Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    1:04:26 PM

  • election commisssion pargat singh

    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ...

  • online payments alert

    Online Payments ਲੈਣ ਵਾਲੇ ਦੁਕਾਨਦਾਰ ਸਾਵਧਾਨ!...

  • sukhpal khaira writes to letter pm modi

    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ...

  • marriage  family  home

    ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Batala
  • ਸਾਈਬਰ ਸੈੱਲ ਦਾ ਇਕ ਹੋਰ ਵੱਡਾ ਕਦਮ, ਠੱਗਾਂ ਤੋਂ 25 ਲੋਕਾਂ ਦੇ ਪੈਸੇ ਕਰਵਾਏ ਵਾਪਸ

PUNJAB News Punjabi(ਪੰਜਾਬ)

ਸਾਈਬਰ ਸੈੱਲ ਦਾ ਇਕ ਹੋਰ ਵੱਡਾ ਕਦਮ, ਠੱਗਾਂ ਤੋਂ 25 ਲੋਕਾਂ ਦੇ ਪੈਸੇ ਕਰਵਾਏ ਵਾਪਸ

  • Edited By Shivani Bassan,
  • Updated: 30 Oct, 2025 04:48 PM
Batala
another big step by cyber cell
  • Share
    • Facebook
    • Tumblr
    • Linkedin
    • Twitter
  • Comment

ਬਟਾਲਾ(ਸਾਹਿਲ, ਬੇਰੀ, ਯੋਗੀ)- ਐੱਸ. ਐੱਸ. ਪੀ. ਬਟਾਲਾ ਸੁਹੈਲ ਕਾਸਿਮ ਮੀਰ ਐੱਸ. ਐੱਸ. ਪੀ. ਬਟਾਲਾ ਦੀ ਅਗਵਾਈ ਹੇਠ ਬਟਾਲਾ ਪੁਲਸ ਵੱਲੋਂ ਇਕ ਮੁਹਿੰਮ ਆਰੰਭ ਕੀਤੀ ਗਈ ਸੀ, ਜਿਸ ਤਹਿਤ ਲੋਕਾਂ ਦੇ ਚੋਰੀ ਜਾਂ ਗੁਆਚੇ ਹੋਏ ਮੋਬਾਈਲ ਲੱਭ ਕੇ ਪੁਲਸ ਨੇ ਉਨ੍ਹਾਂ ਦੇ ਹਵਾਲੇ ਕੀਤੇ ਸਨ ਅਤੇ ਲੋਕਾਂ ਵੱਲੋਂ ਪੁਲਸ ਦੇ ਇਸ ਕੰਮ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ ਸੀ। ਹੁਣ ਬਟਾਲਾ ਪੁਲਸ ਦੇ ਸਾਈਬਰ ਸੈੱਲ ਨੇ ਇਕ ਕਦਮ ਅਗਾਂਹ ਪੁੱਟਿਆ ਗਿਆ ਹੈ, ਜਿਸਦੇ ਚਲਦਿਆਂ ਹੁਣ ਲੋਕਾਂ ਦੇ ਉਹ ਵੀ ਪੈਸੇ ਵਾਪਸ ਹੋਣਗੇ, ਜੋ ਸਾਈਬਰ ਠੱਗਾਂ ਵੱਲੋਂ ਵੱਖ-ਵੱਖ ਤਰੀਕਿਆਂ ਨਾਲ ਲੋਕਾਂ ਕੋਲੋਂ ਠੱਗੇ ਲਏ ਜਾਂਦੇ ਹਨ।

ਇਹ ਵੀ ਪੜ੍ਹੋ-  ਪੰਜਾਬ 'ਚ 31 ਅਕਤੂਬਰ ਨੂੰ ਸਰਕਾਰੀ ਛੁੱਟੀ ਦੀ ਉੱਠੀ ਮੰਗ

ਇਸ ਸਬੰਧੀ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਰਾਜੇਸ਼ ਕੱਕੜ ਨੇ ਦੱਸਿਆ ਕਿ ਐੱਸ. ਐੱਸ. ਪੀ. ਸੁਹੈਲ ਕਾਸਿਮ ਮੀਰ ਅਤੇ ਐੱਸ. ਪੀ. ਇਨਵੈੱਸਟੀਗੇਸ਼ਨ ਗੁਰਪ੍ਰਤਾਪ ਸਿੰਘ ਸਹੋਤਾ ਦੇ ਨਿਰਦੇਸ਼ਾਂ ’ਤੇ ਐੱਸ. ਐੱਚ. ਓ. ਸਾਈਬਰ ਸੈੱਲ ਦੀ ਅਗਵਾਈ ਹੇਠ ‘ਮੋਬਾਈਲ ਬੈਕ ਟੂ ਯੂਅਰ ਹੈਂਡ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ ਅਤੇ ਹੁਣ ਦੂਜਾ ਪ੍ਰੋਗਰਾਮ ‘ਮਨੀ ਬੈਕ ਟੂ ਵਿਕਟਮ ਅਕਾਊਂਟ’ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸਾਈਬਰ ਠੱਗਾਂ ਨੂੰ ਲੋਕ ਆਪਣੇ ਖਾਤੇ ਸਬੰਧੀ ਜਾਣਕਾਰੀ ਦੇ ਕੇ ਜਾਂ ਓ. ਟੀ. ਪੀ. ਦੇ ਦਿੰਦੇ ਸਨ, ਜਿਸ ਨਾਲ ਉਨ੍ਹਾਂ ਨਾਲ ਆਨਲਾਈਨ ਠੱਗੀ ਹੋ ਜਾਂਦੀ ਹੈ ਤਾਂ ਉਸ ਤਹਿਤ ਸਾਈਬਰ ਸੈੱਲ ਦੇ ਅਧਿਕਾਰੀਆਂ ਵਲੋਂ ਬੜੀ ਮਿਹਨਤ ਨਾਲ 25 ਅਜਿਹੇ ਲੋਕਾਂ ਦੇ 19 ਲੱਖ ਤੋਂ ਵੱਧ ਪੈਸੇ ਵਾਪਸ ਉਨ੍ਹਾਂ ਦੇ ਖਾਤੇ ਵਿਚ ਕੀਤੇ ਗਏ ਹਨ, ਜੋ ਵੱਖ ਵੱਖ ਢੰਗਾਂ ਨਾਲ ਸਾਈਬਰ ਠੱਗਾਂ ਦੀ ਠੱਗੀ ਦੇ ਸ਼ਿਕਾਰ ਹੋਏ ਸਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਤੁਹਾਡੇ ਕੋਲੋਂ ਤੁਹਾਡੇ ਖਾਤੇ ਦੀ ਜਾਣਕਾਰੀ ਮੰਗਦਾ ਹੈ ਜਾਂ ਓ.ਟੀ.ਪੀ ਮੰਗਦਾ ਹੈ ਤਾਂ ਉਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀ ਮੁਹਿੰਮ ਭਵਿੱਖ ਵਿਚ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ-  ਪੰਜਾਬੀਓ ਪਹਿਲਾਂ ਕਰ ਲਓ ਕੰਮ, ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Powercut

ਡੀ. ਐੱਸ. ਪੀ. ਕੱਕੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਤੁਹਾਨੂੰ ਕੋਈ ਸੀ. ਬੀ. ਆਈ, ਪੁਲਸ ਜਾਂ ਹੋਰ ਅਧਿਕਾਰੀ ਦੱਸਦਿਆਂ ਡਰਾਵਾ ਦੇ ਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਦੀ ਹੈਲਪਾਈਨ ਨੰਬਰ 1930 ’ਤੇ ਕੰਪਲੇਂਟ ਕਰੋ ਜਾਂ ਸਿੱਧੇ ਤੌਰ ’ਤੇ ਥਾਣਾ ਸਾਈਬ ਸੈੱਲ ਬਟਾਲਾ ਵਿਖੇ ਆ ਕੇ ਸ਼ਿਕਾਇਤ ਦਰਜ ਕਰਵਾਓ। ਇਸ ਤੋਂ ਇਲਾਵਾ ਜੇਕਰ ਕੋਈ ਕੋਰੀਅਰ ਰਾਹੀਂ ਜਾਂ ਲਿੰਕ ਡਾਊਨਲੋਡ ਕਰਨ ਦੇ ਨਾਂ ’ਤੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਉਸ ਨੂੰ ਪੈਸੇ ਨਾ ਟਰਾਂਸਫਰ ਕੀਤੇ ਜਾਣ। ਬਟਾਲਾ ਪੁਲਸ ਦੀ ਸਥਾਨਕ ਲੋਕਾਂ ਵਲੋਂ ਵੀ ਪ੍ਰਸ਼ੰਸਾ ਕੀਤੀ ਗਈ ਹੈ ਅਤੇ ਕਿਹਾ ਗਿਆ ਹੈ ਕਿ ਸਾਨੂੰ ਉਮੀਦ ਨਹੀਂ ਸੀ ਕਿ ਸਾਡੇ ਪੈਸੇ ਵਾਪਸ ਮੁੜਨਗੇ, ਪਰ ਬਟਾਲਾ ਪੁਲਸ ਸਮੇਤ ਐੱਸ.ਐੱਸ.ਪੀ ਬਟਾਲਾ ਦੀ ਉਹ ਜ਼ੋਰਦਾਰ ਸ਼ਲਾਘਾ ਕਰਦੇ ਹਨ, ਜਿੰਨ੍ਹਾਂ ਨੇ ਸਾਡੇ ਪੈਸੇ ਵਾਪਸ ਕਰਵਾ ਕੇ ਵਧੀਆ ਕੰਮ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ: ਵਿਆਹ ਦੇ ਨਾਂ 'ਤੇ ਵੱਡਾ ਘਪਲਾ, ਠੱਗੇ ਗਏ 10 NRI

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Cyber ​​Cell
  • money
  • 25 people
  • ਸਾਈਬਰ ਸੈੱਲ
  • ਪੈਸੇ
  • 25 ਲੋਕ

‘ਯੁੱਧ ਨਸ਼ਿਆਂ ਵਿਰੁੱਧ’: 2.4 ਕਿੱਲੋ ਹੈਰੋਇਨ ਤੇ 1.8 ਕਿੱਲੋ ਅਫ਼ੀਮ ਸਮੇਤ 87 ਨਸ਼ਾ ਤਸਕਰ ਕਾਬੂ

NEXT STORY

Stories You May Like

  • police take major action against cyber thugs
    ਸਾਈਬਰ ਠੱਗਾਂ 'ਤੇ ਪੁਲਸ ਦਾ ਵੱਡਾ ਐਕਸ਼ਨ: ਕੇਵਾਈਸੀ ਦੇ ਬਹਾਨੇ ਖਾਲੀ ਕਰਦੇ ਸੀ ਬੈਂਕ ਖਾਤੇ, 4 ਗ੍ਰਿਫ਼ਤਾਰ
  • hostel food poisoning 25 girls sick
    ਤੇਲੰਗਾਨਾ ਦੇ ਸਰਕਾਰੀ ਹੋਸਟਲ 'ਚ ਮਚੀ ਤਰਥੱਲੀ, Food Poisoning ਨਾਲ 25 ਵਿਦਿਆਰਥਣਾਂ ਬੀਮਾਰ
  • fear of toxic ingredients found in nestle products 25 countries recall
    Nestle ਦੇ ਪ੍ਰੋਡਕਟਸ 'ਚ ਜ਼ਹਿਰੀਲਾ ਤੱਤ ਮਿਲਣ ਦਾ ਖ਼ਦਸ਼ਾ, ਦੁਨੀਆ ਭਰ ਦੇ 25 ਦੇਸ਼ਾਂ 'ਚ ਮਚੀ ਹਾਹਾਕਾਰ
  • russian oil purchase issue us decision on 25 tariff may change
    ਰੂਸੀ ਤੇਲ ਖਰੀਦ ਮੁੱਦੇ 'ਤੇ ਇੱਕ ਨਵਾਂ ਮੋੜ, 25% ਟੈਰਿਫ 'ਤੇ ਬਦਲ ਸਕਦਾ ਹੈ ਅਮਰੀਕਾ ਦਾ ਫੈਸਲਾ
  • ngo takes big step to control stray dog   problem
    ਅਵਾਰਾ ਕੁੱਤਿਆਂ ਦੀ ਸਮੱਸਿਆ ’ਤੇ ਕਾਬੂ ਲਈ NGO ਨੇ ਚੁੱਕਿਆ ਵੱਡਾ ਕਦਮ
  • cyber criminals are luring students by selling fake question papers
    ਵਿਦਿਆਰਥੀਆਂ ਨੂੰ ਠੱਗਣ ਲਈ ਫ਼ਰਜ਼ੀ ਪ੍ਰਸ਼ਨ-ਪੱਤਰ ਵੇਚਣ ਦਾ ਲਾਲਚ ਦੇ ਰਹੇ ਸਾਈਬਰ ਅਪਰਾਧੀ
  • cyber   fraud business of looting through   nude calls
    ‘ਨਿਊਡ ਕਾਲਜ਼ ਰਾਹੀਂ’ ਲੁੱਟਣ ਦਾ ਸਾਈਬਰ ਧੋਖਾਦੇਹੀ ਧੰਦਾ!
  • another tanker seized by us army
    ਅਮਰੀਕੀ ਫ਼ੌਜ ਦਾ ਇਕ ਹੋਰ ਵੱਡਾ ਐਕਸ਼ਨ ! ਵੈਨੇਜ਼ੁਏਲਾ ਨਾਲ ਜੁੜਿਆ 7ਵਾਂ ਤੇਲ ਟੈਂਕਰ ਕੀਤਾ ਜ਼ਬਤ
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
  • long power cut to be experienced in these areas of punjab tomorrow
    ਕੱਲ੍ਹ PUNJAB ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ POWER CUT, ਹੁਣ ਤੋਂ ਹੀ...
Trending
Ek Nazar
the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab wearher update
      ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
    • haryana cm nayab saini  union budget
      ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ...
    • fir case
      ਲੜਾਈ-ਝਗੜੇ ਨੂੰ ਲੈ ਕੇ 9 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • vigilance bureau arrests rent collector and peon for taking bribe
      ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
    • big encounter in nakodar at dawn
      ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
    • big announcement made in punjab for tomorrow
      ਪੰਜਾਬ 'ਚ ਭਲਕੇ ਲਈ ਹੋਇਆ ਵੱਡਾ ਐਲਾਨ, ਸੂਬਾ ਸਰਕਾਰ ਨੂੰ ਦਿੱਤੀ ਗਈ ਸਖ਼ਤ ਚਿਤਾਵਨੀ
    • bsf and police conduct joint operation
      ਬੀ. ਐੱਸ. ਐੱਫ. ਤੇ ਪੁਲਸ ਦਾ ਸਾਂਝਾ ਆਪ੍ਰੇਸ਼ਨ, 10 ਕਰੋੜ ਦੀ ਹੈਰੋਇਨ ਸਮੇਤ...
    • surface water project for canal water supply in amritsar accelerates
      ਅੰਮ੍ਰਿਤਸਰ ’ਚ ਨਹਿਰੀ ਪਾਣੀ ਦੀ ਸਪਲਾਈ ਲਈ ਸਰਫੇਸ ਵਾਟਰ ਪ੍ਰਾਜੈਕਟ ’ਚ ਤੇਜ਼ੀ, 86...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, ਕਮਾਲਪੁਰ ਦੇ ਜੰਗਲਾਂ ਤੇ ਰਾਜਾਸਾਂਸੀ ਇਲਾਕੇ ਤੋਂ...
    • delivery boy dies in horrific car bike collision
      ਕਾਰ-ਬਾਈਕ ਦੀ ਭਿਆਨਕ ਟੱਕਰ 'ਚ ਡਿਲਿਵਰੀ ਬੁਆਏ ਦੀ ਮੌਤ, 2 ਸਾਲ ਪਹਿਲਾਂ ਹੀ ਹੋਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +