Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, OCT 26, 2026

    4:11:53 PM

  • parvinder jhota  s cremation should be performed

    'ਝੋਟੇ ਦਾ ਸਸਕਾਰ ਕੀਤਾ ਜਾਵੇ ਅਤੇ ਭੋਗ ਪਾਇਆ...

  • shahi imam statement

    ਪੰਜਾਬ 'ਚ ਨਸ਼ਿਆਂ ਨੂੰ ਲੈ ਕੇ ਸ਼ਾਹੀ ਇਮਾਮ ਨੇ...

  • imran khan s sisters

    ਇਮਰਾਨ ਖਾਨ ਦੀਆਂ ਭੈਣਾਂ 'ਤੇ ਪੰਜਾਬ ਸਰਕਾਰ ਹੋਈ...

  • 2 parties  fight  one family  3 members  police

    ਲਖਨਊ 'ਚ ਵੱਡੀ ਵਾਰਦਾਤ: 2 ਧਿਰਾਂ ਵਿਚਾਲੇ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

PUNJAB News Punjabi(ਪੰਜਾਬ)

ਪੰਚਾਇਤਾਂ ਭੰਗ ਕਰਨ ਤੋਂ ਬਾਅਦ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਜਾਰੀ ਕੀਤੇ ਸਖ਼ਤ ਹੁਕਮ

  • Edited By Gurminder Singh,
  • Updated: 13 Aug, 2023 04:19 PM
Chandigarh
another big decision of the punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਦੀਆਂ ਪੰਚਾਇਤਾਂ ਭੰਗ ਕੀਤੇ ਜਾਣ ਤੋਂ ਬਾਅਦ ਪੰਚਾਇਤਾਂ ਦੇ ਵਿੱਤੀ ਲੈਣ-ਦੇਣ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਪਿੰਡਾਂ ਵਿਚ ਚੱਲ ਰਹੇ ਕੰਮ ਵੀ ਠੱਪ ਹੋਣ ਦੇ ਆਸਾਰ ਬਣ ਗਏ ਹਨ। ਇਸ ਫ਼ੈਸਲੇ ਮਗਰੋਂ ਸਰਪੰਚ ਕਸੂਤੇ ਫਸ ਗਏ ਹਨ ਜਿਨ੍ਹਾਂ ਵੱਲੋਂ ਪਿੰਡਾਂ ਵਿਚ ਵਿਕਾਸ ਕਾਰਜ ਕਰਾਏ ਜਾ ਰਹੇ ਸਨ। ਨਵੇਂ ਫ਼ੈਸਲੇ ਪਿੱਛੋਂ ਹੁਣ ਕੋਈ ਵੀ ਗਰਾਮ ਪੰਚਾਇਤ ਕੋਈ ਦੇਣਦਾਰੀ ਨਹੀਂ ਤਾਰ ਸਕੇਗੀ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਮੂਹ ਗਰਾਮ ਪੰਚਾਇਤਾਂ, ਪੰਚਾਇਤ ਸਮਿਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਹੈ ਅਤੇ 31 ਦਸੰਬਰ ਤੱਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਈਆਂ ਜਾਣੀਆਂ ਹਨ। ਪੰਚਾਇਤ ਵਿਭਾਗ ਨੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ ਕਿ ਅਗਲੇ ਹੁਕਮਾਂ ਤੱਕ ਪੰਚਾਇਤੀ ਸੰਸਥਾਵਾਂ ਵਿਚ ਸਾਰੇ ਵਿੱਤੀ ਲੈਣ-ਦੇਣ ਬੰਦ ਕਰ ਦਿੱਤੇ ਜਾਣ ਅਤੇ ਉਨ੍ਹਾਂ ’ਤੇ ਸਪੱਸ਼ਟ ਰੂਪ ਵਿਚ ਰੋਕ ਲਗਾ ਦਿੱਤੀ ਹੈ। 

ਇਹ ਵੀ ਪੜ੍ਹੋ : ਇਨ੍ਹਾਂ ਅਧਿਆਪਕਾਂ ਲਈ ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ, ਕੀਤਾ ਇਹ ਐਲਾਨ

ਗਰਾਮ ਪੰਚਾਇਤਾਂ ਕੋਲ ਵਿਕਾਸ ਕੰਮਾਂ ਲਈ ਆਈ ਗ੍ਰਾਂਟ ਹੁਣ ਵਰਤੀ ਨਹੀਂ ਜਾ ਸਕੇਗੀ। ਇਨ੍ਹਾਂ ਭੰਗ ਕੀਤੀਆਂ ਪੰਚਾਇਤਾਂ ਦੀ ਥਾਂ ਹੁਣ 14 ਅਗਸਤ ਤੱਕ ਪ੍ਰਬੰਧਕ/ਪ੍ਰਸ਼ਾਸਕ ਲਗਾਏ ਜਾਣੇ ਹਨ। ਪ੍ਰਬੰਧਕਾਂ ਨੂੰ ਵਿੱਤੀ ਲੈਣ-ਦੇਣ ਦੀ ਇਜਾਜ਼ਤ ਦੇਣ ਬਾਰੇ ਆਉਂਦੇ ਦਿਨਾਂ ਵਿਚ ਫ਼ੈਸਲਾ ਲਿਆ ਜਾਵੇਗਾ। ਪੰਜਾਬ ਵਿਚ ਇਨ੍ਹਾਂ ਹੁਕਮਾਂ ਮਗਰੋਂ ਖਲਬਲੀ ਮਚ ਗਈ ਹੈ ਕਿਉਂਕਿ ਸਰਪੰਚਾਂ ਨੇ ਜਿਹੜੇ ਵਿਕਾਸ ਕੰਮ ਕਰਾਏ ਹਨ, ਉਨ੍ਹਾਂ ਦੀਆਂ ਅਦਾਇਗੀਆਂ ਫ਼ਰਮਾਂ ਨੂੰ ਕੀਤੀਆਂ ਜਾਣੀਆਂ ਹਨ। ਮੈਟੀਰੀਅਲ ਸਪਲਾਈ ਕਰਨ ਵਾਲੀਆਂ ਫ਼ਰਮਾਂ ਨੂੰ ਤੌਖਲਾ ਖੜ੍ਹਾ ਹੋ ਗਿਆ ਹੈ ਕਿਤੇ ਉਨ੍ਹਾਂ ਦਾ ਪੈਸਾ ਫਸ ਹੀ ਨਾ ਜਾਵੇ। ਭੰਗ ਪੰਚਾਇਤਾਂ ਦੇ ਮੌਜੂਦਾ ਸਰਪੰਚ ਹੁਣ ਕਸੂਤੇ ਫਸ ਗਏ ਹਨ। ਦੂਜੇ ਪਾਸੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਸੀ ਕਿ ਉਹ ਅਦਾਲਤ ਜਾਣਗੇ ਤਾਂ ਜੋ ਪੰਚਾਇਤਾਂ ਕੋਲ ਪਿਆ ਪੈਸਾ ਪ੍ਰਬੰਧਕ ਜਾਂ ਪ੍ਰਸ਼ਾਸਕ ਨਾ ਖ਼ਰਚ ਕਰ ਸਕਣ। ਸੂਤਰਾਂ ਮੁਤਾਬਕ ਸ਼ਾਇਦ ਇਸੇ ਤਰ੍ਹਾਂ ਸਰਕਾਰ ਨੇ ਫੰਡਾਂ ਦੀ ਵਰਤੋਂ ’ਤੇ ਫਿਲਹਾਲ ਰੋਕ ਲਾ ਦਿੱਤੀ ਹੈ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ਪਿੰਡ ਵਿਚ ਕਰਾਏ ਵਿਕਾਸ ਕੰਮਾਂ ਦੀਆਂ ਦੇਣਦਾਰੀਆਂ ਲੱਖਾਂ ਰੁਪਏ ਵਿਚ ਹਨ ਅਤੇ ਫ਼ਰਮਾਂ ਵਾਲੇ ਗੇੜੇ ਮਾਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਫ਼ੰਡਾਂ ’ਤੇ ਰੋਕ ਲੱਗੀ ਤਾਂ ਫ਼ਰਮਾਂ ਵਾਲੇ ਉਨ੍ਹਾਂ ਨਾਲ ਝਗੜਾ ਕਰਨਗੇ। ਸੂਤਰਾਂ ਨੇ ਕਿਹਾ ਕਿ ਪੰਚਾਇਤ ਵਿਭਾਗ ਆਉਂਦੇ ਦਿਨਾਂ ਵਿਚ ਪ੍ਰਬੰਧਕਾਂ ਜਾਂ ਪ੍ਰਸ਼ਾਸਕਾਂ ਨੂੰ ਸ਼ਰਤਾਂ ਸਮੇਤ ਅਦਾਇਗੀਆਂ ਕਰਨ ਦੀ ਪ੍ਰਵਾਨਗੀ ਦੇ ਸਕਦਾ ਹੈ। 

ਇਹ ਵੀ ਪੜ੍ਹੋ : ਮਾਝੇ ’ਚ ਅਕਾਲੀ ਦਲ ਨੂੰ ਲੱਗਾ ਸਕਦੈ ਵੱਡਾ ਝਟਕਾ, ਇਸ ਵੱਡੇ ਆਗੂ ਦੇ ਭਾਜਪਾ ’ਚ ਜਾਣ ਦੀ ਚਰਚਾ ਜ਼ੋਰਾਂ ’ਤੇ

ਹਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਹੋਵੇਗੀ ਕਾਰਵਾਈ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਤਾੜਨਾ ਕੀਤੀ ਹੈ ਕਿ ਜੇਕਰ ਵਿੱਤੀ ਲੈਣ-ਦੇਣ ’ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵੱਖਰੇ ਸੁਨੇਹੇ ਰਾਹੀਂ ਪੰਚਾਇਤ ਵਿਭਾਗ ਦੇ ਸੀਨੀਅਰ ਅਫ਼ਸਰਾਂ ਨੇ ਕਿਹਾ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਨੇ ਇਨ੍ਹਾਂ ਹਦਾਇਤਾਂ ਦੇ ਜਾਰੀ ਹੋਣ ਮਗਰੋਂ ਕਿਸੇ ਵੀ ਤਰ੍ਹਾਂ ਦੀ ਅਦਾਇਗੀ ਜਾਂ ਫਿਰ ਬੈਕ ਡੇਟ ਵਿਚ ਕੋਈ ਵਿੱਤੀ ਲੈਣ-ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸ ਲਈ ਸਬੰਧਤ ਅਧਿਕਾਰੀ ਤੇ ਮੁਲਾਜ਼ਮ ਜ਼ਿੰਮੇਵਾਰ ਹੋਣਗੇ। ਦੱਸਣਯੋਗ ਹੈ ਕਿ ਇਸ ਵੇਲੇ 15ਵੇਂ ਵਿੱਤ ਕਮਿਸ਼ਨ ਦੀਆਂ ਗਰਾਂਟਾਂ ਨਾਲ ਪਿੰਡਾਂ ਵਿਚ ਕੰਮ ਚੱਲ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਲਈ ਫਿਰ ਖ਼ਤਰੇ ਦੀ ਘੰਟੀ, ਖ਼ਤਰੇ ਦੇ ਨਿਸ਼ਾਨ ਨੇੜੇ ਪਹੁੰਚਿਆ ਭਾਖੜਾ ਦਾ ਪਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Punjab Government
  • Panchayats
  • Funds
  • ਪੰਜਾਬ ਸਰਕਾਰ
  • ਪੰਚਾਇਤਾਂ
  • ਫੰਡ

ਲੋਨ ਦਿਵਾਉਣ ਦੇ ਬਹਾਨੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਤਸਵੀਰਾਂ ਖਿੱਚ ਕੀਤਾ ਹੈਰਾਨ ਕਰਦਾ ਕਾਰਾ

NEXT STORY

Stories You May Like

  • punjab chemists association has issued orders to 27 000 chemists
    ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ
  • hospitals  treatment  medicines  expenses  rate list
    ਹਸਪਤਾਲਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ, ਕੇਂਦਰ ਸਰਕਾਰ ਨੇ ਲਿਆ ਵੱਡਾ ਫ਼ੈਸਲਾ
  • advisory issued for farmers strict orders issued till 15th november
    ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
  • major action against striking employees in punjab
    ਪੰਜਾਬ 'ਚ ਹੜਤਾਲੀ ਮੁਲਾਜ਼ਮਾਂ 'ਤੇ ਵੱਡਾ ਐਕਸ਼ਨ, ਗੈਰ-ਹਾਜ਼ਰ ਮੁਲਾਜ਼ਮਾਂ ਲਈ ਜਾਰੀ ਕੀਤੇ ਨਵੇਂ ਹੁਕਮ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • gram panchayat of village talwandi kooka major decision against drugs
    ਨੌਵਜਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਦੇ ਇਸ ਪਿੰਡ ਨੇ ਲਿਆ ਵੱਡਾ ਫ਼ੈਸਲਾ
  • major decision by punjab and haryana highcourt regarding pensions
    ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਪੜ੍ਹੋ ਕੀ ਹੈ ਮਾਮਲਾ
  • the panchayat of this village in punjab has taken a major decision
    ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ ਲੱਗੇਗਾ ਜੁਰਮਾਨਾ
  • association should boycott chemists who sell intoxicating drugs
    ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦਾ ਐਸੋਸੀਏਸ਼ਨ ਨੂੰ ਕਰਨਾ ਚਾਹੀਦੈ ਬਾਈਕਾਟ
  • thieves fled with a woman  s jewellery
    ਜਲੰਧਰ 'ਚ ਬਜ਼ੁਰਗ ਦੀ ਮਦਦ ਕਰਨੀ ਔਰਤ ਨੂੰ ਪਈ ਮਹਿੰਗੀ! ਮਿੰਟਾਂ 'ਚ ਲੁੱਟੇ ਗਏ...
  • taxi drivers
    ਭਾਰਤੀ ਕਾਰ ਡਰਾਈਵਰਾਂ ਲਈ UAE ਦੀ ਟੈਕਸੀ ਕੰਪਨੀ 'ਚ ਨਿਕਲੀਆਂ ਨੌਕਰੀਆਂ ! 1 ਲੱਖ...
  • traffic lights damage in jalandhar city
    ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੇ ਵਿਚਕਾਰ ਸ਼ਹਿਰ ਦੀਆਂ ਵਧੇਰੇ ਟ੍ਰੈਫਿਕ ਲਾਈਟਾਂ...
  • punjabi boys in france
    ਫਰਾਂਸ 'ਚ 2 ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਭਾਣਾ, ਰੋ-ਰੋ ਮਾਪਿਆਂ ਦਾ ਬੁਰਾ ਹਾਲ
  • police take major action in suicide case of boy
    ਗਰਲਫ੍ਰੈਂਡ ਘਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਪਰਿਵਾਰ ਵੱਲੋਂ ਥਾਣੇ...
  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ...
  • raowali firecracker market dispute firecracker traders   protest
    ਰਾਓਵਾਲੀ ਪਟਾਕਾ ਮਾਰਕੀਟ ਵਿਵਾਦ: ਸਰਪੰਚ ਜਸਬੀਰ ਸਿੰਘ ਰਾਣਾ ਦੇ ਵਿਰੋਧ 'ਚ ਧਰਨਾ...
Trending
Ek Nazar
love gill  s character torn to shreds on national tv

ਨੈਸ਼ਨਲ ਟੀਵੀ 'ਤੇ ਉੱਡੀਆਂ ਲਵ ਗਿੱਲ ਦੇ ਕਰੈਕਟਰ ਦੀਆਂ ਧੱਜੀਆਂ ! ਧੀ ਦੀ ਹਾਲਤ ਦੇਖ...

karva chauth fasting women clothes

ਕਰਵਾਚੌਥ ਦਾ ਵਰਤ ਰੱਖਣ ਵਾਲੀਆਂ ਔਰਤਾਂ ਕਦੇ ਨਾ ਪਾਉਣ ਇਸ ਰੰਗ ਦੇ ਕੱਪੜੇ! ਹੋ ਸਕਦੇ...

shampoo causes a major commotion at home family domestic dispute

'ਸ਼ੈਂਪੂ' ਨੇ ਘਰ 'ਚ ਪਾ 'ਤਾ ਪੁਆੜਾ! ਪਤੀ ਪੁੱਜਾ ਹਸਪਤਾਲ, ਪੰਜਾਬ ਦਾ ਇਹ ਪੂਰਾ...

van falls into a gorge

ਪੰਜਾਬ ਸੂਬੇ 'ਚ ਖੱਡ 'ਚ ਡਿੱਗੀ ਬੇਕਾਬੂ ਵੈਨ, ਇਕੋ ਪਰਿਵਾਰ ਦੇ 7 ਮੈਂਬਰਾਂ ਦੀ...

us colleges

ਚੀਨੀ ਸੰਸਥਾਵਾਂ ਨਾਲ ਸਬੰਧ ਤੋੜ ਰਹੇ ਅਮਰੀਕੀ ਕਾਲਜ ; ਪੈਂਟਾਗਨ ਦੇ ਦਬਾਅ ਤੋਂ ਬਾਅਦ...

yograj singh gives health after heart surgery

'ਮੌਤ ਦੇ ਮੂੰਹ 'ਚੋਂ ਮੁੜ ਕੇ ਆਇਆਂ...' ਯੋਗਰਾਜ ਸਿੰਘ ਨੇ ਦਿੱਤੀ ਹੈਲਥ ਅਪਡੇਟ

gold silver rate

ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ...

virat kohli  anushka sharma attend krishna das  kirtan in mumbai

ਸੰਗੀਤਕਾਰ ਕ੍ਰਿਸ਼ਨਾ ਦਾਸ ਦੇ ਭਜਨਾਂ 'ਤੇ ਝੂਮੇ ਵਿਰਾਟ-ਅਨੁਸ਼ਕਾ, ਦੇਖੋ ਵੀਡੀਓ

stock market

ਗੋਤਾ ਲਾਉਣ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਇਨ੍ਹਾਂ ਸ਼ੇਅਰਾਂ 'ਚ ਦਿਖੀ ਸਭ...

a golden period begins for those of these 5 zodiac signs

ਇਨ੍ਹਾਂ 5 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ,...

bangladesh sought details

ਬੰਗਲਾਦੇਸ਼ ਨੇ ਸਾਊਦੀ ਅਰਬ 'ਚ ਦੋ ਬੰਗਲਾਦੇਸ਼ੀ ਨਾਗਰਿਕਾਂ ਨੂੰ ਮੌਤ ਦੀ ਸਜ਼ਾ...

araghchi  statement

ਜੰਗ ਦੀਆਂ ਨਵੀਆਂ ਧਮਕੀਆਂ ਵਿਚਾਲੇ ਈਰਾਨੀ ਵਿਦੇਸ਼ ਮੰਤਰੀ ਦਾ ਬਿਆਨ ਆਇਆ ਸਾਹਮਣੇ

bus incident in kenya

ਕੀਨੀਆ 'ਚ ਬੱਸ ਹਾਦਸਾ,  22 ਲੋਕਾਂ ਦੀ ਮੌਤ

sarpanch arrested while accepting a bribe

50 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਚੌਧਰੀਵਾਸ ਦਾ ਸਰਪੰਚ ਗ੍ਰਿਫ਼ਤਾਰ ! ACB ਨੇ ਘਰੋਂ...

pakistan reopened key border

ਪਾਕਿਸਤਾਨ ਨੇ ਖੋਲ੍ਹ'ਤਾ ਈਰਾਨ ਨਾਲ ਲੱਗਦਾ ਮੁੱਖ ਸਰਹੱਦੀ ਲਾਂਘਾ

ndia slammed pakistan in united nations

ਸਰਕਾਰ ਨਹੀਂ ਸਗੋੰ ਫੌਜ ਹੈ "ਅਸਲੀ ਸ਼ਾਸਕ" ! ਭਾਰਤ ਨੇ  UN 'ਚ ਪਾਕਿਸਤਾਨ ਨੂੰ...

schools and colleges to remain closed for 2 days

2 ਦਿਨ ਬੰਦ ਰਹਿਣਗੇ ਸਕੂਲ-ਕਾਲਜ ! ਭਿਆਨਕ ਤੂਫਾਨ ਦੀ ਭਵਿੱਖਬਾਣੀ ਮਗਰੋਂ CM ਮਾਝੀ...

job cuts

ਮਸ਼ਹੂਰ ਕੰਪਨੀ 12,000 ਨੌਕਰੀਆਂ 'ਚ ਕਰੇਗੀ ਕਟੌਤੀ, ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਲੁਧਿਆਣਾ 'ਚ 5 ਸਾਲਾ ਬੱਚੀ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • ludhiana railway station
      ਲੁਧਿਆਣਾ ਰੇਲਵੇ ਸਟੇਸ਼ਨ ’ਤੇ ਤਿਉਹਾਰਾਂ ਦੇ ਮੱਦੇਨਜ਼ਰ ਵਾਧੂ ਐਂਟਰੀ ਗੇਟ ਦੀ ਸੁਵਿਧਾ
    • petrol pump ludhiana
      ਅੱਧੀ ਰਾਤ ਨੂੰ ਪੈਟਰੋਲ ਪੰਪ ਦੇ ਬਾਥਰੂਮ 'ਚ ਵੜਿਆ ਮੁੰਡਾ, ਸਵੇਰ ਤਕ ਨਾ ਨਿਕਲਿਆ...
    • complete ban on the entry of stray animals and dogs
      ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਦਾਖ਼ਲੇ 'ਤੇ ਲੱਗੀ ਮੁਕੰਮਲ ਰੋਕ
    • municipal corporation elections
      ਨਗਰ ਨਿਗਮ ਚੋਣਾਂ ਲਈ ਸਰਗਰਮ ਹੋਈ ਭਾਜਪਾ, ਸਾਰੇ 35 ਵਾਰਡ ਜਿੱਤਣ ਦਾ ਟੀਚਾ
    • fraud in ludhiana
      ਕੌਂਸਲਰ ਦੀ ਮਾਂ ਨਾਲ 30 ਲੱਖ ਰੁਪਏ ਦੀ ਠੱਗੀ! 15 ਸਾਲਾਂ ਤਕ ਭਰਦੀ ਰਹੀ ਕਿਸ਼ਤਾਂ
    • parvinder singh jhota  bhagwant mann  family
      ਪਰਵਿੰਦਰ ਸਿੰਘ ਝੋਟਾ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • businessmen will meet jhota  s family
      ਝੋਟਾ ਦੇ ਪਰਿਵਾਰ ਨੂੰ ਮਿਲਣਗੇ ਕਾਰੋਬਾਰੀ, ਬਾਜ਼ਾਰ ਵੱਲ ਆਉਂਦਾ ਇਕ ਰਸਤਾ...
    • youth moga dgp
      ਮੋਗਾ 'ਚ ਅੰਨ੍ਹੇਵਾਹ ਗੋਲੀਬਾਰੀ, ਦੋ ਨੌਜਵਾਨਾਂ ਦੀ ਮੌਤ, ਮੌਕੇ 'ਤੇ ਪਹੁੰਚੇ ਡੀ....
    • sunil jakhar  s questions on the issue of drugs in punjab
      ਪੰਜਾਬ 'ਚ ਨਸ਼ਿਆਂ ਦੇ ਮੁੱਦੇ ’ਤੇ ਸੁਨੀਲ ਜਾਖੜ ਦੇ ਸਵਾਲ, 250 ਕਰੋੜ ਰੁਪਏ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +