Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    3:54:18 PM

  • us space force

    ਜ਼ਮੀਨ-ਆਸਮਾਨ ਛੱਡੋ, ਅਮਰੀਕਾ ਨੇ ਸਪੇਸ 'ਚ ਵੀ...

  • stock market in turmoil  sensex falls 777 points  nifty closes at 23 118

    ਸਟਾਕ ਮਾਰਕੀਟ 'ਚ ਹਾਹਾਕਾਰ : ਸੈਂਸੈਕਸ 777 ਅੰਕ...

  • b r  ambedkar  statue

    ਪੰਜਾਬ 'ਚ ਫਿਰ ਹੋਈ ਡਾ. ਬੀ. ਆਰ. ਅੰਬੇਡਕਰ ਦੇ...

  • announcement of a holiday on september 25

    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅਨੁਰਾਗ ਵਰਮਾ ਨੇ ਮੁੱਲਾਂਪੁਰ ਸਟੇਡੀਅਮ ਦੇ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ, IPL ਦੇ ਮੱਦੇਨਜ਼ਰ ਦਿੱਤੇ ਸਖ਼ਤ ਨਿਰਦੇਸ਼

PUNJAB News Punjabi(ਪੰਜਾਬ)

ਅਨੁਰਾਗ ਵਰਮਾ ਨੇ ਮੁੱਲਾਂਪੁਰ ਸਟੇਡੀਅਮ ਦੇ ਉਸਾਰੀ ਕਾਰਜਾਂ ਦਾ ਲਿਆ ਜਾਇਜ਼ਾ, IPL ਦੇ ਮੱਦੇਨਜ਼ਰ ਦਿੱਤੇ ਸਖ਼ਤ ਨਿਰਦੇਸ਼

  • Edited By Harpreet Singh,
  • Updated: 28 Feb, 2024 05:37 AM
Chandigarh
anurag verma reached mullanpur cricket stadium to check construction work
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਨਿਊ ਚੰਡੀਗੜ੍ਹ ਸਥਿਤ ਉਸਾਰੇ ਗਏ ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁੱਲਾਂਪੁਰ ਨੂੰ ਆਗਾਮੀ ਇੰਡੀਅਨ ਪ੍ਰੀਮੀਅਰ ਲੀਗ ਦੇ ਮੈਚਾਂ ਲਈ ਇਸ ਦੇ ਨੇੜਲੇ ਖੇਤਰ ਵਿੱਚ ਚੱਲ ਰਹੇ ਉਸਾਰੀ ਕੰਮਾਂ ਨੂੰ ਤੁਰੰਤ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਖੇਡਾਂ ਪ੍ਰਤੀ ਬਿਹਤਰ ਤੇ ਢੁੱਕਵਾਂ ਬੁਨਿਆਦੀ ਢਾਂਚਾ ਉਸਾਰਨ ਲਈ ਦ੍ਰਿੜ ਹੈ ਅਤੇ ਇਸ ਸਬੰਧੀ ਚੱਲ ਰਹੇ ਕੰਮਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ।

PunjabKesari

ਮੁੱਖ ਸਕੱਤਰ ਵਰਮਾ ਨੇ ਇੱਥੇ ਪੁੱਡਾ, ਗਮਾਡਾ ਦੇ ਅਧਿਕਾਰੀਆਂ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੁੱਲਾਂਪੁਰ ਕ੍ਰਿਕਟ ਸਟੇਡੀਅਮ ਨੇੜਲੇ ਚੱਲ ਰਹੇ ਇੰਜਨੀਅਰਿੰਗ ਤੇ ਸਿਵਲ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਉਸਾਰੀ ਕੰਮਾਂ ਦੀ ਰਿਪੋਰਟ ਰੋਜ਼ਾਨਾ ਆਧਾਰ 'ਤੇ ਦਿੱਤੀ ਜਾਵੇ ਅਤੇ ਇਸ ਸਬੰਧੀ ਅਗਲੀ ਸਮੀਖਿਆ ਮੀਟਿੰਗ 4 ਮਾਰਚ ਨੂੰ ਹੋਵੇਗੀ। 23 ਮਾਰਚ ਨੂੰ ਇਸ ਸਟੇਡੀਅਮ ਵਿੱਚ ਆਈ.ਪੀ.ਐੱਲ. ਦਾ ਮੈਚ ਖੇਡਿਆ ਜਾਵੇਗਾ।

PunjabKesari

ਅਨੁਰਾਗ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਖੇਡ ਸੱਭਿਆਚਾਰ ਪ੍ਰਫੁੱਲਿਤ ਕਰਨ ਲਈ ਉਪਰਾਲੇ ਕਰ ਰਹੀ ਹੈ ਉੱਥੇ ਸ਼ਹਿਰਾਂ ਦੇ ਵਿਕਾਸ ਨੂੰ ਮੁੱਖ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਿਊ ਚੰਡੀਗੜ੍ਹ ਖੇਤਰ ਵਿੱਚ ਉਸਾਰੇ ਗਏ ਇਸ ਨਵੇਂ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿਖੇ ਮੈਚ ਖੇਡੇ ਜਾਣ ਨਾਲ ਇਸ ਖੇਤਰ ਦੀ ਹੋਰ ਤਰੱਕੀ ਹੋਵੇਗੀ ਜਿਸ ਲਈ ਇਸ ਸਟੇਡੀਅਮ ਨੂੰ ਜਾਣ ਵਾਲੀਆਂ ਪਹੁੰਚ ਸੜਕਾਂ ਅਤੇ ਪੁਲਾਂ ਦੀ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਤੋਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਸਾਰੀ ਕੰਮਾਂ ਵਿੱਚ ਮਿਆਰ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ।

PunjabKesari

ਮੀਟਿੰਗ ਵਿੱਚ ਪੁੱਡਾ ਦੇ ਸੀ.ਏ. ਅਪਨੀਤ ਰਿਆਤ, ਗਮਾਡਾ ਦੇ ਸੀ.ਏ. ਰਾਜੀਵ ਕੁਮਾਰ ਗੁਪਤਾ, ਚੀਫ ਇੰਜਨੀਅਰ ਬਲਵਿੰਦਰ, ਚੀਫ ਟਾਊਨ ਪਲਾਨਰ ਮਨਦੀਪ ਕੌਰ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਵੀ ਹਾਜ਼ਰ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

  • Anurag Verma
  • Mullanpur Cricket Stadium
  • Construction
  • IPL
  • ਅਨੁਰਾਗ ਵਰਮਾ
  • ਮੁੱਲਾਂਪੁੁਰ ਕ੍ਰਿਕਟ ਸਟੇਡੀਅਮ
  • ਨਿਰਮਾਣ
  • ਆਈਪੀਐੱਲ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ 69 ਸਕੂਲਾਂ ਨੂੰ ਵੰਡੀ 5.17 ਕਰੋੜ ਦੀ ‘ਬੈਸਟ ਸਕੂਲ ਐਵਾਰਡ’ ਰਾਸ਼ੀ

NEXT STORY

Stories You May Like

  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • sgpc delegation reaches nepal to help flood victims
    ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਨੇਪਾਲ ਪੁੱਜਿਆ, ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • case registered against four travel agents including two women
    ਪੰਜਾਬ: ਇਨ੍ਹਾਂ ਟਰੈਵਲ ਏਜੰਟਾਂ ਦੀ ਆ ਗਈ ਸ਼ਾਮਤ! ਲਿਆ ਗਿਆ ਸਖ਼ਤ ਐਕਸ਼ਨ
  • complaint of deep mining in hoshiarpur  high court orders investigation
    ਹੁਸ਼ਿਆਰਪੁਰ 'ਚ ਡੂੰਘੀ ਮਾਈਨਿੰਗ ਦੀ ਸ਼ਿਕਾਇਤ, ਹਾਈਕੋਰਟ ਨੇ ਦਿੱਤੇ ਜਾਂਚ ਦੇ ਹੁਕਮ
  • orders
    DSP ਨੇ ਥਾਣਾ ਮੁਖੀਆਂ ਤੇ ਚੌਂਕੀ ਇੰਚਾਰਜਾਂ ਨੂੰ ਚੌਕਸੀ ਨਾਲ ਡਿਊਟੀ ਕਰਨ ਦੇ ਦਿੱਤੇ ਨਿਰਦੇਸ਼
  • it was good to see shafali verma taking responsibility  harmanpreet
    ਸ਼ੇਫਾਲੀ ਵਰਮਾ ਨੂੰ ਜ਼ਿੰਮੇਵਾਰੀ ਲੈਂਦੇ ਵੇਖਣਾ ਚੰਗਾ ਲੱਗਾ : ਹਰਮਨਪ੍ਰੀਤ ਕੌਰ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

economy of pakistan

ਮੰਦੀ 'ਚ ਪਾਕਿਸਤਾਨ ਦੀ ਅਰਥਵਿਵਸਥਾ ! ਬੰਗਲਾਦੇਸ਼ ਵੀ ਨਿਕਲਿਆ ਅੱਗੇ

imran khan s ex wife arranged marriage

ਇਮਰਾਨ ਖਾਨ ਦੀ ਸਾਬਕਾ ਪਤਨੀ ਨੇ ਰਚਾ ਲਿਆ ਵਿਆਹ, ਸ਼ੇਅਰ ਕੀਤੀ ਤਸਵੀਰ

diljit dosanjh on making history at wembley stadium

ਜਦੋਂ 92,000 ਦਰਸ਼ਕਾਂ ਨੇ ਕਿਹਾ 'ਪੰਜਾਬੀ ਆ ਗਏ ਓਏ..!', ਦਿਲਜੀਤ ਦੇ ਲੰਡਨ ਸ਼ੋਅ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana shops closed
      ਲੁਧਿਆਣਾ 'ਚ ਬੰਦ ਰਹਿਣਗੀਆਂ ਇਹ ਦੁਕਾਨਾਂ! ਜਾਰੀ ਹੋ ਗਏ ਸਖ਼ਤ ਹੁਕਮ
    • holiday declared in these schools of punjab
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਕੀਤੀ ਗਈ ਛੁੱਟੀ, ਪੜ੍ਹੋ ਅਚਾਨਕ ਕਿਉਂ ਲੈਣਾ ਪਿਆ...
    • major preparations underway before sachin pilot s visit to punjab
      ਸਚਿਨ ਪਾਇਲਟ ਦੇ ਪੰਜਾਬ ਦੌਰੇ ਤੋਂ ਪਹਿਲਾਂ ਵੱਡੀਆਂ ਤਿਆਰੀਆਂ, ਪੋਸਟਰਾਂ ਨੇ ਖਿੱਚਿਆ...
    • van driver injured in school van accident in mansa dies
      ਮਾਨਸਾ 'ਚ ਸਕੂਲ ਵੈਨ ਹਾਦਸੇ ਦੇ ਜ਼ਖਮੀ ਵੈਨ ਡਰਾਈਵਰ ਦੀ ਮੌਤ, PRTC ਬੱਸ ਨਾਲ ਹੋਈ...
    • elderly man dies from generator fumes in amritsar
      ਅੰਮ੍ਰਿਤਸਰ: ਜਨਰੇਟਰ ਵਾਲੇ ਕਮਰੇ 'ਚ ਰੋਟੀ ਖਾ ਰਹੇ 5 ਲੋਕਾਂ ਨਾਲ ਵਾਪਰਿਆ ਹਾਦਸਾ,...
    • storm wreaks havoc in gurdaspur
      ਗੁਰਦਾਸਪੁਰ 'ਚ ਤੇਜ਼ ਤੂਫਾਨ ਲੈ ਕੇ ਆਇਆ ਵੱਡੀ ਤਬਾਹੀ, ਬਿਜਲੀ ਦੇ ਖੰਭੇ ਤੇ ਰੁੱਖ...
    • canada deportation
      4 ਪੰਜਾਬੀ ਡਿਪੋਰਟ ! ਕੈਨੇਡਾ ਨੇ ਮੁੜ ਜਹਾਜ਼ ਭਰ ਕੇ ਕੱਢੇ ਪ੍ਰਵਾਸੀ
    • punjab government land registry registration
      ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
    • firing case
      ਘਰ ’ਚ ਦਾਖ਼ਲ ਹੋ ਕੇ ਨੌਜਵਾਨ ’ਤੇ ਚਲਾਈਆਂ ਗੋਲੀਆਂ
    • highcourt s major ruling on withholding pension and gratuity
      ਪੈਨਸ਼ਨ-ਗ੍ਰੈਚੁਟੀ ਰੋਕਣ 'ਤੇ ਹਾਈਕੋਰਟ ਦਾ ਵੱਡਾ ਫ਼ੈਸਲਾ, ਸੇਵਾਮੁਕਤ ਪੁਲਸ ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +