Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    10:07:31 PM

  • gt vs csk   ipl 2026

    ਗੁਜਰਾਤ ਨੇ ਚੇਨਈ  ਨੂੰ ਦਿੱਤਾ 230 ਦੌੜਾਂ ਦਾ ਟੀਚਾ,...

  • malkit nita s book on italian language in punjabi launched

    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ...

  • maruti suzuki price hike

    ਮਾਰੂਤੀ ਸੁਜ਼ੂਕੀ ਦਾ ਵੱਡਾ ਝਟਕਾ! 1 ਜੂਨ ਤੋਂ...

  • gt vs csk ipl 2026

    IPL 2026: ਚੇਨਈ ਨੇ ਟਾਸ ਜਿੱਤ ਕੇ ਗੇਂਦਬਾਜ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ

PUNJAB News Punjabi(ਪੰਜਾਬ)

ਭ੍ਰਿਸ਼ਟਾਚਾਰ ਦੇ ਦੋਸ਼ ’ਚ ਗ੍ਰਿਫ਼ਤਾਰ MLA ਰਮਨ ਅਰੋੜਾ ਨੂੰ ਲੈ ਕੇ ਇਕ ਹੋਰ ਵੱਡਾ ਖ਼ੁਲਾਸਾ

  • Edited By Shivani Attri,
  • Updated: 21 Jun, 2025 10:58 AM
Jalandhar
another big revelation about mla raman arora arrested on corruption charges
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮ੍ਰਿਦੁਲ)–ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਕੀਤੇ ਵਿਧਾਇਕ ਰਮਨ ਅਰੋੜਾ ਦੀਆਂ ਮੁਸ਼ਕਿਲਾਂ ਦਿਨੋ-ਦਿਨ ਵਧਦੀਆਂ ਜਾ ਰਹੀਆਂ ਹਨ। ਜਿੱਥੇ ਇਕ ਪਾਸੇ ਵਿਜੀਲੈਂਸ ਵੱਲੋਂ ਸੈਂਕੜੇ ਕਰੋੜਾਂ ਰੁਪਏ ਦੇ ਘਪਲੇ ਅਤੇ ਬੇਨਾਮੀ ਜਾਇਦਾਦ ਬਣਾਉਣ ਦੇ ਦੋਸ਼ ਵਿਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਉਥੇ ਹੀ ਦੂਜੇ ਪਾਸੇ ਵਿਧਾਇਕ ਰਮਨ ਖ਼ਿਲਾਫ਼ ਹੁਣ 35 ਮਰਲੇ ਪ੍ਰਾਈਮ ਲੋਕੇਸ਼ਨ ਪ੍ਰਾਪਰਟੀ ਨੂੰ ਮਿਲੀਭੁਗਤ ਨਾਲ ਹਥਿਆਉਣ ਅਤੇ ਫਿਰ ਫਰਜ਼ੀ ਪਾਵਰ ਆਫ ਅਟਾਰਨੀ ਬਣਾ ਕੇ ਬਾਅਦ ਵਿਚ ਰਜਿਸਟਰੀ ਕਰਵਾ ਕੇ ਕਬਜ਼ਾ ਕਰਨ ਦੇ ਦੋਸ਼ ਵਿਚ ਡੀ. ਜੀ. ਪੀ. ਗੌਰਵ ਯਾਦਵ ਨੂੰ ਸ਼ਿਕਾਇਤ ਦਿੱਤੀ ਗਈ ਸੀ। ਹੁਣ ਡੀ. ਜੀ. ਪੀ. ਨੇ ਉਕਤ ਸ਼ਿਕਾਇਤ ਜਾਂਚ ਲਈ ਜਲੰਧਰ ਕਮਿਸ਼ਨਰੇਟ ਦੇ ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਨੂੰ ਜਾਂਚ ਕਰਨ ਲਈ ਮਾਰਕ ਕੀਤੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ

ਸੁਲਤਾਨਪੁਰ ਲੋਧੀ ਦੇ ਰਹਿਣ ਵਾਲੇ ਸ਼ਿਕਾਇਤਕਰਤਾ ਵਾਸੂ ਪਾਠਕ ਨੇ ਦੱਸਿਆ ਕਿ ਭ੍ਰਿਸ਼ਟਾਚਾਰੀ ਵਿਧਾਇਕ ਰਮਨ ਅਰੋੜਾ ਨੇ ਆਪਣੇ ਕੁੜਮ ਰਾਜੂ ਮਦਾਨ ਅਤੇ ਬੇਟੇ ਰਾਜਨ ਅਰੋੜਾ ਅਤੇ ਤਹਿਸੀਲਦਾਰ ਮਨਿੰਦਰ ਸਿੰਘ ਸਿੱਧੂ ਨਾਲ ਮਿਲ ਕੇ ਮੋਤਾ ਸਿੰਘ ਨਗਰ, ਵਸੰਤ ਵਿਹਾਰ ਰੋਡ ਵਿਚ ਖਸਰਾ ਨੰਬਰ 299, 29929/5014 (1-15) ਸਾਲਮ ਹਿੱਸਾ ਰਕਬਾ 35 ਮਰਲੇ ਪੈਮਾਇਸ਼ 207 ਵਰਗ ਫੁੱਟ ਦਾ ਫਰਜ਼ੀ ਮੁਖਤਿਆਰਨਾਮਾ (ਪਾਵਰ ਆਫ ਅਟਾਰਨੀ) ਬਣਾ ਕੇ ਕਰੋੜਾਂ ਰੁਪਏ ਦੀ ਜ਼ਮੀਨ ਉੱਪਰ ਕਬਜ਼ਾ ਕੀਤਾ ਹੈ। ਪੀੜਤ ਨੇ ਕਿਹਾ ਕਿ ਮੁਲਜ਼ਮਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰ ਕੇ ਕਾਰਵਾਈ ਕੀਤੀ ਜਾਵੇ ਅਤੇ ਪਲਾਟ ਦਾ ਕਬਜ਼ਾ ਉਨ੍ਹਾਂ ਨੂੰ ਦਿਵਾਇਆ ਜਾਵੇ।

ਨੰਬਰਦਾਰ ਖ਼ਿਲਾਫ਼ ਵੀ ਦੋਵਾਂ ਥਾਵਾਂ ਵੱਲੋਂ ਗਵਾਹ ਬਣਾਉਣ ਨੂੰ ਲੈ ਕੇ ਛਿੜੀ ਨਵੀਂ ਚਰਚਾ
ਜ਼ਿਕਰਯੋਗ ਹੈ ਕਿ ਇਸ ਕਥਿਤ ਜਾਅਲੀ ਮੁਖਤਿਆਰਨਾਮੇ ’ਤੇ ਜਿਸ ਨੰਬਰਦਾਰ ਨੇ ਗਵਾਹੀ ਫਰਜ਼ੀ ਪਾਈ ਹੈ, ਉਹ ਲੰਮੇ ਸਮੇਂ ਤੋਂ ਵਿਵਾਦਾਂ ਵਿਚ ਘਿਰਿਆ ਹੋਇਆ ਹੈ। ਇਸ ਨੰਬਰਦਾਰ ਨੂੰ ਕਈ ਦਾਗੀ ਅਧਿਕਾਰੀਆਂ ਦਾ ਚਹੇਤਾ ਅਤੇ ਰਾਜ਼ਦਾਰ ਦੱਸਿਆ ਜਾਂਦਾ ਹੈ। ਸਬ-ਰਜਿਸਟਰਾਰ ਜਲੰਧਰ-1 ਵਿਚ ਦਸਤਾਵੇਜ਼ਾਂ ’ਤੇ ਪਾਈ ਜਾਣ ਵਾਲੀ ਗਵਾਹੀ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਲਗਭਗ 60 ਤੋਂ 70 ਫ਼ੀਸਦੀ ਦਸਤਾਵੇਜ਼ਾਂ ’ਤੇ ਇਸ ਨੰਬਰਦਾਰ ਦੀ ਗਵਾਹੀ ਹੁੰਦੀ ਹੈ। ਇਸ ਲਈ ਪੁਲਸ ਵੱਲੋਂ ਜਾਂਚ ਵਿਚ ਇਸ ਨੰਬਰਦਾਰ ਵੱਲੋਂ ਪਾਈ ਗਈ ਗਵਾਹੀ ਨੂੰ ਲੈ ਕੇ ਵੀ ਜਾਂਚ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...

ਸ਼ਿਕਾਇਤ ਕਰਤਾ ਬੋਲਿਆ-ਪੁਲਸ ਅਧਿਕਾਰੀਆਂ ਨਾਲ ਵੀ ਵਿਧਾਇਕ ਅਰੋੜਾ ਦੀ ਸੈਟਿੰਗ, ਉਨ੍ਹਾਂ ਨੂੰ ਜਾਨ ਦਾ ਖ਼ਤਰਾ
ਉਥੇ ਹੀ, ਸ਼ਿਕਾਇਤ ਕਰਤਾ ਵਾਸੂ ਪਾਠਕ ਨੇ ਸ਼ਿਕਾਇਤ ਵਿਚ ਕਿਹਾ ਕਿ ਵਿਧਾਇਕ ਰਮਨ ਅਰੋੜਾ ਦੀ ਪੁਲਸ ਅਧਿਕਾਰੀਆਂ ਨਾਲ ਸੈਟਿੰਗ ਹੈ, ਖ਼ਾਸ ਕਰਕੇ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਨਾਲ ਮਿਲ ਕੇ ਉਨ੍ਹਾਂ ਕਾਫ਼ੀ ਗਲਤ ਕੰਮ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਵਿਧਾਇਕ ਅਤੇ ਉਨ੍ਹਾਂ ਦੇ ਕੁੜਮ ਰਾਜੂ ਮਦਾਨ ਵੱਲੋਂ ਦੀਪਕ ਭੱਲਾ ਦੀ ਮੌਤ ਨੂੰ ਕੁਦਰਤੀ ਮੌਤ ਦੱਸ ਕੇ ਪੁਲਸ ਨਾਲ ਸੈਟਿੰਗ ਕਰਕੇ ਬਾਅਦ ਵਿਚ ਪਰਿਵਾਰਕ ਮੈਂਬਰਾਂ ਨੂੰ ਡਰਾ-ਧਮਕਾ ਕੇ ਕੋਈ ਕਾਰਵਾਈ ਨਹੀਂ ਹੋਣ ਦਿੱਤੀ। ਪੀੜਤ ਵਾਸੂ ਨੇ ਕਿਹਾ ਕਿ ਹੁਣ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨ ਦਾ ਖ਼ਤਰਾ ਹੈ।

ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਨੇ ਕਿਹਾ-ਜਾਂਚ ਲਈ ਨਹੀਂ ਪਹੁੰਚੀ ਸ਼ਿਕਾਇਤ
ਦੂਜੇ ਪਾਸੇ ਹੈਰਾਨੀ ਦੀ ਗੱਲ ਇਹ ਹੈ ਕਿ ਵਿਧਾਇਕ ਰਮਨ ਅਰੋੜਾ ਖ਼ਿਲਾਫ਼ ਜਿਹੜੀ ਸ਼ਿਕਾਇਤ ਡੀ. ਜੀ. ਪੀ. ਦਫਤਰ ਵੱਲੋਂ ਏ. ਡੀ. ਸੀ. ਪੀ. ਹੈੱਡਕੁਆਰਟਰ ਸੁਖਵਿੰਦਰ ਸਿੰਘ ਨੂੰ ਮਾਰਕ ਕੀਤੀ ਗਈ ਹੈ, ਉਸ ਸਬੰਧੀ ਜਦੋਂ ਏ. ਡੀ. ਸੀ. ਪੀ. ਨਾਲ ਗੱਲ ਕੀਤੀ ਤਾਂ ਉਹ ਸਿੱਧੇ ਤੌਰ ’ਤੇ ਮੁੱਕਰ ਹੀ ਗਏ ਅਤੇ ਕਿਹਾ ਕਿ ਉਨ੍ਹਾਂ ਕੋਲ ਕੋਈ ਸ਼ਿਕਾਇਤ ਜਾਂਚ ਲਈ ਨਹੀਂ ਆਈ, ਜਦਕਿ ਪੋਰਟਲ ਦੇ ਮੁਤਾਬਕ ਉਨ੍ਹਾਂ ਨੂੰ ਸ਼ਿਕਾਇਤ ਮਾਰਕ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸ਼ਿਕਾਇਤ ਸਬੰਧੀ ਅਜਿਹਾ ਜਵਾਬ ਦੇਣਾ ਕਈ ਵੱਡੇ ਸਵਾਲ ਖੜ੍ਹੇ ਕਰਦਾ ਹੈ?

ਇਹ ਵੀ ਪੜ੍ਹੋ: ਘਰ ਬਣਾਉਣ ਵਾਲਿਆਂ ਨੂੰ ਵੱਡਾ ਝਟਕਾ! ਪੰਜਾਬ 'ਚ ਪਹਿਲੀ ਵਾਰ 7 ਮਹੀਨਿਆਂ ਲਈ ਬੰਦ ਹੋਏ ਇੱਟਾਂ ਦੇ ਭੱਠੇ

ਕੁੜਮ ਰਾਜੂ ਮਦਾਨ ਅਤੇ ਬੇਟਾ ਰਾਜਨ ਅਰੋੜਾ ਅਜੇ ਵੀ ਹਨ ਫ਼ਰਾਰ
ਦੱਸਣਯੋਗ ਹੈ ਕਿ ਵਿਧਾਇਕ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਜਿੱਥੇ ਉਸ ਦਾ ਰਾਜ਼ਦਾਰ ਮਹੇਸ਼ ਮਖੀਜਾ ਉਰਫ਼ ਗੱਗੂ ਵੀ ਗ੍ਰਿਫ਼ਤਾਰ ਹੋ ਗਿਆ ਪਰ ਹੁਣ ਤਕ ਵਿਜੀਲੈਂਸ ਰਾਜੂ ਮਦਾਨ ਅਤੇ ਵਿਧਾਇਕ ਦੇ ਬੇਟੇ ਰਾਜਨ ਅਰੋੜਾ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ ਹੈ। ਉਹ ਦੋਵੇਂ ਅਜੇ ਵੀ ਫ਼ਰਾਰ ਹਨ ਅਤੇ ਮਾਣਯੋਗ ਅਦਾਲਤ ਵਿਚ ਜ਼ਮਾਨਤ ਸਬੰਧੀ ਅਰਜ਼ੀ ਲਾ ਚੁੱਕੇ ਹਨ। ਹੁਣ ਵਿਜੀਲੈਂਸ ਵਿਧਾਇਕ ਦੇ ਕੁੜਮ ਅਤੇ ਬੇਟੇ ਨੂੰ ਫੜਨ ਵਿਚ ਢਿੱਲ ਕਿਉਂ ਕਰ ਰਹੀ, ਇਹ ਖ਼ੁਦ ਹੀ ਕਈ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ: ਮੇਲੇ 'ਚ ਸੇਵਾ ਕਰਨ ਗਿਆ ਪੁੱਤਰ ਨਾ ਮੁੜਿਆ ਘਰ, ਹੁਣ ਇਸ ਹਾਲ 'ਚ ਵੇਖ ਮਾਪਿਆਂ ਦਾ ਨਿਕਲਿਆ ਤ੍ਰਾਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • big revelation
  • MLA Raman Arora
  • arrested
  • corruption charges
  • ਭ੍ਰਿਸ਼ਟਾਚਾਰ
  • ਵਿਧਾਇਕ ਰਮਨ ਅਰੋੜਾ
  • ਵੱਡਾ ਖ਼ੁਲਾਸਾ

ਪੰਜਾਬ ਦੀਆਂ ਸਰਹੱਦਾਂ ਸੀਲ! ਨਾਕਿਆਂ 'ਤੇ ਹਜ਼ਾਰ ਦੇ ਕਰੀਬ ਪੁਲਸ ਮੁਲਾਜ਼ਮ ਤਾਇਨਾਤ

NEXT STORY

Stories You May Like

  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ
  • great news about children  s health
    ਬੱਚਿਆਂ ਦੀ ਸਿਹਤ ਨੂੰ ਲੈ ਕੇ ਵੱਡੀ ਖ਼ਬਰ! ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਕੀਤਾ ਵੱਡਾ ਖ਼ੁਲਾਸਾ
  • mla convoy
    ਗੱਡੀ 'ਚ ਆਏ ਬਦਮਾਸ਼ਾਂ ਨੇ ਘੇਰ ਲਿਆ MLA ਦਾ ਕਾਫ਼ਲਾ ! ਗਾਰਡਾਂ ਨਾਲ ਕੀਤੀ ਕੁੱਟਮਾਰ, ਗਯਾ 'ਚ ਵਿਗੜੇ ਹਾਲਾਤ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • worrying news about the women of punjab
    ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਚਿੰਤਾ ਭਰੀ ਖ਼ਬਰ, NCRB ਦੀ ਰਿਪੋਰਟ 'ਚ ਹੋਇਆ ਇਹ ਖ਼ੁਲਾਸਾ
  • marriage unmarried voters bjp mla election guarantees
    'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ 'ਤਾ ਵੱਡਾ ਐਲਾਨ
  • minister sanjeev arora arrested by ed
    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ ED ਨੇ ਕੀਤਾ ਗ੍ਰਿਫ਼ਤਾਰ : ਸੂਤਰ
  • mla nachatar pal latter
    MLA ਡਾ. ਨਛੱਤਰ ਪਾਲ ਨੇ ਮੁੱਖ ਸਕੱਤਰ ਨੂੰ ਲਿਖੀ ਚਿੱਠੀ, ਮਰਦਮਸ਼ੁਮਾਰੀ ਫਾਰਮਾਂ ਵਿਚ ਸੁਧਾਰ ਦੀ ਮੰਗ
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
  • jalandhar businessman wife
    ਜਲੰਧਰ ਦੇ ਵਪਾਰੀ ਨਾਲ ਵਾਪਰਿਆ ਵੱਡਾ ਹਾਦਸਾ, ਪਤਨੀ ਦੀ ਮੌਕੇ 'ਤੇ ਮੌਤ
  • punjab collage news
    ਪੰਜਾਬ: ਕਾਲਜ 'ਚ ਫਰੈਂਡਸ਼ਿਪ ਨੂੰ ਨਾ ਮੰਨੀ ਕੁੜੀ ਤਾਂ ਵਿਦਿਆਰਥੀ ਨੇ ਕਨਪਟੀ 'ਤੇ...
  • big incident in jalandhar
    ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ! ਪਤਨੀ ਦਾ ਕਤਲ ਕਰ ਥਾਣੇ ਪਹੁੰਚਿਆ ਪਤੀ
  • body of a youth found in suspicious circumstances of jalandhar
    ਜਲੰਧਰ ਦੇ ਗਦਈਪੁਰ ਇਲਾਕੇ 'ਚ ਸ਼ੱਕੀ ਹਾਲਾਤ ਨੌਜਵਾਨ ਦੀ ਲਾਸ਼ ਬਰਾਮਦ, ਇਲਾਕੇ 'ਚ...
  • good news for devotees visiting mata vaishno devi
    ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
Trending
Ek Nazar
2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • robbery in ludhiana
      ਸਹੁਰਿਆਂ ਤੋਂ ਪਰਤ ਰਹੇ ਹੋਜ਼ਰੀ ਕਾਰੋਬਾਰੀ ਨੂੰ ਲੁਟੇਰਿਆਂ ਨੇ ਘੇਰਿਆ, ਲਾਇਸੈਂਸੀ...
    • vigilance bureau action
      20,000 ਰੁਪਏ ਰਿਸ਼ਵਤ ਲੈਂਦੇ ਜ਼ਿਲ੍ਹਾ ਮਾਲ ਅਫ਼ਸਰ ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ...
    • stay application  da of employees  sunil jakhar
      ਸਟੇਅ ਅਰਜ਼ੀ ਖਾਰਜ ਹੋਣ 'ਤੇ ਹੁਣ ਪੰਜਾਬ ਸਰਕਾਰ ਬਿਨਾਂ ਦੇਰੀ ਜਾਰੀ ਕਰੇ ਡੀ. ਏ :...
    • sri anandpur sahib  agampur bridge
      ਸਿਆਸੀ ਸ਼ਹਿ 'ਤੇ ਅਨੰਦਪੁਰ ਸਾਹਿਬ ਨੂੰ ਜੋੜਨ ਵਾਲਾ ਇਕਲੌਤਾ ਪੁਲ ਮਾਇਨਿੰਗ ਨਾਲ...
    • khuyan toll plaza  slip free  indian farmers unity
      29 ਮਈ ਨੂੰ ਖੂਈਆਂ ਟੋਲ ਪਲਾਜ਼ਾ ਰਹੇਗਾ ਪਰਚੀ ਮੁਕਤ: ਭਾਰਤੀ ਕਿਸਾਨ ਏਕਤਾ ਵੱਲੋਂ...
    • a terrible fire engulfed a father and son
      ਕਹਿਰ ਓ ਰੱਬਾ: ਭਿਆਨਕ ਅੱਗ ਨੇ ਲਪੇਟ 'ਚ ਲਏ ਪਿਓ-ਪੁੱਤ, ਦੋਵਾਂ ਦੀ ਇਕੱਠਿਆਂ ਨਿਕਲੀ...
    • power supply to these villages of punjab cut off amid scorching heat
      ਭਿਆਨਕ ਗਰਮੀ ਵਿਚਾਲੇ ਪੰਜਾਬ ਦੇ ਇਨ੍ਹਾਂ ਪਿੰਡਾਂ 'ਚ ਬੰਦ ਹੋ ਗਈ ਬਿਜਲੀ ਸਪਲਾਈ
    • fire in firozpur
      ਸ਼ਾਰਟ ਸਰਕਟ ਕਾਰਨ ਸ਼ੈਲਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਬਾਰਦਾਨਾ ਸੜ ਕੇ ਸੁਆਹ
    • drug smuglers arrested
      75 ਲੱਖ ਰੁਪਏ ਦੀ ਭੁੱਕੀ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
    • amritsar airport passengers
      ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਦੁਬਈ ਜਾ ਰਹੀ ਮਹਿਲਾ ਯਾਤਰੀ ਦੀ ਤਲਾਸ਼ੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +