ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦਾ ਇਕ ਹੋਰ ਮੰਤਰੀ ਘੋੜੀ ਚੜ੍ਹਨ ਜਾ ਰਿਹਾ ਹੈ। ਦਰਅਸਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਉਨ੍ਹਾਂ ਦਾ ਵਿਆਹ 7 ਨਵੰਬਰ ਨੂੰ ਮੋਹਾਲੀ ਵਿਖੇ ਹੋਣ ਜਾ ਰਿਹਾ ਹੈ।
ਇਹ ਵੀ ਪੜ੍ਹੋ : ਦੀਵਾਲੀ-ਛੱਠ ਪੂਜਾ 'ਤੇ ਘਰ ਜਾਣਾ ਹੋਇਆ ਸੌਖਾ, ਚੱਲ ਰਹੀਆਂ 283 Special ਟਰੇਨਾਂ, ਪੜ੍ਹੋ ਪੂਰੀ ਜਾਣਕਾਰੀ

ਮੀਤ ਹੇਅਰ ਡਾ. ਗੁਰਬੀਨ ਕੌਰ ਨਾਲ ਲਾਵਾਂ ਲੈਣਗੇ। ਇਸ ਤੋਂ ਪਹਿਲਾਂ 29 ਅਕਤੂਬਰ ਨੂੰ ਉਨ੍ਹਾਂ ਦੀ ਮੰਗਣੀ ਤੈਅ ਹੋਈ ਹੈ। ਦੱਸਣਯੋਗ ਹੈ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ਸੰਭਾਲੀ ਹੈ, ਉਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿਧਾਇਕ ਨਰਿੰਦਰ ਕੌਰ ਭਰਾਜ, ਰਾਜ ਸਭਾ ਮੈਂਬਰ ਰਾਘਵ ਚੱਢਾ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਅਕਾਲੀ ਦਲ ਦਾ ਵੱਡਾ ਆਗੂ ਪੁਲਸ ਹਿਰਾਸਤ 'ਚ, ਵੱਡੀ ਕਾਰਵਾਈ ਦੀ ਹੋ ਰਹੀ ਤਿਆਰੀ (ਵੀਡੀਓ)


ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਸਬੰਧੀ ਜਲੰਧਰ ਟ੍ਰੈਫਿਕ ਪੁਲਸ ਨੇ ਜਾਰੀ ਕੀਤਾ ਰੂਟ ਪਲਾਨ
NEXT STORY