ਜਲੰਧਰ (ਜਤਿੰਦਰ,ਭਾਰਦਵਾਜ): ਐਡੀਸ਼ਨਲ ਸੈਸ਼ਨ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਵੱਲੋਂ ਵਦਕਾਰੀ ਐਕਟ ਦੇ ਤਹਿਤ ਨਾਮਜਦ ਸਪਾ ਵਿਲਾ ਮਸਾਜ ਸੈਂਟਰ ਦੇ ਮਾਲਿਕ ਰੋਹਿਤ ਜੋਸ਼ੀ ਵੱਲੋਂ ਆਪਣੇ ਵਕੀਲ ਦੇ ਰਾਹੀਂ ਲਗਾਈ ਗਈ ਅਗਾਂਹੂ ਜ਼ਮਾਨਤ ਦੀ ਅਰਜ਼ੀ ਨੂੰ ਰੱਦ ਕੀਤੇ ਜਾਣ ਦਾ ਹੁਕਮ ਸੁਣਾਇਆ ਹੈ।
ਇਹ ਖ਼ਬਰ ਵੀ ਪੜ੍ਹੋ - ਫਿਰ ਵਿਵਾਦਾਂ 'ਚ ਘਿਰੀ ਪੰਜਾਬ ਪੁਲਸ, ਇਟਲੀ ਦੇ ਨਾਗਰਿਕ ਦਾ ਫਰਜ਼ੀ ਐਨਕਾਊਂਟਰ ਕਰਨ ਦੀ ਕੋਸ਼ਿਸ਼, ਕੀਤਾ ਤਸ਼ੱਦਦ
ਇਸ ਮਾਮਲੇ ਵਿਚ 17 ਸਤੰਬਰ 2023 ਨੂੰ ਥਾਣਾ 7 ਵਿਚ ਵਦਕਾਰੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਕਿ ਰੋਹਿਤ ਜੋਸ਼ੀ ਦੇ ਵਿਰੁੱਧ ਦੋਸ਼ ਹੇ ਕਿ ਉਹ ਮਸਾਜ ਸੈਂਟਰ ਦੀ ਆੜ ਵਿਚ ਦੇਹ ਵਪਾਰ ਦਾ ਧੰਦਾ ਕਰ ਰਹੇ ਹਨ। ਪੁਲਸ ਨੇ ਛਾਪੇਮਾਰੀ ਦੌਰਾਨ ਉੱਥੇ ਇਤਰਾਜ਼ਯੋਗ ਚੀਜਾਂ ਵੀ ਬਰਾਮਦ ਕੀਤੀਆਂ ਸੀ ਅਤੇ ਸੈਂਟਰ ਦੀ ਮੈਨੇਜਰ ਜੀਆਕੁਮਾਰੀ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਪਰ ਰੋਹਿਤ ਜੋਸ਼ੀ ਹੁਣੇ ਵੀ ਪੁਲਸ ਦੀ ਗ੍ਰਿਫ਼ਤ ਤੋਂ ਫਰਾਰ ਚਲ ਰਿਹਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਤੋਂ ਬਾਅਦ ਆਈ ਮਰਦਾਨਾ ਕਮਜ਼ੋਰੀ ਕਿਤੇ ਬਚਪਨ ਦੀਆਂ ਗਲਤੀਆਂ ਕਾਰਨ ਤਾਂ ਨਹੀਂ?
NEXT STORY