Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:21:51 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Pathankot
  • ਨਸ਼ਾ ਤਸਕਰੀ ਰੋਕਣ 'ਚ ਮਦਦਗਾਰ ਸਾਬਤ ਹੋ ਰਿਹਾ ਐਂਟੀ ਡਰੋਨ ਸਿਸਟਮ

PUNJAB News Punjabi(ਪੰਜਾਬ)

ਨਸ਼ਾ ਤਸਕਰੀ ਰੋਕਣ 'ਚ ਮਦਦਗਾਰ ਸਾਬਤ ਹੋ ਰਿਹਾ ਐਂਟੀ ਡਰੋਨ ਸਿਸਟਮ

  • Edited By Shivani Bassan,
  • Updated: 17 Apr, 2026 06:45 PM
Pathankot
anti drone  proving helpful in stopping drug trafficking
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ (ਸ਼ਾਰਦਾ)- ਪੰਜਾਬ ਦੇ ਮਾਨਯੋਗ ਰਾਜਪਾਲ ਲਾਲ ਚੰਦ ਕਟਾਰੀਆ ਨੇ ‘ਰੰਗਲਾ ਪੰਜਾਬ’ ਅਤੇ ਨਸ਼ਾਮੁਕਤ ਪੰਜਾਬ ਮੁਹਿੰਮ ਦੇ ਤਹਿਤ ਪਠਾਨਕੋਟ 'ਚ ਕੱਢੀ ਗਈ ਪੈਦਲ ਯਾਤਰਾ ਦੌਰਾਨ ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਆਹਵਾਨ ਕੀਤਾ। ਉਨ੍ਹਾਂ ਕਿਹਾ ਕਿ ਸਰਹੱਦੀ ਜ਼ਿਲ੍ਹਿਆਂ 'ਚ ਨਸ਼ਿਆਂ ਦੀ ਸਮੱਸਿਆ ਸਿਰਫ਼ ਸਮਾਜਿਕ ਹੀ ਨਹੀਂ, ਸਗੋਂ ਰਾਸ਼ਟਰੀ ਸੁਰੱਖਿਆ ਨਾਲ ਵੀ ਜੁੜਿਆ ਇੱਕ ਗੰਭੀਰ ਮਾਮਲਾ ਬਣ ਚੁੱਕੀ ਹੈ। ਰਾਜਪਾਲ ਨੇ ਦੱਸਿਆ ਕਿ ਪੰਜਾਬ ਦੇ ਛੇ ਜ਼ਿਲ੍ਹੇ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਹਨ ਅਤੇ ਗੁਆਂਢੀ ਦੇਸ਼ ਲੰਮੇ ਸਮੇਂ ਤੋਂ ਨਸ਼ਿਆਂ ਦੇ ਜ਼ਰੀਏ ਭਾਰਤ ਦੇ ਨੌਜਵਾਨਾਂ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੰਗ ਵਿੱਚ ਨਾਕਾਮ ਰਹਿਣ ਤੋਂ ਬਾਅਦ ਹੁਣ ਪਾਕਿਸਤਾਨ ਡਰੱਗਜ਼ ਰਾਹੀਂ ਦੇਸ਼ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।

ਇਹ ਵੀ ਪੜ੍ਹੋ- ਪੰਜਾਬ: ਸਕੂਲ 'ਚ ਵੜ ਮੁੰਡੇ ਨੇ ਸੁੱਟ 'ਤਾ ਮਹਿਲਾ ਅਧਿਆਪਕ 'ਤੇ ਤੇਜ਼ਾਬ

ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਨਸ਼ੇ 'ਤੇ ਕਾਬੂ ਪਾਉਣ ਲਈ  ਡਰੋਨ ਤਕਨਾਲੋਜੀ ਦੀ ਵਰਤੋਂ ਵਧ ਗਈ ਹੈ। ਪਹਿਲਾਂ ਵੱਡੇ ਡਰੋਨ ਰਾਹੀਂ ਨਸ਼ੇ ਅਤੇ ਹਥਿਆਰ ਭੇਜੇ ਜਾਂਦੇ ਸਨ, ਜਿਨ੍ਹਾਂ 'ਤੇ ਕਾਫ਼ੀ ਹੱਦ ਤੱਕ ਕਾਬੂ ਪਾ ਲਿਆ ਗਿਆ ਹੈ। ਹੁਣ ਛੋਟੇ-ਛੋਟੇ ਡਰੋਨ ਵਰਤੇ ਜਾ ਰਹੇ ਹਨ, ਜੋ ਸੁਰੱਖਿਆ ਲਈ ਨਵੀਂ ਚੁਣੌਤੀ ਬਣ ਕੇ ਸਾਹਮਣੇ ਆ ਰਹੇ ਹਨ। ਹਾਲਾਂਕਿ ਕੇਂਦਰ ਸਰਕਾਰ ਵੱਲੋਂ ਉਪਲਬਧ ਕਰਵਾਏ ਗਏ ਐਂਟੀ-ਡਰੋਨ ਸਿਸਟਮਾਂ ਦੀ ਮਦਦ ਨਾਲ ਇਨ੍ਹਾਂ 'ਤੇ ਨਿਗਰਾਨੀ ਰੱਖੀ ਜਾ ਰਹੀ ਹੈ, ਪਰ ਪੂਰੀ ਤਰ੍ਹਾਂ ਕੰਟਰੋਲ ਅਜੇ ਵੀ ਸੰਭਵ ਨਹੀਂ ਹੋ ਸਕਿਆ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ ਨਾਲ ਭਰਿਆ ਬੈਗ, ਫਿਰ ਸੇਵਾਦਾਰ ਨੇ ਇੰਝ ਵਿਖਾਈ ਇਮਾਨਦਾਰੀ

ਗਵਰਨਰ ਕਟਾਰੀਆ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਕਾਨੂੰਨ ਸਖ਼ਤ ਹਨ ਅਤੇ ਸਰਕਾਰ ਲਗਾਤਾਰ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਤਬਾਹ ਹੋ ਚੁੱਕੇ ਹਨ ਅਤੇ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ, ਇਸ ਲਈ ਇਸ ਸਮੱਸਿਆ ਨੂੰ ਜੜ ਤੋਂ ਖਤਮ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਪੈਦਲ ਯਾਤਰਾ ਦੇ ਮਹੱਤਵ ਬਾਰੇ ਕਹਿੰਦੇ ਹੋਏ ਦੱਸਿਆ ਕਿ ਇਹ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਹੁਣ 15ਵੇਂ ਦਿਨ ਵਿੱਚ ਦਾਖ਼ਲ ਹੋ ਚੁੱਕੀ ਹੈ ਅਤੇ ਇਸ ਨੂੰ ਲੋਕਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ। ਖਾਸ ਕਰਕੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜ ਰਹੇ ਹਨ, ਜੋ ਇੱਕ ਸਕਾਰਾਤਮਕ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਸੰਸਥਾਵਾਂ ਵਿੱਚੋਂ ਨਸ਼ਿਆਂ ਨੂੰ ਖਤਮ ਕਰ ਦਿੱਤਾ ਜਾਵੇ ਤਾਂ ਇਸ ਸਮੱਸਿਆ 'ਤੇ ਵੱਡੇ ਪੱਧਰ 'ਤੇ ਕਾਬੂ ਪਾਇਆ ਜਾ ਸਕਦਾ ਹੈ। ਪਿੰਡਾਂ ਵਿੱਚ ਬਣੀਆਂ ਕਮੇਟੀਆਂ ਨਾਲ ਹੋਈਆਂ ਮੀਟਿੰਗਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਜਾਗਰੂਕਤਾ ਵਧ ਰਹੀ ਹੈ ਅਤੇ ਉਹ ਇਸ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਤਿਆਰ ਹਨ।

ਇਹ ਵੀ ਪੜ੍ਹੋ- ਵੱਡੀ ਖਬਰ: ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਮੈਨੇਜਰ ਦਾ ਮੋਬਾਈਲ ਹੈਕ

ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਅਤੇ ਕਿਸੇ ਵੀ ਡਰੋਨ ਜਾਂ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ। ਉਨ੍ਹਾਂ ਕਿਹਾ ਕਿ ਜਦ ਤੱਕ ਲੋਕਾਂ ਦਾ ਪੂਰਾ ਸਹਿਯੋਗ ਨਹੀਂ ਮਿਲਦਾ, ਤਦ ਤੱਕ ਇਸ ਚੁਣੌਤੀ ਨਾਲ ਪੂਰੀ ਤਰ੍ਹਾਂ ਨਿਪਟਣਾ ਮੁਸ਼ਕਲ ਹੈ। ਇਸ ਮੌਕੇ ਵਿਵੇਕ ਪ੍ਰਤਾਪ ਸਿੰਘ (ਪ੍ਰਿੰਸੀਪਲ ਸਕੱਤਰ, ਗਵਰਨਰ ਪੰਜਾਬ), ਸ਼ਿਵ ਦੂਲਾਰ ਢਿੱਲੋਂ (ਸਕੱਤਰ, ਰੈੱਡ ਕ੍ਰਾਸ ਪੰਜਾਬ), ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ ਅਤੇ ਐਸ.ਐਸ.ਪੀ. ਪਠਾਨਕੋਟ ਦਲਜਿੰਦਰ ਸਿੰਘ ਢਿੱਲੋਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Anti drone system
  • drug trafficking
  • Pathankot
  • ਐਂਟੀ ਡਰੋਨ ਸਿਸਟਮ
  • ਡਰੱਗ ਤਸਕਰੀ
  • ਪਠਾਨਕੋਟ

ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਦੀ ਜੇਲ੍ਹ ਵਿਚ ਹੋਈ ਮੌਤ

NEXT STORY

Stories You May Like

  • sudan incident
    ਸੂਡਾਨ 'ਚ ਹੋ ਗਿਆ ਡਰੋਨ ਹਮਲਾ ! ਲੋਕਾਂ ਦੀ ਦਰਦਨਾਕ ਮੌਤ
  • drdo  anti ship missile  salvo launch  navy
    ਪਹਿਲੀ ਵਾਰ ਸ਼ਾਰਟ ਰੇਂਜ ਐਂਟੀ-ਸ਼ਿਪ ਮਿਜ਼ਾਈਲ ਦਾ ਸਫਲ ‘ਸੈਲਵੋ ਲਾਂਚ’
  • russia anti aging drug world first gene therapy
    ਪੁਤਿਨ ਦਾ 150 ਸਾਲ ਜੀਉਣ ਦਾ ਸੁਪਨਾ ਹੋਵੇਗਾ ਪੂਰਾ? ਵਿਗਿਆਨੀ ਬਣਾ ਰਹੇ 'ਐਂਟੀ-ਏਜਿੰਗ' ਦਵਾਈ
  • government records
    "ਸਾਬ੍ਹ, ਮੈਂ ਜ਼ਿੰਦਾ ਹਾਂ, ਮੈਨੂੰ ਕਾਗਜ਼ਾਂ 'ਚ ਨਾ ਮਾਰੋ": ਸਿਸਟਮ ਦੀ ਲਾਪਰਵਾਹੀ ਨਾਲ ਦਰ-ਦਰ ਭਟਕ ਰਿਹਾ ਬਜ਼ੁਰਗ
  • operation against human trafficking
    ਯੂਗਾਂਡਾ 'ਚ ਮਨੁੱਖੀ ਤਸਕਰੀ ਵਿਰੁੱਧ ਵੱਡੀ ਕਾਰਵਾਈ, ਭਾਰਤੀਆਂ ਸਮੇਤ 231 ਵਿਦੇਸ਼ੀ ਨਾਗਰਿਕ ਹਿਰਾਸਤ 'ਚ
  • will be implemented across the country nitin gadkari
    ਟੋਲ ਪਲਾਜ਼ਿਆਂ 'ਤੇ ਰੁਕਣ ਦਾ ਝੰਜਟ ਹੋਵੇਗਾ ਖ਼ਤਮ! ਦੇਸ਼ ਭਰ 'ਚ ਲਾਗੂ ਹੋਵੇਗਾ ਨਵਾਂ ਸਿਸਟਮ
  • big blow to indian solar industry us imposes 123 anti dumping duty
    ਭਾਰਤੀ ਸੋਲਰ ਇੰਡਸਟਰੀ ਨੂੰ ਵੱਡਾ ਝਟਕਾ: ਅਮਰੀਕਾ ਨੇ ਲਗਾਈ 123% ਐਂਟੀ-ਡੰਪਿੰਗ ਡਿਊਟੀ
  • drone with half a kilo of heroin recovered near the border
    ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਸਣੇ ਡਰੋਨ ਬਰਾਮਦ
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • ludhiana truck fire
      ਲੁਧਿਆਣਾ 'ਚ ਚੱਲਦੇ ਟਰੱਕ ਨੂੰ ਲੱਗ ਗਈ ਅੱਗ! ਸੜਕ 'ਤੇ ਕਈ ਕਿੱਲੋਮੀਟਰ ਤਕ ਦੌੜਿਆ...
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +