Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    10:56:57 AM

  • huge jump in gold and silver prices  know how much the prices

    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ; ਜਾਣੋ...

  • punjab police asi dies on duty

    ਪੰਜਾਬ ਪੁਲਸ ਦੇ ASI ਦੀ ਡਿਊਟੀ ਦੌਰਾਨ ਮੌਤ

  • uk us pharma deal

    2.29 ਲੱਖ ਵਾਧੂ ਮੌਤਾਂ ਦਾ ਖਦਸ਼ਾ !...

  • minister hardeep puri makes big statement on petrol diesel

    ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • New Delhi
  • ਦਿੱਲੀ 'ਚ ਮਨਾਇਆ ਗਿਆ ਪੰਜਾਬ ਡੇਅ, ਅਨਮੋਲ ਗਗਨ ਮਾਨ ਨੇ ਪੰਜਾਬ ਪੈਵੇਲੀਅਨ ਦਾ ਕੀਤਾ ਉਦਘਾਟਨ

PUNJAB News Punjabi(ਪੰਜਾਬ)

ਦਿੱਲੀ 'ਚ ਮਨਾਇਆ ਗਿਆ ਪੰਜਾਬ ਡੇਅ, ਅਨਮੋਲ ਗਗਨ ਮਾਨ ਨੇ ਪੰਜਾਬ ਪੈਵੇਲੀਅਨ ਦਾ ਕੀਤਾ ਉਦਘਾਟਨ

  • Updated: 26 Nov, 2022 12:00 AM
New Delhi
anmol gagan mann inaugurated the punjab pavilion in delhi
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ/ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰੋਤਸਾਹਨ, ਲੇਬਰ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਦਿੱਲੀ ਦੇ ਪ੍ਰਗਤੀ ਮੈਦਾਨ 'ਚ ਚੱਲ ਰਹੇ 41ਵੇਂ ਭਾਰਤ ਅੰਤਰਰਾਸ਼ਟਰੀ ਵਪਾਰ ਮੇਲਾ-2022 ਵਿਖੇ 'ਪੰਜਾਬ ਡੇਅ' ਸਮਾਗਮ ਮੌਕੇ ਪੰਜਾਬ ਪੈਵੇਲੀਅਨ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਹੋਰ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਨੂੰ ਦੇਸ਼, ਦੁਨੀਆ ਲਈ ਸੈਰ-ਸਪਾਟਾ ਹੱਬ ਵਜੋਂ ਵਿਕਸਿਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਕਣਕ, ਤੇਲ ਬੀਜਾਂ ਦੀ ਬਿਜਾਈ 'ਚ ਹੁਣ ਤੱਕ 10 ਫ਼ੀਸਦੀ ਤੋਂ ਵੱਧ ਦਾ ਉਛਾਲ, ਇੰਨੇ ਹੈਕਟੇਅਰ ਵਧਿਆ ਰਕਬਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੇ ਟੂਰਿਜ਼ਮ ਖੇਤਰ ਨੂੰ ਪੂਰੀਆਂ ਸੰਭਾਵਨਾਵਾਂ ਨਾਲ ਉਜਾਗਰ ਕਰਨ ਲਈ ਟੈਕਨਾਲੋਜੀ ਦੀ ਵਿਆਪਕ ਵਰਤੋਂ ਕੀਤੀ ਜਾਵੇਗੀ। ਪੰਜਾਬ 'ਚ ਸੈਰ-ਸਪਾਟੇ ਨੂੰ ਹੋਰ ਵਿਕਸਤ ਕਰਨ ਲਈ ਇਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ। ਪੰਜਾਬ ਦੀਆਂ ਸਾਰੀਆਂ ਇਤਿਹਾਸਕ ਤੇ ਸੱਭਿਆਚਾਰਕ ਇਮਾਰਤਾਂ ਨੂੰ ਹੋਰ ਵਿਕਸਿਤ ਕਰਨ ਅਤੇ ਸੈਲਾਨੀਆਂ ਦੀ ਸਹੂਲਤ ਲਈ ਟੂਰਿਜ਼ਮ ਟ੍ਰਾਂਸਪੋਰਟ ਨੂੰ ਮਜ਼ਬੂਤ ਕੀਤਾ ਜਾਵੇਗਾ। ਭਾਰਤ ਅੰਤਰਰਾਸ਼ਟਰੀ ਵਪਾਰ ਮੇਲੇ ਦੌਰਾਨ ਪੰਜਾਬ ਦੇ ਉਤਪਾਦਾਂ ਨੂੰ ਵੱਡਾ ਹੁੰਗਾਰਾ ਮਿਲਿਆ ਹੈ ਅਤੇ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦਗੀ ਨਾਲ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਲੋਕਾਂ ਦੀਆਂ ਆਸਾਂ 'ਤੇ ਖਰੀ ਉਤਰੇਗੀ।

ਇਹ ਵੀ ਪੜ੍ਹੋ : Hero MotoCorp ਨੇ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, 1 ਦਸੰਬਰ ਤੋਂ ਇੰਨੇ ਮਹਿੰਗੇ ਹੋ ਜਾਣਗੇ ਬਾਈਕ-ਸਕੂਟਰ

ਇਸ ਉਪਰੰਤ ਮੰਤਰੀ ਵੱਲੋਂ ਪੰਜਾਬ ਪੈਵੇਲੀਅਨ ਵਿੱਚ ਵੱਖ-ਵੱਖ ਵਿਭਾਗਾਂ ਅਤੇ ਸੰਸਥਾਨਾਂ ਜਿਵੇਂ ਮਾਰਕਫੈਡ, ਵੇਰਕਾ, ਪੀਐੱਸਆਈਈਸੀ, ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਟੈਕਨਾਲੋਜੀ ਤੇ ਵਾਤਾਵਰਣ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਸਥਾਪਤ ਸਟਾਲਾਂ ਦਾ ਦੌਰਾ ਕੀਤਾ ਗਿਆ। ਪੰਜਾਬ ਡੇਅ ਸਮਾਗਮ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ : ਖੇਤੀਬਾੜੀ ਮੰਤਰੀ ਧਾਲੀਵਾਲ ਵੱਲੋਂ ਪਿੜਾਈ ਸੀਜ਼ਨ ਦੀ ਸ਼ੁਰੂਆਤ, ਕਿਸਾਨਾਂ ਨੂੰ ਕੀਤੀ ਇਹ ਅਪੀਲ

ਇਸ ਮੌਕੇ ਪ੍ਰਮੁੱਖ ਸਕੱਤਰ ਇੰਡਸਟਰੀਜ਼ ਅਤੇ ਕਮਰਸ ਦਿਲੀਪ ਕੁਮਾਰ, ਸਕੱਤਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਗੁਰਕਿਰਤ ਕਿਰਪਾਲ ਸਿੰਘ, ਏ.ਐੱਮ.ਡੀ. ਪੀਐੱਸਆਈਈਸੀ ਰੁਪਿੰਦਰਜੀਤ ਸਿੰਘ ਬਰਾੜ ਨੇ ਅਨਮੋਲ ਗਗਨ ਮਾਨ ਅਤੇ ਪੀਐੱਸਆਈਈਸੀ ਦੇ ਚੇਅਰਮੈਨ ਦਲਵੀਰ ਸਿੰਘ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪੰਜਾਬ ਪੈਵੇਲੀਅਨ ਦੇ ਪ੍ਰਸ਼ਾਸਕ ਜੇ.ਐੱਸ. ਭਾਟੀਆ ਤੇ ਉਪ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵੱਡੀਆਂ ਸ਼ਖਸੀਅਤਾਂ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Delhi
  • Punjab Day
  • Anmol Gagan Maan
  • Punjab Pavilion
  • Inauguration
  • ਦਿੱਲੀ
  • ਪੰਜਾਬ ਡੇਅ
  • ਅਨਮੋਲ ਗਗਨ ਮਾਨ
  • ਪੰਜਾਬ ਪੈਵੇਲੀਅਨ
  • ਉਦਘਾਟਨ

ਕੇਂਦਰੀ ਬਜਟ ਨਾਲ ਸਬੰਧਤ ਪੰਜਾਬ ਦੇ ਮੁੱਦਿਆਂ ਬਾਰੇ ਵਿੱਤ ਮੰਤਰੀ ਚੀਮਾ ਨੇ ਜ਼ੋਰਦਾਰ ਢੰਗ ਨਾਲ ਚੁੱਕੀ ਆਵਾਜ਼

NEXT STORY

Stories You May Like

  • punjab gramin bank launches pnb pgb veer co branded credit card
    ਪੰਜਾਬ ਗ੍ਰਾਮੀਣ ਬੈਂਕ ਨੇ ਲਾਂਚ ਕੀਤਾ PNB-PGB Veer Co-Branded Credit Card
  • woman drugged inside bus video goes viral
    ਪੰਜਾਬ: ਬੱਸ ਅੰਦਰ ਔਰਤ ਨੇ ਸ਼ਰੇਆਮ ਕੀਤਾ ਨਸ਼ਾ, ਵਾਇਰਲ ਵੀਡੀਓ ਨੇ ਉਡਾਏ ਸਭ ਦੇ ਹੋਸ਼
  • heavy traffic jam tanda highway blocked
    ਪੰਜਾਬ ਦਾ ਇਹ ਹਾਈਵੇਅ ਹੋ ਗਿਆ ਬੰਦ! ਲੱਗਾ ਭਾਰੀ ਜਾਮ
  • punjab  delhi  4 accused  arrested
    ਦਿੱਲੀ ਨੂੰ ਅੱਤਵਾਦੀ ਹਮਲਿਆਂ ਨਾਲ ਦਹਿਲਾਉਣ ਦੀ ਸਾਜ਼ਿਸ਼ ਨਾਕਾਮ, ਪੰਜਾਬ-ਦਿੱਲੀ ਤੋਂ 4 ਮੁਲਜ਼ਮ ਗ੍ਰਿਫ਼ਤਾਰ
  • punjab bjp kewal singh dhillon
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • bjp national president inaugurates bjp  s modern office
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ ਭਾਜਪਾ ਦੇ ਆਧੁਨਿਕ ਦਫਤਰ ਦਾ ਉਦਘਾਟਨ
  • bricks in punjab  price of bricks
    ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ ਲੱਗੇਗਾ ਝਟਕਾ
  • punjab bjp appointments in punjab
    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕੀਤਾ ਐਲਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
  • jalandhar district magistrate bans animals released on roads and public places
    ਜਲੰਧਰ ਜ਼ਿਲ੍ਹਾ ਮੈਜਿਸਟਰੇਟ ਨੇ ਪਸ਼ੂਆਂ ਨੂੰ ਸੜਕਾਂ ਅਤੇ ਜਨਤਕ ਸਥਾਨਾਂ 'ਤੇ ਛੱਡਣ...
  • deadbody of unidentified person found near doaba chowk
    ਦੋਆਬਾ ਚੌਕ ਨੇੜਿਓਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • thief  s revelation  rs 3500 cash is given in exchange for stolen motorcycle
    ਚੋਰ ਦਾ ਖ਼ੁਲਾਸਾ, ਚੋਰੀ ਦੇ ਮੋਟਰਸਾਈਕਲ ਦੇ ਬਦਲੇ ਮਿਲਦੈ 3500 ਰੁਪਏ ਦਾ ਚਿੱਟਾ
  • congress bhavan becomes arena for   name plate war
    ਕਾਂਗਰਸ ਭਵਨ ਬਣਿਆ 'ਨੇਮ ਪਲੇਟ ਜੰਗ' ਦਾ ਅਖਾੜਾ, ਕਮਰੇ 'ਤੇ ਕਬਜ਼ੇ ਦੀ ਜੰਗ ਫਿਰ...
  • boy murdered deadbody thrown into canal in jalandhar
    ਜਲੰਧਰ ਵਿਖੇ ਨੌਜਵਾਨ ਦਾ ਕਤਲ ਕਰਕੇ ਨਹਿਰ 'ਚ ਸੁੱਟੀ ਲਾਸ਼! ਪਰਿਵਾਰ ਨੇ ਰੋਡ ਕੀਤਾ...
  • traffic police officer accused of taking a 100 bribe video goes viral
    100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ...
Trending
Ek Nazar
6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

famous actress dies of aids

AIDS ਨੇ ਲੈ ਲਈ ਮਸ਼ਹੂਰ ਅਦਾਕਾਰਾ ਦੀ ਜਾਨ ! 35 ਸਾਲ ਦੀ ਉਮਰ 'ਚ Los Angeles...

iran  us peace talks

ਈਰਾਨ ਨੇ ਅਮਰੀਕਾ ਨਾਲ ਸ਼ਾਂਤੀ ਵਾਰਤਾ ਅੱਗੇ ਵਧਾਉਣ ਤੋਂ ਕੀਤਾ ਇਨਕਾਰ

famous bollywood actress has rented out her luxurious house

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਕਿਰਾਏ 'ਤੇ ਚਾੜ੍ਹ'ਤਾ ਆਪਣਾ ਆਲੀਸ਼ਾਨ ਘਰ ! Rent...

students abducted

ਸਕੂਲ 'ਤੇ ਹਮਲਾ ਕਰ ਅਗਵਾ ਕਰ ਲਏ 36 ਵਿਦਿਆਰਥੀ, ਨਾਈਜੀਰੀਆ 'ਚ ਫੈਲੀ ਦਹਿਸ਼ਤ

gaurav khanna amid his divorce news with akanksha

ਅਕਾਂਕਸ਼ਾ ਨਾਲ ਤਲਾਕ ਦੀਆਂ ਖਬਰਾਂ ਵਿਚਾਲੇ ਗੌਰਵ ਖੰਨਾ ਦਾ ਪਹਿਲਾ ਬਿਆਨ ਆਇਆ ਸਾਹਮਣੇ

veteran actress passes away

ਬਾਲੀਵੁੱਡ ਦੀ ਦਿੱਗਜ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ ! ਇੰਡਸਟਰੀ 'ਚ ਛਾਇਆ...

school closed july 19

19 ਜੁਲਾਈ ਤੱਕ ਬੰਦ ਰਹਿਣਗੇ ਸਕੂਲ, ਕਸ਼ਮੀਰ ਦੇ ਬੱਚਿਆਂ ਦੀਆਂ ਲੱਗ ਗਈਆਂ ਮੌਜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • daughter young girl
      ਚਾਵਾਂ ਨਾਲ ਵਿਆਹੀ ਧੀ ਨੂੰ ਮ੍ਰਿਤ ਦੇਖ ਬੋਲਿਆ ਪਿਤਾ, ਸਹੁਰਿਆਂ ਕਾਰਣ ਹੋਈ ਧੀ ਦੀ...
    • gold worth rs 70 66 400 seized from another passenger at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਇਕ ਹੋਰ ਯਾਤਰੀ ਕੋਲੋਂ 70,66,400 ਰੁਪਏ ਦਾ ਸੋਨਾ ਜ਼ਬਤ
    • political turmoil in punjab congress
      ਪੰਜਾਬ ਕਾਂਗਰਸ 'ਚ ਮਚੀ ਸਿਆਸੀ ਤੜਥੱਲੀ! ਹੁਣ ਮਨੀਸ਼ ਤਿਵਾੜੀ ਦੀ ਨਾਰਾਜ਼ਗੀ ਨੇ ਪਾਈ...
    • former chief minister charanjit channi called a meeting
      ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ...
    • bjp leader tarun chugh statement
      ਕਾਂਗਰਸ ਹੁਣ ਚਮਚਾ ਸੰਸਕ੍ਰਿਤੀ ਦਾ ਪ੍ਰਤੀਕ ਬਣ ਚੁੱਕੀ ਹੈ: ਤਰੁਣ ਚੁਘ
    • accident in ludhiana
      ਕਰੇਟਾ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਫੇਟ, ਪਤੀ ਦੀ ਮੌਤ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਦੀ ਤਲਾਸ਼ੀ ਲੈਣ...
    • 6 year old girl raped in punjab
      ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...
    • rain in ludhiana
      ਮੀਂਹ 'ਚ ਰੁੜ ਗਈ ਲੁਧਿਆਣਾ ਦੀ ਸੜਕ! ਲੋਕ ਪ੍ਰੇਸ਼ਾਨ
    • husband and wife bathinda police
      ਸ਼ੱਕ ਨੇ ਉਜਾੜ 'ਤਾ ਘਰ, ਬਠਿੰਡਾ 'ਚ ਪਤੀ ਨੇ ਪਿੰਡ ਵਿਚਾਲੇ ਪਤਨੀ ਨੂੰ ਮਾਰੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +