Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    6:30:34 PM

  • us charges punjab police officer

    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ...

  • punjab students education department

    ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸਿੱਖਿਆ...

  • punjab police employee bathinda

    ਵੱਡੀ ਖ਼ਬਰ : ਪੰਜਾਬ ਪੁਲਸ ਦਾ ਮੁਲਾਜ਼ਮ ਅਗਵਾ,...

  • politics in punjab  elections

    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਖੇਤੀ ਬਿੱਲਾਂ ਨੂੰ ਰੱਦ ਕਰਾਉਣ ਲਈ ਗ੍ਰਾਮ ਸਭਾ 'ਚ ਪਾਸ ਮਤਾ ਵੱਡਾ ਕਾਨੂੰਨੀ ਦਸਤਾਵੇਜ਼: ਭਗਵੰਤ ਮਾਨ

PUNJAB News Punjabi(ਪੰਜਾਬ)

ਖੇਤੀ ਬਿੱਲਾਂ ਨੂੰ ਰੱਦ ਕਰਾਉਣ ਲਈ ਗ੍ਰਾਮ ਸਭਾ 'ਚ ਪਾਸ ਮਤਾ ਵੱਡਾ ਕਾਨੂੰਨੀ ਦਸਤਾਵੇਜ਼: ਭਗਵੰਤ ਮਾਨ

  • Updated: 30 Sep, 2020 05:48 PM
Sangrur
anti farmer ordinance central government bhagwant mann
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ): ਨੇੜਲੇ ਪਿੰਡ ਘਰਾਚੋਂ ਦੀ ਹਮੀਰ ਪੱਤੀ ਵਿਖੇ ਪਿੰਡ ਦੀ ਪੰਚਾਇਤ ਵਲੋਂ ਸੱਦੀ ਗਈ ਗ੍ਰਾਮ ਸਭਾ 'ਚ ਲੋਕਾਂ ਤੋਂ ਇਲਾਵਾ ਕਿਸਾਨ ਜੱਥੇਬੰਦੀਆਂ ਨੇ ਭਾਗ ਲੈਂਦਿਆ ਹੋਏ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਆਰਡੀਨੈਂਸਾਂ ਖ਼ਿਲਾਫ਼ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਦਸਤਖ਼ਤ ਕੀਤੇ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸੰਗਰੂਰ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਇਹ ਗ੍ਰਾਮ ਸਭਾ ਜੋ ਪਿੰਡ ਘਰਾਚੋਂ ਦੀ ਪੰਚਾਇਤ ਵਲੋਂ ਬੁਲਾਈ ਗਈ ਹੈ ਇਹ ਪੇਂਡੂ ਪਾਰਲੀਮੈਂਟ ਹੈ।ਇਸ 'ਚ ਪਾਸ ਕੀਤਾ ਗਿਆ ਮਤਾ ਇਕ ਬਹੁਤ ਹੀ ਵੱਡਾ ਕਾਨੂੰਨੀ ਦਸਤਾਵੇਜ ਬਣਦਾ ਹੈ। ਇਸ ਲਈ ਪਿੰਡਾਂ ਦੇ ਲੋਕ ਜਾਗਰੂਕ ਹੋਣ ਤੇ ਪੰਜਾਬ ਦੀਆਂ 14 ਹਜ਼ਾਰ ਦੇ ਕਰੀਬ ਪੰਚਾਇਤਾਂ ਗ੍ਰਾਮ ਸਭਾਵਾਂ ਸੱਦ ਕੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਧੱਕੇ ਨਾਲ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਤੇ ਪਾਸ ਕਰਕੇ ਦਸਤਖ਼ਤ ਕਰਨ।

ਇਹ ਵੀ ਪੜ੍ਹੋ:ਪੰਜਾਬ ਪੁਲਸ ਨੇ ਮੁੜ ਦਾਗੀ ਕੀਤੀ ਵਰਦੀ, ਅਮੀਰ ਹੋਣ ਲਈ ਕਿਡਨੈਪ ਕੀਤਾ ਰਈਸ ਪਿਓ ਦਾ ਪੁੱਤ

PunjabKesari

ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਐਕਟ 1994 ਦੇ ਤਹਿਤ ਹਰੇਕ ਪਿੰਡ ਦੇ ਵੋਟਰ ਸਾਲ 'ਚ 2 ਵਾਰੀ ਪਿੰਡ ਦੀ ਗ੍ਰਾਮ ਸਭਾ ਬੁਲਾ ਸਕਦੇ ਹਨ ਤੇ ਇਸ 'ਚ ਪਾਸ ਕੀਤੇ ਗਏ ਮਤੇ ਦੀ ਬਹੁਤ ਹੀ ਅਹਿਮੀਅਤ ਹੁੰਦੀ ਹੈ। ਇਸ ਲਈ ਕੇਂਦਰ ਸਰਕਾਰ ਦੇ ਧੱਕੇਸ਼ਾਹੀ ਨੂੰ ਰੋਕਣ ਲਈ ਪੰਚਾਇਤਾਂ ਗ੍ਰਾਮ ਸਭਾਵਾਂ ਰਾਹੀਂ ਮਤੇ ਪਾਸ ਕਰਕੇ ਇਸ ਨੂੰ ਦਸਤਾਵੇਜ ਦੇ ਤੌਰ 'ਤੇ ਮਾਣਯੋਗ ਸੁਪਰੀਮ ਕੋਰਟ 'ਚ ਲਗਾਕੇ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਦੀ ਮੰਗ ਕੀਤੀ ਜਾ ਸਕਦੀ ਹੈ। ਮਾਨ ਨੇ ਕਿਹਾ ਕਿ ਪਿੰਡ ਘਰਾਚੋਂ ਵਿਖੇ ਸੱਦੀ ਗਈ ਗ੍ਰਾਮ ਸਭਾ 'ਚ ਲੋਕਾਂ ਨੇ ਆਪਣੇ ਹੱਥ ਖੜ੍ਹੇ ਕਰਦਿਆਂ ਹੋਏ ਸਰਬ ਸੰਮਤੀ ਨਾਲ 100 ਫੀਸਦੀ ਸਹਿਮਤੀ ਦਿੰਦਿਆਂ ਹੋਏ ਆਰਡੀਨੈਸਾਂ ਨੂੰ ਰੱਦ ਕਰਨ ਦੀ ਮੰਗ ਕਰਨ ਵਾਲੇ ਮਤੇ ਨੂੰ ਪਾਸ ਕੀਤਾ ਹੈ ਜਿਸ ਲਈ ਇਹ ਆਮ ਲੋਕਾਂ ਦੀ ਜਿੱਤ ਹੈ। ਲੋਕਾਂ ਨੇ ਆਪਣੇ ਹੋਸ਼ ਅਤੇ ਜੋਸ਼ ਨਾਲ ਫ਼ੈਸਲਾ ਲੈਦਿਆਂ ਹੋਏ ਇਸ ਦਿਨ ਨੂੰ ਇਤਿਹਾਸਕ ਬਣਾ ਦਿੱਤਾ ਹੈ।

ਇਹ ਵੀ ਪੜ੍ਹੋ: ਪੜ੍ਹਨ ਗਏ ਵਿਦਿਆਰਥੀ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ 'ਚ ਵਿਛੇ ਸੱਥਰ

PunjabKesari

ਇਸ ਮੌਕੇ ਪੰਚਾਇਤ ਸੈਕਟਰੀ ਦੀਪਕ ਕੁਮਾਰ ਗਰਗ ਨੇ ਪੰਚਾਇਤ ਵੱਲੋਂ ਲਿਖ਼ੇ ਗਏ ਮਤੇ ਨੂੰ ਗ੍ਰਾਮ ਸਭਾ 'ਚ ਹਾਜ਼ਰ ਲੋਕਾਂ ਨੂੰ ਪੜ ਕੇ ਸੁਣਾਇਆ ਤਾਂ ਲੋਕਾਂ ਨੇ ਆਪਣੇ ਹੱਥ ਉੱਪਰ ਚੁੱਕ ਕੇ ਮਤੇ ਪ੍ਰਤੀ ਸਹਿਮਤੀ ਪ੍ਰਗਟ ਕਰਦਿਆਂ ਹੋਏ ਇਸ ਨੂੰ ਪਾਸ ਕੀਤਾ।ਇਸ ਮੌਕੇ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕਿ ਪਿੰਡ ਦੀ ਪੰਚਾਇਤ ਵੱਲੋਂ ਪਹਿਲਾ ਵੀ ਗ੍ਰਾਮ ਸਭਾ ਬੁਲਾਈ ਜਾਂਦੀ ਹੈ ਪਰ ਇਸ ਵਾਰ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੋਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਗ੍ਰਾਮ ਸਭਾ ਬੁਲਾਈ ਗਈ 'ਚ ਪਿੰਡ ਦੇ ਲੋਕਾਂ ਨੇ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਦਸਤਖ਼ਤ ਕੀਤੇ ਹਨ। 

ਇਸ ਮੋਕੇ ਗ੍ਰਾਮ ਸਭਾ ਵਿੱਚ ਇੱਕ ਹੋਰ ਮਤਾ ਵੀ ਪਾਸ ਕੀਤਾ ਗਿਆ ਜੋ ਕਿ ਪਿੰਡ ਦੀ ਪੰਚਾਇਤੀ 20 ਏਕੜ ਜ਼ਮੀਨ 'ਚ ਸਰਕਾਰ ਵਲੋਂ ਮੈਡੀਕਲ ਕਾਲਜ ਖੋਹਲਣ ਲਈ ਜ਼ਮੀਨ ਦੀ ਮੰਗ ਕੀਤੀ ਗਈ ਸੀ । ਪਰ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਲੋਕਾਂ ਨੂੰ ਦੱਸਿਆਂ ਕਿ ਇਹ ਮੈਡੀਕਲ ਕਾਲਜ 70 ਫੀਸਦੀ ਪ੍ਰਾਈਵੇਟ ਅਤੇ 30 ਫੀਸਦੀ ਸਰਕਾਰੀ ਹਿੱਸੇਦਾਰੀ ਦਾ ਹੋਵੇਗਾ ਜਿਸ ਲਈ ਲੋਕਾਂ ਨੇ ਗ੍ਰਾਮ ਸਭਾ ਵਿੱਚ ਕਿਹਾ ਕਿ ਅਗਰ ਇਹ ਕਾਲਜ ਪੂਰਨ ਤੌਰ 'ਤੇ ਸਰਕਾਰੀ ਹੋਵੇਗਾ ਤਾਂ ਹੀ ਜ਼ਮੀਨ ਦੇਣੀ ਹੈ ਪਰ ਪ੍ਰਾਈਵੇਟ ਹਿੱਸੇਦਾਰੀ ਹੋਣ ਕਾਰਨ ਉਹ ਪਿੰਡ ਦੀ 20 ਏਕੜ ਜ਼ਮੀਨ ਨਹੀਂ ਦੇਣਾ ਚਾਹੁੰਦੇ ਇਸ ਲਈ ਪਿੰਡ ਦੀ ਜ਼ਮੀਨ ਸਰਕਾਰ ਨੂੰ ਨਾ ਦੇਣ ਸਬੰਧੀ ਦੂਸਰਾ ਮਤਾ ਵੀ ਸਰਬ ਸੰਮਤੀ ਨਾਲ ਪਾਸ ਕੀਤਾ।  ਇਸ ਮੌਕੇ ਨਰਿੰਦਰ ਕੌਰ ਭਰਾਜ, ਦੀਪਕ ਕੁਮਾਰ ਗਰਗ ਪੰਚਾਇਤ ਸੈਕਟਰੀ, ਗੁਰਵਿੰਦਰ ਸਿੰਘ, ਰਘਬੀਰ ਸਿੰਘ ਨੰਬਰਦਾਰ, ਬਲਵਿੰਦਰ ਸਿੰਘ,ਜਸਵੀਰ ਕੌਰ, ਗਮਦੂਰ ਸਿੰਘ, ਗੁਰਦੀਪ ਸਿੰਘ, ਰਣਜੀਤ ਕੌਰ, ਰਮਨਦੀਪ ਕੌਰ ਹਾਜ਼ਰ ਸਨ।

  • Anti-Farmer Ordinance
  • Central Government
  • Bhagwant Mann
  • Gram Sabha
  • Bhavanigarh
  • ਕਿਸਾਨ ਵਿਰੋਧੀ ਆਰਡੀਨੈਂਸਾ
  • ਕੇਂਦਰ ਸਰਕਾਰ
  • ਭਗਵੰਤ ਮਾਨ
  • ਗ੍ਰਾਮ ਸਭਾ
  • ਭਵਾਨੀਗੜ੍ਹ

ਸੇਵਾਮੁਕਤੀ ਉਮਰ ਹੱਦ ਘੱਟ ਕਰਨ ਦੇ ਮਾਮਲੇ ’ਚ 'ਕੈਟ' ਨੇ ਸੁਰੱਖਿਅਤ ਰੱਖਿਆ ਫ਼ੈਸਲਾ

NEXT STORY

Stories You May Like

  • resolution passed regarding bhai harnam singh dhumman
    ਫਰਾਂਸ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਭਾਈ ਹਰਨਾਮ ਸਿੰਘ ਧੁੰਮਾਂ ਸਬੰਧੀ ਮਤਾ ਪਾਸ
  • bhagwant mann  tarun chugh  punjab bjp
    ਆਪਣੇ ਆਪ ਨੂੰ ਬਚਾਉਣ ਲਈ ਲਗਾਤਾਰ ਬਹਾਨੇ ਘੜ੍ਹ ਰਹੇ ਭਗਵੰਤ ਮਾਨ : ਤਰੁਣ ਚੁੱਘ
  • bhagwant mann have face punishment for crime desecrating gurus
    ਗੁਰੂ ਸਾਹਿਬਾਨ ਦੀ ਬੇਅਦਬੀ ਤੇ ਅਕਾਲ ਤਖ਼ਤ ਨੂੰ ਟੱਕਰ ਦੇਣ ਦੇ ਗੁਨਾਹ ਦੀ ਸਜ਼ਾ ਭਗਵੰਤ ਮਾਨ ਨੂੰ ਭੁਗਤਣੀ ਪਵੇਗੀ: ਜਾਖੜ
  • panthic meeting was presented by the shiromani committee president
    ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ ਪੇਸ਼
  • all government holidays including sundays are cancelled
    ਐਤਵਾਰ ਸਣੇ ਸਾਰੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ
  • maharashtra government s big decision
    ਮਹਾਰਾਸ਼ਟਰ ਸਰਕਾਰ ਦਾ ਵੱਡਾ ਫ਼ੈਸਲਾ: ਹੁਣ ਔਰਤਾਂ ਵੀ ਕਹਾਉਣਗੀਆਂ 'ਕਿਸਾਨ', ਦੇਸ਼ 'ਚ ਇਤਿਹਾਸਕ ਬਿੱਲ ਪਾਸ
  • controversy erupts over takht sri hazur sahib board act
    ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਐਕਟ 'ਤੇ ਛਿੜਿਆ ਵਿਵਾਦ, ਪੰਜ ਪਿਆਰਿਆਂ ਨੇ ਮਤਾ ਪਾਸ ਕਰਕੇ ਫ਼ੈਸਲੇ 'ਤੇ ਜਤਾਇਆ ਰੋਸ
  • bengal legislative assembly passes public safety bill
    ਬੰਗਾਲ ਵਿਧਾਨ ਸਭਾ 'ਚ ਭਾਰੀ ਬਹੁਮਤ ਨਾਲ 'ਪਬਲਿਕ ਸੇਫਟੀ ਬਿਲ' ਪਾਸ
  • us charges punjab police officer
    ਪੰਜਾਬ ਪੁਲਸ ਦੇ SHO ਖਿਲਾਫ ਅਮਰੀਕਾ ਦੀ FBI ਨੇ ਕੀਤਾ ਪਰਚਾ ਦਰਜ਼, ਹੈਰਾਨ ਕਰੇਗਾ...
  • punjab roadways bus accident outside the court complex in jalandhar
    ਜਲੰਧਰ 'ਚ ਚਲਦੀ ਰੋਡਵੇਜ਼ ਦਾ ਨਿਕਲਿਆ ਟਾਇਰ, 20 ਫੁੱਟ ਤੱਕ ਘੜੀਸਦੀ ਰਹੀ ਬੱਸ
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • punjab weather heavy raining yellow alert
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
  • big incident in jalandhar two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • ravneet bittu arrives to review preparations cantt railway station
    ਜਲੰਧਰ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਕੈਂਟ ਸਟੇਸ਼ਨ ਦੀਆਂ ਤਿਆਰੀਆਂ ਦਾ...
  • horrific collision between two school buses in jalandhar
    ਜਲੰਧਰ 'ਚ ਦੋ ਸਕੂਲੀ ਬੱਸਾਂ ਦੀ ਜ਼ਬਰਦਸਤ ਟੱਕਰ! ਪਲਟੀ ਬੱਸ, ਹਾਦਸਾ ਵੇਖ ਸਹਿਮੇ ਲੋਕ
  • free health camp in jalandhar
    ਸਵ. ਸ਼੍ਰੀਮਤੀ ਸਵਦੇਸ਼ ਚੋਪੜਾ ਦੀ ਯਾਦ 'ਚ ਲੱਗਾ ਵਿਸ਼ਾਲ ਮੁਫ਼ਤ ਸਿਹਤ ਕੈਂਪ
Trending
Ek Nazar
karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft case solved
      ਜੈਨ ਮੰਦਰ ਚੋਰੀ ਮਾਮਲੇ ਦੀ ਗੁੱਥੀ ਸੁਲਝੀ: ਚੋਰੀ ਕੀਤੇ ਚਾਂਦੀ ਦੇ ਸਾਮਾਨ ਸਣੇ...
    • punjab weather heavy raining yellow alert
      ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! 5 ਜ਼ਿਲ੍ਹਿਆਂ 'ਚ ਮੌਸਮ...
    • satluj movie screening
      ਪੰਜਾਬ ਦੇ ਪਿੰਡ-ਪਿੰਡ 'ਚ 'ਸਤਲੁਜ' ਦੀ ਸਕ੍ਰੀਨਿੰਗ!
    • shiromani akali dal to screen controversial film sutlej in every village
      ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
    • auto driver auto rental
      ਕਿਰਾਇਆਂ ਵਧਾਉਣ ਲਈ ਆਟੋ ਚਾਲਕਾਂ ਨੇ ਕਰਤਾ ਐਲਾਨ, ਇਸ ਦਿਨ ਰਹੇਗੀ ਮੁਕੰਮਲ ਹੜਤਾਲ
    • punjab bjp  kewal singh dhillon
      ‘ਆਪ’ ਨੇ ਪੰਜਾਬ ਨੂੰ ਅਪਰਾਧੀਆਂ ਦਾ ਗੜ੍ਹ ਬਣਾਇਆ, ਰੰਗਲਾ ਪੰਜਾਬ ਖ਼ੂਨ 'ਚ ਰੰਗਿਆ...
    • 2 car occupants arrested with 15 boxes of illicit liquor
      15 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 2 ਕਾਰ ਸਵਾਰ ਗ੍ਰਿਫ਼ਤਾਰ
    • ravneet bittu on satluj
      'ਸਤਲੁਜ' ਫ਼ਿਲਮ ਅਤੇ ਜਸਵੰਤ ਸਿੰਘ ਖਾਲੜਾ ਬਾਰੇ ਕੇਂਦਰੀ ਮੰਤਰੀ ਰਵਨੀਤ ਸਿੰਘ...
    • bhupesh baghel gave a big warning to congress leaders
      'ਪ੍ਰਧਾਨ ਬਦਲਣਾ ਗੁੱਡੇ-ਗੁੱਡੀ ਦਾ ਖੇਡ ਨਹੀਂ', ਭੂਪੇਸ਼ ਬਘੇਲ ਨੇ ਦਿੱਤੀ ਵੱਡੀ...
    • big incident in jalandhar two brothers shot
      ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +