ਹੁਸ਼ਿਆਰਪੁਰ (ਵੈੱਬ ਡੈਸਕ)- ਪੰਜਾਬ ਵਿਚ ਪ੍ਰਵਾਸੀ ਵੱਲੋਂ ਫਿਰ ਤੋਂ ਸ਼ਰਮਨਾਕ ਕਾਰਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਦੇ ਪੁਰਹੀਰਾਂ ’ਚ ਪ੍ਰਵਾਸੀ ਮਜ਼ਦੂਰ ਵੱਲੋਂ ਬੱਚੇ ਨੂੰ ਅਗਵਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕੀਤੇ ਮਾਮਲੇ ਦੀ ਅਜੇ ਸਿਆਹੀ ਸੁੱਕੀ ਨਹੀਂ ਸੀ ਕਿ ਅਜਿਹਾ ਹੀ ਇਕ ਹੋਰ ਮਾਮਲਾ ਅੱਡਾ ਬਾਗਪੁਰ ਤੋਂ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ
ਇਥੇ ਇਕ ਪ੍ਰਵਾਸੀ ਮਜ਼ਦੂਰ ਵੱਲੋਂ 8 ਸਾਲਾ ਅਪਾਹਜ ਬੱਚੇ ਨੂੰ ਘਰੋਂ ਅਗਵਾ ਕਰਨ ਉਪਰੰਤ ਉਸ ਨੂੰ ਪਿੰਡ ਦੇ ਕਬਰਿਸਤਾਨ ’ਚ ਲਿਜਾ ਕੇ ਉਸ ਨਾਲ ਬਦਫ਼ੈਲੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੱਚੇ ਵੱਲੋਂ ਰੌਲਾ ਪਾਉਣ ’ਤੇ ਲੋਕਾਂ ਨੇ ਬੱਚੇ ਨੂੰ ਬਚਾਇਆ ਅਤੇ ਕਥਿਤ ਦੋਸ਼ੀ ਪ੍ਰਵਾਸੀ ਮਜ਼ਦੂਰ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ। ਪੁਲਸ ਮੁਤਾਬਿਕ ਘਟਨਾ ਸੰਬੰਧੀ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 12 ਤੋਂ 14 ਤੱਕ ਲਈ ਹੋਇਆ ਵੱਡਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਹਾਨਗਰ ਨੂੰ ਬਿਜਲੀ ਸੰਕਟ ਤੋਂ ਉਭਾਰਨ ’ਚ ਮਦਦ ਕਰਨ ਲਈ 1,171 ਕਰੋੜ ਰੁਪਏ ਦੇ 9 ਪ੍ਰਾਜੈਕਟਾਂ ਦਾ ਉਦਘਾਟਨ
NEXT STORY