ਚੰਡੀਗੜ੍ਹ : ਪੰਜਾਬ ’ਚ ਲਗਾਤਾਰ ਖ਼ਰਾਬ ਹੋ ਰਹੇ ਮੌਸਮ ਨੂੰ ਦੇਖਦੇ ਹੋਏ ਸੂਬੇ ਭਰ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵਲੋਂ 13 ਜੁਲਾਈ ਤੱਕ ਸੂਬੇ ਭਰ ਦੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਖਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਹੋ ਰਹੀ ਲਗਾਤਾਰ ਬਾਰਿਸ਼ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 13 ਜੁਲਾਈ 2023 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ : ਪਟਿਆਲਾ ’ਚ ਹੜ੍ਹ ਦਾ ਖ਼ਤਰਾ : ਇਨ੍ਹਾਂ ਇਲਾਕਿਆਂ ਨੂੰ ਖਾਲ੍ਹੀ ਕਰਵਾਉਣ ਦੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਤਹਿਸੀਲ ਦਫ਼ਤਰ ਸ਼ਾਹਕੋਟ ’ਚ ਹੜ੍ਹ ਕੰਟਰੋਲ ਰੂਮ ਸਥਾਪਿਤ, 8 ਰਿਲੀਫ਼ ਸੈਂਟਰ ਬਣਾਏ
NEXT STORY