Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    5:17:08 PM

  • school bus catches fire after holiday

    ਪੰਜਾਬ: ਛੁੱਟੀ ਮਗਰੋਂ ਚੱਲਦੀ ਸਕੂਲ ਬੱਸ ਨੂੰ ਲੱਗ ਗਈ...

  • evacuate orders

    16 ਕਸਬਿਆਂ ਤੇ ਸੈਂਕੜੇ ਪਿੰਡਾਂ ਨੂੰ ਤੁਰੰਤ ਖਾਲੀ ਕਰ...

  • students car returning after submitting papers falls into canal

    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ...

  • 20 000 sailors stranded in strait of hormuz

    ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਵੱਡੀ ਖ਼ਬਰ: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ (ਵੀਡੀਓ)

PUNJAB News Punjabi(ਪੰਜਾਬ)

ਵੱਡੀ ਖ਼ਬਰ: ਕਿਸਾਨ ਅੰਦੋਲਨ ਦੌਰਾਨ ਖਨੌਰੀ ਬਾਰਡਰ 'ਤੇ ਇਕ ਹੋਰ ਕਿਸਾਨ ਦੀ ਹੋਈ ਮੌਤ (ਵੀਡੀਓ)

  • Edited By Shivani Attri,
  • Updated: 23 Feb, 2024 12:03 PM
Bathinda-Mansa
another farmer died on the khanuri border during the farmers agitation
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਬਠਿੰਡਾ (ਵੈੱਬ ਡੈਸਕ)- ਖਨੌਰੀ ਬਾਰਡਰ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਿਸਾਨੀ ਸੰਘਰਸ਼ ਵਿਚ ਡਟੇ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਦਰਸ਼ਨ ਸਿੰਘ (62) ਵਾਸੀ ਬਠਿੰਡਾ ਪਿੰਡ ਗੁਨਿਆਣਾ ਵਜੋਂ ਹੋਈ ਹੈ। ਦਰਸ਼ਨ ਸਿੰਘ ਖਨੌਰੀ ਬਾਰਡਰ 'ਤੇ ਕਿਸਾਨ ਅੰਦੋਲਨ ਵਿਚ ਲਗਾਤਾਰ ਡਟਿਆ ਹੋਇਆ ਸੀ ਕਿ ਇਸੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ ਅਤੇ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਇਥੇ ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਕਿਸਾਨ ਅੰਦੋਲਨ 2.0 ਦੌਰਾਨ 5 ਕਿਸਾਨਾਂ ਦੀ ਮੌਤ ਹੋ ਗਈ ਹੈ। ਇਸ ਦੇ ਪਹਿਲਾਂ ਬੀਤੇ ਦਿਨੀਂ ਗੋਲ਼ੀ ਲੱਗਣ ਦੇ ਕਾਰਨ ਬਠਿੰਡਾ ਦੇ ਹੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। 

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ ਅੱਜ, ਰਸਤੇ ਡਾਇਵਰਟ

ਇਥੇ ਇਹ ਵੀ ਦੱਸਣਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ 'ਤੇ ਐੱਮ. ਐੱਸ. ਪੀ. ਸਮੇਤ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਪਿਛਲੇ 10 ਦਿਨਾਂ ਤੋਂ ਦਿੱਲੀ ਕੂਚ ਲਏ ਡਟੇ ਹੋਏ ਹਨ। ਬੁੱਧਵਾਰ ਨੂੰ ਜਿਵੇਂ ਹੀ ਸਵੇਰੇ ਕਿਸਾਨਾਂ ਨੇ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕੀਤਾ ਤਾਂ ਹਰਿਆਣਾ ਪੁਲਸ ਵੱਲੋਂ ਕਿਸਾਨਾਂ 'ਤੇ ਹੰਝੂ ਗੈਸ ਦੇ ਗੋਲ਼ੇ ਛੱਡੇ ਗਏ ਸਨ, ਜਿਸ ਵਿਚ ਬਠਿੰਡਾ ਦੇ ਪਿੰਡ ਬੱਲੋ ਦੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਸ਼ੁਭਕਰਨ ਦੀ ਮੌਤ ਤੋਂ ਬਾਅਦ ਫਿਲਹਾਲ ਕਿਸਾਨਾਂ ਨੇ ਦਿੱਲੀ ਕੂਚ ਦਾ ਪ੍ਰੋਗਰਾਮ ਦੋ ਦਿਨਾਂ ਲਈ ਰੱਦ ਕਰ ਦਿੱਤਾ ਹੈ। ਉਥੇ ਹੀ ਦੂਜੇ ਪਾਸੇ ਖੇਤਾਬਾੜੀ ਮੰਤਰੀ ਅਰਜੁਨ ਮੁੰਡਾ ਵੱਲੋਂ ਪੰਜਵੇਂ ਦੌਰ ਦੀ ਮੀਟਿੰਗ ਦਾ ਕਿਸਾਨਾਂ ਨੂੰ ਸੱਦਾ ਵੀ ਦਿੱਤਾ ਗਿਆ ਹੈ। 


ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਨੇ ਹੰਝੂ ਗੈਸ ਦੇ ਗੋਲ਼ੋ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਿਗਆ ਹੈ। ਇਸ ਦੌਰਾਨ ਕਈ ਕਿਸਾਨਾਂ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਖਨੌਰੀ ਬਾਰਡਰ 'ਤੇ ਵੀ ਪੰਜਾਬ ਵਾਲੇ ਪਾਸੇ ਹਜ਼ਾਰਾਂ ਕਿਸਾਨ ਇਕੱਠੇ ਹੋਏ ਹਨ। ਉਹ ਦਿੱਲੀ ਵੱਲ ਮਾਰਚ ਕਰਨ 'ਤੇ ਅੜੇ ਹੋਏ ਹਨ। ਦੂਜੇ ਪਾਸੇ ਹਰਿਆਣਾ ਵੱਲ ਬਾਰਡਰ 'ਤੇ ਪੁਲਸ ਨੇ ਕਿਸਾਨਾਂ ਨੂੰ ਰੋਕਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਉਥੇ ਹੀ ਪੰਜਾਬ-ਹਰਿਆਣਾ ਬਾਰਡਰ ਨੂੰ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਵੱਡਾ ਖ਼ੁਲਾਸਾ: ਮਾਂ-ਧੀ ਦਾ ਕਤਲ ਕਰਨ ਵਾਲਾ ਕਰਨਜੀਤ ਜੱਸਾ ਕਰਨਾ ਚਾਹੁੰਦਾ ਸੀ ਮੂਸੇਵਾਲਾ ਦੇ ਕਾਤਲਾਂ ਦਾ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Khanuri border
  • farmer
  • died
  • darshan singh
  • ਕਿਸਾਨ ਅੰਦੋਲਨ
  • ਮੌਤ  
  • ਕਿਸਾਨ
  • ਦਰਸ਼ਨ ਸਿੰਘ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ ਅੱਜ, ਰਸਤੇ ਡਾਇਵਰਟ

NEXT STORY

Stories You May Like

  • farmer  s 15 quintals of wheat rotted
    ਕਿਸਾਨ ਦੀ 15 ਕਿੱਲੇ ਕਣਕ ਸੜਕੇ ਹੋਈ ਸਵਾਹ
  • relief news for the people of punjab
    ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅੱਜ ਹੋਣ ਵਾਲੇ 'ਰੇਲੇ ਰੋਕੋ ਅੰਦੋਲਨ' ਬਾਰੇ ਆਇਆ ਵੱਡਾ ਫ਼ੈਸਲਾ (ਵੀਡੀਓ)
  • farmers protest in hajipur
    ਈ-ਮੰਡੀਕਰਨ ਸਰਵਰ ਠੱਪ ਹੋਣ ਕਾਰਨ ਆੜ੍ਹਤੀਏ ਤੇ ਕਿਸਾਨ ਪ੍ਰੇਸ਼ਾਨ, ਸੰਘਰਸ਼ ਦੀ ਦਿੱਤੀ ਚਿਤਾਵਨੀ
  • budhlada farmer  s wheat burnt to ashes
    ਬੁਢਲਾਡਾ ਦੇ ਕਿਸਾਨ ਦੀ ਕਣਕ ਸੜ ਕੇ ਸੁਆਹ
  • punjab farmers
    ਬਦਲਵੀਂ ਖੇਤੀ ਵੱਲ ਮੁੜਨ ਲੱਗੇ ਪੰਜਾਬ ਦੇ ਕਿਸਾਨ
  • united farmers front meeting on bbmb issue
    BBMB ਮੁੱਦੇ 'ਤੇ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ, 24 ਤਾਰੀਖ਼ ਨੂੰ ਰਾਜਪਾਲ ਨਾਲ ਕਰਨਗੇ ਮੁਲਾਕਾਤ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • wheat crop  punjab farmers
    ਕਿਸਾਨ ਪਿਛਲੇ ਦੋ ਹਫ਼ਤਿਆਂ ਤੋਂ ਆਪਣੀ ਜਿਣਸ ਵੇਚਣ ਖਾਤਰ ਮੰਡੀਆਂ 'ਚ ਰੁਲ ਰਿਹਾ : ਅਰਾਈਮਾਜਰਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bathinda central jail under question again
      ਬਠਿੰਡਾ ਕੇਂਦਰੀ ਜੇਲ੍ਹ ਫਿਰ ਸਵਾਲਾਂ ਦੇ ਘੇਰੇ 'ਚ, ਸੁਪਰੀਡੈਂਟ ਅਤੇ ਉਸ ਦੇ...
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • new panchayat decree for those getting love marriages
      ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...
    • punjab bars and restaurants will now be able to open till 3 am
      ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ...
    • dera beas devotees
      ਵੱਡੀ ਖ਼ਬਰ: ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • death case
      ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
    • cattle fight  worker death
      ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ...
    • sukhbir badal strongly condemns the blast on shambhu railway track
      ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ...
    • railway track punjab railway track
      ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +