ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸੂਬਾ ਸਰਕਾਰ ਨੇ ਸ਼ਨੀਵਾਰ ਅਤੇ ਐਤਵਾਰ ਸਮੇਤ ਸਰਕਾਰੀ ਛੁੱਟੀਆਂ ਅਤੇ ਵੱਖ-ਵੱਖ ਕੌਮੀ ਅਤੇ ਸੂਬਾਈ ਤਿਉਹਾਰਾਂ ’ਤੇ ਛੁੱਟੀਆਂ ਦਾ ਐਲਾਨ ਕੀਤਾ ਹੈ। 2023 ਵਿਚ ਜ਼ਿਆਦਾਤਰ ਛੁੱਟੀਆਂ ਵੀਰਵਾਰ, ਸ਼ਨੀਵਾਰ ਅਤੇ ਐਤਵਾਰ ਦੇ ਦਿਨ ਹੀ ਹਨ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ਨੇ ਬਦਲੀ ਟ੍ਰਾਂਸਪੋਰਟ ਨੀਤੀ, ਬਾਦਲਾਂ ਨੂੰ ਦਿੱਤਾ ਵੱਡਾ ਝਟਕਾ
ਦੇਖੋ ਸਰਕਾਰ ਵਲੋਂ ਜਾਰੀ ਛੁੱਟੀਆਂ ਦੀ ਸੂਚੀ


ਇਹ ਵੀ ਪੜ੍ਹੋ :
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਲੋਕਾਂ ਦੇ ਘਰਾਂ ’ਚ ਪਾਰਸਲ ਦੀ ਡਿਲਿਵਰੀ ਪਹੁੰਚਾਏਗੀ ਪੋਸਟ ਆਫਿਸ ਦੀ ਨਵੀਂ ਵੈਨ
NEXT STORY