Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    5:50:19 PM

  • punjab bjp kewal singh dhillon

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • ind vs ire 1st t20i india won the toss and elected to bowl

    IND vs IRE 1st T20I: ਭਾਰਤ ਨੇ ਟਾਸ ਜਿੱਤ ਕੇ...

  • major reshuffle in bathinda police

    ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10...

  • 2 youths die in car motorcycle collision

    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ (ਤਸਵੀਰਾਂ)

PUNJAB News Punjabi(ਪੰਜਾਬ)

ਪੰਜਾਬ 'ਚ ਹੁਣ ਗ੍ਰਨੇਡ ਹਮਲੇ ਦੀ ਕੋਸ਼ਿਸ਼! ਇਲਾਕੇ ਦੇ ਲੋਕਾਂ ਦੇ ਸੁੱਕ ਗਏ ਸਾਹ (ਤਸਵੀਰਾਂ)

  • Edited By Babita,
  • Updated: 17 May, 2025 09:40 AM
Gurdaspur
another grenade attack in punjab
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਬੇਰੀ) : ਬਟਾਲਾ ਦੇ ਅਲੋਵਾਲ ਫੋਕਲ ਪੁਆਇੰਟ ਸਥਿਤ ਰਿੰਪਲ ਗਰੁੱਪ ਦੇ ਠੇਕੇ ਦੀ ਇੱਕ ਬ੍ਰਾਂਚ 'ਤੇ ਗ੍ਰਨੇਡ ਮਿਲਣ ਦੀ ਵੱਡੀ ਖ਼ਬਰ ਪ੍ਰਾਪਤ ਹੋਈ ਹੈ। ਠੇਕੇ ਦੇ ਗੇਟ ਦੇ ਅੱਗੇ ਅਣ-ਚੱਲਿਆ ਗ੍ਰਨੇਡ ਮਿਲਿਆ ਹੈ। ਹਾਲਾਂਕਿ ਗ੍ਰਨੇਡ ਠੇਕੇ 'ਤੇ ਸੁੱਟਣ ਦੀ ਜ਼ਿੰਮੇਵਾਰੀ ਇੱਕ ਪੋਸਟ ਰਾਹੀਂ ਮਨੂੰ ਅਗਵਾਣ ਅਤੇ ਗੋਪੀ ਨਵਾਂਸ਼ਹਿਰੀਆਂ ਵੱਲੋਂ ਲਈ ਗਈ ਹੈ। ਇਸ ਦੀ ਸੂਚਨਾ ਸ਼ਨੀਵਾਰ ਦੀ ਸਵੇਰ ਨੂੰ ਕਰੀਬ 6 ਵਜੇ ਮਿਲੀ, ਜਦ ਮਨੂੰ ਅਗਵਾਣ ਅਤੇ ਗੋਪੀ ਨਵਾਂਸ਼ਹਿਰੀਆਂ ਵੱਲੋਂ ਪਾਈ ਪੋਸਟ ਵਾਇਰਲ ਹੋਈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਦੇ ਹੱਕ 'ਚ ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਵੱਡੀ ਸਕੀਮ ਨੂੰ ਦਿੱਤੀ ਮਨਜ਼ੂਰੀ

PunjabKesari

ਇਸ ਤੋਂ ਬਾਅਦ ਖ਼ੁਫ਼ੀਆ ਏਜੰਸੀਆਂ ਅਤੇ ਪੁਲਸ ਚੌਕਸ ਹੋ ਗਈ ਅਤੇ ਆਸ-ਪਾਸ ਦੇ ਠੇਕਿਆਂ ਤੋਂ ਗ੍ਰਨੇਡ ਹਮਲੇ ਦੀ ਸੱਚਾਈ ਨੂੰ ਜਾਨਣ ਲਈ ਜਾਂਚ 'ਚ ਜੁੱਟ ਗਈ। ਗ੍ਰਨੇਡ ਦੀ ਸੂਚਨਾ ਮਿਲਦਿਆਂ ਹੀ ਬਟਾਲਾ ਪੁਲਸ ਦੇ ਉੱਚ ਅਧਿਕਾਰੀਆ ਅਤੇ ਡੀ. ਐੱਸ. ਪੀ. ਸਿਟੀ ਸੰਜੀਵ ਕੁਮਾਰ, ਐੱਸ. ਐੱਚ. ਓ. ਸਿਵਲ ਲਾਈਨ ਗੁਰਦੇਵ ਸਿੰਘ, ਸੀ. ਆਈ. ਏ. ਦੇ ਇੰਸਪੈਕਟਰ ਅਮਨਦੀਪ ਸਿੰਘ,ਐੱਸ. ਆਈ. ਅੰਗਰੇਜ਼ ਸਿੰਘ ਸੀ. ਆਈ. ਏ. ਬਟਾਲਾ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੇ। ਇਸ ਦੇ ਨਾਲ ਹੀ ਬਾਕੀ ਟੀਮਾਂ ਵੀ ਮੌਕੇ 'ਤੇ ਪੁੱਜ ਗਈਆਂ ਹਨ।

PunjabKesari

ਇਹ ਵੀ ਪੜ੍ਹੋ : ਪੰਜਾਬੀਓ ਸਾਵਧਾਨ! 9 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ ਜਾਰੀ, ਘਰੋਂ ਬਾਹਰ ਨਿਕਲੇ ਤਾਂ...

ਇੱਥੇ ਇਹ ਵੀ ਦੱਸਣਯੋਗ ਹੈ ਕਿ ਫੋਕਲ ਪੁਆਇੰਟ ਸਥਿਤ ਵੱਡੀਆਂ ਫੈਕਟਰੀਆਂ ਹਨ ਅਤੇ ਰਿਹਾਇਸ਼ੀ ਇਲਾਕਾ ਵੀ ਹੈ। ਹੋਰ ਕਾਰੋਬਾਰੀ ਅਦਾਰੇ ਹੋਣ ਕਾਰਨ ਮਜ਼ਦੂਰ ਅਤੇ ਹੋਰ ਲੋਕ ਵੱਡੀ ਗਿਣਤੀ 'ਚ ਇੱਥੇ ਕੰਮ ਕਰਦੇ ਹਨ। ਗ੍ਰਨੇਡ ਮਿਲਣ ਦੀ ਸੂਚਨਾ ਮਿਲਦੇ ਹੀ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

PunjabKesari

ਇਹ ਵੀ ਦੱਸਣਯੋਗ ਹੈ ਕਿ ਭਾਰਤ-ਪਾਕਿ ਵਿਚਾਲੇ ਤਣਾਅ ਦੇ ਮਾਹੌਲ ਦਰਮਿਆਨ ਜਿੱਥੇ ਲੋਕ ਡਰੋਨ ਅਤੇ ਮਿਜ਼ਾਈਲਾਂ ਦੇ ਹਮਲੇ ਕਾਰਨ ਅਜੇ ਤੱਕ ਡਰੇ ਹੋਏ ਹਨ, ਉੱਥੇ ਹੀ ਹੁਣ ਗ੍ਰਨੇਡ ਮਿਲਣ ਦੀ ਖ਼ਬਰ ਤੋਂ ਬਾਅਦ ਇਲਾਕੇ ਦੇ ਲੋਕਾਂ ਦੇ ਸਾਹ ਸੁੱਕ ਗਏ ਹਨ।

PunjabKesari

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 

  • Grenade Attack
  • Wine Shop
  • Responsibility
  • Police
  • ਗ੍ਰਨੇਡ ਹਮਲਾ
  • ਠੇਕਾ
  • ਜ਼ਿੰਮੇਵਾਰੀ
  • ਪੁਲਸ

ਕੈਨੇਡਾ ’ਚ ਪੀ. ਆਰ. ’ਤੇ ਭੇਜਣ ਲਈ 30.61 ਲੱਖ ਦੀ ਮਾਰੀ ਠੱਗੀ, ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

NEXT STORY

Stories You May Like

  • reshuffle in the police department officers have been transferred
    ਪੰਜਾਬ ਪੁਲਸ ਵਿਭਾਗ 'ਚ ਫੇਰਬਦਲ! ਇਨ੍ਹਾਂ ਤਿੰਨ ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ
  • jalandhar boy aditya sharma dies in us attack
    ਅਮਰੀਕੀ ਹਮਲੇ 'ਚ ਜਲੰਧਰ ਦੇ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
  • indian ambassador met the rescued crew members
    ਭਾਰਤੀ ਰਾਜਦੂਤ ਨੇ ਅਮਰੀਕੀ ਹਮਲੇ 'ਚ ਬਚਾਏ ਗਏ ਚਾਲਕ ਦਲ ਦੇ 21 ਮੈਂਬਰਾਂ ਨਾਲ ਕੀਤੀ ਮੁਲਾਕਾਤ
  • darbar sahib complex sacrilege attempt
    ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ
  • gunmen kill 17 in nigeria attack
    ਨਾਈਜੀਰੀਆ ’ਚ ਬੰਦੂਕਧਾਰੀਆਂ ਦੇ ਹਮਲੇ ’ਚ 17 ਲੋਕਾਂ ਦੀ ਮੌਤ
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • footprints of a leopard like animal were also found near village gunachaur
    ਪੰਜਾਬ ਦੇ ਇਸ ਪਿੰਡ 'ਚ ਫ਼ੈਲੀ ਦਹਿਸ਼ਤ! ਰਾਤ ਵੇਲੇ ਘਰੋਂ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ
  • indian sailors
    ਅਮਰੀਕੀ ਹਮਲੇ 'ਚ ਮਾਰੇ ਗਏ ਦੋ ਭਾਰਤੀ ਮਲਾਹਾਂ ਦੀਆਂ ਲਾਸ਼ਾਂ ਲਿਆਂਦੀਆਂ ਗਈਆਂ ਸਵਦੇਸ਼
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
Trending
Ek Nazar
mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana road collapsed
      ਲੁਧਿਆਣਾ ਦੀ ਇਕ ਹੋਰ ਸੜਕ ਧਸੀ! ਆਵਾਜਾਈ ਲਈ ਬੰਦ ਕੀਤਾ ਗਿਆ ਰਾਹ
    • fraud zero fir
      ਕਾਰੀਗਰਾਂ ਵੱਲੋਂ ਫੈਕਟਰੀ ਮਾਲਕ ਨਾਲ 5 ਲੱਖ ਰੁਪਏ ਦੀ 'ਠੱਗੀ'
    • young man murdered then deadbody dumped on roadside
      ਪੰਜਾਬ: ਨੌਜਵਾਨ ਦਾ ਕਤਲ ਕਰ ਲਾਸ਼ ਸੜਕ ਕਿਨਾਰੇ ਸੁੱਟੀ! ਮੁਲਜ਼ਮ ਉੱਤਰਾਖੰਡ ਦੇ...
    • now major action against punjab police employee not getting mlr on time
      ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
    • punjab police suspend
      ਪੰਜਾਬ ਪੁਲਸ ਦਾ ਮੁਲਾਜ਼ਮ ਸਸਪੈਂਡ! ਕਾਰਾ ਜਾਣ ਰਹਿ ਜਾਓਗੇ ਦੰਗ
    • friend murdered in jalandhar
      ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
    • government offices time changed
      ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਿਆ, ਇਸ ਤਾਰੀਖ਼ ਤੋਂ ਲਾਗੂ ਹੋਣਗੇ ਹੁਕਮ
    • employee officer transfers in punjab
      ਪੰਜਾਬ 'ਚ ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ
    • canada police punjabi young men
      ਕੈਨੇਡਾ ਪੁਲਸ ਨੇ ਜਾਰੀ ਕੀਤੀਆਂ 15 ਪੰਜਾਬੀਆਂ ਦੀਆਂ ਤਸਵੀਰਾਂ ! ਵੱਡੇ-ਵੱਡੇ...
    • boy murdered  deadbody found in cantt board  s composting ground
      ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +