Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    5:45:35 PM

  • new on punjab s weather

    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ...

  • 8 month pregnant wife murdered by slitting her throat in mansa

    ਮਾਨਸਾ 'ਚ ਰੂਹ ਕੰਬਾਊ ਘਟਨਾ : 8 ਮਹੀਨੇ ਦੀ ਗਰਭਵਤੀ...

  • luxon india fan

    ''ਮੈਂ ਭਾਰਤ ਦਾ ਬਹੁਤ ਵੱਡਾ ਫ਼ੈਨ ਹਾਂ..!''...

  • apple files a lawsuit against openai serious allegations

    Apple ਨੇ OpenAI ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਸਰਕਾਰ ਦੇ ਵਿਕਾਸ ਪ੍ਰੋਜੈਕਟਾਂ ਦੇ ਐਲਾਨ ਤੋਂ ਬਾਅਦ ਬਾਗੋ-ਬਾਗ ਹੋਏ ਗੁਰਦਾਸਪੁਰੀਏ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਦੇ ਵਿਕਾਸ ਪ੍ਰੋਜੈਕਟਾਂ ਦੇ ਐਲਾਨ ਤੋਂ ਬਾਅਦ ਬਾਗੋ-ਬਾਗ ਹੋਏ ਗੁਰਦਾਸਪੁਰੀਏ

  • Edited By Anuradha,
  • Updated: 02 Dec, 2023 07:00 PM
Gurdaspur
announcement of the development projects of the punjab government
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਬਿਊਰੋ) : ਪੰਜਾਬ ’ਚ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸਰਹੱਦੀ ਜ਼ਿਲ੍ਹਿਆਂ ਦੇ ਵਾਸੀਆਂ ਨੇ ਅੱਜ ਦੀ ਵਿਕਾਸ ਕ੍ਰਾਂਤੀ ਰੈਲੀ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਲਈ ਇਤਿਹਾਸਕ ਮੌਕਾ ਕਰਾਰ ਦਿੱਤਾ। ਗੁਰਦਾਸਪੁਰ ਦੇ ਦਿਲਬਾਗ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ 1854 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਲਈ ਪੰਜਾਬ ਸਰਕਾਰ ਦਾ ਸ਼ੁਕਰਗੁਜ਼ਾਰ ਕੀਤਾ। ਉਨ੍ਹਾਂ ਕਿਹਾ ਕਿ ਦੂਰਅੰਦੇਸ਼ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੂਬੇ ਦੀ ਤਰੱਕੀ ਵੱਲ ਅਹਿਮ ਕਦਮ ਚੁੱਕੇ ਹਨ। ਲੋਕ ਸਭਾ ਹਲਕਾ ਗੁਰਦਾਸਪੁਰ ਲਈ ਅੱਜ ਦੇ ਦਿਨ ਨੂੰ ਯਾਦਗਾਰੀ ਦਿਨ ਕਰਾਰ ਦਿੰਦਿਆਂ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਲੁਭਾਇਆ ਮਸੀਹ ਨੇ ਕਿਹਾ ਕਿ ਜਿਸ ਤਰ੍ਹਾਂ ਕਰੋੜਾਂ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਹੋਈ ਹੈ, ਉਸ ਨਾਲ ਪੰਜਾਬ ਸਰਕਾਰ ਇਸ ਖੇਤਰ ਲਈ ਨਵੇਂ ਅਤੇ ਪ੍ਰਗਤੀਸ਼ੀਲ ਦੌਰ ਦੀ ਸ਼ੁਰੂਆਤ ਕਰ ਰਹੀ ਹੈ। ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਹੱਲ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਗੁਰਦਾਸਪੁਰ ਤੋਂ ਮਾਨ ਸਿੰਘ ਨੇ ਕਿਹਾ ਕਿ ਗੁਰਦਾਸਪੁਰ ’ਚ ਨਵਾਂ ਬੱਸ ਅੱਡਾ ਬਣਾਉਣਾ ਸਮੇਂ ਦੀ ਲੋੜ ਹੈ ਅਤੇ ਇਸ ਨਾਲ ਲੋਕਾਂ ਦੀ ਟ੍ਰੈਫਿਕ ਸਮੱਸਿਆ ਦੂਰ ਹੋਵੇਗੀ ਅਤੇ ਲੋਕਾਂ ਨੂੰ ਆਵਾਜਾਈ ’ਚ ਆਸਾਨੀ ਹੋਵੇਗੀ। ਸੁਰਿੰਦਰ ਸਿੰਘ ਨੇ ਮਹਾਨ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਦੇ ਸਤਿਕਾਰ ’ਚ ਉਨ੍ਹਾਂ ਦੇ ਨਾਂ ’ਤੇ ਨਵਾਂ ਬੱਸ ਸਟੈਂਡ ਬਣਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਬਾਬਾ ਜੀ ਦੇ ਗੁਰਦਾਸਪੁਰ ਦੀ ਧਰਤੀ ਨਾਲ ਡੂੰਘੇ ਰਿਸ਼ਤੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਦਿੱਤੇ ਇਸ ਤੋਹਫ਼ੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਹਰਿਆਣਾ ’ਤੇ ਵੀ ਅਸਰ ਪਾ ਸਕਦੇ ਹਨ ਰਾਜਸਥਾਨ ਦੇ ਚੋਣ ਨਤੀਜੇ!  

ਸਰਾਏ ਪੁਰ ਤੋਂ ਪ੍ਰੇਮ ਮਸੀਹ ਨੇ ਕਿਹਾ ਕਿ ਪਨਿਆੜ ਅਤੇ ਬਟਾਲਾ ’ਚ ਸਹਿਕਾਰੀ ਖੰਡ ਮਿੱਲਾਂ ਦੀ ਸਮਰੱਥਾ ’ਚ ਵਾਧਾ ਹੋਣ ਨਾਲ ਮਾਝਾ ਖੇਤਰ ਦੇ ਕਿਸਾਨਾਂ ਨੂੰ ਕਾਫ਼ੀ ਫਾਇਦਾ ਹੋਵੇਗਾ। ਇਹ ਵਾਧਾ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਤੋਂ ਕੱਢ ਕੇ ਗੰਨੇ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਮਿੱਲਾਂ ਦਾ ਯੋਗਦਾਨ ਨਿਸ਼ਚਿਤ ਤੌਰ ’ਤੇ ਕਿਸਾਨਾਂ ਦੀ ਆਰਥਿਕ ਸਥਿਤੀ ਨੂੰ ਹੁਲਾਰਾ ਦੇਣ ’ਚ ਅਹਿਮ ਭੂਮਿਕਾ ਨਿਭਾਏਗਾ। ਪੰਜਾਬ ਸਰਕਾਰ ਵੱਲੋਂ ਤਿੱਬੜੀ ਰੋਡ ’ਤੇ ਨਵਾਂ ਅੰਡਰਬ੍ਰਿਜ ਅਤੇ ਬਾਈਪਾਸ ਨੇੜੇ ਨਵਾਂ ਬੱਸ ਸਟੈਂਡ ਬਣਾਉਣ ਦੇ ਫੈਸਲੇ ਨਾਲ ਸ਼ਹਿਰ ਦੀ ਟ੍ਰੈਫਿਕ ਸਮੱਸਿਆ ਦਾ ਹੱਲ ਦੱਸਦਿਆਂ ਰਾਜ ਕੁਮਾਰ ਨੇ ਕਿਹਾ ਕਿ ਪਹਿਲਾਂ ਗੁਰਦਾਸਪੁਰ ਸ਼ਹਿਰ ’ਚ ਟ੍ਰੈਫਿਕ ਦੀ ਵੱਡੀ ਸਮੱਸਿਆ ਰਹਿੰਦੀ ਸੀ ਅਤੇ ਲੋਕਾਂ ਨੂੰ ਰੋਜ਼ਾਨਾ ਭਾਰੀ ਪ੍ਰੇਸ਼ਾਨੀ ਹੁੰਦੀ ਸੀ ਪਰ ਫਿਰ ਵੀ ਕਿਸੇ ਨੇ ਧਿਆਨ ਨਹੀਂ ਦਿੱਤਾ।

PunjabKesari

 ਭਗਵੰਤ ਮਾਨ ਸਰਕਾਰ ਨੇ ਗੁਰਦਾਸਪੁਰ ਵਾਸੀਆਂ ਨੂੰ ਇਹ ਵੱਡਾ ਤੋਹਫ਼ਾ ਦਿੱਤਾ ਹੈ। ਮੁਜਰਾਜਪੁਰ ਤੋਂ ਰਿੰਕੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦੀਨਾਨਗਰ ਵਿਖੇ 6.60 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਤਹਿਸੀਲ ਕੰਪਲੈਕਸ ਤਿਆਰ ਕੀਤਾ ਗਿਆ ਹੈ, ਜਿਸ ’ਚ ਸਾਰੇ ਤਹਿਸੀਲ ਪੱਧਰੀ ਦਫ਼ਤਰ ਇੱਕੋ ਛੱਤ ਹੇਠ ਲੋਕਾਂ ਦੀ ਸੇਵਾ ਕਰਨਗੇ। ਇਸ ਦੇ ਨਾਲ ਹੀ ਦੀਨਾਨਗਰ ਵਿਖੇ 2.36 ਕਰੋੜ ਰੁਪਏ ਦੀ ਲਾਗਤ ਨਾਲ ਸਬ-ਤਹਿਸੀਲ ਦਾ ਨਵਾਂ ਦਫ਼ਤਰ ਵੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਵਿਕਾਸ ਪ੍ਰੋਜੈਕਟਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਾਂ, ਜਿਸ ਨਾਲ ਗੁਰਦਾਸਪੁਰ ’ਤੇ ਵਿਕਾਸ ਕ੍ਰਾਂਤੀ ਦਾ ਪਰਿਵਰਤਨਸ਼ੀਲ ਪ੍ਰਭਾਵ ਪਵੇਗਾ ਅਤੇ ਜ਼ਿਲ੍ਹੇ ਨੂੰ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ। ਹੀਰਾਂ ਤੋਂ ਨਿਰਮਲ ਸਿੰਘ ਨੇ ਦੱਸਿਆ ਕਿ ਸਰਹੱਦੀ ਜ਼ਿਲ੍ਹਾ ਹੋਣ ਕਰਕੇ ਗੁਰਦਾਸਪੁਰ ਵਿਕਾਸ ਪੱਖੋਂ ਕਾਫੀ ਪਛੜ ਗਿਆ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਵਿਕਾਸ ਕ੍ਰਾਂਤੀ ਦੀ ਬਦੌਲਤ ਸਾਡਾ ਜ਼ਿਲ੍ਹਾ ਹੁਣ ਨਵੀਆਂ ਉਚਾਈਆਂ ਨੂੰ ਛੂਹਣ ਲਈ ਤਿਆਰ ਹੈ। 

ਇਹ ਵੀ ਪੜ੍ਹੋ : ਰਚਿਆ ਇਤਿਹਾਸ : ਦੁਨੀਆ ’ਚ ਪਹਿਲੀ ਵਾਰੀ ਹੋਈ ਇਹੋ ਜਿਹੀ ਤਕਨੀਕ ਦੀ ਖੋਜ

ਗੁਰਦਾਸਪੁਰ ’ਚ ਅੱਜ 1854 ਕਰੋੜ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਜ਼ਿਲ੍ਹੇ ਦੇ ਵਿਕਾਸ ਦੇ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋਈ ਹੈ। ਗੁਰਦਾਸਪੁਰ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਪਿੰਡ ਹੀਰਾਂ ਗੁਰਦਾਸਪੁਰ ਦੇ ਨਿਰਮਲ ਸਿੰਘ ਨੇ ਕਿਹਾ ਕਿ ‘ਵਿਕਾਸ ਕ੍ਰਾਂਤੀ ਰੈਲੀ’ ਦੌਰਾਨ ਹਲਕੇ ਦੇ ਲੋਕਾਂ ਨੂੰ ਬਹੁਤ ਸਾਰੇ ਤੋਹਫ਼ੇ ਦਿੱਤੇ ਗਏ ਹਨ ਅਤੇ ਸਰਕਾਰ ਨੇ ਤਰੱਕੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਬੈਰੀਜ ਕਲਿਆਣ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ’ਚ ਬੇਮਿਸਾਲ ਵਿਕਾਸ ਪ੍ਰੋਜੈਕਟਾਂ ਨੇ ਗੁਰਦਾਸਪੁਰ ਵਾਸੀਆਂ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਲਈ ਅਣਥੱਕ ਅਤੇ ਸਮਰਪਿਤ ਹੋ ਕੇ ਕੰਮ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

ਇਹ ਵੀ ਪੜ੍ਹੋ : ਕਾਂਗਰਸ ’ਚ ਸ਼ਾਮਲ ਹੋਣ ਮਗਰੋਂ ਸੀਨੀਅਰ ਆਗੂਆਂ ਸਣੇ ਕਰਤਾਰਪੁਰ ਪੁੱਜੇ ਸਾਬਕਾ SSP ਰਜਿੰਦਰ ਸਿੰਘ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Government
  • Development Project
  • Announcement
  • Gurdaspur
  • Bhagwant Singh Mann
  • ਪੰਜਾਬ ਸਰਕਾਰ
  • ਵਿਕਾਸ ਪ੍ਰੋਜੈਕਟ
  • ਐਲਾਨ
  • ਗੁਰਦਾਸਪੁਰ
  • ਭਗਵੰਤ ਸਿੰਘ ਮਾਨ

ਆਪਣਾ ਪੁੱਤ ਨਾ ਹੋਣ ਦੇ ਸ਼ੱਕ ’ਚ ਪਿਓ ਵਲੋਂ ਇਕਲੌਤੇ ਮੁੰਡੇ ਦਾ ਕਤਲ ਕਰਨ ਦੇ ਮਾਮਲੇ ’ਚ ਨਵਾਂ ਮੋੜ

NEXT STORY

Stories You May Like

  • dhillon meets gadkari  discusses punjab  s development projects
    ਢਿੱਲੋਂ ਨੇ ਗਡਕਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ‘ਤੇ ਹੋਈ ਚਰਚਾ
  • shahbaz government  s trouble   jaac  s new warning
    JAAC ਦੀ ਨਵੀਂ ਚਿਤਾਵਨੀ ਤੋਂ ਬਾਅਦ ਸ਼ਾਹਬਾਜ਼ ਸਰਕਾਰ ਦੀ ਫਿਰ ਵਧੀ ਮੁਸੀਬਤ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • punjab schools administrative orders school holiday
    ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ ਹੁਕਮ, ਛੁੱਟੀ ਵਾਲੇ ਦਿਨ ਵੀ...
  • article 370  jammu kashmir  nitin nabin  bjp
    ਧਾਰਾ 370 ਹਟਣ ਤੋਂ ਬਾਅਦ ਹੁਣ ਸ਼ਾਂਤੀ ਅਤੇ ਵਿਕਾਸ ਜੰਮੂ ਕਸ਼ਮੀਰ ਦੀ ਪਛਾਣ : ਨਿਤਿਨ ਨਬੀਨ
  • big announcement from july 9 regarding dc offices across punjab
    ਪੰਜਾਬ ਭਰ ਦੇ ਡੀ. ਸੀ. ਦਫ਼ਤਰਾਂ ਨੂੰ ਲੈ ਕੇ 9 ਜੁਲਾਈ ਤੋਂ ਵੱਡਾ ਐਲਾਨ! ਸੂਬਾ ਵਾਸੀ ਹੋ ਜਾਣ ALERT
  • women accounts rs 2500 every month
    ਹਰ ਮਹੀਨੇ ਔਰਤਾਂ ਦੇ ਖਾਤੇ 'ਚ ਆਉਣਗੇ 2500 ਰੁਪਏ, ਰੇਖਾ ਸਰਕਾਰ ਦਾ ਵੱਡਾ ਐਲਾਨ
  • senior akali dal leader and former mla darshan shivalik joins   waris punjab de
    ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ MLA ਦਰਸ਼ਨ ਸ਼ਿਵਾਲਿਕ 'ਵਾਰਿਸ ਪੰਜਾਬ ਦੇ' 'ਚ ਸ਼ਾਮਲ
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bhabhi ranjit kaur gets bail
      'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ...
    • fir case
      ਕੁੱਟਮਾਰ ਕਰਨ ਵਾਲੀ ਔਰਤ ਸਮੇਤ ਤਿੰਨ ਜਣਿਆਂ ਖ਼ਿਲਾਫ਼ ਮਾਮਲਾ ਦਰਜ
    • attack in ludhiana
      ਗੈਂਗਸਟਰ ਨੇ ਜੇਲ੍ਹ ’ਚੋਂ LIVE ਰਹਿ ਕੇ ਕਰਵਾਇਆ ਹਮਲਾ! ਤੇਜ਼ਧਾਰ ਹਥਿਆਰਾਂ ਨਾਲ...
    • big reshuffle 8 lawyers transferred in punjab see names in the list
      ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
    • boy lodged in kapurthala modern jail dies under suspicious circumstances
      ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ...
    • body of unidentified person recovered from canal
      ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
    • punjab congress meeting
      'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....' ਭੂਪੇਸ਼ ਬਘੇਲ ਨਾਲ ਮੀਟਿੰਗ...
    • bhupesh baghel s big statement after meeting with channi faction
      'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ ਮੀਟਿੰਗ ਮਗਰੋਂ ਭੂਪੇਸ਼ ਬਘੇਲ ਦਾ...
    • kulbir zira s post
      "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ...
    • bhupesh baghel interview
      ਪੰਜਾਬ ’ਚ ਰਾਹੁਲ ਗਾਂਧੀ ਦੇ ਚਿਹਰੇ ’ਤੇ ਲੜੀਆਂ ਜਾਣਗੀਆਂ 2027 ਦੀਆਂ ਵਿਧਾਨ ਸਭਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +