Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    1:35:39 PM

  • punjab police  police officer  motorcycle thief

    ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ...

  • major incident in jalandhar  bullets fired at house  car windows smashed

    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ...

  • manpreet ayali raised the issue of equal representation in the rajya sabha

    ਵਿਧਾਨ ਸਭਾ 'ਚ ਮਨਪ੍ਰੀਤ ਇਆਲੀ ਨੇ ਡਿਲਿਮਿਟੇਸ਼ਨ...

  • petrol prices protests

    ਪੈਟਰੋਲ ਦੀਆਂ ਕੀਮਤਾਂ ਖ਼ਿਲਾਫ਼ ਪ੍ਰਦਰਸ਼ਨ ! J.I. ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲੁਧਿਆਣਾ ਬੀਜ ਘੁਟਾਲੇ 'ਚ ਇਕ ਹੋਰ ਕਾਬੂ,12 ਬੀਜ ਡੀਲਰਸ਼ਿਪਾਂ ਰੱਦ

PUNJAB News Punjabi(ਪੰਜਾਬ)

ਲੁਧਿਆਣਾ ਬੀਜ ਘੁਟਾਲੇ 'ਚ ਇਕ ਹੋਰ ਕਾਬੂ,12 ਬੀਜ ਡੀਲਰਸ਼ਿਪਾਂ ਰੱਦ

  • Updated: 02 Jun, 2020 11:22 PM
Punjab
another control in ludhiana seed scam
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਡੀਜੀਪੀ ਸ੍ਰੀ ਦਿਨਕਰ ਗੁਪਤਾ ਨੇ ਕਿਸਾਨਾਂ ਨੂੰ ਜਆਲੀ ਬੀਜ ਵੇਚਣ ਦੇ ਮਾਮਲੇ ਦੀ ਤਹਿ ਤੱਕ ਪਹੁੰਚਣ ਲਈ ਇੱਕ ਰਾਜ ਪੱਧਰੀ ਵਿਸ਼ੇਸ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਇਸੇ ਦੌਰਾਨ ਹੀ ਇਸ ਘੁਟਾਲੇ ਵਿੱਚ ਇੱਕ ਹੋਰ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੁਧਿਆਣਾ ਵਿੱਚ ਅਣ ਅਧਿਕਾਰਤ ਤੌਰ 'ਤੇ ਗੈਰ ਪ੍ਰਮਾਣਿਤ ਝੋਨੇ ਦੇ ਬੀਜ ਵੇਚਣ ਦੇ ਦੋਸ਼ ਹੇਠ 12 ਹੋਰ ਡੀਲਰਸ਼ਿਪਾਂ ਨੂੰ ਰੱਦ ਕਰ ਦਿੱਤਾ ਹੈ।
ਉਨ੍ਹਾਂ ਦੱਸਿਆ ਕਿ ਏਡੀਜੀਪੀ, ਪੰਜਾਬ ਬਿਓਰੋ ਆਫ ਇਨਵੈਸਟੀਗੇਸ਼ਨ (ਪੀਬੀਆਈ) ਅਤੇ ਰਾਜ ਅਪਰਾਧ ਰਿਕਾਰਡ ਬਿਓਰੋ (ਐਸਸੀਆਰਬੀ) ਨਰੇਸ਼ ਅਰੋੜਾ ਦੀ ਅਗਵਾਈ ਵਾਲੀ ਇਹ ਨਵੀਂ ਐਸਆਈਟੀ (ਸਿੱਟ) ਹੁਣ ਤੱਕ ਲੁਧਿਆਣਾ ਦੀ ਐਸਆਈਟੀ ਵੱਲੋਂ ਕੀਤੀ ਗਈ ਜਾਂਚ ਨੂੰ ਆਪਣੇ ਹੱਥਾਂ ਵਿੱਚ ਲਵੇਗੀ ਅਤੇ ਜਾਅਲੀ ਬੀਜਾਂ ਦੀ ਵਿਕਰੀ ਬਾਰੇ ਮੌਜੂਦਾ/ਭਵਿੱਖ ਦੀਆਂ ਸ਼ਿਕਾਇਤਾਂ ਸੰਬੰਧੀ ਵੀ ਜਾਂਚ ਕਰੇਗੀ।
ਡੀ.ਜੀ.ਪੀ. ਨੇ ਕਿਹਾ ਕਿ ਐਸ.ਆਈ.ਟੀ. ਨੂੰ ਛੇਤੀ ਤੋਂ ਛੇਤੀ ਜਾਂਚ ਮੁਕੰਮਲ ਕਰਨ ਲਈ ਕੰਮ ਸੌਂਪਿਆ ਗਿਆ ਹੈ ਤਾਂ ਜੋ ਛੇਤੀ ਤੋਂ ਛੇਤੀ ਸਾਰੇ ਦੋਸ਼ੀਆਂ ਦੀ ਪਛਾਣ ਕਰਕੇ ਗ੍ਰਿਫਤਾਰੀ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਐਸਆਈਟੀ (ਸਿੱਟ) ਦੇ ਹੋਰ ਮੈਂਬਰਾਂ ਵਿਚ ਆਈਜੀਪੀ ਕ੍ਰਾਈਮ ਨਾਗੇਸਵਰ ਰਾਓ, ਪੁਲਸ ਕਮਿਸਨਰ ਲੁਧਿਆਣਾ ਰਾਕੇਸ਼ ਅਗਰਵਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਅਤੇ ਡਿਪਟੀ ਕਮਿਸ਼ਨਰ ਪੁਲਸ, (ਅਮਨ ਤੇ ਕਾਨੂੰਨ) ਲੁਧਿਆਣਾ ਅਸ਼ਵਨੀ ਕਪੂਰ ਸ਼ਾਮਲ ਹਨ। ਇਹ ਸਿੱਟ ਏ.ਡੀ.ਜੀ.ਪੀ. -ਕਮ- ਡਾਇਰੈਕਟਰ, ਬਿਓਰੋ ਆਫ ਇਨਵੈਸਟੀਗੇਸ਼ਨ ਪੰਜਾਬ ਦੀ ਨਿਗਰਾਨੀ ਹੇਠ ਕੰਮ ਕਰੇਗੀ।
ਬੀਜ ਘੁਟਾਲੇ ਲਈ ਗਠਿਤ ਐਸ.ਆਈ.ਟੀ. ਦੁਆਰਾ ਕੀਤੀ ਗਈ ਗ੍ਰਿਫਤਾਰੀ ਦਾ ਵੇਰਵਾ ਦਿੰਦੇ ਹੋਏ ਡੀਜੀਪੀ ਨੇ ਦੱਸਿਆ ਕਿ ਬੀਜ ਕੰਟਰੋਲ ਆਰਡਰ ਕਾਨੂੰਨ ਦੀਆਂ ਧਾਰਾਵਾਂ 3, 8, 9, ਜਰੂਰੀ ਵਸਤਾਂ ਕਾਨੂੰਨ ਦੀਆਂ ਧਾਰਾਵਾਂ 2, 3, 7 ਅਤੇ ਆਈਪੀਸੀ ਦੀ 420 ਤਹਿਤ ਮੁੱਖ ਖੇਤੀ ਅਫਸਰ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਹੋਇਆ ਹੈ ਅਤੇ ਗ੍ਰਿਫਤਾਰ ਮੁਲਜ਼ਮ ਦੀ ਪਛਾਣ ਬਲਜਿੰਦਰ ਸਿੰਘ ਉਰਫ ਬਾਲੀਆਂ ਪੁੱਤਰ ਭਗਤ ਸਿੰਘ ਵਾਸੀ ਭੂੰਦੜੀ ਜ਼ਿਲਾ ਲੁਧਿਆਣਾ ਵਜੋਂ ਹੋਈ ਹੈ। ਬਲਜਿੰਦਰ ਦੀ ਗ੍ਰਿਫਤਾਰੀ ਹਰਵਿੰਦਰ ਸਿੰਘ ਉਰਫ ਕਾਕਾ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਹੋਈ, ਜਿਸ ਨੂੰ ਪਹਿਲਾਂ ਇਸ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਬਲਜਿੰਦਰ ਸਿੰਘ ਜਗਰਾਉਂ ਵਿਖੇ 34 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਪੀਏਯੂ ਦੁਆਰਾ ਗਠਿਤ ਕੀਤੀ ਗਈ ਕਿਸਾਨ ਐਸੋਸੀਏਸਨ ਦਾ ਮੈਂਬਰ ਹੈ ਜੋ ਕਿਸਾਨਾਂ ਨੂੰ ਨਵੇਂ ਬੀਜਾਂ ਅਤੇ ਤਕਨੀਕਾਂ ਬਾਰੇ ਜਾਣਕਾਰੀ ਦਿੰਦੀ ਹੈ। ਨਵੇਂ ਬੀਜ ਦੀ ਪੈਦਾਵਾਰ ਦੇ ਨਤੀਜਿਆਂ ਦਾ ਮੁਲਾਂਕਣ ਕਰਨ ਲਈ ਉਸਨੂੰ ਅਜ਼ਮਾਇਸ਼ ਵਜੋਂ ਬਿਜਾਈ ਲਈ ਪਿਛਲੇ ਸਾਲ ਝੋਨੇ ਦਾ ਨਵਾਂ ਵਿਕਸਤ ਬੀਜ ਪੀਆਰ 128 ਅਤੇ ਪੀਆਰ 129 ਦਿੱਤਾ ਗਿਆ ਸੀ। ਪਰ ਉਸਨੇ ਪਰਖ ਵਜੋਂ ਤਿਆਰ ਕੀਤੀ ਵਾਧੂ ਫਸਲ ਦੇ ਬੀਜ ਦਾ ਉਤਪਾਦਨ ਕੀਤਾ ਅਤੇ ਉਸ ਨੂੰ ਬਿਨਾਂ ਅਧਿਕਾਰ ਤੋਂ ਬਰਾੜ ਬੀਜ ਸਟੋਰ 'ਤੇ ਵੇਚ ਦਿੱਤਾ। ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫਸਰ ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਪਰਖ ਵਾਲੇ ਬੀਜ ਦੀ ਇਹ ਵਿਕਰੀ ਸਪੱਸਟ ਤੌਰ 'ਤੇ ਗੈਰ ਕਾਨੂੰਨੀ ਸੀ ਕਿਉਂਕਿ ਕੇਂਦਰੀ ਬੀਜ ਨੋਟੀਫਾਈਡ ਕਮੇਟੀ ਦੁਆਰਾ ਪ੍ਰਮਾਣਿਤ ਹੋਣ ਤੱਕ ਪਰਖ ਅਧੀਨ ਬੀਜ ਨੂੰ ਖੁੱਲੀ ਮੰਡੀ ਵਿੱਚ ਨਹੀਂ ਵੇਚਿਆ ਜਾ ਸਕਦਾ।
ਇਸ ਦੌਰਾਨ, ਬੀਜਾਂ ਦੀ ਗੈਰਕਨੂੰਨੀ ਤੇ ਅਣਅਧਿਕਾਰਤ ਵਿਕਰੀ 'ਤੇ ਆਪਣੀ ਕਾਰਵਾਈ ਜਾਰੀ ਰੱਖਦਿਆਂ, ਲੁਧਿਆਣਾ ਜ਼ਿਲਾ ਪ੍ਰਸਾਸਨ ਨੇ ਪੁਲਿਸ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਿਲ ਕੇ ਬੀਜ ਡੀਲਰਾਂ ਦੀਆਂ ਕੁੱਲ 1900 ਥਾਵਾਂ 'ਤੇ ਛਾਪੇਮਾਰੀ ਕੀਤੀ ਅਤੇ ਜਾਂਚ ਕੀਤੀ ਹੈ। ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਜੀਤ ਖੰਨਾ ਅਨੁਸਾਰ ਇਸ ਛਾਪੇਮਾਰੀ ਦੌਰਾਨ 12 ਡੀਲਰ ਅਣਅਧਿਕਾਰਤ ਬੀਜ ਵੇਚਦੇ ਪਾਏ ਗਏ ਅਤੇ ਉਹਨਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ। ਖੰਨਾ ਨੇ ਕਿਹਾ ਕਿ ਇਨਾਂ ਸਾਰੇ ਡੀਲਰਾਂ ਖਿਲਾਫ ਐਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ ਅਤੇ ਉਨਾਂ ਦੇ ਸਟੋਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਖੰਨਾ ਨੇ ਕਿਹਾ ਕਿ ਕੁਝ ਬੇਈਮਾਨ ਡੀਲਰ ਕੋਵਿਡ -19 ਸਥਿਤੀ ਦਾ ਲਾਭ ਲੈ ਰਹੇ ਹਨ, ਕਿਉਂਕਿ ਇਸ ਬਿਪਤਾ ਦੀ ਘੜੀ ਮੌਕੇ ਪੀਏਯੂ ਕਿਸਾਨ ਮੇਲੇ ਨਾ ਲਗਾ ਸਕੀ ਅਤੇ ਵਧੀਆ ਕਿਸਮ ਦੀਆਂ ਫਸਲਾਂ ਦੇ ਬੀਜ ਜਾਰੀ ਨਹੀ ਕਰ ਸਕੀ।
ਖੰਨਾ ਨੇ ਕਿਹਾ ਕਿ ਪੀਏਯੂ ਨੂੰ ਆਪਣਾ ਪ੍ਰੋਟੋਕੋਲ ਬਦਲਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਵਿਅਕਤੀ ਅਣਅਧਿਕਾਰਤ ਤੌਰ 'ਤੇ ਪਰਖ ਅਧੀਨ ਬੀਜ ਖਰੀਦਣ ਤੇ ਆਮ ਲੋਕਾਂ ਨੂੰ ਵੇਚਣ ਦੇ ਯੋਗ ਨਾ ਹੋ ਸਕੇ। ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਇਹ ਵੀ ਸਲਾਹ ਦਿੱਤੀ ਹੈ ਕਿ ਘਟੀਆ ਜਾਂ ਅਣਅਧਿਕਾਰਤ ਬੀਜ ਵੇਚਣ ਵਾਲੀਆਂ ਫਰਮਾਂ ਖਿਲਾਫ ਸਖਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਉਚਿਤ ਬਿੱਲ ਤੋਂ ਬਿਨਾਂ ਕੋਈ ਖੇਤੀ ਅਧਾਰਤ ਵਸਤ ਨਾ ਖਰੀਦਣ।

  • ਲੁਧਿਆਣਾ
  • ਬੀਜ ਘੁਟਾਲੇ
  • seed scam
  • Ludhiana

ਉੱਘੇ ਕਲਾਕਾਰਾਂ ਨੇ ਗਾਇਆ ਮੁੱਖ ਮੰਤਰੀ ਵੱਲੋਂ ਲਾਂਚ ਕੀਤਾ 'ਮਿਸ਼ਨ ਫਤਿਹ' ਗੀਤ

NEXT STORY

Stories You May Like

  • heavy destruction in nurpurbedi during torrential rains
    ਮੂਸਲਾਧਾਰ ਮੀਂਹ ਕਾਰਨ ਪਾਣੀ 'ਚ ਡੁੱਬਿਆ ਇਹ ਇਲਾਕਾ! ਹੋਈ ਭਾਰੀ ਤਬਾਹੀ, 80 ਕੁਇੰਟਲ ਬੀਜ ਬਰਬਾਦ
  • 12 accused arrested in tarn taran
    ਤਰਨਤਾਰਨ 'ਚ 12 ਮੁਲਜ਼ਮ ਗ੍ਰਿਫਤਾਰ, ਹੈਰੋਇਨ ਤੇ ਪਿਸਤੌਲ ਸਮੇਤ ਨਾਜਾਇਜ਼ ਸ਼ਰਾਬ ਬਰਾਮਦ
  • 2027 odi world cup to be played in 12 venues
    2027 ਵਨ ਡੇ ਵਿਸ਼ਵ ਕੱਪ 12 ਮੈਦਾਨਾਂ ’ਚ ਖੇਡਿਆ ਜਾਵੇਗਾ, ਦੱਖਣੀ ਅਫਰੀਕਾ ਦੇ 8 ਸਟੇਡੀਅਮ ਸ਼ਾਮਲ
  • shiprocket sets price per share  ipo to open on august 12
    ਸ਼ਿਪਰੋਕੇਟ ਨੇ ਨਿਰਧਾਰਤ ਕੀਤੀ ਪ੍ਰਤੀ ਸ਼ੇਅਰ ਦੀ ਕੀਮਤ, 12 ਅਗਸਤ ਨੂੰ ਖੁੱਲ੍ਹੇਗਾ IPO
  • expressway  road collapse  12 days  4200 crores  video viral
    12 ਦਿਨਾਂ 'ਚ ਹੀ ਧਸ ਗਿਆ 4,200 ਕਰੋੜ ਦਾ ਐਕਸਪ੍ਰੈੱਸਵੇਅ ! ਵੀਡੀਓ ਵਾਇਰਲ ਹੋਣ ਮਗਰੋਂ ਖੜ੍ਹੇ ਹੋਏ ਕਈ ਸਵਾਲ
  • supreme court  victim  death  father  rs 12 lakh  hospital
    ਜਬਰ ਜ਼ਿਨਾਹ ਪੀੜਤਾ ਦੀ ਮੌਤ, ਹੁਣ 2 ਹਸਪਤਾਲ ਕੁੜੀ ਦੇ ਪਿਤਾ ਨੂੰ ਦੇਣਗੇ 12 ਲੱਖ ਰੁਪਏ
  • cbi  s big action against anil ambani  fir registered in epfo  s investment scam
    Anil Ambani ਖ਼ਿਲਾਫ਼ CBI ਦੀ ਵੱਡੀ ਕਾਰਵਾਈ, EPFO ਦੇ 1,816 ਕਰੋੜ ਦੇ ਨਿਵੇਸ਼ ਘੁਟਾਲੇ 'ਚ FIR ਦਰਜ
  • ludhiana road collapsed
    ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਪੈੈ ਗਿਆ ਵੱਡਾ ਟੋਇਆ; ਆਵਾਜਾਈ ਠੱਪ
  • major incident in jalandhar  bullets fired at house  car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗਏ ਗੱਡੀ ਦੇ ਸ਼ੀਸ਼ੇ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
Trending
Ek Nazar
maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • toll plaza  toll employee  car
      ਪੰਜਾਬ : ਟੋਲ ਪਲਾਜ਼ਾ ਨੇੜੇ ਵੱਡਾ ਹਾਦਸਾ, ਹਾਦਸੇ ਵਾਲੀ ਕਾਰ ਦੀ ਜਾਂਚ ਤੋਂ ਬਾਅਦ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ ਮੁਲਜ਼ਮ...
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • assembly elections
      2027 ਦੀਆਂ ਵਿਧਾਨ ਸਭਾ ਚੋਣਾਂ: ਕੀ ਪੰਜਾਬ ਦੀ ਸਿਆਸਤ 'ਚ ਬਦਲੇਗਾ ਸਮੀਕਰਨ, NRI ਬਣ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • gurdaspur police takes major action
      ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ, ਬੱਬਰੀ ਬਾਈਪਾਸ ਤੋਂ ਮੋਟਰਸਾਈਕਲ ਚੋਰੀ ਕਰਨ...
    • encounter in punjab gunfire exchanged between punjab police
      ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ
    • stunt by getting out of a moving black thar
      ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ ਨੇ ਕੀਤਾ ਖ਼ਤਰਨਾਕ ਸਟੰਟ ! ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +