Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 08, 2026

    10:44:09 AM

  • us iran possible strike

    ਈਰਾਨ 'ਤੇ ਨਵੇਂ ਹਮਲਿਆਂ ਦੀ ਤਿਆਰੀ 'ਚ ਟਰੰਪ !...

  • stock market fell due to crude oil and foreign capital   sensex nifty

    ਕੱਚੇ ਤੇਲ ਦੀਆਂ ਕੀਮਤਾਂ ਤੇ ਵਿਦੇਸ਼ੀ ਪੂੰਜੀ ਨਿਕਾਸੀ...

  • us embassy issue advisory

    ਇਥੋਪੀਆ 'ਚ ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ...

  • major decision by punjab and haryana highcourt regarding arms licenses

    ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪੰਜਾਬ-ਹਰਿਆਣਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਨਸ਼ੇ ਦੀ ਓਵਰਡੋਜ਼ ਨਾਲ ਚਿੱਟੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ

PUNJAB News Punjabi(ਪੰਜਾਬ)

ਨਸ਼ੇ ਦੀ ਓਵਰਡੋਜ਼ ਨਾਲ ਚਿੱਟੇ ਦੀ ਭੇਟ ਚੜ੍ਹਿਆ ਇਕ ਹੋਰ ਨੌਜਵਾਨ

  • Edited By Shivani Bassan,
  • Updated: 09 Sep, 2024 06:17 PM
Tarn Taran
another young man succumbed to drug overdose
  • Share
    • Facebook
    • Tumblr
    • Linkedin
    • Twitter
  • Comment

ਪੱਟੀ (ਸੋਢੀ)- ਜ਼ਿਲ੍ਹਾ ਤਰਨਤਾਰਨ ਦੇ ਹਲਕਾ ਪੱਟੀ ਦੇ ਅਧੀਨ ਆਉਂਦਾ ਪਿੰਡ ਸੀਤੋ ਮਹਿ ਝੁੱਗੀਆਂ ਦੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਪੱਟੀ ਬੱਸ ਸਟੈਂਡ ਦੇ ਬੈਕ ਸਾਈਡ ਵਿਖੇ ਮੌਤ ਹੋ ਗਈ। ਇਸ ਮੌਕੇ ਤੋਂ ਮ੍ਰਿਤਕ ਲਵਪ੍ਰੀਤ ਸਿੰਘ ਦੇ ਵਾਰਿਸ ਉਸ ਦੇ ਚਾਚਾ ਹਰੀ ਸਿੰਘ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ ਲਵਪ੍ਰੀਤ ਸਿੰਘ ਪੁੱਤਰ ਨਰਿੰਦਰਜੀਤ ਸਿੰਘ ਵਾਸੀ ਸੀਤੋ ਮਹਿ ਝੁੱਗੀਆਂ ਦਾ ਰਹਿਣ ਵਾਲਾ ਹੈ, ਜੋ ਕਿ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ ਅਤੇ ਨਸ਼ੇ ਕਾਰਨ ਉਸ ਦੇ ਘਰ ਵਿਚ ਉਸਦੀ ਪਤਨੀ ਨਾਲ ਹਰ ਰੋਜ਼ ਘਰੇਲੂ ਲੜਾਈ ਝਗੜਾ ਰਹਿੰਦਾ ਸੀ, ਜਿਸ ਕਾਰਨ ਉਸ ਦੀ ਪਤਨੀ ਉਸ ਨੂੰ ਕਰੀਬ ਦੋ ਸਾਲ ਪਹਿਲਾਂ ਤਲਾਕ ਦੇ ਕੇ ਆਪਣੇ ਪੇ ਕੇ ਘਰ ਚਲੀ ਗਈ ਸੀ।

ਇਹ ਵੀ ਪੜ੍ਹੋ- ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਤੋਂ ਕੁਝ ਸਮਾਂ ਪਹਿਲਾਂ ਉਸਦੀ ਮਾਤਾ ਦੀ ਵੀ ਮੌਤ ਹੋ ਚੁੱਕੀ ਹੈ ਅਤੇ ਲਵਪ੍ਰੀਤ ਸਿੰਘ ਦਾ ਚਾਰ ਸਾਲ ਦਾ ਬੇਟਾ ਵੀ ਹੈ, ਜੋ ਕਿ ਆਪਣੇ ਦਾਦਾ ਜੀ ਕੋਲ ਰਹਿੰਦਾ ਹੈ। ਇਸ ਤੋਂ ਇਲਾਵਾ ਲਵਪ੍ਰੀਤ ਸਿੰਘ ਆਪਣੇ ਹਿੱਸੇ ਦੀ ਜੋ ਕਿ ਉਸ ਨੂੰ ਪੈਲੀ ਕਰੀਬ ਡੇਢ ਕਿੱਲਾ ਆਉਂਦੀ ਸੀ, ਉਹ ਵੀ ਉਹ ਨਸ਼ੇ ਵਿਚ ਵੇਚ ਚੁੱਕਾ ਸੀ। ਇਸ ਤੋਂ ਇਲਾਵਾ ਮ੍ਰਿਤਕ ਲਵਪ੍ਰੀਤ ਸਿੰਘ ਨੇ ਆਪਣਾ ਜੀਵਨ ਬੀਮਾ ਵੀ ਕਰਵਾਇਆ ਹੋਇਆ ਸੀ, ਜਿਸ ਦੇ ਵਾਪਸੀ ਪੈਸੇ ਕਰੀਬ ਇਕ ਲੱਖ ਰੁਪਿਆ ਉਸ ਦੇ ਅਕਾਊਂਟ ਵਿਚ ਕੱਲ ਹੀ ਆਇਆ ਸੀ ਅਤੇ ਜਾਣਕਾਰੀ ਮੁਤਾਬਕ 90 ਹਜ਼ਾਰ ਰੁਪਏ ਉਸਦੇ ਪਿਤਾ ਜੀ ਵੱਲੋਂ ਕਢਾ ਲਏ ਗਏ ਸਨ ਅਤੇ 10 ਹਜ਼ਾਰ ਰੁਪਏ ਮ੍ਰਿਤਕ ਲਵਪ੍ਰੀਤ ਸਿੰਘ ਨੇ ਨਸ਼ੇ ਵਿਚ ਹੀ ਉੱਡਾ ਦਿੱਤੇ ਹਨ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। 

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਾਬਕਾ ਮੰਤਰੀ ਸੋਹਣ ਸਿੰਘ ਥੰਡਲ, ਸੌਂਪਿਆ ਸਪੱਸ਼ਟੀਕਰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • young man
  • drug overdose
  • death
  • ਨੌਜਵਾਨ
  • ਨਸ਼ੇ ਦੀ ਓਵਰਡੋਜ਼
  • ਮੌਤ

ਪਿਓ ਦੀ ਮੌਤ ਮਗਰੋਂ ਵਿਦੇਸ਼ ਗਏ ਪੁੱਤ ਦੀ ਵੀ ਹੋਈ ਮੌਤ, ਬਜ਼ੁਰਗ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

NEXT STORY

Stories You May Like

  • youth death case
    ਚਿੱਟੇ ਦੀ ਓਵਰਡੋਜ਼ ਨਾਲ 23 ਸਾਲਾ ਨੌਜਵਾਨ ਦੀ ਮੌਤ
  • drug overdose ludhiana
    ਲੁਧਿਆਣਾ 'ਚ 32 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਨਸ਼ੇ ਦੀ ਓਵਰਡੋਜ਼ ਦਾ ਖ਼ਦਸ਼ਾ
  • drugs amit shah
    ਚਿੱਟੇ ਦੀ ਭੇਟ ਚੜ੍ਹੇ ਗੱਭਰੂਆਂ ਦੀਆਂ ਮਾਵਾਂ ਨੇ ਸ਼ਾਹ ਨੂੰ ਝੰਜੋੜਿਆ! ਦਿੱਤਾ ਭਰੋਸਾ ਤੇ ਧਰਵਾਸ
  • another youth dies due to drugs
    ਨਸ਼ਿਆਂ ਕਾਰਨ ਇਕ ਹੋਰ ਨੌਜਵਾਨ ਦੀ ਮੌਤ, ਰੇਲਵੇ ਲਾਈਨ ਤੋਂ ਮਿਲੀ ਲਾਸ਼
  • boy caught by police while consuming drugs
    ਨਸ਼ਾ ਕਰਦਾ ਨੌਜਵਾਨ ਚੜ੍ਹਿਆ ਪੁਲਸ ਅੜਿੱਕੇ
  • boy dead on road accident
    ਮੋਟਰਸਾਈਕਲ ਖੰਭੇ ਨਾਲ ਟਕਰਾਉਣ ਕਾਰਨ ਨੌਜਵਾਨ ਦੀ ਮੌਤ
  • sensex rises 190 points  nifty crosses 22 700
    ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700 ਦੇ ਪਾਰ
  • stock market closes in green  sensex rises 685 points  nifty crosses 22 770
    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ ਕਲੋਜ਼ਿੰਗ: ਸੈਂਸੈਕਸ 685 ਅੰਕ ਚੜ੍ਹਿਆ ਤੇ ਨਿਫਟੀ 22,770 ਦੇ ਪਾਰ
  • police and health department action 250 kg desi ghee recovered
    ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • robbers looted thousands of rupees from a woman in jalandhar
    ਜਲੰਧਰ 'ਚ ਬੈਂਕ ਤੋਂ ਪੈਸੇ ਕੱਢਵਾ ਕੇ ਲਿਜਾ ਰਹੀ ਔਰਤ ਤੋਂ 20 ਹਜ਼ਾਰ ਲੁੱਟ ਕੇ...
  • good news for passport applicant
    ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਤੁਰੰਤ ਕਰੋ ਇਹ ਕੰਮ, 8 ਅਕਤੂਬਰ ਨੂੰ...
  • heart attack paratha owner veer davinder receives threat call
    ਜਲੰਧਰ ਦੇ ਮਸ਼ਹੂਰ ਹਾਰਟ ਅਟੈਕ ਪਰਾਂਠੇ ਵਾਲੇ ਵੀਰ ਦਵਿੰਦਰ ਸਿੰਘ ਨੂੰ ਮਿਲੀ ਧਮਕੀ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ...
  • trolley overloaded with stubble crashes into shops in bhogpur
    ਭੋਗਪੁਰ 'ਚ ਵੱਡਾ ਹਾਦਸਾ! ਦੁਕਾਨਾਂ 'ਚ ਜਾ ਵੜੀ ਪਰਾਲੀ ਨਾਲ ਓਵਰਲੋਡ ਟਰਾਲੀ
  • shopkeepers at mai hiran gate have threatened to close the market
    ਮਾਈ ਹੀਰਾਂ ਗੇਟ ਦੇ ਦੁਕਾਨਦਾਰਾਂ ਨੇ ਮਾਰਕੀਟ ਬੰਦ ਕਰਨ ਦੀ ਦਿੱਤੀ ਚਿਤਾਵਨੀ
Trending
Ek Nazar
flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

lover 10 rupees bindi girl viral video

ਮਹਿੰਗੇ ਤੋਹਫ਼ੇ ਨਹੀਂ, 10 ਰੁਪਏ ਦੀ ਬਿੰਦੀ ਨਾਲ ਜਿੱਤਿਆ ਕੁੜੀ ਦਾ ਦਿਲ! ਵਾਇਰਲ...

first lady arrested

ਸ਼੍ਰੀਲੰਕਾ ਦੀ ਸਾਬਕਾ ਪਹਿਲੀ ਮਹਿਲਾ ਸ਼ਿਰਾਂਥੀ ਰਾਜਪਕਸ਼ੇ ਧੋਖਾਧੜੀ ਦੇ ਦੋਸ਼ਾਂ...

punjabi men in canada

ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ

anushka sharma

44.1 ਕਰੋੜ, 3 ਫਲੈਟ ਤੇ 24ਵੀਂ ਮੰਜ਼ਿਲ ! ਚਰਚਾ 'ਚ ਆਈ ਅਨੁਸ਼ਕਾ ਸ਼ਰਮਾ ਦੀ ਨਵੀਂ...

sc stern warning rajpal yadav appears in person

ਸਖ਼ਤ ਚਿਤਾਵਨੀ ਮਗਰੋਂ ਨਿੱਜੀ ਤੌਰ 'ਤੇ ਸੁਪਰੀਮ ਕੋਰਟ ਪੇਸ਼ ਹੋਏ ਰਾਜਪਾਲ ਯਾਦਵ !...

kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jathedar gargajj sewa
      ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ 'ਚ ਨਿਭਾਈ ਛਬੀਲ...
    • punjab hotel news
      ਪੰਜਾਬ: ਹੋਟਲ ਦੇ ਕਮਰੇ 'ਚੋਂ ਮਿਲੀ ਬੰਦੇ ਦੀ ਲਾਸ਼! ਗੁਆਂਢਣ ਨਾਲ...
    • police and health department action 250 kg desi ghee recovered
      ਪੁਲਸ ਤੇ ਸਿਹਤ ਵਿਭਾਗ ਦਾ ਐਕਸ਼ਨ, 250 ਕਿਲੋ ਦੇਸੀ ਘਿਓ ਤੇ 35 ਟੀਨ ਰਿਫਾਇੰਡ ਬਰਾਮਦ
    • akali dal wpd leaders detained
      ਵੱਡੀ ਖ਼ਬਰ: ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ 2 ਆਗੂਆਂ ਨੂੰ ਪੰਜਾਬ ਪੁਲਸ ਨੇ...
    • youth baba buddha sahib fair
      ਪੰਜਾਬ 'ਚ ਵੱਡਾ ਹਾਦਸਾ, ਮੇਲਾ ਦੇਖਣ ਜਾਂਦੇ ਤਿੰਨ ਮੁੰਡਿਆਂ ਦੀ ਮੌਤ
    • relief for mp amritpal singh  permission granted grandmother video call
      ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ ਮਿਲੀ ਵੱਡੀ ਰਾਹਤ! ਅਦਾਲਤ ਨੇ...
    • high court issues notice to ed
      ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ...
    • punjab elections news
      ਪੰਜਾਬ 'ਚ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਇਨ੍ਹਾਂ ਵਾਰਡਾਂ...
    • punjab police sho suspended
      ਪੰਜਾਬ ਪੁਲਸ ਦੇ SHO ਖ਼ਿਲਾਫ਼ ਐਕਸ਼ਨ! ਕੀਤਾ ਗਿਆ ਸਸਪੈਂਡ
    • patwari  ludhiana  tehsil
      ਲੁਧਿਆਣਾ 'ਚ ਤਾਇਨਾਤ ਪਟਵਾਰੀ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਾ ਜਾਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +