Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 10, 2026

    2:19:06 PM

  • meloni congratultes modi

    Congratulations Modi..!'' ਇਟਲੀ ਦੀ PM...

  • government buses to stop running in punjab from today

    ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ!...

  • free insurance up to 7 lakhs  employees can get the benefit of edli scheme

    ਮਿਲੇਗਾ 7 ਲੱਖ ਤੱਕ ਦਾ ਮੁਫ਼ਤ ਬੀਮਾ, ਜਾਣੋ ਕਿਹੜੇ...

  • flights operated without license

    ਬਿਨਾਂ ਲਾਇਸੈਂਸ ਦੇ ਉਡਾਈਆਂ 900 ਤੋਂ ਵੱਧ ਉਡਾਣਾਂ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ

PUNJAB News Punjabi(ਪੰਜਾਬ)

ਭਾਬੀ ਕਮਲ ਕੌਰ ਕਤਲ ਮਾਮਲੇ ਦਾ ਇਕ ਹੋਰ ਦੋਸ਼ੀ ਨਾਮਜ਼ਦ

  • Edited By Babita,
  • Updated: 07 May, 2026 04:56 PM
Bathinda-Mansa
another accused named in bhabhi kamal kaur murder case
  • Share
    • Facebook
    • Tumblr
    • Linkedin
    • Twitter
  • Comment

ਬਠਿੰਡਾ (ਵਿਜੇ ਵਰਮਾ) : ਚਰਚਿਤ ਸੋਸ਼ਲ ਮੀਡੀਆ ਇੰਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ 'ਚ ਬਠਿੰਡਾ ਪੁਲਸ ਨੇ ਇੱਕ ਹੋਰ ਦੋਸ਼ੀ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ 'ਚ ਪਹਿਲਾਂ ਹੀ 4 ਦੋਸ਼ੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ, ਜਦੋਂ ਕਿ ਪੰਜਵੇਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਡੀ. ਐੱਸ. ਪੀ. ਅਰੁਣ ਮੁੱਡਣ ਨੇ ਦੱਸਿਆ ਕਿ ਪੁਲਸ ਨੇ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਵਾਸੀ ਝਬਾਲ ਨੂੰ ਮਾਮਲੇ 'ਚ ਨਾਮਜ਼ਦ ਕੀਤਾ ਹੈ। ਉਸ ‘ਤੇ ਦੋਸ਼ ਹੈ ਕਿ ਕਤਲ ਤੋਂ ਬਾਅਦ ਉਸ ਨੇ ਮੁੱਖ ਦੋਸ਼ੀਆਂ ਨੂੰ ਬਠਿੰਡਾ ਤੋਂ ਅੰਮ੍ਰਿਤਸਰ ਏਅਰਪੋਰਟ ਤੱਕ ਪਹੁੰਚਾਇਆ ਅਤੇ ਉਨ੍ਹਾਂ ਨੂੰ ਪਨਾਹ ਵੀ ਦਿੱਤੀ।

ਇਸ ਤੋਂ ਪਹਿਲਾਂ ਪੰਜਾਬ ਪੁਲਸ ਨੇ ਮਾਮਲੇ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਮਿਡਲ ਈਸਟ ਤੋਂ ਡਿਪੋਰਟ ਕਰਵਾ ਕੇ ਦਿੱਲੀ ਏਅਰਪੋਰਟ ‘ਤੇ ਗ੍ਰਿਫ਼ਤਾਰ ਕੀਤਾ ਸੀ। ਪੁਲਸ ਜਾਂਚ ਅਨੁਸਾਰ 11 ਜੂਨ 2025 ਨੂੰ ਕੰਚਨ ਕੁਮਾਰੀ ਨੂੰ ਅਗਵਾ ਕਰਕੇ ਕਤਲ ਕੀਤਾ ਗਿਆ ਸੀ ਅਤੇ ਬਾਅਦ 'ਚ ਲਾਸ਼ ਨੂੰ ਕਾਰ 'ਚ ਆਦੇਸ਼ ਹਸਪਤਾਲ ਦੀ ਪਾਰਕਿੰਗ 'ਚ ਛੱਡ ਦਿੱਤਾ ਗਿਆ ਸੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਅਤੇ ਬਾਕੀ ਦੋਸ਼ੀਆਂ ਦੀ ਭਾਲ ਜਾਰੀ ਹੈ।

  • Bhabhi Kamal Kaur
  • murder case
  • accused
  • nominated
  • ਭਾਬੀ ਕਮਲ ਕੌਰ
  • ਕਤਲ ਮਾਮਲਾ
  • ਦੋਸ਼ੀ
  • ਨਾਮਜ਼ਦ

DGP ਪੰਜਾਬ ਨੂੰ ਮਿਲਿਆ ਭਾਜਪਾ ਦਾ ਵਫ਼ਦ, ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ

NEXT STORY

Stories You May Like

  • heroin  person  arrested
    ਹੈਰੋਇਨ ਸਮੇਤ ਵਿਅਕਤੀ ਕਾਬੂ, ਇਕ ਹੋਰ ਨਾਮਜ਼ਦ
  • daughter  murder  father  arrested  accused  uttar pradesh
    ਮਤਰੇਈ ਧੀ ਦਾ ਕਤਲ ਕਰ ਦਫਨਾਈ ਲਾਸ਼, ਦੋਸ਼ੀ ਪਿਤਾ ਸਣੇ 2 ਗ੍ਰਿਫ਼ਤਾਰ
  • new twist in case
    ਪੰਜਾਬ: ਅਟੈਚੀ 'ਚੋਂ ਮਿਲੀ ਕੁੜੀ ਦੀ ਲਾਸ਼ ਮਾਮਲੇ 'ਚ ਨਵਾਂ ਮੋੜ! ਹੁਣ ਗਈ ਇਕ ਹੋਰ ਜਾਨ
  • murdered southampton student with sikh ceremonial knife jailed for life
    UK 'ਚ ਵਿਦਿਆਰਥੀ ਦੇ ਕਤਲ ਦੇ ਦੋਸ਼ੀ ਸਿੱਖ ਨੌਜਵਾਨ ਨੂੰ ਅਦਾਲਤ ਨੇ ਸੁਣਾਈ ਸਜ਼ਾ
  • fir case
    ਨੌਜਵਾਨ ਨੂੰ ਗੋਲੀ ਮਾਰਨ ਵਾਲੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ (ਵੀਡੀਓ)
  • ai  help  robbery  accused  arrested  police
    AI ਦੀ ਮਦਦ ਨਾਲ ਲੁੱਟ ਦਾ ਦੋਸ਼ੀ ਗ੍ਰਿਫ਼ਤਾਰ, 25 ਸਾਲਾਂ ਤੋਂ ਸੀ ਫਰਾਰ
  • new twist in case of gym trainer nishan singh who was shot dead
    ਪੰਜਾਬ 'ਚ ਗੋਲ਼ੀਆਂ ਮਾਰ ਕਤਲ ਕੀਤੇ ਜਿਮ ਟ੍ਰੇਨਰ ਦੇ ਮਾਮਲੇ 'ਚ ਨਵਾਂ ਮੋੜ! ਇਸ ਗਰੁੱਪ ਨੇ ਲਈ ਜ਼ਿੰਮੇਵਾਰੀ
  • the tractor overturned while working in the field the farmer died
    Punjab: ਖੇਤਾਂ 'ਚ ਕੰਮ ਕਰਦੇ ਅਚਾਨਕ ਟਰੈਕਟਰ ਹੇਠਾਂ ਆਇਆ ਕਿਸਾਨ! ਤੜਫ਼-ਤੜਫ਼ ਕੇ...
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • controversy escalates over underpass at tanda road railway crossing
    ਟਾਂਡਾ ਰੋਡ ਰੇਲਵੇ ਫਾਟਕ 'ਤੇ ਪ੍ਰਸਤਾਵਿਤ ਅੰਡਰਪਾਸ ਨੂੰ ਲੈ ਕੇ ਫਿਰ ਵਧਿਆ ਵਿਵਾਦ
  • jalandhar bazaar kalan closed from june 26 to 28 due to summer vacations
    ਗਰਮੀਆਂ ਦੀਆਂ ਛੁੱਟੀਆਂ ਦਰਮਿਆਨ ਜਲੰਧਰ ਵਾਸੀਆਂ ਲਈ ਵੱਡਾ ਐਲਾਨ! 26 ਤੋਂ 28 ਜੂਨ...
  • major road accident near eastwood
    ਈਸਟਵੁੱਡ ਨੇੜੇ ਵੱਡਾ ਸੜਕ ਹਾਦਸਾ, ਕੰਟੇਨਰ ਤੇ ਲੋਡਰ ਦੀ ਟੱਕਰ ਨੇ ਮਚਾਈ ਤਬਾਹੀ
  • clash in jalandhar
    ਜਲੰਧਰ ਦੀ ਕਾਲੋਨੀ ਵਿਚ ਕੁੱਤਿਆਂ ਪਿੱਛੇ ਹੋ ਗਈ ਲੜਾਈ, ਭਖਿਆ ਮਾਹੌਲ
  • jalandhar  a massive fire broke out in a house
    ਜਲੰਧਰ: ਇਕ ਘਰ 'ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰੀ ਘਟਨਾ
  • ed in punjab ed raid
    ਪੰਜਾਬ ਵਿਚ ਈ. ਡੀ. ਦੀ ਫਿਰ ਵੱਡੀ ਰੇਡ, ਜਲੰਧਰ, ਲੁਧਿਆਣਾ ਕਈ ਜਗ੍ਹਾ ਛਾਪੇਮਾਰੀ
Trending
Ek Nazar
famous singer congratulates pm modi

ਹੁਣ ਹਾਲੀਵੁੱਡ 'ਚ ਵੀ ਹੋ ਗਈ 'ਮੋਦੀ-ਮੋਦੀ' ! ਮਸ਼ਹੂਰ ਗਾਇਕਾ ਨੇ ਦਿੱਤੀਆਂ ਵਧਾਈਆਂ

youtuber armaan malik

ਮੁੜ ਚਰਚਾ 'ਚ ਆਇਆ ਯੂਟਿਊਬਰ ਅਰਮਾਨ ਮਲਿਕ ; ਆਪਣੀ ਹੀ ਪਤਨੀ ਬਾਰੇ ਦੇ'ਤਾ ਵਿਵਾਦਤ...

tmc  mamata banerjee  mp  resignation

ਇਕ ਹੋਰ MP ਨੇ ਦੇ'ਤਾ ਅਸਤੀਫ਼ਾ ! ਖ਼ਾਲੀ ਹੁੰਦੀ ਜਾ ਰਹੀ ਮਮਤਾ ਦੀ TMC

sapna choudhary in domestic violence case

ਮਸ਼ਹੂਰ ਅਦਾਕਾਰਾ ਨਾਲ ਪਤੀ ਨੇ ਕੀਤੀ ਕੁੱਟਮਾਰ ! ਸਹੁਰੇ ਛੱਡ ਰਹਿ ਰਹੀ ਪੇਕੇ, ਅਦਾਲਤ...

director bharathiraja passes away

ਸ਼੍ਰੀਦੇਵੀ ਨਾਲ ਕੰਮ ਕਰ ਚੁੱਕੇ ਦਿੱਗਜ ਫਿਲਮ ਨਿਰਦੇਸ਼ਕ ਦਾ ਦੇਹਾਂਤ, ਇੰਡਸਟਰੀ 'ਚ...

rohtak d park market showroom fire  3 people

ਰੋਹਤਕ ਦੇ ਸ਼ੋਅਰੂਮ 'ਚ ਅੱਗ ਨੇ ਮਚਾਏ ਭਾਂਬੜ, 3 ਲੋਕਾਂ ਦੀ ਮੌਤ, 10 ਤੋਂ ਵੱਧ...

young man upset by blackmailing over nude photos

ਨਿਊਡ ਫੋਟੋਆਂ ਦੀ ਬਲੈਕਮੇਲਿੰਗ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫਨਾਕ ਕਦਮ

accident with punjabis in manikaran sahib

ਮਨੀਕਰਨ ਸਾਹਿਬ 'ਚ ਪੰਜਾਬੀਆਂ ਨਾਲ ਵਾਪਰਿਆ ਹਾਦਸਾ ! ਫ਼ੋਟੋ ਖਿਚਵਾਉਂਦਿਆ...

shots fired at private hospital in batala

ਬਟਾਲਾ ਦੇ ਨਿੱਜੀ ਹਸਪਤਾਲ ’ਤੇ ਚਲਾਈਆਂ ਗੋਲੀਆਂ, ਹਸਪਤਾਲ ਦੀ ਸਟਾਫ ਮੈਂਬਰ ਜ਼ਖਮੀ

army chiefs meet

ਲੇਬਨਾਨ ਅਤੇ ਪਾਕਿਸਤਾਨ ਦੇ ਫੌਜ ਮੁਖੀਆਂ ਨੇ ਕੀਤੀ ਮੁਲਾਕਾਤ , ਖੇਤਰੀ ਸੁਰੱਖਿਆ...

rain alert delhi rain

Rain Alert : ਉੱਤਰ ਭਾਰਤ 'ਚ ਬਦਲੇਗਾ ਮੌਸਮ ਦਾ ਮਿਜਾਜ਼, ਦਿੱਲੀ-NCR 'ਚ ਓਰੇਂਜ...

ishq karo party  supreme court  former judge  new party  cjp

'ਇਸ਼ਕ ਕਰੋ ਪਾਰਟੀ' ! 'CJP' ਤੋਂ ਬਾਅਦ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੇ ਬਣਾ...

trump statement

ਹੋਰਮੁਜ਼ ਸਟ੍ਰੇਟ ਨੇੜੇ ਅਮਰੀਕੀ ਹੈਲੀਕਾਪਟਰ ਕਰੈਸ਼ ਮਗਰੋਂ ਟਰੰਪ ਦਾ ਅਹਿਮ ਬਿਆਨ

women transgender people bus free travel

ਔਰਤਾਂ ਤੇ ਟਰਾਂਸਜੈਂਡਰ ਲੋਕ ਸਰਕਾਰੀ ਬੱਸਾਂ 'ਚ ਕਰਨਗੇ ਮੁਫ਼ਤ ਸਫ਼ਰ, ਕੇਰਲ ਸਰਕਾਰ...

husband wife honeymoon with in laws divorce

ਹਨੀਮੂਨ 'ਤੇ ਪੁੱਜ ਗਿਆ ਪੂਰਾ ਸਹੁਰਾ ਪਰਿਵਾਰ, ਨਵੀਂ ਲਾੜੀ ਦਾ ਚੜ੍ਹਿਆ ਪਾਰਾ, ਫਿਰ...

marriage baraat thar stunt groom fir registered

'ਵਿਆਹ ਵਾਰ-ਵਾਰ ਨਹੀਂ ਹੁੰਦਾ...!' ਬਾਰਾਤ 'ਚ ਥਾਰ 'ਤੇ ਚੜ੍ਹ ਸਟੰਟ ਕਰਨਾ...

8 ips officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ: ਬਿਹਾਰ 'ਚ 8 IPS ਅਧਿਕਾਰੀਆਂ ਦੇ ਤਬਾਦਲੇ

traffic policeman was beaten up

ਟ੍ਰੈਫਿਕ ਪੁਲਸ ਮੁਲਾਜ਼ਮ ਨਾਲ ਕੁੱਟਮਾਰ, ਵਰਦੀ ਪਾੜੀ ਤੇ ਚਲਾਨ ਮਸ਼ੀਨ ਖੋਹੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot bus stand  accident with student
      ਫਰੀਦਕੋਟ ਬੱਸ ਸਟੈਂਡ ਨੇੜੇ ਭਿਆਨਕ ਹਾਦਸਾ, ਵਿਦਿਆਰਥੀ ਦੇ ਲੱਤ ਉਪਰੋਂ ਲੰਘ ਗਿਆ...
    • viral video action
      ਘਰ ਦੇ ਬਾਹਰ ਬੈਠੇ ਬਜ਼ੁਰਗ 'ਤੇ ਹਮਲਾ! ਬੁਰੀ ਤਰ੍ਹਾਂ ਕੁੱਟਿਆ, ਵੀਡੀਓ ਵਾਇਰਲ ਹੋਣ...
    • man arrested for molesting minor girl
      ਨਾਬਾਲਗ ਕੁੜੀ ਨਾਲ ਛੇੜਛਾੜ ਦੇ ਦੋਸ਼ 'ਚ ਵਿਅਕਤੀ ਗ੍ਰਿਫ਼ਤਾਰ
    • sikh pilgrims went for pakistan
      ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਹੋਇਆ ਸਿੱਖ ਸ਼ਰਧਾਲੂਆਂ ਦਾ ਜਥਾ
    • punjab hot weather
      ਪੰਜਾਬ 'ਚ ਗਰਮੀ ਨਾਲ ਲੋਕ ਹਾਲੋ-ਬੇਹਾਲ! ਆਸਮਾਨ ਤੋਂ ਵਰ੍ਹਨ ਲੱਗੀ ਅੱਗ, 46 ਡਿਗਰੀ...
    • terrible heat  when will it rain  rain in punjab
      ਪੰਜਾਬ 'ਚ ਪੈ ਰਹੀ ਭਿਆਨਕ ਗਰਮੀ ਤੋਂ ਇਸ ਦਿਨ ਮਿਲ ਸਕਦੀ ਹੈ ਰਾਹਤ, ਮੌਸਮ ਵਿਭਾਗ...
    • good news for lakhs of ration card holders in punjab
      ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਚੰਗੀ ਖ਼ਬਰ, ਡਿਪੂਆਂ 'ਤੇ ਮੁਫ਼ਤ ਕਣਕ ਦੇ...
    • district magistrate bans sale of pregabalin capsules
      ਜ਼ਿਲ੍ਹਾ ਮੈਜਿਸਟ੍ਰੇਟ ਨੇ ਪ੍ਰੈਗਾਬਲਿਨ ਕੈਪਸੂਲ ਦੀ ਵਿਕਰੀ ’ਤੇ ਲਗਾਈ ਪਾਬੰਦੀ
    • punjabi boy canada police
      ਕੈਨੇਡਾ 'ਚ ਸ਼ਹੀਦ ਹੋਇਆ ਪੰਜਾਬੀ! ਢਾਈ ਸਾਲ ਪਹਿਲਾਂ ਹੋਇਆ ਸੀ ਭਰਤੀ
    • kewal singh dhillon s big statement about captain amarinder singh
      ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, 2027 ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +