Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 26, 2026

    6:31:49 PM

  • congress is protecting criminals  tarun chugh

    ਕਾਂਗਰਸ ਭਾਰਤ ਦੇ ਅੰਤਰਰਾਸ਼ਟਰੀ ਅਕਸ ਨੂੰ ਖ਼ਰਾਬ ਕਰਨ...

  • central government only this petrol will be available in country from april 1

    ਕੇਂਦਰ ਸਰਕਾਰ ਦਾ ਵੱਡਾ ਫੈਸਲਾ: 1 ਅਪ੍ਰੈਲ ਤੋਂ ਦੇਸ਼...

  • agreement reached on use of upi in israel says pm modi

    ਮੋਦੀ-ਨੇਤਨਯਾਹੂ ਦੀ 'ਕੈਮਿਸਟਰੀ' ਲਿਆਈ ਰੰਗ,...

  • south africa beat west indies by 9 wickets

    ਭਾਰਤ ਦੀ ਸੈਮੀਫਾਈਨਲ ਦੀ ਰਾਹ ਆਸਾਨ ! ਦੱਖਣੀ ਅਫਰੀਕਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ ਰੁਪਏ

PUNJAB News Punjabi(ਪੰਜਾਬ)

ਰਮਨ ਅਰੋੜਾ ਬਾਰੇ ਇਕ ਹੋਰ ਖ਼ੁਲਾਸਾ! 3 ਭਰਾਵਾਂ ਨੂੰ ਫਸਾ ਕੇ ਇੰਝ ਵਸੂਲੇ 21 ਲੱਖ ਰੁਪਏ

  • Edited By Shivani Attri,
  • Updated: 30 May, 2025 01:30 PM
Jalandhar
another revelation about raman arora
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)–ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਕਿੱਸੇ ਲਗਾਤਾਰ ਸਾਹਮਣੇ ਆ ਰਹੇ ਹਨ। ਜਬਰ-ਜ਼ਿਨਾਹ, ਲਾਟਰੀ, ਸਪਾ, ਇਮਾਰਤਾਂ ਅਤੇ ਦੁਕਾਨਾਂ ਦੇ ਬਾਅਦ ਰਮਨ ਅਰੋੜਾ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਚਾਈਨਾ ਡੋਰ ਵੇਚਣ ਵਾਲਿਆਂ ਤੋਂ ਵੀ ਲੱਖਾਂ ਰੁਪਏ ਦੀ ਰਿਸ਼ਵਤ ਲੈ ਕੇ ਉਨ੍ਹਾਂ ਨੂੰ ਸ਼ਰੇਆਮ ਇਹ ਡੋਰ ਵੇਚਣ ਦੀ ਮਨਜ਼ੂਰੀ ਦੇ ਦਿੱਤੀ ਸੀ। ਹੈਰਾਨੀ ਦੀ ਗੱਲ ਹੈ ਕਿ ਚਾਈਨਾ ਡੋਰ ਕਈ ਬੱਚਿਆਂ ਅਤੇ ਲੋਕਾਂ ਦੀ ਜਾਨ ਲੈ ਚੁੱਕੀ ਹੈ ਪਰ ਲੋਕਾਂ ਦੀਆਂ ਜ਼ਿੰਦਗੀਆਂ ਖ਼ਤਰੇ ਵਿਚ ਪਾ ਕੇ ਰਮਨ ਅਰੋੜਾ ਨੇ ਸ਼ਹਿਰ ਦੇ ਮਸ਼ਹੂਰ ਪਤੰਗਾਂ ਵਾਲੇ 3 ਭਰਾਵਾਂ ਤੋਂ 21 ਲੱਖ ਰੁਪਏ ਰਿਸ਼ਵਤ ਦੇ ਲਏ ਸਨ।

ਇਹ ਵੀ ਪੜ੍ਹੋ: ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਪੈ ਗਈਆਂ ਭਾਜੜਾਂ

ਦੱਸਿਆ ਜਾ ਰਿਹਾ ਹੈ ਕਿ ਬਸੰਤ ਤੋਂ ਪਹਿਲਾਂ ਜਦੋਂ ਭਰਾਵਾਂ ਨੇ ਚਾਈਨਾ ਡੋਰ ਨੂੰ ਡੰਪ ਕਰ ਲਿਆ ਸੀ ਤਾਂ ਰਮਨ ਅਰੋੜਾ ਦੇ ਗਲੀ-ਮੁਹੱਲਿਆਂ ਅਤੇ ਕਾਲੋਨੀਆਂ ਵਿਚ ਛੱਡੇ ਕਮਾਊ ਪੁੱਤਰਾਂ ਨੇ ਉਨ੍ਹਾਂ ਨੂੰ ਇਸ ਗੱਲ ਦੀ ਭਿਣਕ ਦੇ ਦਿੱਤੀ। ਰਮਨ ਅਰੋੜਾ ਨੇ ਫਿਰ ਉਨ੍ਹਾਂ ਦੇ ਟਿਕਾਣੇ ’ਤੇ ਰੇਡ ਕਰਵਾ ਕੇ ਭਰਾਵਾਂ ਨੂੰ ਚੁਕਵਾ ਲਿਆ। ਇਸੇ ਵਿਚਕਾਰ ਰਮਨ ਅਰੋੜਾ ਦੀ ਐਂਟਰੀ ਹੋਈ, ਜਿਸ ਤੋਂ ਬਾਅਦ ਰਮਨ ਅਰੋੜਾ ਨੇ ਉਨ੍ਹਾਂ ਤੋਂ ਸ਼ਹਿਰ ਵਿਚ ਚਾਈਨਾ ਡੋਰ ਵੇਚਣ ਲਈ 50 ਲੱਖ ਰੁਪਏ ਦੀ ਮੰਗ ਕੀਤੀ। ਇਹੀ ਪਤੰਗਾਂ ਵਾਲੇ ਭਰਾ ਸ਼ਹਿਰ ਵਿਚ ਚਾਈਨਾ ਡੋਰ ਦੀ ਹੋਲਸੇਲ ਦਾ ਵੀ ਕੰਮ ਕਰਦੇ ਹਨ। ਅਰੋੜਾ ਨੇ ਇਹ ਵੀ ਕਿਹਾ ਕਿ ਪੈਸੇ ਦੇਣ ਤੋਂ ਬਾਅਦ ਇਕ ਵਾਰ ਵੀ ਪੁਲਸ ਰੇਡ ਨਹੀਂ ਹੋਵੇਗੀ, ਜਿਸ ਲਈ ਜ਼ਿੰਮੇਵਾਰ ਉਹ ਖੁਦ ਹੋਣਗੇ।

ਇਹ ਵੀ ਪੜ੍ਹੋ: ਭਲਕੇ ਵੱਜਣਗੇ ਪੰਜਾਬ 'ਚ ਖ਼ਤਰੇ ਦੇ ਘੁੱਗੂ! ਮੌਕ ਡਰਿੱਲ ਤੇ Blackout ਸਬੰਧੀ ਵੱਡੀ ਅਪਡੇਟ

50 ਲੱਖ ਰੁਪਏ ਵੱਡੀ ਰਕਮ ਹੋਣ ਕਾਰਨ ਉਕਤ ਭਰਾਵਾਂ ਨੇ ਇੰਨੇ ਪੈਸੇ ਨਾ ਹੋਣ ਦੀ ਗੱਲ ਕੀਤੀ, ਜਿਸ ਦੇ ਬਾਅਦ ਤਿੰਨਾਂ ਭਰਾਵਾਂ ਨੇ ਰਮਨ ਅਰੋੜਾ ਨੂੰ 7-7 ਲੱਖ ਰੁਪਏ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਸ਼ਰੇਆਮ ਚਾਈਨਾ ਡੋਰ ਦਾ ਕਾਰੋਬਾਰ ਕੀਤਾ ਅਤੇ ਇਕ ਵਾਰ ਵੀ ਉਥੇ ਰੇਡ ਨਹੀਂ ਹੋਈ। ਪੈਸਿਆਂ ਦੀ ਡੀਲ ਤੋਂ ਬਾਅਦ ਤਿੰਨਾਂ ਭਰਾਵਾਂ ਨੇ ਸ਼ਹਿਰ ਵਿਚ ਬਿਨਾਂ ਪੁਲਸ ਦੇ ਡਰ ਤੋਂ ਕੰਮ ਕੀਤਾ। ਦੱਸ ਦੇਈਏ ਕਿ ਉਕਤ ਭਰਾਵਾਂ ਦਾ ਵੱਖ-ਵੱਖ ਪਤੰਗਾਂ ਦਾ ਕੰਮ ਹੈ।

ਰਮਨ ਅਰੋੜਾ ਨਾਲ ਪ੍ਰਾਪਰਟੀ ਭਾਈਵਾਲ ਵੀ ਆ ਸਕਦੇ ਹਨ ਰਾਡਾਰ ’ਤੇ
ਸੂਤਰਾਂ ਦੀ ਮੰਨੀਏ ਤਾਂ ਵਿਜੀਲੈਂਸ ਵਿਧਾਇਕ ਰਮਨ ਅਰੋੜਾ ਦੇ ਪ੍ਰਾਪਰਟੀ ਵਿਚ ਭਾਈਵਾਲ ਬਣੇ ਲੋਕਾਂ ਨੂੰ ਵੀ ਪੁੱਛਗਿੱਛ ਵਿਚ ਸ਼ਾਮਲ ਕਰ ਸਕਦੀ ਹੈ। ਵਿਜੀਲੈਂਸ ਨੇ ਅਜਿਹੇ ਕਈ ਲੋਕਾਂ ਦੇ ਨਾਂ ਜੁਟਾਏ ਹਨ, ਜੋ ਵਿਧਾਇਕ ਦੇ ਭਾਈਵਾਲ ਹਨ ਅਤੇ ਰਜਿਸਟਰੀਆਂ ਵਿਚ ਵੀ ਉਨ੍ਹਾਂ ਦਾ ਨਾਂ ਹੈ। ਉਥੇ ਹੀ ਰਾਜੂ ਮਦਾਨ ਅਤੇ ਮਹੇਸ਼ ਮਖੀਜਾ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਰਮਨ ਅਰੋੜਾ ਦੇ ਕਈ ਰਾਜ਼ ਖੁੱਲ੍ਹ ਸਕਦੇ ਹਨ। ਮਖੀਜਾ, ਮਦਾਨ ਅਤੇ ਨਾਮਜ਼ਦ ਲੋਕ ਅਜੇ ਵੀ ਘਰੋਂ ਫ਼ਰਾਰ ਹਨ, ਜਿਨ੍ਹਾਂ ਦੀ ਗ੍ਰਿਫ਼ਤਾਰੀ ਲਈ ਰੇਡ ਕੀਤੀ ਜਾ ਰਹੀ ਹੈ।

ਹਰਿਦੁਆਰ ’ਚ ਦੇਖਿਆ ਗਿਆ ਮਹੇਸ਼ ਮਖੀਜਾ
ਜਲੰਧਰ ਦੇ ਲੋਕਾਂ ਨੇ ਮਹੇਸ਼ ਮਖੀਜਾ ਨੂੰ ਹਰਿਦੁਆਰ ਵਿਚ ਵੇਖਿਆ। ਉਹ ਇਕ ਵਿਅਕਤੀ ਨਾਲ ਹਰਿ ਕੀ ਪੌੜੀ ’ਤੇ ਇਸ਼ਨਾਨ ਕਰਨ ਜਾ ਰਿਹਾ ਸੀ। ਇਸ ਤੋਂ ਸਾਫ ਹੈ ਕਿ ਮਹੇਸ਼ ਮਖੀਜਾ ਉੱਤਰਾਖੰਡ ਵਿਚ ਲੁਕਿਆ ਹੋਇਆ ਹੈ। ਸੂਤਰਾਂ ਦੀ ਮੰਨੀਏ ਤਾਂ ਮਹੇਸ਼ ਮਖੀਜਾ 27 ਮਈ ਨੂੰ ਹਰਿਦੁਆਰ ਵਿਚ ਸੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਮਹੇਸ਼ ਮਖੀਜਾ ਗ੍ਰਿਫ਼ਤਾਰੀ ਤੋਂ ਬਚਣ ਲਈ ਹਾਲ ਹੀ ਵਿਚ ਸ਼ੁਰੂ ਹੋਈ 4 ਧਾਮ ਯਾਤਰਾ ’ਤੇ ਹੋ ਸਕਦਾ ਹੈ। ਜੇਕਰ ਵਿਜੀਲੈਂਸ ਉਸ ਦੇ ਮੋਬਾਈਲ ਨੰਬਰ ਦੀ ਲੋਕੇਸ਼ਨ ਕਢਵਾਵੇ ਤਾਂ ਮਖੀਜਾ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ।

ਇਹ ਵੀ ਪੜ੍ਹੋ: MLA ਰਮਨ ਅਰੋੜਾ ਦਾ ਬੇਟਾ ਰਾਜਨ, ਕੁੜਮ ਰਾਜੂ ਮਦਾਨ, ਮਹੇਸ਼ ਮਖੀਜਾ ’ਤੇ FIR ਦਰਜ, ਮਹਿਲਾ ਇੰਸਪੈਕਟਰ ਵੀ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Another revelation
  • Raman Arora
  • ਰਮਨ ਅਰੋੜਾ
  • ਖ਼ੁਲਾਸਾ
  • ਚਾਈਨਾ ਡੋਰ
  • ਭਰਾ ਭਰਾ
  • ਪੁਲਸ

ਪੰਜਾਬ ਦੇ ਆਂਗਣਵਾੜੀ ਸੈਂਟਰਾਂ ਵਿਚ ਛੁੱਟੀਆਂ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ

NEXT STORY

Stories You May Like

  • mahashivratri 21 lakh devotees ganga bath
    ਮਹਾਸ਼ਿਵਰਾਤਰੀ 'ਤੇ 21 ਲੱਖ ਸ਼ਰਧਾਲੂਆਂ ਨੇ ਗੰਗਾ 'ਚ ਲਗਾਈ ਸ਼ਰਧਾ ਦੀ ਡੁੱਬਕੀ
  • fall in shares of 6 companies including tcs info  rs 3 lakh crore lost
    TCS-ਇਨਫੋਸਿਸ ਸਮੇਤ 6 ਕੰਪਨੀਆਂ ਦੇ ਸ਼ੇਅਰਾਂ ’ਚ ਗਿਰਾਵਟ ਨਾਲ ਹਿੱਲੇ ਨਿਵੇਸ਼ਕ, 3 ਲੱਖ ਕਰੋੜ ਰੁਪਏ ਸੁਆਹ
  • 3 paise share made a millionaire  surprised investors by giving 1 40 566  return
    3 ਪੈਸੇ ਦੇ ਸ਼ੇਅਰ ਨੇ ਬਣਾਇਆ ਕਰੋੜਪਤੀ, ਨਿਵੇਸ਼ਕਾਂ ਨੂੰ 1,40,566% ਰਿਟਰਨ ਦੇ ਕੇ ਕੀਤਾ ਹੈਰਾਨ
  • wife  3 children
    ਦਿਲ ਦਹਿਲਾਉਣ ਵਾਲੀ ਵਾਰਦਾਤ: ਸਿਰਫਿਰੇ ਪਤੀ ਨੇ ਪਤਨੀ ਤੇ 3 ਜਵਾਕਾਂ ਨੂੰ ਇੰਝ ਉਤਾਰਿਆ ਮੌਤ ਦੇ ਘਾਟ
  • 3 star or 5 star ac will save you thousands of rupees
    3 ਸਟਾਰ ਜਾਂ 5 ਸਟਾਰ? ਜਾਣੋ ਕਿਹੜਾ AC ਬਚਾਏਗਾ ਤੁਹਾਡੇ ਹਜ਼ਾਰਾਂ ਰੁਪਏ
  • ignoring bis rules proved costly  snapdeal fined rs 5 lakh
    BIS ਨਿਯਮਾਂ ਦੀ ਅਣਦੇਖੀ ਮਹਿੰਗੀ ਸਾਬਤ ਹੋਈ, Snapdeal ਨੂੰ 5 ਲੱਖ ਰੁਪਏ ਦਾ ਜੁਰਮਾਨਾ
  • sukhpal khaira statement about rs 10 lakh health insurance scheme
    10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਬਾਰੇ ਸਪਸ਼ਟ ਕਰੇ ਸਰਕਾਰ: ਸੁਖਪਾਲ ਖਹਿਰਾ
  • 3 youth arrested
    ਦੜ੍ਹਾ-ਸੱਟਾ ਲਾਉਣ ਵਾਲੇ 3 ਨੌਜਵਾਨ ਨਕਦੀ ਸਮੇਤ ਗ੍ਰਿਫ਼ਤਾਰ
  • bjp leader manoranjan kalia statement
    ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
  • mla pargat singh shares a video
    'ਆਪ' ਆਗੂਆਂ ਤੇ ਪੰਜਾਬ ਪੁਲਸ 'ਤੇ ਮੁੰਡੇ ਦੇ ਗੰਭੀਰ ਦੋਸ਼, MLA ਪਰਗਟ ਸਿੰਘ ਨੇ...
  • boy dead on road accident in jalandhar
    ਕਹਿਰ ਓ ਰੱਬਾ! ਜਲੰਧਰ 'ਚ ਤੇਜ਼ ਰਫ਼ਤਾਰ ਕਾਰ ਨੇ ਦੋ ਦੋਸਤਾਂ ਨੂੰ ਦਰੜਿਆ, ਇਕ ਦੀ...
  • pargat singh demands probe in ranjit singh case
    ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਮਾਮਲੇ 'ਚ ਸਬੂਤਾਂ ਸਮੇਤ ਜਾਣਕਾਰੀ ਦੇਣ CM...
  • case filed former councillor  s husband for holding gst team hostage in jalandhar
    ਜਲੰਧਰ 'ਚ GST ਟੀਮ ਨੂੰ ਬੰਧਕ ਬਣਾਉਣ ਦੇ ਮਾਮਲੇ 'ਚ ਸਾਬਕਾ ਕੌਂਸਲਰ ਦੇ ਪਤੀ ਸਣੇ...
  • a woman was robbed in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...
  • train delays continue
    ਵੈਸ਼ਨੋ ਦੇਵੀ ਰੂਟ ਦੀਆਂ ਟਰੇਨਾਂ ਸਾਢੇ 3 ਘੰਟੇ ਤੱਕ ਲੇਟ, ਅੰਮ੍ਰਿਤਸਰ ਸਪੈਸ਼ਲ ਨੇ...
  • major accident in jalandhar 4 year old child dies in road accident
    ਜਲੰਧਰ 'ਚ ਵੱਡਾ ਹਾਦਸਾ: ਘਰ ਦੇ ਬਾਹਰ ਖੇਡ ਰਹੇ ਜਵਾਕ 'ਤੇ ਚੜ੍ਹਾਈ ਟਰੈਕਟਰ-ਟਰਾਲੀ,...
Trending
Ek Nazar
pm modi and netanyahu talks

PM ਮੋਦੀ ਅਤੇ ਨੇਤਨਯਾਹੂ ਵਿਚਾਲੇ ਸਾਰਥਕ ਗੱਲਬਾਤ, ਭਾਰਤ-ਇਜ਼ਰਾਈਲ ਸਬੰਧ ਹੋਣਗੇ...

guru nanak dev ji s historic gurdwara in pakistan

ਪਾਕਿਸਤਾਨ 'ਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰੇ ਨੂੰ ਲੈ ਕੇ ਵੱਡੀ ਖ਼ਬਰ

heavy rains in brazil

ਬ੍ਰਾਜ਼ੀਲ 'ਚ ਭਾਰੀ ਮੀਂਹ ਦਾ ਕਹਿਰ, ਹੁਣ ਤੱਕ 46 ਮੌਤਾਂ, ਕਈ ਲਾਪਤਾ

lookout notice issued against youtuber over remarks against hindu deities

ਹਿੰਦੂ ਦੇਵੀ-ਦੇਵਤਿਆਂ 'ਤੇ ਇਤਰਾਜ਼ਯੋਗ ਟਿੱਪਣੀ ਕਰਨੀ ਪਈ ਭਾਰੀ, Youtuber...

vijay deverakonda  rashmika mandanna are now officially married

ਆਖ਼ਿਰ ਹੋ ਹੀ ਗਿਆ 'VIROSH' ਦਾ ਵਿਆਹ! ਵਿਜੇ ਦੇਵਰਕੋਂਡਾ ਅਤੇ ਰਸ਼ਮਿਕਾ ਮੰਦਾਨਾ...

government babu savdhaan in up if you do not login

ਜੇ Login 'ਚ ਕੀਤੀ ਕੁਤਾਹੀ ਤਾਂ ਨਹੀਂ ਮਿਲੇਗੀ Salary! UP ਸਰਕਾਰ ਦਾ ਮੁਲਾਜ਼ਮਾਂ...

kerala hc stays release of   kerala story 2   for 15 days

ਰਿਲੀਜ਼ ਤੋਂ ਇਕ ਦਿਨ ਪਹਿਲਾਂ  'The Kerala Story 2' ਦੀ ਰਿਲੀਜ਼ 'ਤੇ...

45 ias officers transfers

ਵੱਡਾ ਪ੍ਰਸ਼ਾਸਨਿਕ ਫੇਰਬਦਲ, ਇਸ ਸੂਬੇ 'ਚ 45 IAS ਅਧਿਕਾਰੀਆਂ ਦੇ ਤਬਾਦਲੇ

weird addiction trends condom

ਕੰਡੋਮ ਦੀ ਮੰਗ ਨੇ ਤੋੜੇ ਰਿਕਾਰਡ, ਸਿਹਤ ਵਿਭਾਗ ਦੀ ਜਾਂਚ ਰਿਪੋਰਟ ਪੜ੍ਹ ਤੁਸੀਂ ਵੀ...

  pakistan must receive response for shameful act    warns taliban

ਸ਼ਰਮਨਾਕ ਕਾਰਵਾਈ ਦਾ ਦਿੱਤਾ ਜਾਵੇਗਾ ਮੂੰਹ-ਤੋੜ ਜਵਾਬ, ਤਾਲਿਬਾਨ ਦੀ ਪਾਕਿਸਤਾਨ ਨੂੰ...

pm modi pays tribute at yad vashem israel s holocaust memorial

PM ਮੋਦੀ ਨੇ ਇਜ਼ਰਾਈਲ ਦੇ ਹੋਲੋਕਾਸਟ ਮੈਮੋਰੀਅਲ 'ਯਾਦ ਵਾਸ਼ੇਮ' 'ਚ ਸ਼ਰਧਾਂਜਲੀ...

manjit singh gk dehdhari guru event cancelled singh sabha

ਮਨਜੀਤ ਸਿੰਘ ਜੀਕੇ ਦੀ ਵੱਡੀ ਕਾਰਵਾਈ ! ਗੁਰਦੁਆਰਾ ਹਾਲ 'ਚ ਦੇਹਧਾਰੀ ਗੁਰੂ ਦਾ...

a woman was robbed in broad daylight in jalandhar

ਜਲੰਧਰ 'ਚ ਦਿਨ-ਦਿਹਾੜੇ ਮਹਿਲਾ ਨਾਲ ਲੁੱਟ! ਵਾਰਦਾਤ ਮੌਕੇ ਤਮਾਸ਼ਬੀਨ ਬਣ ਕੋਲ ਖੜ੍ਹੇ...

father  blue drums  accused son

ਪਿਓ ਦਾ ਕਤਲ ਕਰ ਨੀਲੇ ਡਰੰਮ 'ਚ ਪਾਉਣ ਵਾਲੇ ਪੁੱਤ ਦਾ ਸਨਸਨੀਖੇਜ਼ ਖੁਲਾਸਾ! ਭੈਣ...

kim jong un warning

ਕਿਮ ਜੋਂਗ ਦੀ ਚੇਤਾਵਨੀ, ਦੱਖਣੀ ਕੋਰੀਆ ਨੂੰ ਕਰ ਦੇਵਾਂਗੇ ਤਬਾਹ

university student announcement

ਯੂਨੀਵਰਸਿਟੀ ਤੋਂ ਡਿਗਰੀ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਲਈ ਖ਼ਾਸ ਐਲਾਨ

inside look at rashmika mandanna vijay deverakonda s haldi ceremony

ਅੱਜ ਵਿਆਹ ਦੇ ਬੰਧਨ 'ਚ ਬੱਝਣਗੇ ਵਿਜੇ ਤੇ ਰਸ਼ਮਿਕਾ, ਸਾਹਮਣੇ ਆਈਆਂ ਖੂਬਸੂਰਤ...

breakup suicide

'‘ਬ੍ਰੇਕਅੱਪ’ ਤੇ ਦਿਲ ਦਾ ਟੁੱਟਣਾ ਆਮ ਗੱਲ, ਇਸ ਨੂੰ ਖੁਦਕੁਸ਼ੀ ਲਈ ਉਕਸਾਉਣਾ ਨਹੀਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • security increased in sri anandpur sahib on the occasion of hola mahalla
      ਪੰਜਾਬ ਦੇ ਇਸ ਜ਼ਿਲ੍ਹੇ ਦੀ ਵਧਾਈ ਸੁਰੱਖਿਆ! 11 ਸੈਕਟਰਾਂ 'ਚ ਵੰਡਿਆ ਖੇਤਰ,...
    • sgpc terminates services of giani raghbir singh
      SGPC ਦਾ ਵੱਡਾ ਫੈਸਲਾ, ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਰੱਦ
    • theft case
      ਫਿਰੋਜ਼ਪੁਰ ’ਚ ਕਸ਼ਮੀਰੀ ਵਪਾਰੀਆਂ ਦੇ ਕਮਰੇ ਦਾ ਤਾਲਾ ਤੋੜ ਕੇ ਹਜ਼ਾਰਾਂ ਦੀ ਨਕਦੀ ਚੋਰੀ
    • uncle drowned in canal while trying to save niece
      PUNJAB : ਭਾਣਜੀ ਨੂੰ ਬਚਾਉਂਦਿਆਂ ਨਹਿਰ 'ਚ ਰੁੜ੍ਹਿਆ ਮਾਮਾ! ਮੌਕੇ 'ਤੇ ਪਿਆ...
    • bjp leader manoranjan kalia statement
      ਸਕਿਓਰਿਟੀ ਨੂੰ ਲੈ ਕੇ ਮਨੋਰੰਜਨ ਕਾਲੀਆ ਨੇ CM ਮਾਨ ਨੂੰ ਘੇਰਿਆ, ਕਿਹਾ- 'ਔਰੋਂ ਕੋ...
    • punjab hotels  sex rackets
      ਹੋਟਲਾਂ ਵਿਚ ਵੱਡੇ ਪੱਧਰ 'ਤੇ ਚੱਲ ਰਹੇ ਸੈਕਸ ਰੈਕੇਟ, ਨੌਜਵਾਨਾਂ ਤੋਂ ਵਸੂਲੀ ਜਾ...
    • sukhpal khaira met family of ranjit singh
      ਪੁਲਸ ਐਨਕਾਊਂਟਰ 'ਚ ਮਾਰੇ ਗਏ ਰਣਜੀਤ ਸਿੰਘ ਦੇ ਘਰ ਪਹੁੰਚੇ ਖਹਿਰਾ, ਕੀਤੀ CBI...
    • main accused in sarpanch s murder conspiracy arrested from airport
      ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ: ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ...
    • girl dies after wooden branch falls on her in kapurthala
      ਕਪੂਰਥਲਾ: ਖਾਣਾ ਬਣਾਉਣ ਲਈ ਲੱਕੜਾਂ ਤੋੜਨ ਗਈ ਜਵਾਕੜੀ ਨਾਲ ਵਾਪਰੀ ਅਣਹੋਣੀ, ਪਲਾਂ...
    • workers   kisan union warns government
      ਕਿਰਤੀ ਕਿਸਾਨ ਯੂਨੀਅਨ ਨੇ ਦਿੱਤਾ ਧਰਨਾ, ਸਰਕਾਰ ਨੂੰ ਦਿੱਤੀ ਚਿਤਾਵਨੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +