Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    10:57:53 PM

  • tmc workers guard evm strong room durgapur jaggery sweets bengal

    ਕੋਲਕਾਤਾ 'ਚ TMC-ਭਾਜਪਾ ਵਰਕਰਾਂ ਦਾ ਹੰਗਾਮਾ, EVM...

  • us military equipment worth billions of dollars destroyed in iran war

    ਈਰਾਨ ਨਾਲ ਜੰਗ US ਨੂੰ ਪੈ ਰਹੀ ਮਹਿੰਗੀ! ਅਰਬਾਂ...

  • gt vs rcb  bengaluru set target for gujarat

    GT vs RCB: ਬੈਂਗਲੁਰੂ ਨੇ ਗੁਜਰਾਤ ਨੂੰ 156 ਦੌੜਾਂ...

  • gujarat won the toss and invited bengaluru to bat

    GT vs RCB : ਗੁਜਰਾਤ ਨੇ ਟਾਸ ਜਿੱਤ ਕੇ ਬੈਂਗਲੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • CM ਮਾਨ ਦੀ ਕਿਸਾਨਾਂ ਨੂੰ ਅਪੀਲ, ਖੇਤੀਬਾੜੀ 'ਚ ਮਿਸਾਲੀ ਤਬਦੀਲੀ ਲਿਆਉਣ ਦਾ ਦਿੱਤਾ ਸੱਦਾ

PUNJAB News Punjabi(ਪੰਜਾਬ)

CM ਮਾਨ ਦੀ ਕਿਸਾਨਾਂ ਨੂੰ ਅਪੀਲ, ਖੇਤੀਬਾੜੀ 'ਚ ਮਿਸਾਲੀ ਤਬਦੀਲੀ ਲਿਆਉਣ ਦਾ ਦਿੱਤਾ ਸੱਦਾ

  • Updated: 30 Mar, 2023 10:26 PM
Chandigarh
appeal to farmers by cm bhagwant mann
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਲਈ ਫ਼ਸਲੀ ਵਿਭਿੰਨਤਾ ਨੂੰ ਅਹਿਮ ਲੋੜ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਕਪਾਹ, ਬਾਸਮਤੀ ਤੇ ਮੂੰਗੀ ਵਰਗੀਆਂ ਬਦਲਵੀਆਂ ਫ਼ਸਲਾਂ ਅਪਣਾ ਕੇ ਖੇਤੀਬਾੜੀ ਵਿੱਚ ਮਿਸਾਲੀ ਤਬਦੀਲੀ ਦਾ ਸੱਦਾ ਦਿੱਤਾ। ਸੂਬੇ ਦੇ ਕਿਸਾਨਾਂ ਨੂੰ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖ਼ੇਜ਼ ਜ਼ਮੀਨ ਉਤੇ ਕਈ ਫ਼ਸਲਾਂ ਉਗਾਈਆਂ ਜਾਂਦੀਆਂ ਸਨ ਪਰ ਹੌਲੀ-ਹੌਲੀ ਕਿਸਾਨ ਝੋਨੇ ਤਕ ਮਹਿਦੂਦ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਦਾ ਸੂਬੇ ਦੀ ਆਰਥਿਕਤਾ 'ਤੇ ਮਾੜਾ ਪ੍ਰਭਾਵ ਪੈਂਦਾ ਹੈ ਕਿਉਂਕਿ ਇਸ ਲਈ ਬਿਜਲੀ ਤੇ ਪਾਣੀ ਦੀ ਬੇਹੱਦ ਵੱਧ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਪੰਜਾਬ ਦੇ ਕਈ ਇਲਾਕੇ ਡਾਰਕ ਜ਼ੋਨ ਵਿੱਚ ਆ ਚੁੱਕੇ ਹਨ। ਇਸ ਦੇ ਨਾਲ-ਨਾਲ ਪਰਾਲੀ ਫੂਕਣ ਤੇ ਹੋਰ ਸਮੱਸਿਆਵਾਂ ਵੀ ਪੈਦਾ ਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਖ਼ਤਰੇ ਨਾਲ ਨਜਿੱਠਣ ਲਈ ਬਦਲਵੀਆਂ ਫ਼ਸਲਾਂ ਅਪਨਾਉਣ ਦੀ ਲੋੜ ਹੈ, ਜਿਸ ਲਈ ਸੂਬੇ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਇਕ ਕਮੇਟੀ ਬਣਾਈ ਗਈ ਹੈ, ਜਿਹੜੀ ਬਦਲਵੀਆਂ ਫ਼ਸਲਾਂ ਬਾਰੇ ਸੁਝਾਅ ਦੇਵੇਗੀ।

ਇਹ ਵੀ ਪੜ੍ਹੋ : ਵਿਜੀਲੈਂਸ ਦੀ ਗ੍ਰਿਫ਼ਤ 'ਚ ਸਾਬਕਾ ਮੰਤਰੀ ਦਾ ਪੁੱਤਰ, ਅਦਾਲਤ ਨੇ 6 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਪੜ੍ਹੋ ਪੂਰਾ ਮਾਮਲਾ

ਮੁੱਖ ਮੰਤਰੀ ਨੇ ਕਿਹਾ ਕਿ ਇਸ ਲਈ ਸੂਬਾ ਸਰਕਾਰ ਪਹਿਲੀ ਅਪ੍ਰੈਲ ਤੋਂ ਕਪਾਹ ਦੀ ਫ਼ਸਲ ਲਈ ਨਹਿਰੀ ਪਾਣੀ ਮੁਹੱਈਆ ਕਰਨ ਦੀ ਗਰੰਟੀ ਦੇਣ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਤੋਂ ਪ੍ਰਵਾਨਤ ਕਪਾਹ ਬੀਜਾਂ ਉਤੇ 33 ਫੀਸਦੀ ਸਬਸਿਡੀ ਦੇਵੇਗੀ। ਇਸ ਦੇ ਨਾਲ-ਨਾਲ ਕਪਾਹ ਦੀ ਫ਼ਸਲ ਉਤੇ ਬੀਮਾ ਅਤੇ ਬਾਸਮਤੀ ਉਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦਿੱਤੀ ਜਾਵੇਗੀ। ਝੋਨੇ ਕਾਰਨ ਦਰਪੇਸ਼ ਕਈ ਸਮੱਸਿਆਵਾਂ ਉਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੰਨਣਾ ਹੈ ਕਿ ਕਪਾਹ ਤੇ ਨਰਮੇ ਦੀ ਖੇਤੀ ਹੇਠ ਰਕਬਾ ਵਧਾ ਕੇ ਇਸ ਸਮੱਸਿਆ ਦੀ ਜੜ੍ਹ ਨੂੰ ਖ਼ਤਮ ਕੀਤਾ ਜਾ ਸਕਦਾ ਹੈ, ਜਿਸ ਲਈ ਸਰਕਾਰ ਨੇ ਨਰਮੇ ਲਈ ਪਹਿਲੀ ਅਪ੍ਰੈਲ ਤੋਂ ਨਹਿਰੀ ਪਾਣੀ ਮੁਹੱਈਆ ਕਰਨ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਕੇਂਦਰ ਦੀਆਂ ਗ਼ਲਤ ਨੀਤੀਆਂ ਖ਼ਿਲਾਫ਼ ਕਾਂਗਰਸੀਆਂ ਦਾ ਕੈਂਡਲ ਮਾਰਚ, ਮੋਦੀ ਸਰਕਾਰ 'ਤੇ ਵਰ੍ਹੇ ਰਾਜਾ ਵੜਿੰਗ

ਮੁੱਖ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਤੇ ਸੀਨੀਅਰ ਕਪਤਾਨ ਪੁਲਸ ਨੂੰ ਨਹਿਰੀ ਪਾਣੀ ਦੀ ਚੋਰੀ ਰੋਕਣ ਲਈ ਪੁਲਸ ਬਲ ਤਾਇਨਾਤ ਕਰਨ ਦਾ ਆਦੇਸ਼ ਦਿੱਤਾ ਗਿਆ ਹੈ ਤਾਂ ਕਿ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਲਾਭ ਮਿਲ ਸਕੇ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਤਰ੍ਹਾਂ ਦੀ ਪਹਿਲੀ ‘ਕਿਸਾਨ-ਸਰਕਾਰ ਮਿਲਣੀ’ ਦੌਰਾਨ ਪ੍ਰਭਾਵਸ਼ਾਲੀ ਕਿਸਾਨਾਂ ਵੱਲੋਂ ਪਾਣੀ ਚੋਰੀ ਕਰਨ ਦਾ ਮੁੱਦਾ ਉੱਠਿਆ ਸੀ, ਜਿਸ ਲਈ ਸੂਬਾ ਸਰਕਾਰ ਨੇ ਇਸ ਨਾਲ ਸਖ਼ਤੀ ਨਾਲ ਸਿੱਝਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਉਮੀਦ ਜਤਾਈ ਕਿ ਇਸ ਨਾਲ ਚੰਗੀ ਗੁਣਵਤਾ ਵਾਲਾ ਨਰਮਾ ਪੈਦਾ ਹੋਵੇਗਾ। ਉਨ੍ਹਾਂ ਕਿਸਾਨਾਂ ਨੂੰ ਨਕਲੀ ਬੀਜਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ।

ਫ਼ਸਲੀ ਵਿਭਿੰਨਤਾ ਲਈ ਚੁੱਕੇ ਹੋਰ ਕਦਮਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਰਟੀਫਾਈਡ ਕਪਾਹ ਬੀਜਾਂ ਉਤੇ 33 ਫੀਸਦੀ ਸਬਸਿਡੀ ਦੇਣ ਦਾ ਐਲਾਨ ਕੀਤਾ ਤਾਂ ਕਿ ਚੰਗੀ ਪੈਦਾਵਾਰ ਵਾਲੇ ਬੀਜ ਕਿਸਾਨਾਂ ਲਈ ਘੱਟ ਕੀਮਤਾਂ ਉਤੇ ਉਪਲਬਧ ਹੋਣ। ਉਨ੍ਹਾਂ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਲਈ ਵੀ ਇਹਤਿਆਤੀ ਕਦਮ ਚੁੱਕੇ ਜਾ ਰਹੇ ਹਨ। ਭਗਵੰਤ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਖ਼ਾਤਮੇ ਲਈ ਨਵੇਂ ਕੀਟਨਾਸ਼ਕਾਂ ਦੀ ਵਿਆਪਕ ਖੋਜ ਦਾ ਫ਼ੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਮੇਰਾ ਟਵੀਟ ਡਿਲੀਟ ਹੋਣ ਨਾਲ ਮੈਨੂੰ ਕੋਈ ਫਰਕ ਨਹੀਂ ਪੈਂਦਾ : ਜਥੇਦਾਰ ਹਰਪ੍ਰੀਤ ਸਿੰਘ

ਸਾਰੀਆਂ ਕੁਦਰਤੀ ਆਫ਼ਤਾਂ ਤੋਂ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਕਪਾਹ ਦੀ ਫ਼ਸਲ ਦੇ ਨੁਕਸਾਨ ਦੀ ਪੂਰਤੀ ਲਈ ਸੂਬਾ ਸਰਕਾਰ ਬੀਮਾ ਸਕੀਮ ਉਤੇ ਵਿਚਾਰ ਕਰ ਰਹੀ ਹੈ ਤਾਂ ਕਿ ਕਿਸਾਨਾਂ ਨੂੰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅੱਗੇ ਕਿਹਾ ਕਿ ਬਾਸਮਤੀ ਨੂੰ ਵੀ ਫ਼ਸਲੀ ਵਿਭਿੰਨਤਾ ਲਈ ਬਦਲਵੀਂ ਫ਼ਸਲ ਵਜੋਂ ਉਤਸ਼ਾਹਤ ਕੀਤਾ ਜਾਵੇਗਾ ਅਤੇ ਉਨ੍ਹਾਂ ਬਾਸਮਤੀ ਉਤੇ ਐਮ.ਐਸ.ਪੀ. ਦੇਣ ਦਾ ਵੀ ਭਰੋਸਾ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਐਮ.ਐਸ.ਪੀ. ਉਤੇ ਬਾਸਮਤੀ ਦੀ ਖ਼ਰੀਦ ਲਈ ਮਾਰਕਫੈੱਡ ਨੋਡਲ ਏਜੰਸੀ ਹੋਵੇਗੀ ਅਤੇ ਕਿਸਾਨਾਂ ਦੇ ਹਿੱਤਾਂ ਦੀ ਹਰ ਕੀਮਤ ਉਤੇ ਰੱਖਿਆ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਬੀਮਾ, ਆਯੁਸ਼ਮਾਨ, CGHS ਦੇ ਬਾਵਜੂਦ ਸਿਹਤ ਦੇਖ-ਰੇਖ 'ਤੇ ਵਧੇਰੇ ਜੇਬ ਖਰਚ : MP ਅਰੋੜਾ

ਮੁੱਖ ਮੰਤਰੀ ਨੇ ਕਿਹਾ ਕਿ ਬਾਸਮਤੀ ਉਤੇ ਕੀਟਨਾਸ਼ਕਾਂ ਦੇ ਛਿੜਕਾਅ ਦੀ ਮਿਕਦਾਰ ਤੈਅ ਕਰਨ ਵਾਸਤੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲੈਬਾਰਟਰੀਆਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਤਾਂ ਕਿ ਬਾਸਮਤੀ ਦੀ ਫ਼ਸਲ ਕੀਟਨਾਸ਼ਕ ਰਹਿੰਦ-ਖੂੰਹਦ ਸਬੰਧੀ ਯੂਰਪੀ ਮੁਲਕਾਂ ਦੇ ਬਰਾਮਦ ਮਾਪਦੰਡਾਂ ਉਤੇ ਪੂਰੀ ਉਤਰੇ। ਉਨ੍ਹਾਂ ਝੋਨੇ ਦੀ ਪੀ.ਆਰ. 126 ਤੇ ਅਜਿਹੀਆਂ ਹੋਰ ਕਿਸਮਾਂ ਦੀ ਕਾਸ਼ਤ ਦੀ ਸਿਫ਼ਾਰਸ਼ ਕਰਦਿਆਂ ਆਖਿਆ ਕਿ ਪੀ.ਏ.ਯੂ. ਦੀਆਂ ਪ੍ਰਵਾਨਤ ਕਿਸਮਤਾਂ ਨੂੰ ਉਤਸ਼ਾਹਤ ਕਰਨ ਅਤੇ ਪੂਸਾ 44 ਵਰਗੀਆਂ ਪੱਕਣ ਲਈ ਵੱਧ ਸਮਾਂ ਤੇ ਜ਼ਿਆਦਾ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਖੇਤੀ ਤੋਂ ਕਿਸਾਨਾਂ ਨੂੰ ਰੋਕਣ ਲਈ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਮੂੰਗੀ ਉਤੇ ਐਮ.ਐਸ.ਪੀ. ਜਾਰੀ ਰਹੇਗੀ ਪਰ ਹਾਲੀਆ ਖੋਜਾਂ ਵਿੱਚ ਪਤਾ ਚੱਲਿਆ ਹੈ ਕਿ ਮੂੰਗੀ ਦੀ ਫ਼ਸਲ ਉਤੇ ਪੈਦਾ ਹੁੰਦੀ ਚਿੱਟੀ ਮੱਖੀ ਨਰਮੇ ਉਤੇ ਤਬਦੀਲ ਹੋ ਜਾਂਦੀ ਹੈ, ਜਿਸ ਕਾਰਨ ਮਾਨਸਾ, ਬਠਿੰਡਾ, ਮੁਕਤਸਰ ਸਾਹਿਬ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਮੂੰਗੀ ਦੀ ਕਾਸ਼ਤ ਨਾ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਖ਼ਤਰਿਆਂ ਤੋਂ ਕਿਸਾਨਾਂ ਨੂੰ ਜਾਣੂੰ ਕਰਵਾਉਣ ਲਈ 2500 ਕਿਸਾਨ ਮਿੱਤਰ ਅਤੇ ਪੀ.ਏ.ਯੂ. ਦੇ 100 ਖੇਤੀਬਾੜੀ ਮਾਹਿਰ ਨਿਯੁਕਤ ਕੀਤੇ ਜਾਣਗੇ।    

  • CM Bhagwant Mann
  • Appeal
  • farmers
  • ਮੁੱਖ ਮੰਤਰੀ ਭਗਵੰਤ ਮਾਨ
  • ਅਪੀਲ
  • ਕਿਸਾਨ

ਵਿਜੀਲੈਂਸ ਦੀ ਗ੍ਰਿਫ਼ਤ 'ਚ ਸਾਬਕਾ ਮੰਤਰੀ ਦਾ ਪੁੱਤਰ, ਅਦਾਲਤ ਨੇ 6 ਦਿਨਾਂ ਦੇ ਰਿਮਾਂਡ 'ਤੇ ਭੇਜਿਆ, ਪੜ੍ਹੋ ਪੂਰਾ ਮਾਮਲਾ

NEXT STORY

Stories You May Like

  • cm rekha gupta  hospital  raid
    CM ਰੇਖਾ ਗੁਪਤਾ ਦਾ ਹਸਪਤਾਲ 'ਚ ਅਚਨਚੇਤ ਛਾਪਾ, ਭਿਆਨਕ ਗਰਮੀ ਨੂੰ ਲੈ ਕੇ ਦਿੱਤੇ ਸਖ਼ਤ ਨਿਰਦੇਸ਼
  • fourfold compensation for farmers
    2 ਨਹੀਂ ਕਿਸਾਨਾਂ ਨੂੰ ਮਿਲੇਗਾ 4 ਗੁਣਾ ਮੁਆਵਜ਼ਾ, CM ਯਾਦਵ ਨੇ ਕਰ 'ਤਾ ਵੱਡਾ ਐਲਾਨ
  • fatehabad  private hospital  cm flying  raid
    ਫਤਿਹਾਬਾਦ ਦੇ ਨਿੱਜੀ ਹਸਪਤਾਲ 'ਤੇ CM ਫਲਾਇੰਗ ਦਾ ਛਾਪਾ, ਰਿਕਾਰਡ 'ਚ ਬੇਨਿਯਮੀਆਂ ਦਾ ਪਰਦਾਫਾਸ਼
  • minor girl gives birth to a boy in jalandhar
    ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
  • signs of major organizational change in punjab congress
    ਪੰਜਾਬ ਦੀ ਸਿਆਸਤ 'ਚ ਹੋ ਸਕਦੈ ਵੱਡਾ ਧਮਾਕਾ! ਕਾਂਗਰਸ ’ਚ ਵੱਡੀ ਸੰਗਠਨਾਤਮਕ ਤਬਦੀਲੀ ਦੇ ਸੰਕੇਤ
  • the person who threatened to kill bihar cm is a hindrance
    ਬਿਹਾਰ ਦੇ CM ਸਮਰਾਟ ਚੌਧਰੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਆਇਆ ਪੁਲਸ ਅੜਿੱਕੇ
  • pbks vs lsg ipl 2026
    IPL 2026: ਲਖਨਊ ਨੇ ਟਾਸ ਜਿੱਤ ਕੇ ਪੰਜਾਬ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ, ਦੇਖੋ ਪਲੇਇੰਗ-11
  • mumbai won the toss  invited chennai to bat
    MI vs CSK, IPL 2026 : ਮੁੰਬਈ ਨੇ ਜਿੱਤੀ ਟਾਸ, ਚੇਨਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

LPG ਸਿਲੰਡਰ ਤੋਂ ਲੈ ਕੇ UPI ਤੱਕ 1 ਮਈ ਤੋਂ ਬਦਲ ਜਾਣਗੇ ਇਹ ਨਿਯਮ! ਤੁਹਾਡੀ ਜੇਬ...

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • imd weather alert heatwave relief storm rain north india
      ਅਗਲੇ 24 ਘੰਟੇ ਅਹਿਮ! IMD ਨੇ ਪੂਰੇ ਉੱਤਰ ਭਾਰਤ ਲਈ ਜਾਰੀ ਕੀਤਾ ਅਲਰਟ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • raid on trident group
      ਰਾਜਨੀਤਿਕ ਪਾਰੀ ਅਤੇ ਸ਼ੱਕੀ ਡਰੋਨ ਤੋਂ ਬਾਅਦ ਹੁਣ ਟ੍ਰਾਈਡੈਂਟ ਗਰੁੱਪ 'ਤੇ RAID
    • driver brutally murders his colleague
      ਪੰਜਾਬ: ਦੋਸਤ ਹੀ ਬਣਿਆ ਹੈਵਾਨ, ਡਰਾਈਵਰ ਸਾਥੀ ਦਾ ਬੇਰਹਿਮੀ ਨਾਲ ਕੀਤਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +