇ ਉਪ-ਰਾਸ਼ਟਰਪਤੀ ਤੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
  • jalandhar boy heat wave
    ਜਲੰਧਰ 'ਚ ਗਰਮੀ ਦਾ ਕਹਿਰ! ਨੌਜਵਾਨ ਦੀ ਗਈ ਜਾਨ
  • mportant news for vehicle owners of punjab
    ਪੰਜਾਬ ਦੇ ਵਾਹਨ ਮਾਲਕਾਂ ਲਈ ਅਹਿਮ ਖ਼ਬਰ, ਲੱਖਾਂ ਰੁਪਏ ਦੀ ਬੋਲੀ ਲਾ ਕੇ ਵੀ VIP...
  • delays in trains become a problem
    ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਸ਼ਾਨ-ਏ-ਪੰਜਾਬ ਸਾਢੇ 4, ਵੰਦੇ ਭਾਰਤ 4 ਘੰਟੇ...
Trending
Ek Nazar
veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

prisoners escape

ਪਾਕਿਸਤਾਨ: ਪੰਜਾਬ ਸੂਬੇ 'ਚ 14 ਕੈਦੀ ਹੋਏ ਫਰਾਰ

protests in south africa

ਦੱਖਣੀ ਅਫਰੀਕਾ 'ਚ ਗੈਰ ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਬੁਲੰਦ ਹੋਈ ਆਵਾਜ਼, ਦੇਸ਼...

youth drowns while bathing in khunda canal

ਮੰਦਭਾਗੀ ਖਬਰ: ਖੁੰਡਾ ਨਹਿਰ ’ਚ ਨਹਾਉਂਦੇ ਨੌਜਵਾਨ ਦੀ ਡੁੱਬਣ ਕਾਰਨ ਮੌਤ

devotees from pakistan return to india through attari border

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾ ਕੇ ਪਾਕਿ ਤੋਂ ਸ਼ਰਧਾਲੂ ਅਟਾਰੀ ਸਰਹੱਦ ਰਾਹੀਂ...

mumbai police bust racket two actors rescued

ਮਸ਼ਹੂਰ ਹੀਰੋਇਨਾਂ ਤੋਂ ਕਰਵਾਇਆ ਜਾ ਰਿਹਾ ਸੀ 'ਗੰਦਾ ਕੰਮ' ! ਮੁੰਬਈ ਪੁਲਸ ਨੇ ਰੇਡ...

akansha chamola reveals reason behind her divorce

ਗੌਰਵ ਖੰਨਾ ਤੋਂ ਇਸ ਲਈ ਤਲਾਕ ਲੈ ਰਹੀ ਅਕਾਂਕਸ਼ਾ ਚਮੋਲਾ, ਕੀਤਾ ਵੱਡਾ ਖੁਲਾਸਾ

strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rs 183 50 cheaper gas cylinder
      183.50 ਰੁਪਏ ਸਸਤਾ ਹੋਇਆ ਗੈਸ ਸਿੰਲਡਰ, ਮਹੀਨੇ ਦੇ ਪਹਿਲੇ ਦਿਨ ਲੋਕਾਂ ਨੂੰ ਮਿਲੀ...
    • farmers  angered by power cuts in phagwara
      ਫਗਵਾੜਾ 'ਚ ਬਿਜਲੀ ਕਟੌਤੀ ਤੋਂ ਭੜਕੇ ਕਿਸਾਨਾਂ ਨੇ ਪਾਵਰ ਹਾਊਸ ਘੇਰਿਆ,...
    • punjab fire breaks out in gurdwara sahib
      ਵੱਡੀ ਖਬਰ! ਪਿੰਡ ਭੁੱਟੀਵਾਲਾ ਸਥਿਤ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਲੱਗੀ...
    • encounter between agtf and gangsters  four arrested after retaliation
      ATF ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ! ਜਵਾਬੀ ਕਾਰਵਾਈ ਮਗਰੋਂ ਚਾਰ ਗ੍ਰਿਫ਼ਤਾਰ
    • shocking incident in punjab
      ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ...
    • bandi singh rail stop movement
      ਪੰਜਾਬ 'ਚ ਫਿਰ ਹੋਵੇਗਾ ਚੱਕਾ ਜਾਮ, 4 ਜੁਲਾਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • extreme heat electricity demand pspcl
      ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
    • punjab schools summer holidays
      ਭਲਕੇ ਖੁੱਲ੍ਹਣਗੇ ਪੰਜਾਬ ਭਰ ਦੇ ਸਕੂਲ, ਚਿੰਤਾ 'ਚ ਡੁੱਬੇ ਮਾਪੇ, ਉਠੀ ਛੁੱਟੀਆਂ...
    • mansa municipal council elections suddenly postponed
      ਨਗਰ ਕੌਂਸਲ ਮਾਨਸਾ ਦੀ ਚੋਣ ਅਚਾਨਕ ਮੁਲਤਵੀ, ਸਿਆਸੀ ਮਾਹੌਲ ਭਖਿਆ, ਪੜ੍ਹੋ ਕੀ ਰਿਹਾ...
    • drug smuglers arrested
      ਪੰਜਾਬ 'ਚ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਤੇ ਹਥਿਆਰ ਮੰਗਵਾਉਣ ਵਾਲੇ 4 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +