Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:03:07 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਹਿਮ ਖ਼ਬਰ : ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਐਡਵੋਕੇਟ ਜਨਰਲ

PUNJAB News Punjabi(ਪੰਜਾਬ)

ਅਹਿਮ ਖ਼ਬਰ : ਅਨਮੋਲ ਰਤਨ ਸਿੱਧੂ ਬਣੇ ਪੰਜਾਬ ਦੇ ਐਡਵੋਕੇਟ ਜਨਰਲ

  • Updated: 19 Mar, 2022 05:04 PM
Chandigarh
anmol ratan sidhu becomes advocate general of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ)-ਕਾਨੂੰਨੀ ਖੇਤਰ ’ਚ ਇਕ ਮਾਇਨਾਜ਼ ਸ਼ਖ਼ਸੀਅਤ ਵਜੋਂ ਜਾਣੇ ਜਾਂਦੇ ਅਨਮੋਲ ਰਤਨ ਸਿੰਘ ਸਿੱਧੂ ਨੇ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਨਸ਼ਿਆਂ ਵਿਰੁੱਧ ਜੰਗ ’ਚ ਆਪਣਾ ਬਣਦਾ ਯੋਗਦਾਨ ਪਾਉਂਦਿਆਂ ਅੱਜ ਪੰਜਾਬ ਦੇ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਸਿੱਧੂ ਨੇ ਆਪਣੀ ਤਨਖਾਹ ਨਸ਼ਾ ਪੀੜਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਦਾਨ ਕਰਨ ਦਾ ਵਾਅਦਾ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਜਨਰਲ ਨੇ ਦੱਸਿਆ ਕਿ ਉਹ ਇਸ ਨੇਕ ਕਾਰਜ ਦੀ ਸ਼ੁਰੂਆਤ ਅੰਮ੍ਰਿਤਸਰ (ਪੂਰਬੀ) ਦੀ ਵਿਧਾਇਕ ਜੀਵਨਜੋਤ ਕੌਰ ਦੀ ਅਗਵਾਈ ’ਚ ਪਿੰਡ ਮਕਬੂਲਪੁਰਾ ਤੋਂ ਕਰਨਗੇ। ਦੱਸਣਯੋਗ ਹੈ ਕਿ ਅਨਮੋਲ ਰਤਨ ਸਿੱਧੂ ਦਾ ਜਨਮ 1 ਮਈ 1958 (ਮਜ਼ਦੂਰ ਦਿਵਸ) ਨੂੰ ਇਕ ਕਿਸਾਨ ਪਰਿਵਾਰ ’ਚ ਹੋਇਆ ਸੀ। ਪਿੰਡ ਦੇ ਸਕੂਲ ਤੋਂ ਆਪਣੀ ਮੁੱਢਲੀ ਵਿੱਦਿਆ ਪ੍ਰਾਪਤ ਕਰਨ ਉਪਰੰਤ  ਜ਼ਿੰਦਗੀ ’ਚ ਆਪਣੀ ਵੱਖਰੀ ਪਛਾਣ ਬਣਾਉਣ ਦੇ ਦ੍ਰਿੜ੍ਹ ਇਰਾਦੇ ਨਾਲ ਸਿੱਧੂ 1975 ’ਚ ਚੰਡੀਗੜ੍ਹ ਚਲੇ ਗਏ ਅਤੇ ਸਰਕਾਰੀ ਕਾਲਜ ਸੈਕਟਰ-11, ਚੰਡੀਗੜ੍ਹ ਤੋਂ ਉੱਚ ਸਿੱਖਿਆ ਪ੍ਰਾਪਤ ਕੀਤੀ। ਰਾਜਨੀਤੀ ਸ਼ਾਸਤਰ ’ਚ ਪੋਸਟ ਗ੍ਰੈਜੂਏਟ ਡਿਗਰੀ ਹਾਸਲ ਕਰਨ ਪਿੱਛੋਂ ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਤੋਂ ਕਾਨੂੰਨ ਦੀ ਪੜ੍ਹਾਈ ਕੀਤੀ ਅਤੇ ਇਥੋਂ ਹੀ ਐੱਲ. ਐੱਲ. ਐੱਮ. ਅਤੇ ਪੀਐੱਚ. ਡੀ. (ਕਾਨੂੰਨ) ਦੀ ਡਿਗਰੀ ਵੀ ਕੀਤੀ।

ਇਹ ਵੀ ਪੜ੍ਹੋ : ਹੋਲੇ ਮਹੱਲੇ ਤੋਂ ਪਰਤ ਰਹੇ 2 ਵਿਅਕਤੀ ਸਤਲੁਜ ਦਰਿਆ ’ਚ ਡੁੱਬੇ, ਮੌਤ

ਉਹ ਕਾਲਜ ਦੇ ਸ਼ੁਰੂਆਤੀ ਦਿਨਾਂ ਦੌਰਾਨ ਸਮਾਜਿਕ-ਰਾਜਨੀਤਕ ਵਿਦਿਆਰਥੀ ਵਜੋਂ ਵਿਚਰਦੇ ਰਹੇ ।  ਸਿੱਧੂ 1978-79 ’ਚ ਸਰਕਾਰੀ ਕਾਲਜ ਸੈਕਟਰ 11, ਚੰਡੀਗੜ੍ਹ ਦੇ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਅਤੇ ਸਾਲ 1981-82 ’ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਵੀ ਰਹੇ। ਇਸ ਤੋਂ ਬਾਅਦ ਉਹ 1990 ਤੋਂ ਲਗਾਤਾਰ (12 ਸਾਲ) ਲਈ ਸੈਨੇਟ ਤੇ ਸਿੰਡੀਕੇਟ ਦੇ ਚੁਣੇ ਹੋਏ ਮੈਂਬਰ ਵਜੋਂ ਸੇਵਾ ਨਿਭਾਈ ਅਤੇ 2003-04 ’ਚ ਡੀਨ ਫੈਕਲਟੀ ਆਫ਼ ਲਾਅ ਵਜੋਂ ਵੀ ਕੰਮ ਕੀਤਾ। 1985 ’ਚ ਕਾਨੂੰਨੀ ਪੇਸ਼ੇ ਦੀ ਸ਼ੁਰੂਆਤ ਕਰਦਿਆਂ ਸਿੱਧੂ 1993 ’ਚ ਡਿਪਟੀ ਐਡਵੋਕੇਟ ਜਨਰਲ, ਪੰਜਾਬ ਵਜੋਂ ਨਿਯੁਕਤ ਹੋਏ ਅਤੇ 2005 ਤੱਕ ਆਪਣੀ ਡਿਊਟੀ ਬੜੀ ਤਨਦੇਹੀ ਨਾਲ ਨਿਭਾਈ। ਉਨ੍ਹਾਂ ਨੇ ਵਧੀਕ ਐਡਵੋਕੇਟ ਜਨਰਲ (ਪੰਜਾਬ ਅਤੇ ਹਰਿਆਣਾ) ਦੇ ਅਹੁਦੇ ’ਤੇ ਰਹਿੰਦਿਆਂ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਆਏ ਕਈ ਅਤਿ ਸੰਵੇਦਨਸ਼ੀਲ ਸਰਕਾਰੀ ਅਤੇ ਨਿੱਜੀ ਮਾਮਲਿਆਂ ਨੂੰ ਸੰਵਿਧਾਨਕ, ਫੌਜਦਾਰੀ, ਸਿਵਲ, ਸੇਵਾ ਅਤੇ ਜ਼ਮੀਨੀ ਮਾਮਲਿਆਂ ਨੂੰ ਆਪਣੀ ਕਾਨੂੰਨੀ ਸੂਝ-ਬੂਝ ਨਾਲ ਨਜਿੱਠਿਆ।

ਇਹ ਵੀ ਪੜ੍ਹੋ : ਇਟਲੀ ’ਚ ਵਾਪਰੀ ਦਿਲ-ਕੰਬਾਊ ਘਟਨਾ, ਜ਼ਿੰਦਾ ਸੜਿਆ ਪੰਜਾਬੀ ਵਿਅਕਤੀ

ਸਾਲ 2007 ’ਚ ਇਕ ਸੀਨੀਅਰ ਵਕੀਲ ਵਜੋਂ ਵਕਾਲਤ ਸ਼ੁਰੂ ਕਰਨ ਅਤੇ ਬਾਅਦ ’ਚ ਸਾਲ 2008 ਤੋਂ 2014 ਤੱਕ ਭਾਰਤ ਦੇ ਸਹਾਇਕ ਸਾਲਿਸਟਰ ਜਨਰਲ ਵਜੋਂ ਸੇਵਾ ਨਿਭਾ ਚੁੱਕੇ ਸਿੱਧੂ ਇਸੇ ਕਾਰਜਕਾਲ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੀ. ਬੀ. ਆਈ. ਦੇ ਵਿਸ਼ੇਸ਼ ਸਰਕਾਰੀ ਵਕੀਲ ਵੀ ਰਹੇ। ਆਪਣੀ ਮਿਹਨਤ ਅਤੇ ਸੁਹਿਰਦ ਲਗਨ ਸਦਕਾ ਕਾਨੂੰਨ ਦੇ ਖੇਤਰ ’ਚ ਆਪਣਾ ਨਾਂ ਸਥਾਪਿਤ ਕਰਨ ਵਾਲੇ ਸਿੱਧੂ 1997 ਤੋਂ ਲਗਾਤਾਰ ਪੰਜ ਵਾਰ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਮੈਂਬਰ ਵੀ ਚੁਣੇ ਗਏ ਅਤੇ ਉਨ੍ਹਾਂ ਨੇ ਸਾਲ 2001-02 ’ਚ ਵਕੀਲਾਂ ਦੀ ਸਰਵੳੁੱਚ ਰੈਗੂਲੇਟਿੰਗ ਸੰਸਥਾ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਈ। ਹਾਈ ਕੋਰਟ ’ਚ ਪ੍ਰੈਕਟਿਸ ਕਰਦੇ ਹੋਏ ਉਹ 2018-19 ’ਚ ਅੱਠ ਵਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਰਹੇ (ਦੇਸ਼ ’ਚ ਕਿਸੇ ਵੀ ਹਾਈਕੋਰਟ ’ਚ ਇੰਨੀ ਵਾਰ ਚੁਣੇ ਜਾਣ ਵਾਲੇ ਪਹਿਲੇ ਵਿਅਕਤੀ ਹਨ) ਕਾਨੂੰਨੀ ਖੇਤਰ ਦੀ ਇਸ ਅਜ਼ੀਮ ਹਸਤੀ ਨੂੰ ਪੰਜਾਬ ਸਰਕਾਰ (ਸੂਬੇ ਵੱਲੋਂ ਸਰਵਉੱਚ ਨਾਗਰਿਕ ਪੁਰਸਕਾਰ) ਵੱਲੋਂ ਲਾਸਾਨੀ ਸਮਾਜ ਸੇਵਾ ਕਰਨ ਲਈ ਪ੍ਰਮਾਣ ਪੱਤਰ ਨਾਲ ਵੀ ਨਿਵਾਜਿਆ ਗਿਆ।

 ਇਹ ਵੀ ਪੜ੍ਹੋ : ਹੋਲੀ ਵਾਲੇ ਦਿਨ ਧੂਰੀ ’ਚ ਵਾਪਰਿਆ ਦਰਦਨਾਕ ਹਾਦਸਾ, ਪਿਓ-ਧੀ ਦੀ ਹੋਈ ਮੌਤ

ਜੇਕਰ ਪੰਜਾਬ ਦੇ ਐਡਵੋਕੇਟ ਜਨਰਲ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੇ ਨਾਲ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ’ਚ ਕਾਨੂੰਨੀ ਰਾਏ ਦੇਣ ਲਈ ਅਗਵਾਈ ਕੀਤੀ ਜਾਂਦੀ ਹੈ। ਪੰਜਾਬ ਦੇ ਪਹਿਲੇ ਐਡਵੋਕੇਟ ਜਨਰਲ ਇਕ ਨਵੰਬਰ 1956 ਤੋਂ 2 ਫਰਵਰੀ 1964 ਤੱਕ ਐਡਵੋਕੇਟ ਐੱਸ. ਐੱਮ. ਸੀਕਰੀ ਸਨ।

  • Advocate General
  • Anmol Ratan Sidhu
  • Bhagwant Mann
  • ਐਡਵੋਕੇਟ ਜਨਰਲ
  • ਅਨਮੋਲ ਰਤਨ ਸਿੱਧੂ
  • ਭਗਵੰਤ ਮਾਨ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਘਰ ਅੱਗੇ ਲਗਾਇਆ ਬੋਰਡ ’ਚ ਬਣਿਆ ਚਰਚਾ ਦਾ ਵਿਸ਼ਾ

NEXT STORY

Stories You May Like

  • meenakshi goyal appointed as acting vice chancellor of panjab university
    ਮੀਨਾਕਸ਼ੀ ਗੋਇਲ ਬਣੇ ਪੰਜਾਬ ਯੂਨੀਵਰਸਿਟੀ ਦੇ ਕਾਰਜਕਾਰੀ ਵਾਈਸ ਚਾਂਸਲਰ
  • strike of electricity workers extended for 2 more days
    ਪੰਜਾਬ 'ਚ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ! ਝੱਲਣੀ ਪਵੇਗੀ ਵੱਡੀ ਮੁਸੀਬਤ
  • rebeca grynspan leads
    ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੀ ਦੌੜ 'ਚ ਕੋਸਟਾ ਰੀਕਾ ਦੇ ਗ੍ਰੀਨਸਪਨ ਅੱਗੇ
  • punjab teachers  education department
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
  • punjab schools  school fees  education department
    ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ
  • advocate dhami expressed grief of sgpc member gurmail singh sangatpura
    ਸ਼੍ਰੋਮਣੀ ਕਮੇਟੀ ਮੈਂਬਰ ਗੁਰਮੇਲ ਸਿੰਘ ਸੰਗਤਪੁਰਾ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • pralhad joshi becomes the new education minister
    ਵੱਡੀ ਖ਼ਬਰ : ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਪ੍ਰਹਿਲਾਦ ਜੋਸ਼ੀ ਬਣੇ ਨਵੇਂ ਸਿੱਖਿਆ ਮੰਤਰੀ
  • ignoring the orders of sri akal takht sahib is the government
    ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਸਰਕਾਰ ਦਾ ਸਿੱਖ ਵਿਰੋਧੀ ਰਵੱਈਆ: ਐਡਵੋਕੇਟ ਧਾਮੀ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • team india joypreet singh sidhu
      TEAM INDIA 'ਚ ਲੁਧਿਆਣਾ ਦੇ ਮੁੰਡੇ ਦੀ ਹੋਈ ਐਂਟਰੀ! ਜਾਣੋ ਕੌਣ ਹੈ ਜੁਆਏਪ੍ਰੀਤ...
    • government school  call monitor  punjab school
      ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ ਸਨਸਨੀਖੇਜ਼ ਖ਼ੁਲਾਸਾ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • weather forecast for next 5 days in punjab rain alert on these dates
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
    • parminder singh member of uttar pradesh minority commission at harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ...
    • ed radar punjab
      ਵੱਡੀ ਖ਼ਬਰ: ED ਦੀ ਰਡਾਰ 'ਤੇ ਪੰਜਾਬ ਦੇ 6 ਵੱਡੇ ਘਰਾਣੇ, ਜਾਣੋ ਪੂਰਾ ਮਾਮਲਾ
    • rto office officer video
      ਆਰ.ਟੀ.ਓ. ਦਫਤਰ ਦੇ ਅਫ਼ਸਰ ਦੀ ਗੱਡੀ 'ਚ ਹਥਿਆਰਾਂ ਦਾ ਪ੍ਰਦਰਸ਼ਨ: ਪੱਟ ’ਤੇ ਪਿਸਤੌਲ...
    • house to house enumeration work under sit completed successfully
      SIT ਤਹਿਤ 'ਹਾਊਸ-ਟੂ-ਹਾਊਸ ਐਨੂਮੇਰੇਸ਼ਨ' ਦਾ ਕੰਮ ਸਫ਼ਲਤਾ ਪੂਰਵਕ ਮੁਕੰਮਲ
    • health department team examines larvae
      ਸਿਹਤ ਵਿਭਾਗ ਦੀ ਟੀਮ ਵੱਲੋਂ ਲਾਰਵੇ ਦੀ ਜਾਂਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +