Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 04, 2026

    1:46:31 PM

  • punjab school students bus

    ਪੰਜਾਬ: ਕੰਧ 'ਚ ਵੱਜੀ ਵਿਦਿਆਰਥੀਆਂ ਨਾਲ ਭਰੀ ਸਕੂਲ...

  • rahul gandhi debate ravneet bittu

    ਰਾਹੁਲ ਗਾਂਧੀ ਨਾਲ ਹੋਈ ਬਹਿਸ ਮਗਰੋਂ ਰਵਨੀਤ ਬਿੱਟੂ...

  • controversy over kite flying in amritsar gunfire erupts

    ਅੰਮ੍ਰਿਤਸਰ 'ਚ ਪਤੰਗਬਾਜ਼ੀ ਕਾਰਨ ਛਿੜੇ ਵਿਵਾਦ ਨੇ...

  • swapan sharma  high court  summons

    CP ਲੁਧਿਆਣਾ ਨੂੰ ਸੰਮਨ ਕਰਨ ’ਤੇ HC ਦੀ ਫਟਕਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Tarn Taran
  • ਇੰਟਰਨੈੱਟ ਦੀ ਵਧੇਰੇ ਵਰਤੋਂ ਬਣੀ ਚਿੰਤਾ ਦਾ ਵਿਸ਼ਾ, ਵਿਦੇਸ਼ਾਂ ’ਚ ਬੈਠੇ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਕਰ ਰਹੇ ਗੁੰਮਰਾਹ

PUNJAB News Punjabi(ਪੰਜਾਬ)

ਇੰਟਰਨੈੱਟ ਦੀ ਵਧੇਰੇ ਵਰਤੋਂ ਬਣੀ ਚਿੰਤਾ ਦਾ ਵਿਸ਼ਾ, ਵਿਦੇਸ਼ਾਂ ’ਚ ਬੈਠੇ ਦੇਸ਼ ਵਿਰੋਧੀ ਅਨਸਰ ਨੌਜਵਾਨਾਂ ਨੂੰ ਕਰ ਰਹੇ ਗੁੰਮਰਾਹ

  • Edited By Shivani Bassan,
  • Updated: 30 Mar, 2024 11:32 AM
Tarn Taran
anti national elements living abroad are misleading the youth
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ(ਰਮਨ)- ਅੱਜ ਨਵੀਂ ਤਕਨੀਕ ਨਾਲ ਲੈਸ ਨਵੇਂ ਯੁੱਗ ਵਿਚ ਪਲ ਰਹੀ ਨੌਜਵਾਨ ਪੀੜ੍ਹੀ ਮੋਬਾਈਲ ਅਤੇ ਇੰਟਰਨੈੱਟ ਦੀ ਜ਼ਿਆਦਾ ਵਰਤੋਂ ਕਰਨ ਕਰਕੇ ਆਪਣਾ ਭਵਿੱਖ ਖ਼ਰਾਬ ਕਰਨ ਵਿਚ ਕੋਈ ਕਸਰ ਨਹੀਂ ਛੱਡ ਰਹੀ ਹੈ, ਜਿਸ ਨੂੰ ਰੋਕਣ ਲਈ ਜਿੱਥੇ ਮਾਪਿਆਂ ਵੱਲੋਂ ਬਿਨਾਂ ਲਾਡ ਪਿਆਰ ਸਖ਼ਤ ਕਦਮ ਚੁੱਕਣ ਦੀ ਜ਼ਰੂਰਤ ਹੈ ਉਥੇ ਸਕੂਲ ਪ੍ਰਬੰਧਕਾਂ ਤੋਂ ਇਲਾਵਾ ਸਾਈਬਰ ਕ੍ਰਾਈਮ ਸੈੱਲ ਵੱਲੋਂ ਵੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਲਗਾਏ ਜਾਣ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਵਿਦੇਸ਼ਾਂ ਵਿਚ ਬੈਠੇ ਦੇਸ਼ ਵਿਰੋਧੀ ਵੱਖ ਵੱਖ ਅਨਸਰਾਂ ਵੱਲੋਂ ਭਾਰਤ ਦਾ ਮਾਹੌਲ ਖਰਾਬ ਕਰਨ ਲਈ ਛੋਟੀ ਉਮਰ ਦੇ ਨੌਜਵਾਨਾਂ ਨੂੰ ਲਾਲਚ ਦਿੰਦੇ ਹੋਏ ਆਪਣੇ ਜਾਲ ਵਿਚ ਫਸਾਇਆ ਜਾ ਰਿਹਾ ਹੈ।

ਮਾਂ-ਪਿਓ ਸਮਝਣ ਆਪਣੀ ਜ਼ਿੰਮੇਵਾਰੀ

ਇਕ ਨਿੱਜੀ ਸਕੂਲ ਦੇ ਮੈਨੇਜਰ ਅਨਿਲ ਕੁਮਾਰ ਸ਼ੰਭੂ ਨੇ ਦੱਸਿਆ ਕਿ ਅੱਜ ਦੇ ਯੁੱਗ ਵਿਚ ਵਿਦਿਆਰਥੀਆਂ ਵੱਲੋਂ ਮੋਬਾਈਲ ਦੀ ਵਰਤੋਂ ਦੇ ਨਾਲ ਨਾਲ ਦੁਰਵਰਤੋਂ ਜ਼ਿਆਦਾ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੇ ਮਾਪਿਆਂ ਨੂੰ ਜ਼ਿੰਮੇਵਾਰੀ ਸਮਝਦੇ ਹੋਏ ਬੱਚਿਆਂ ਦੇ ਮੋਬਾਈਲ ਸਮੇਂ-ਸਮੇਂ ’ਤੇ ਚੈੱਕ ਕਰਦੇ ਰਹਿਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਛੋਟੀ ਜਿਹੀ ਗਲਤੀ ਨਾਲ ਵਿਦਿਆਰਥੀ ਦਾ ਭਵਿੱਖ ਖ਼ਰਾਬ ਹੋ ਸਕਦਾ ਹੈ।

ਵਿਦਿਆਰਥੀ ਪੜ੍ਹਾਈ ਵੱਲ ਨਹੀਂ ਦੇ ਰਹੇ ਧਿਆਨ

 ਐੱਨ. ਐੱਸ. ਯੂ. ਆਈ. ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਰਿਤਿਕ ਅਰੋੜਾ ਨੇ ਦੱਸਿਆ ਕਿ ਲੋੜ ਤੋਂ ਵੱਧ ਮੋਬਾਈਲ ਅਤੇ ਇੰਟਰਨੈੱਟ ਦੀ ਵਰਤੋਂ ਕਾਰਨ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ, ਜਿਸ ਤੋਂ ਵਿਦਿਆਰਥੀਆਂ ਨੂੰ ਗੁਰੇਜ਼ ਕਰਨਾ ਚਾਹੀਦਾ ਹੈ। ਛੋਟੀ ਉਮਰ ਵਿਚ ਐਂਡ੍ਰਾਇਡ ਫ਼ੋਨਾਂ ਅਤੇ ਇੰਟਰਨੈੱਟ ਦੀ ਵਰਤੋਂ ਵਿਦਿਆਰਥੀਆਂ ਦਾ ਭਵਿੱਖ ਖ਼ਰਾਬ ਕਰ ਰਹੇ ਹਨ, ਜਿਸ ਨੂੰ ਰੋਕਣ ਵਿਚ ਵਿਸ਼ੇਸ਼ ਉਪਰਾਲੇ ਅਤੇ ਸੈਮੀਨਾਰ ਲਗਾਉਣ ਦੀ ਲੋੜ ਹੈ।

ਪਿਓ ਤੇ ਭਰਾ ਨੇ ਧੀ ਨਾਲ ਕੀਤਾ ਜਬਰ-ਜ਼ਿਨਾਹ, ਗਰਭਵਤੀ ਹੋਈ ਤਾਂ ਕਰ ਦਿੱਤਾ ਕਤਲ

ਸਕੂਲ ਵੱਲੋਂ ਸਮੇਂ-ਸਮੇਂ ’ਤੇ ਕੀਤਾ ਜਾਂਦਾ ਹੈ ਜਾਗਰੂਕ

ਨਿੱਜੀ ਸਕੂਲ ਨੌਸ਼ਹਿਰਾ ਪੰਨੂਆਂ ਦੀ ਪ੍ਰਿੰਸੀਪਲ ਮੈਡਮ ਵਨੀਤ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਮੋਬਾਈਲ ਫੋਨ ਦੀ ਵਰਤੋਂ ਘੱਟ ਤੋਂ ਘੱਟ ਕਰਨ ਸਬੰਧੀ ਆਏ ਦਿਨ ਜਾਗਰੂਕ ਕੀਤਾ ਜਾਂਦਾ ਹੈ। ਮੋਬਾਈਲ ਫੋਨ ਦੀ ਵਰਤੋਂ ਕਰਦੇ ਹੋਏ ਗਲਤ ਪੋਸਟ ਜਾਂ ਫਿਰ ਦਹਿਸ਼ਤ ਫੈਲਾਉਣ ਸਬੰਧੀ ਕੋਈ ਕੰਮ ਕਰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਸਕੂਲ ਪ੍ਰਸ਼ਾਸਨ ਦੀ ਨਹੀਂ ਹੋਵੇਗੀ ਜਦਕਿ ਵਿਦਿਆਰਥੀ ਦੇ ਮਾਪਿਆਂ ਦੀ ਹੋਵੇਗੀ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਉੱਪਰ ਤਿੱਖੀ ਨਜ਼ਰ ਰੱਖਣ ਅਤੇ ਉਨ੍ਹਾਂ ਨਾਲ ਦੋਸਤਾਨਾ ਮਾਹੌਲ ਪੈਦਾ ਕਰਦੇ ਹੋਏ ਸਮੇਂ-ਸਮੇਂ ਉੱਪਰ ਜਾਗਰੂਕ ਕਰਦੇ ਰਹਿਣ।

ਗੇਮਾਂ ਨੇ ਲਗਾਈ ਪੜ੍ਹਾਈ ਉੱਪਰ ਬਰੇਕ

ਕੈਮਿਸਟ ਆਰਗਨਾਈਜੇਸ਼ਨ ਦੇ ਚੇਅਰਮੈਨ ਸੁਖਬੀਰ ਸਿੰਘ ਸੱਗੂ ਨੇ ਦੱਸਿਆ ਕਿ ਐਂਡ੍ਰਾਇਡ ਫ਼ੋਨਾਂ ਰਾਹੀਂ ਖੇਡੀਆਂ ਜਾਣ ਵਾਲੀਆਂ ਆਨਲਾਈਨ ਗੇਮਾਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ ਉਪਰ ਬਹੁਤ ਮਾੜਾ ਅਸਰ ਪੈ ਰਿਹਾ ਹੈ, ਜਿਸ ਦੇ ਚੱਲਦਿਆਂ ਕਈ ਬੱਚਿਆਂ ਵੱਲੋਂ ਲੱਖਾਂ ਰੁਪਏ ਉਜਾੜੇ ਜਾਣ ਦੀਆਂ ਮਿਸਾਲਾਂ ਵੀ ਵੇਖੀਆਂ ਜਾਂਦੀਆਂ ਹਨ। ਆਨਲਾਈਨ ਗੇਮਾਂ ਕਾਰਨ ਬੱਚਿਆਂ ਦੀ ਪੜ੍ਹਾਈ ਬਹੁਤ ਜ਼ਿਆਦਾ ਪਛੜ ਚੁੱਕੀ ਹੈ, ਜਿਸ ਨੂੰ ਸੁਧਾਰਨ ਵਿਚ ਮਾਪਿਆਂ ਦਾ ਖਾਸ ਰੋਲ ਹੁੰਦਾ ਹੈ।

ਇਹ ਵੀ ਪੜ੍ਹੋ : SGPC ਨੇ ਜਰਨਲ ਇਜਲਾਸ 'ਚ ਪਾਸ ਕੀਤੇ ਸ਼ੋਕ ਮਤੇ, ਬੇਅਦਬੀ ਮਾਮਲੇ 'ਚ ਹਨੀਪ੍ਰੀਤ ਦੀ ਗ੍ਰਿਫ਼ਤਾਰੀ ਦੀ ਮੰਗ

ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਬਣਾਇਆ ਜਾ ਰਿਹਾ ਸ਼ਿਕਾਰ

ਐਡਵੋਕੇਟ ਨਵਜੋਤ ਕੌਰ ਚੱਬਾ ਨੇ ਦੱਸਿਆ ਕਿ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਹੋਏ ਵਿਦੇਸ਼ਾਂ ਵਿਚ ਬੈਠੇ ਦੇਸ਼ ਵਿਰੋਧੀ ਅਨਸਰ ਆਪਣੇ ਮਨਸੂਬਿਆਂ ਨੂੰ ਕਾਮਯਾਬ ਕਰਨ ਵਿਚ ਛੋਟੀ ਉਮਰ ਦੇ ਨੌਜਵਾਨਾਂ ਨੂੰ ਲਾਲਚ ਦਿੰਦੇ ਹੋਏ ਆਪਣੇ ਸ਼ਿਕਾਰ ਬਣਾ ਲੈਂਦੇ ਹਨ ਜਿਨ੍ਹਾਂ ਪਾਸੋਂ ਬਾਅਦ ਵਿਚ ਕਈ ਤਰ੍ਹਾਂ ਦੇ ਸੰਗੀਨ ਜੁਰਮ ਕਰਵਾਏ ਜਾਂਦੇ ਹਨ। ਜਿਸ ਦੇ ਕਈ ਵਾਰ ਨੌਜਵਾਨ ਅਤੇ ਉਸਦੇ ਪਰਿਵਾਰਕ ਮੈਂਬਰਾਂ ਨੂੰ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਉਨ੍ਹਾਂ ਦੱਸਿਆ ਕਿ ਕਿਸੇ ਨੂੰ ਧਮਕਾਉਣਾ, ਕਿਸੇ ਦੀ ਸ਼ਾਨ ਖਿਲਾਫ਼ ਪੋਸਟ ਵਾਇਰਲ ਕਰਨਾ, ਸਮਾਜ ਵਿਚ ਦਹਿਸ਼ਤ ਫੈਲਾਉਣ ਸਬੰਧੀ ਪੋਸਟ ਵਾਇਰਲ ਕਰਨਾ ਆਦਿ ਨੂੰ ਸੰਗੀਨ ਅਪਰਾਧ ਮੰਨਿਆ ਗਿਆ ਹੈ, ਜਿਸ ਤਹਿਤ ਸਾਇਬਰ ਟੈਰੇਰਿਸਮ ਦੀ ਧਾਰਾ 66-ਐਫ ਅਤੇ 505, 506 ਆਈ.ਪੀ.ਸੀ ਤਹਿਤ ਮਾਣਯੋਗ ਅਦਾਲਤ ਵੱਲੋਂ ਮੁਲਜ਼ਮ ਨੂੰ ਸਖ਼ਤ ਸਜ਼ਾ ਵੀ ਸੁਣਾਈ ਜਾ ਸਕਦੀ ਹੈ।

ਇਹ ਵੀ ਪੜ੍ਹੋ : SGPC ਵਲੋਂ ਸਾਲ 2024-25 ਲਈ 12 ਅਰਬ 60 ਕਰੋੜ ਤੋਂ ਵੱਧ ਦਾ ਬਜਟ ਜੈਕਾਰਿਆਂ ਦੀ ਗੂੰਜ ’ਚ ਹੋਇਆ ਪਾਸ

ਦਹਿਸ਼ਤ ਫੈਲਾਉਣ ਵਾਲੇ ਖਿਲਾਫ ਹੋਵੇਗੀ ਕਾਰਵਾਈ

ਐੱਸ.ਪੀ (ਆਈ) ਅਜੈ ਰਾਜ ਸਿੰਘ ਨੇ ਦੱਸਿਆ ਕਿ ਸਮਾਜ ਵਿਚ ਦਹਿਸ਼ਤ ਫੈਲਾਉਣਾ ਸੰਗੀਨ ਜੁਰਮ ਹੈ, ਜਿਸ ਤਹਿਤ ਸਾਈਬਰ ਸੈੱਲ ਵੱਲੋਂ ਜਾਂਚ ਕਰਦੇ ਹੋਏ ਸਬੰਧਤ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਪਰਚਾ ਦਰਜ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਚੱਲਦਿਆਂ ਜੇ ਕੋਈ ਵਿਅਕਤੀ ਫੇਕ ਨਿਊਜ਼ ਜਾਂ ਗਲਤ ਸੂਚਨਾ ਦੇਣ ਸਬੰਧੀ ਸੋਸ਼ਲ ਮੀਡੀਆ ਦੀ ਵਰਤੋਂ ਕਰਦਾ ਹੈ ਤਾਂ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਸਮੇਂ-ਸਮੇਂ ’ਤੇ ਸਾਈਬਰ ਸੈੱਲ ਵੱਲੋਂ ਜਾਗਰੂਕ ਕੀਤਾ ਜਾਂਦਾ ਹੈ। ਇਸ ਦੇ ਨਾਲ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਪ੍ਰਤੀ ਧਿਆਨ ਰੱਖਣਾ ਮੁੱਢਲਾ ਫਰਜ਼ ਬਣਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Internet
  • anti national elements
  • abroad
  • youth
  • ਇੰਟਰਨੈੱਟ
  • ਦੇਸ਼ ਵਿਰੋਧੀ ਤੱਤ
  • ਵਿਦੇਸ਼
  • ਨੌਜਵਾਨ

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਵਾਹਨਾਂ ਦੀ ਚੈਕਿੰਗ

NEXT STORY

Stories You May Like

  • congress on india us deal
    ''ਗੰਭੀਰ ਚਿੰਤਾ ਦਾ ਵਿਸ਼ਾ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹੰਗਾਮਾ, ਕਾਂਗਰਸ ਨੇ ਕੀਤੀ ਚਰਚਾ ਦੀ ਮੰਗ
  • charanjit channi statement
    ਸਾਜ਼ਿਸ਼ ਤਹਿਤ ਵਿਰੋਧੀ ਮੈਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਚਰਨਜੀਤ ਸਿੰਘ ਚੰਨੀ
  • tiktok app deletions surge
    TikTok ਨੂੰ ਲੈ ਕੇ ਅਮਰੀਕਾ 'ਚ ਵਧੀ ਚਿੰਤਾ, ਤੇਜ਼ੀ ਨਾਲ ਐਪ ਡਿਲੀਟ ਕਰ ਰਹੇ ਲੋਕ, ਜਾਣੋ ਵਜ੍ਹਾ
  • bjp leader manoranjan kalia
    ਆਮ ਆਦਮੀ ਪਾਰਟੀ ਬੀਮਾ ਯੋਜਨਾ ਦੇ ਨਾਂ ’ਤੇ ਪੰਜਾਬ ਦੀ ਜਨਤਾ ਨੂੰ ਕਰ ਰਹੀ ਗੁੰਮਰਾਹ : ਮਨੋਰੰਜਨ ਕਾਲੀਆ
  • sports are witnessing unprecedented development in the country  murmu
    ਦੇਸ਼ 'ਚ ਖੇਡਾਂ ਦਾ ਹੋ ਰਿਹੈ ਬੇਮਿਸਾਲ ਵਿਕਾਸ : ਮੁਰਮੂ
  • prof  sarchand singh khiala
    ਭਾਰਤੀ ਕਰੰਸੀ ਨੋਟਾਂ ’ਤੇ ਮੋਹਰ ਲਾ ਕੇ ‘ਖ਼ਜ਼ਾਨਾ’ ਵੰਡਣ ਦੀ ਗੁਰਮਤ ਵਿਰੋਧੀ ਵਰਤਾਰਾ ਚਿੰਤਾ ਯੋਗ ਵਿਸ਼ਾ: ਪ੍ਰੋਫੈਸਰ...
  • army deployed in assam  s kokrajhar district violent clash
    Assam: ਹਿੰਸਕ ਝੜਪਾਂ ਤੋਂ ਬਾਅਦ ਫੌਜ ਤਾਇਨਾਤ, 2 ਦੀ ਮੌਤ; ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ
  • action taken against community center for commercial use
    ਘਰੇਲੂ ਬਿਜਲੀ ਦੀ ਕਮਰਸ਼ੀਅਲ ਵਰਤੋਂ ਦੇ ਦੋਸ਼ ’ਚ ਕਮਿਊਨਿਟੀ ਸੈਂਟਰ ਖ਼ਿਲਾਫ਼ ਕਾਰਵਾਈ, 6 ਲੱਖ ਦਾ ਜੁਰਮਾਨਾ ਠੋਕਿਆ
  • protest against municipal corporation jalandhar
    ਵਰਿਆਣਾ ਡੰਪ ਦੇ ਰਸਤੇ ਵਿਚਕਾਰ ਕੂੜਾ ਸੁੱਟਣ ਖ਼ਿਲਾਫ਼ ਫੁੱਟਿਆ ਗੁੱਸਾ! ਟਿੱਪਰ ਰੋਕ...
  • sukhpal khaira writes to letter pm modi
    ਸੁਖਪਾਲ ਖਹਿਰਾ ਵੱਲੋਂ ਪੰਜਾਬ ਸਰਕਾਰ 'ਤੇ ਵੋਟਰਾਂ ਦਾ ਨਿੱਜੀ ਡਾਟਾ ਇਕੱਠਾ ਕਰਨ ਦੇ...
  • election commisssion pargat singh
    ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
  • punjab wearher update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
  • vigilance bureau arrests rent collector and peon for taking bribe
    ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
  • big encounter in nakodar at dawn
    ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
  • punjab kesari vijay chopra ji mukesh agnihotri
    ‘ਪੰਜਾਬ ਕੇਸਰੀ’ ਬੋਹੜ ਦੇ ਰੁੱਖ ਵਾਂਗ, ਇਸ ਦੀਆਂ ਜੜ੍ਹਾਂ ਬਹੁਤ ਡੂੰਘੀਆਂ : ਮੁਕੇਸ਼...
  • tractor trolly overturned
    ਜਲੰਧਰ ਦੇ DAV ਫ਼ਲਾਈਓਵਰ 'ਤੇ ਪਲਟੀ ਟਰਾਲੀ, ਆਵਾਜਾਈ ਪ੍ਰਭਾਵਿਤ
Trending
Ek Nazar
the genie took my son       father files fir with police

'ਜਿੰਨ ਨੇ ਚੁੱਕ ਲਿਆ ਮੇਰਾ ਮੁੰਡਾ..!' ਪਿਓ ਨੇ ਪੁਲਸ ਕੋਲ ਕਰਾ'ਤੀ FIR

toffee mouth blast girl cracked jaw

ਟੌਫੀ ਸਮਝ ਮੂੰਹ 'ਚ ਪਾਇਆ ਪਟਾਕਾ, ਹੋਇਆ ਜ਼ੋਰਦਾਰ ਧਮਾਕਾ: ਕੁੜੀ ਦਾ ਫਟਿਆ ਜਬਾੜਾ

boycott pakistan

T20 ਵਿਸ਼ਵ ਕੱਪ : ICC ਨੇ ਪਾਕਿਸਤਾਨ ਨੂੰ ਸੁਣਾ'ਤਾ 'ਫਾਈਨਲ ਅਲਟੀਮੇਟਮ'!

big change in test cricket

ਟੈਸਟ ਕ੍ਰਿਕਟ ਦੇ ਨਿਯਮਾਂ 'ਚ ਹੋਇਆ ਇਤਿਹਾਸਕ ਬਦਲਾਅ

t20 world cup drama ind vs pak

'ਤੁਹਾਡੀ ਇਕ ਪੀੜ੍ਹੀ ਬਰਬਾਦ ਹੋ ਜਾਵੇਗੀ', T20 ਵਰਲਡ ਕੱਪ ਨੂੰ ਲੈ ਕੇ ਪਾਕਿ ਦੀ...

world bank president ajay banga visited his ancestral home in pakistan

ਪਾਕਿਸਤਾਨ ਸਥਿਤ ਆਪਣੇ ਪੁਰਖਿਆਂ ਦੇ ਘਰ ਪੁੱਜੇ World Bank ਪ੍ਰਧਾਨ ਬੰਗਾ,...

bjp leader yumnam khemchand singh become new manipur cm

ਮਣੀਪੁਰ ਨੂੰ ਮਿਲਿਆ ਨਵਾਂ ਮੁੱਖ ਮੰਤਰੀ, ਯੁਮਨਾਮ ਖੇਮਚੰਦ ਸਿੰਘ ਸੰਭਾਲਣਗੇ ਸੂਬੇ ਦੀ...

alcohol meat  chicken or fish

ਸ਼ਰਾਬ ਨਾਲ ਮੀਟ, ਮੁਰਗਾ ਜਾਂ ਮੱਛੀ ਦਾ ਸ਼ੌਕ ਪੈ ਸਕਦੈ ਭਾਰੀ! ਨਾ ਕਰੋ ਅਜਿਹੀ ਗਲਤੀ

13 year old swims for hours to save family swept out to sea

ਵਾਹ ਓਏ ਮੁੰਡਿਆ ! ਸਮੁੰਦਰ 'ਚ ਡੁੱਬ ਰਿਹਾ ਸੀ ਪਰਿਵਾਰ, 13 ਸਾਲਾ ਜਵਾਕ ਨੇ ਬਚਾਈ...

drinking ritual  why some people sprinkle alcohol before drinking

ਸ਼ਰਾਬ ਪੀਣ ਤੋਂ ਪਹਿਲਾਂ ਜ਼ਮੀਨ 'ਤੇ ਕਿਉਂ ਸੁੱਟੀਆਂ ਜਾਂਦੀਆਂ ਹਨ ਕੁਝ ਬੂੰਦਾਂ?

india  digital  upi  rajya sabha

ਭਾਰਤ ਦੀ ਵੱਡੀ Digital ਪੁਲਾਂਘ ! UPI ਰਾਹੀਂ 230 ਲੱਖ ਕਰੋੜ ਦਾ ਲੈਣ-ਦੇਣ

shani sade sati 2026 to 2027

3 ਰਾਸ਼ੀਆਂ ਦਾ ਪਿੱਛਾ ਨਹੀਂ ਛੱਡੇਗੀ 'ਸ਼ਨੀ ਦੀ ਸਾਢਸਤੀ'! 2026 ਹੀ ਨਹੀਂ 2027 ਤਕ...

man arrested for killing friend over a loan

ਵਿਆਹ ਤੋਂ ਇਕ ਦਿਨ ਪਹਿਲਾਂ ਦੋਸਤ ਦਾ ਕਤਲ, 1.5 ਲੱਖ ਦਾ ਕਰਜ਼ ਬਣਿਆ ਕਾਰਨ

extortion  dacoity and gang war have increased the concern of punjab

ਜਬਰੀ ਵਸੂਲੀ, ਡਕੈਤੀ ਤੇ ਗੈਂਗਵਾਰ ਨੇ ਵਧਾਈ ਪੰਜਾਬ ਦੀ ਚਿੰਤਾ, ਪੁਲਸ ਘਾਟ ਨਾਲ ਲੋਕ...

two policemen suspended bribe from farmer

ਘਰ ਦਾ ਟੋਆ ਭਰਦੇ ਬੰਦੇ 'ਤੇ ਮਾਈਨਿੰਗ ਦਾ ਪਰਚਾ ਪਾਉਣ ਦੀ ਧਮਕੀ! ਲਏ 30 ਹਜ਼ਾਰ,...

house theft alcohol potato chips lipstick note

'ਜੇ ਦਾਰੂ ਰੱਖਦੇ ਹੋ ਤਾਂ ਚਿਪਸ ਵੀ ਰੱਖਿਆ ਕਰੋ...', ਚੋਰੀ ਕਰਨ ਆਏ ਚੋਰ ਨੇ ਮਕਾਨ...

hrtc bus full of passengers falls into deep gorge

ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, 3 ਲੋਕਾਂ ਦੀ...

weather rainfall snowfall imd

ਅਗਲੇ 24 ਘੰਟੇ ਅਹਿਮ! ਇਨ੍ਹਾਂ ਸੂਬਿਆਂ 'ਚ ਪਵੇਗਾ ਭਾਰੀ ਮੀਂਹ, ਆਵੇਗਾ ਤੇਜ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • rahul gandhi ravneet bittu debate
      ਪੁਰਾਣਾ ਯਾਰ...ਹੁਣ ਗੱਦਾਰ! ਸੰਸਦ ਕੰਪਲੈਕਸ ਦੇ ਬਾਹਰ ਰਾਹੁਲ ਗਾਂਧੀ-ਰਵਨੀਤ ਬਿੱਟੂ...
    • election commisssion pargat singh
      ਚੋਣ ਕਮਿਸ਼ਨ ਕੋਲ ਪਹੁੰਚਿਆ 'ਆਪ' ਦੇ ਨਵੇਂ ਫ਼ਰਮਾਨ ਦਾ ਮੁੱਦਾ, ਪਰਗਟ ਸਿੰਘ ਨੇ ਪਾਈ...
    • online payments alert
      Online Payments ਲੈਣ ਵਾਲੇ ਦੁਕਾਨਦਾਰ ਸਾਵਧਾਨ! ਨਹੀਂ ਤਾਂ ਪੈ ਸਕਦੈ ਪਛਤਾਉਣਾ
    • bikram majithia granted bail on conditions
      ਬਿਕਰਮ ਮਜੀਠੀਆ ਨੂੰ ਸ਼ਰਤਾਂ 'ਤੇ ਮਿਲੀ ਜ਼ਮਾਨਤ, ਜਾਣੋ ਕੀ ਹਨ ਇਹ ਸ਼ਰਤਾਂ
    • marriage  family  home
      ਕੁਝ ਮਿੰਟ ਪਹਿਲਾਂ ਜਿਸ ਘਰ 'ਚ ਵੱਜ ਰਹੇ ਸੀ ਵਿਆਹ ਦੇ ਗੀਤ, ਉਸੇ ਘਰ 'ਚ ਪੈ ਗਏ...
    • prostitution was going on in the hotel
      ਹੋਟਲ 'ਚ ਚੱਲ ਰਿਹਾ ਸੀ ਗੰਦਾ ਧੰਦਾ, ਕੁੜੀਆਂ-ਮੁੰਡਿਆਂ ਦੇ ਉੱਡੇ ਹੋਸ਼ ਜਦੋਂ ਅਚਾਨਕ...
    • punjab wearher update
      ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ; 15 ਜ਼ਿਲ੍ਹਿਆਂ ਲਈ ਅਲਰਟ ਜਾਰੀ
    • haryana cm nayab saini  union budget
      ਕੇਂਦਰੀ ਬਜਟ ਵਿਕਸਿਤ ਤੇ ਆਤਮ-ਨਿਰਭਰ ਭਾਰਤ ਦਾ ਰੋਡਮੈਪ, ਖੁੱਲ੍ਹਣਗੇ ਤਰੱਕੀ ਦੇ...
    • vigilance bureau arrests rent collector and peon for taking bribe
      ਵਿਜੀਲੈਂਸ ਬਿਊਰੋ ਵੱਲੋਂ ਰੈਂਟ ਕੁਲੈਕਟਰ ਤੇ ਚਪੜਾਸੀ ਗ੍ਰਿਫ਼ਤਾਰ! ਕਾਰਨਾਮਾ ਜਾਣ...
    • big encounter in nakodar at dawn
      ਨਕੋਦਰ 'ਚ ਦਿਨ ਚੜ੍ਹਦਿਆਂ ਹੀ ਵੱਡਾ ਐਨਕਾਊਂਟਰ, ਦੋਹਾਂ ਪਾਸਿਓਂ ਚੱਲੀਆਂ ਤਾੜ-ਤਾੜ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +