Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 07, 2026

    12:09:13 PM

  • punjab youth bus stand

    ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ...

  • canada warns punjabi

    'ਵਿਆਹ' ਕਰਾ ਕੇ ਕੈਨੇਡਾ ਜਾਣ ਵਾਲੇ ਪੰਜਾਬੀਆਂ ਨੂੰ...

  • pcs officers in punjab to be transferred following cbi raid

    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ...

  • relief for mp amritpal singh  permission granted grandmother video call

    ਡਿਬਰੂਗੜ੍ਹ ਜੇਲ੍ਹ 'ਚ ਬੰਦ ਅੰਮ੍ਰਿਤਪਾਲ ਸਿੰਘ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਦੋ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਹੋਈ ਮੌਤ ’ਤੇ DC ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

PUNJAB News Punjabi(ਪੰਜਾਬ)

ਦੋ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਹੋਈ ਮੌਤ ’ਤੇ DC ਦੀ ਜ਼ਿਲ੍ਹਾ ਵਾਸੀਆਂ ਨੂੰ ਅਪੀਲ

  • Edited By Anuradha,
  • Updated: 17 Aug, 2023 01:44 PM
Gurdaspur
appeal to dc district residents
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ) : ਬਿਆਸ ਦਰਿਆ ਦੇ ਹੜ੍ਹ ਦਾ ਪਾਣੀ ਦੇਖਣ ਗਏ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੇੜਲੇ ਪਿੰਡ ਧੀਰੋਵਾਲ ਦੇ ਦੋ ਬੱਚਿਆਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ 14 ਸਾਲਾਂ ਜਸਕਰਨ ਸਿੰਘ ਕਰਨ ਪੁੱਤਰ ਬਲਦੇਵ ਸਿੰਘ ਅਤੇ 13 ਸਾਲਾਂ ਦਿਲਪ੍ਰੀਤ ਸਿੰਘ ਪੁੱਤਰ ਹਰਦੇਵ ਸਿੰਘ ਜੋ ਪਿੰਡ ਧੀਰੋਵਾਲ ਦੇ ਰਹਿਣ ਵਾਲੇ ਸਨ, ਬੀਤੀ ਸ਼ਾਮ ਇਹ ਦੋਵੇਂ ਜਾਣੇ ਸਾਈਕਲ ’ਤੇ ਆਪਣੇ ਘਰੋਂ ਪਿੰਡ ਧੀਰੋਵਾਲ ਦੇ ਨਜ਼ਦੀਕ ਖੇਤਾਂ ’ਚ ਆਏ ਦਰਿਆ ਬਿਆਸ ਦੇ ਪਾਣੀ ਨੂੰ ਦੇਖਣ ਗਏ ਸਨ। ਜਦੋਂ ਦੇਰ ਸ਼ਾਮ ਤੱਕ ਇਹ ਦੋਵੇਂ ਘਰ ਨਾ ਆਏ ਤਾਂ ਪਰਿਵਾਰਕ ਮੈਂਬਰਾਂ ਨੇ ਇਨ੍ਹਾਂ ਦੀ ਭਾਲ ਸ਼ੁਰੂ ਕੀਤੀ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਵੀ ਸੂਚਿਤ ਕੀਤਾ ਗਿਆ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਵੀ ਭਾਲ ਸ਼ੁਰੂ ਕਰ ਦਿੱਤੀ ਜੋ ਸਾਰੀ ਰਾਤ ਜਾਰੀ ਰਹੀ। ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਪਿੰਡ ਧੀਰੋਵਾਲ ਦੇ ਨਜ਼ਦੀਕ ਨੀਵੇਂ ਇਲਾਕੇ ਦੇ ਖੇਤਾਂ ਕੰਢੇ ਸਾਈਕਲ ਅਤੇ ਬੱਚਿਆਂ ਦੀ ਚੱਪਲਾਂ ਦਿਖਾਈ ਦਿੱਤੀਆਂ ਤਾਂ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਓਥੇ ਸਰਚ ਅਭਿਆਨ ਚਲਾਇਆ ਗਿਆ।

PunjabKesari

ਜਦੋਂ ਗੋਤਾਖੋਰਾਂ ਨੇ ਖੇਤ ’ਚ ਖੜ੍ਹੇ ਪਾਣੀ ’ਚ ਗੋਤਾ ਲਗਾਇਆ ਤਾਂ ਇਨ੍ਹਾਂ ਦੋਵਾਂ ਬੱਚਿਆਂ ਦੀਆਂ ਲਾਸ਼ਾ ਬਰਾਮਦ ਹੋ ਗਈਆਂ। ਇਸ ਬੇਹੱਦ ਅਫ਼ਸੋਸਨਾਕ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਅਜਿਹਾ ਹਰਗਿਜ਼ ਨਹੀਂ ਸੀ ਹੋਣਾ ਚਾਹੀਦਾ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਅਤੇ ਨੌਜਵਾਨਾਂ ਨੂੰ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ ਦੇਣ। ਉਨ੍ਹਾਂ ਕਿਹਾ ਕਿ ਹੜ੍ਹ ਦੇ ਪਾਣੀ ਵੱਲ ਜਾਣਾ ਖ਼ਤਰੇ ਤੋਂ ਖਾਲੀ ਨਹੀਂ ਹੈ। ਇਸ ਲਈ ਇਸ ਤੋਂ ਦੂਰ ਹੀ ਰਹਿਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਬਰਨਾਲਾ 'ਚ ਮਾਂ-ਧੀ ਦੇ ਕਤਲ ਦੀ ਘਟਨਾ ਨੂੰ ਅੱਖੀਂ ਵੇਖਣ ਵਾਲੇ ਜ਼ਖ਼ਮੀ ਜਵਾਈ ਨੇ ਬਿਆਨਿਆ ਖ਼ੌਫ਼ਨਾਕ ਮੰਜ਼ਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ ਹੀ ਧਾਰਾ 144 ਅਧੀਨ ਦਰਿਆਵਾਂ, ਨਹਿਰਾਂ ਆਦਿ ਦੇ ਪਾਣੀ ਵਿੱਚ ਜਾਣ ਤੋਂ ਮਨਾਹੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਜਿਥੇ ਆਪਣਾ ਖਿਆਲ ਰੱਖਣ, ਓਥੇ ਆਪਣੇ ਬੱਚਿਆਂ ਨੂੰ ਵੀ ਸਮਝਾਉਣ ਕਿ ਉਹ ਹੜ੍ਹਾਂ ਦੇ ਪਾਣੀ ਵੱਲ ਬਿਲਕੁਲ ਨਾ ਜਾਣ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰ ਵਿਅਕਤੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਠੀਕਰੀ ਪਹਿਰੇ ਲਗਾ ਕੇ ਕਿਸੇ ਨੂੰ ਵੀ ਪਾਣੀ ਵੱਲ ਨਾ ਜਾਣ ਦੇਣ ਤਾਂ ਜੋ ਅਜਿਹੀ ਕੋਈ ਵੀ ਦੁਖਦਾਈ ਘਟਨਾ ਦੁਬਾਰਾ ਨਾ ਵਾਪਰੇ।

PunjabKesari

ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਮਦਦ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਦੇ ਨੰਬਰ 1800-180-1852 ਜਾਂ 112 ਉੱਪਰ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਦੀਆਂ ਟੀਮਾਂ ਹਰ ਸਮੇਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।

PunjabKesari

ਇਹ ਵੀ ਪੜ੍ਹੋ : ਕੈਨੇਡਾ ਤੋਂ ਆਈ ਮਾੜੀ ਖ਼ਬਰ ਨੇ ਵਿਛਾਏ ਸੱਥਰ, ਚੂੜੇ ਦਾ ਰੰਗ ਫਿੱਕਾ ਪੈਣ ਤੋਂ ਪਹਿਲਾਂ ਜਹਾਨੋ ਤੁਰ ਗਈ ਪੰਜਾਬ ਦੀ ਧੀ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

  • Children
  • Water
  • Death
  • ddistrict Residents
  • Appeal
  • DC
  • ਬੱਚਿਆਂ
  • ਪਾਣੀ
  • ਮੌਤ
  • ਜ਼ਿਲ੍ਹਾ ਵਾਸੀਆਂ
  • ਅਪੀਲ

ਫਾਜ਼ਿਲਕਾ 'ਚ ਵੱਡਾ ਹਾਦਸਾ: AC ਲਾ ਕੇ ਸੁੱਤੇ ਪੂਰੇ ਟੱਬਰ 'ਤੇ ਡਿੱਗੀ ਕਮਰੇ ਦੀ ਛੱਤ, ਦਾਦੀ-ਪੋਤੇ ਦੀ ਦਰਦਨਾਕ ਮੌਤ

NEXT STORY

Stories You May Like

  • paddy procurement to begin on october 1  dc aditya
    ਝੋਨੇ ਦੀ ਖਰੀਦ 1 ਅਕਤੂਬਰ ਤੋਂ, ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਦੀ ਅਪੀਲ: DC ਆਦਿਤਿਆ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • woman admitted to hospital after suffering a head injury dies
    ਸਿਰ 'ਤੇ ਸੱਟ ਲੱਗਣ ਕਾਰਨ ਹਸਪਤਾਲ ਦਾਖ਼ਲ ਔਰਤ ਦੀ ਹੋਈ ਮੌਤ
  • national commission for scheduled castes issues notice to sangrur dc and ssp
    ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
  • dc amarpreet kaur issues strict instructions to officials stop stubble burning
    DC ਅਮਰਪ੍ਰੀਤ ਕੌਰ ਵੱਲੋਂ ਪਰਾਲੀ ਸਾੜਨ ਤੋਂ ਰੋਕਣ ਲਈ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ
  • children  gold ring  chief minister  vijay  tamil nadu
    ਅੱਜ ਤੋਂ ਨਵਜੰਮੇ ਬੱਚਿਆਂ ਨੂੰ ਮਿਲੇਗੀ ਸੋਨੇ ਦੀ ਅੰਗੂਠੀ ! ਲਾਗੂ ਹੋਈ CM ਵਿਜੇ ਦੀ ਯੋਜਨਾ
  • unidentified person dies in road accident
    ਸੜਕ ਹਾਦਸੇ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
  • screen guard industry hopes for big business in india
    ਚੀਨੀ ਦਰਾਮਦ ’ਤੇ ਸ਼ਿਕੰਜਾ, ਸਕ੍ਰੀਨ ਗਾਰਡ ਉਦਯੋਗ ਨੂੰ ਭਾਰਤ ’ਚ ਵੱਡੇ ਕਾਰੋਬਾਰ ਦੀ ਉਮੀਦ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • two liquor vends targeted in adampur within a week
    ਆਦਮਪੁਰ 'ਚ ਇਕ ਹਫ਼ਤੇ 'ਚ ਸ਼ਰਾਬ ਦੇ 2 ਠੇਕਿਆਂ 'ਤੇ ਧਾਵਾ, ਲੱਖਾਂ ਦੀ ਸ਼ਰਾਬ ਤੇ...
  • jalandhar firecracker market approval
    ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
  • action against corruption
    ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
  • famous punjabi singer buta mohammad
    ਪੰਜਾਬੀ ਗਾਇਕ ਬੂਟਾ ਮੁਹੰਮਦ ਨਾਲ ਸੜਕੀ ਹਾਦਸੇ ਦੀ ਅਫਵਾਹ, ਸਹੀ ਸਲਾਮਤ ਹਨ ਗਾਇਕ
  • raid in jalandhar
    ਜਲੰਧਰ ਦੇ 3 ਮਸ਼ਹੂਰ ਹੋਟਲਾਂ 'ਤੇ ਪੈ ਗਈ RAID! ਜਾਣੋ ਪੂਰੀ ਅਪਡੇਟ
  • consumer commission deals a  31 lakh blow to the improvement trust
    ਖਪਤਕਾਰ ਕਮਿਸ਼ਨ ਨੇ ਇੰਦਰਾਪੁਰਮ ਸਕੀਮ ਦੇ 2 ਮਾਮਲਿਆਂ 'ਚ ਇੰਪਰੂਵਮੈਂਟ ਟਰੱਸਟ ਨੂੰ...
  • festival special train will run from october 8 to purnia
    8 ਅਕਤੂਬਰ ਤੋਂ ਪੂਰਨੀਆ ਲਈ ਚੱਲੇਗੀ ਤਿਉਹਾਰ ਸਪੈਸ਼ਲ ਟ੍ਰੇਨ, ਨਕੋਦਰ-ਫਿਲੌਰ ਤੋਂ...
Trending
Ek Nazar
kiara advani and sidharth malhotra share good news once again

ਕਿਆਰਾ ਅਡਵਾਨੀ ਤੇ ਸਿਧਾਰਥ ਮਲਹੌਤਰਾ ਨੇ ਮੁੜ ਸੁਣਾਈ Good News

theft at famous actress s cafe thief makes off with the entire cash counter

ਮਸ਼ਹੂਰ ਅਦਾਕਾਰਾ ਦੇ ਕੈਫੇ 'ਚ ਚੋਰੀ, ਪੂਰਾ ਕੈਸ਼ ਕਾਊਂਟਰ ਹੀ ਉਡਾ ਲੈ ਗਿਆ ਚੋਰ,...

power outage tomorrow long power cuts scheduled

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple vandalised

ਪਾਕਿਸਤਾਨ 'ਚ ਹਿੰਦੂ ਮੰਦਰ ਦੀ ਭੰਨ-ਤੋੜ; ਇੱਕ ਵਿਅਕਤੀ ਗ੍ਰਿਫ਼ਤਾਰ

pakistan afghanistan conflict

ਪਾਕਿਸਤਾਨ ਅਤੇ ਤਾਲਿਬਾਨ ਵਿਚਾਲੇ ਟਕਰਾਅ ਤੀਜੇ ਹਫ਼ਤੇ 'ਚ ਦਾਖਲ;  ਸਰਹੱਦ 'ਤੇ...

ganguly appointed head coach of delhi capitals for ipl 2027

IPL 2027 ਤੋਂ ਪਹਿਲਾਂ ਬਦਲ ਗਿਆ ਟੀਮ ਦਾ ਕੋਚ ! Team India ਦੇ ਸਾਬਕਾ ਕਪਤਾਨ...

folk singer pammi bai honoured in australian parliament

ਆਸਟ੍ਰੇਲੀਆਈ ਸੰਸਦ 'ਚ ਚਮਕਿਆ ਪੰਜਾਬ ਦਾ ਮਾਣ ; ਲੋਕ ਗਾਇਕ ਪੰਮੀ ਬਾਈ ਦਾ ਵਿਸ਼ੇਸ਼...

indians  in sri lanka

ਸ੍ਰੀਲੰਕਾ 'ਚ 8 ਭਾਰਤੀ ਗ੍ਰਿਫ਼ਤਾਰ, ਲੱਗੇ ਇਹ ਦੋਸ਼

abhinav shukla questions punjab police over rising crime

ਮੈਡ ਸੰਧੂ ਦੇ ਕਤਲ 'ਤੇ ਭੜਕਿਆ TV ਇੰਡਸਟਰੀ ਦਾ ਮਸ਼ਹੂਰ ਅਦਾਕਾਰ ! ਪੰਜਾਬ ਦੀ...

un chief arrives in pakistan

UN ਮੁਖੀ ਅਧਿਕਾਰਤ ਦੌਰੇ 'ਤੇ ਪਹੁੰਚੇ ਪਾਕਿਸਤਾਨ

nushrratt bharuccha

ਹੁਣ ਕਦੇ ਆਪਣੇ ਪੈਰਾਂ 'ਤੇ ਖੜ੍ਹੀ ਨਹੀਂ ਹੋ ਸਕੇਗੀ ਨੁਸਰਤ ਭਰੂਚਾ ? ਪੋਸਟ ਨੇ...

famous actor lost his battle with cancer

ਕੈਂਸਰ ਤੋਂ ਜੰਗ ਹਾਰਿਆ ਮਸ਼ਹੂਰ ਅਦਾਕਾਰ, ਅਮਰੀਕਾ 'ਚ ਲਏ ਆਖਰੀ ਸਾਹ

kiran rao on how today  s youth perceive romantic relationships

'ਵਿਆਹ ਤੋਂ ਪਹਿਲਾਂ ਫਿਜ਼ੀਕਲ ਹੋਣਾ 'ਨਾਰਮਲ'; ਆਮਿਰ ਖ਼ਾਨ ਦੀ Ex-Wife ਨੇ...

pakistan cricket team eliminated from the tournament india

ਪਾਕਿਸਤਾਨ ਕ੍ਰਿਕਟ Team ਨਾਲ ਹੋ ਗਿਆ 'ਮੋਏ-ਮੋਏ' ! India ਨਾਲ ਮੈਚ ਤੋਂ...

flood search in nepal

ਨੇਪਾਲ 'ਚ ਹੜ੍ਹ ਪੀੜਤਾਂ ਲਈ ਖੋਜ ਤੇ ਬਚਾਅ ਅਭਿਆਨ ਖਤਮ, 1,455 ਮੌਤਾਂ ਤੋਂ ਬਾਅਦ...

rakul preet singh breaks silence on it raid reports

'ਮੇਰਾ ਇਸ ਨਾਲ ਕੋਈ ਲੈਣ-ਦੇਣਾ ਨਹੀਂ', IT ਰੇਡ 'ਤੇ ਰਕੁਲ ਪ੍ਰੀਤ ਸਿੰਘ ਨੇ...

air strikes by ukraine

ਹਵਾਈ ਹਮਲਿਆਂ ਨੇ ਰੂਸ ਦੀ ਤੇਲ ਸੋਧਕ ਸਮਰੱਥਾ ਨੂੰ ਕੀਤਾ ਪ੍ਰਭਾਵਿਤ

raf fairford airbase

ਅਮਰੀਕਾ ਨੇ ਬ੍ਰਿਟੇਨ ਦੇ RAF ਫੇਅਰਫੋਰਡ ਏਅਰ ਬੇਸ ਤੋਂ ਹਟਾਏ ਸਾਰੇ ਬੰਬਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • driving license transport department
      ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ...
    • storm alert in punjab today
      ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ...
    • name missing from the voter list
      ਵੋਟਰ ਲਿਸਟ 'ਚੋਂ ਨਾ ਗਾਇਬ? 10-11 ਤਾਰੀਖ਼ ਨੂੰ ਫਿਰ ਮਿਲੇਗਾ ਮੌਕਾ, ਚੰਡੀਗੜ੍ਹ 'ਚ...
    • cbi conducts major raid in ludhiana
      ਲੁਧਿਆਣਾ 'ਚ CBI ਦੀ ਵੱਡੀ ਛਾਪੇਮਾਰੀ, ਪਿੰਡ ਬਾਰਨਹਾਰਾ ਪੁੱਜੀਆਂ ਟੀਮਾਂ
    • psssb job recruitment candidate apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • jalandhar firecracker market approval
      ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ...
    • fir on osd to cm punjab
      Big Breaking: CM ਮਾਨ ਦੇ OSD ਸਣੇ 6 ਖ਼ਿਲਾਫ਼ FIR ਦਰਜ, CBI ਵੱਲੋਂ 8 ਥਾਵਾਂ...
    • power outage tomorrow long power cuts scheduled
      ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
    • cbi action in kharar
      ਖਰੜ ਦੇ ਵੈਸਟਰਨ ਟਾਵਰਜ਼ ’ਚ ਸੀ. ਬੀ. ਆਈ. ਦੀ ਕਾਰਵਾਈ
    • action against corruption
      ਪੰਜਾਬ: ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਸਰਕਾਰੀ ਮੁਲਾਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +