Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    9:44:18 AM

  • plane tire fire  289 passengers

    ਜਹਾਜ਼ ਦੇ ਟਾਇਰ ਨੂੰ ਲੱਗੀ ਅੱਗ, 289 ਯਾਤਰੀਆਂ 'ਚ...

  • student ncrb data

    ਵਿਦਿਆਰਥੀਆਂ ਦੀਆਂ ਖ਼ੁਦਕੁਸ਼ੀਆਂ 'ਚ 4.3% ਦਾ ਵਾਧਾ,...

  • big impact of us iran conflict

    ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ...

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਸੈਸ਼ਨ ਕੋਰਟ 'ਚ MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਤੇ ਸਾਥੀ ਲਵਪ੍ਰੀਤ ਦੀ ਹੋਈ ਪੇਸ਼ੀ

PUNJAB News Punjabi(ਪੰਜਾਬ)

ਜਲੰਧਰ ਸੈਸ਼ਨ ਕੋਰਟ 'ਚ MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਤੇ ਸਾਥੀ ਲਵਪ੍ਰੀਤ ਦੀ ਹੋਈ ਪੇਸ਼ੀ

  • Edited By Shivani Attri,
  • Updated: 19 Jul, 2024 06:35 PM
Jalandhar
appearance of mp amritpal singh s brother harpreet in jalandhar court
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ  ਦੇ ਭਰਾ ਹਰਪ੍ਰੀਤ ਸਿੰਘ ਅਤੇ ਉਸ ਦੇ ਦੋਸਤ ਲਵਪ੍ਰੀਤ ਨੂੰ ਪੁਲਸ ਨੇ ਜਲੰਧਰ ਸੈਸ਼ਨ ਕੋਰਟ 'ਚ ਪੇਸ਼ ਕੀਤਾ ਹੈ। ਇਸ ਮੌਕੇ 'ਤੇ ਭਾਰੀ ਪੁਲਸ ਫ਼ੋਰਸ ਦੀ ਤਾਇਨਾਤੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਸ ਨੇ ਇਕ ਅਪਰਾਧਿਕ ਰਿਵੀਜ਼ਨ ਅਰਜ਼ੀ ਦਾਇਰ ਕੀਤੀ ਸੀ, ਜਿਸ ਦੇ ਸਬੰਧ ਵਿੱਚ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ ਅਤੇ ਪੁਲਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਦੋਹਾਂ ਨੂੰ ਸਖ਼ਤ ਸੁਰੱਖਿਆ ਦੇ ਵਿਚਾਲੇ ਕਾਰ 'ਚ ਲਿਆਂਦਾ ਗਿਆ। ਦੱਸ ਦੇਈਏ ਕਿ ਗ੍ਰਿਫ਼ਤਾਰੀ ਤੋਂ ਬਾਅਦ ਪੁਲਸ ਨੇ ਫਿਲੌਰ ਕੋਰਟ ਤੋਂ ਰਿਮਾਂਡ ਨਹੀਂ ਲਿਆ ਸੀ। ਅੱਜ ਪੁਲਸ ਨੇ ਕਰੀਬ 10 ਦਿਨਾਂ ਦਾ ਰਿਮਾਂਡ ਮੰਗਿਆ ਸੀ, ਜਿਸ 'ਤੇ ਅਦਾਲਤ ਨੇ ਸਿਰਫ਼ 2 ਦਿਨਾਂ ਦਾ ਰਿਮਾਂਡ ਦਿੱਤਾ। ਪੁਲਸ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ।

ਹਰਪ੍ਰੀਤ ਦੇ ਵਕੀਲ ਜੋਏ ਨੇ ਕਿਹਾ ਕਿ ਇਸ ਕੇਸ ਨੂੰ ਪੁਲਸ ਨੇ ਜਾਅਲੀ ਬਣਾਇਆ ਹੈ। ਪਰਿਵਾਰ ਨਾਲ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਹਰਪ੍ਰੀਤ ਨੂੰ ਫਿਲੌਰ ਤੋਂ ਗ੍ਰਿਫਤਾਰ ਨਹੀਂ ਕੀਤਾ ਗਿਆ। ਸਕਾਰਾਤਮਕ ਰਿਪੋਰਟ ‘ਤੇ ਜੋਏ ਨੇ ਕਿਹਾ ਕਿ ਹਰਪ੍ਰੀਤ ਜਿੰਮ ਜਾਂਦਾ ਹੈ, ਇਸ ਲਈ ਉਹ ਸਟੀਰੌਇਡ ਲੈਂਦਾ ਹੈ, ਜਿਸ ਕਾਰਨ ਉਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਕਾਰਨ ਲਵਪ੍ਰੀਤ ਸਿੰਘ ਦਾ ਵੀ ਡੋਪ ਟੈਸਟ ਪਾਜ਼ੇਟਿਵ ਆਇਆ ਹੈ।

ਇਸ ਸਬੰਧੀ ਫਿਲੌਰ ਪੁਲਸ ਨੇ ਜਲੰਧਰ ਸੈਸ਼ਨ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ, ਜਿਸ ਵਿੱਚ ਰਿਮਾਂਡ ਦੀ ਮੰਗ ਕੀਤੀ ਗਈ ਸੀ। ਜਿਸ ‘ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਸੁਣਵਾਈ ਹੋਈ। ਹੈਪੀ ਨੂੰ ਫਿਲੌਰ ਪੁਲਸ ਨੇ 11 ਜੁਲਾਈ ਦੀ ਸ਼ਾਮ ਨੂੰ ਉਸ ਦੇ ਸਾਥੀ ਲਵਪ੍ਰੀਤ ਸਮੇਤ ਫਿਲੌਰ ਹਾਈਵੇਅ ਤੋਂ ਫੜਿਆ ਸੀ। ਉਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ।

ਦੱਸ ਦੇਈਏ ਕਿ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਫਿਲੌਰ ਨੇੜਿਓਂ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਬੰਧੀ ਜਲੰਧਰ ਦੇ ਐੱਸ. ਐੱਸ. ਪੀ. ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ੍ਹ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਇਨਸਾਨੀਅਤ ਸ਼ਰਮਸਾਰ ਕਰਦੀ ਘਟਨਾ, ਰੇਲਵੇ ਟਰੈਕ ਨੇੜਿਓਂ ਮਿਲਿਆ ਮ੍ਰਿਤਕ ਨਵਜਾਤ ਬੱਚਾ

ਐੱਸ. ਐੱਸ. ਪੀ. ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਾਮ ਵੇਲੇ ਗਸ਼ਤ ਦੌਰਾਨ ਪੁਲਸ ਨੇ ਫਿਲੌਰ ਵਿੱਚ ਨੈਸ਼ਨਲ ਹਾਈਵੇਅ ਦੇ ਕਿਨਾਰੇ ਖੜ੍ਹੀ ਇਕ ਸ਼ੱਕੀ ਵਾਹਨ ਦੀ ਤਲਾਸ਼ੀ ਲਈ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਆਧਾਰ 'ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਇਸ 'ਚ ਬੈਠੇ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਡਰੱਗ ਬਰਾਮਦ ਹੋਈ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ ਡਰੱਗ, ਤੋਲਣ ਵਾਲਾ ਸਕੇਲ, ਲਾਈਟਰ ਆਦਿ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੇ ਸਾਥੀ ਕੋਲੋਂ ਦੋ ਫੋਨ ਬਰਾਮਦ ਹੋਏ।
 

ਇਹ ਵੀ ਪੜ੍ਹੋ- ਪੰਜਾਬ 'ਚ ਹੜ੍ਹ ਦਾ ਖ਼ਤਰਾ, ਜਾਰੀ ਹੋਇਆ ਅਲਰਟ ਤੇ ਬਣਾ ਦਿੱਤੇ ਗਏ ਕੰਟਰੋਲ ਰੂਮ, ਅਧਿਕਾਰੀਆਂ ਨੂੰ ਮਿਲੇ ਸਖ਼ਤ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • MP Amritpal Singh
  • brother
  • Harpreet singh
  • appeared
  • Jalandhar Sessions Court
  • ਜਲੰਧਰ ਸੈਸ਼ਨ ਕੋਰਟ
  • ਹਰਪ੍ਰੀਤ
  • ਪੇਸ਼ੀ

ਅੱਤ ਦੀ ਗਰਮੀ ਕਾਰਨ ਸਕੂਲਾਂ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ

NEXT STORY

Stories You May Like

  • hearing in the sessions court in the amritpal singh case
    ਅੰਮ੍ਰਿਤਪਾਲ ਸਿੰਘ ਮਾਮਲੇ ’ਚ ਸੈਸ਼ਨ ਕੋਰਟ ’ਚ ਸੁਣਵਾਈ, ਡਿਸਚਾਰਜ ਅਰਜ਼ੀ ’ਤੇ ਨੋਟਿਸ ਜਾਰੀ
  • bengal mp chants moolmantra on stage
    ਬੰਗਾਲ ਦੀ MP ਨੇ ਸਟੇਜ 'ਤੇ ਕੀਤਾ ਮੂਲਮੰਤਰ ਦਾ ਜਾਪ, ਵੀਡੀਓ ਹੋਈ ਵਾਇਰਲ
  • district sessions court  kotkapura firing incident
    ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
  • mp rajinder gupta drone
    MP ਰਾਜਿੰਦਰ ਗੁਪਤਾ ਦੇ ਟਰਾਈਡੈਂਟ ਗਰੁੱਪ ਦੇ ਪਲਾਂਟ 'ਚ ਆ ਡਿੱਗਿਆ ਸ਼ੱਕੀ ਡਰੋਨ
  • jail  closed  mp  rashid  bail
    ਜੇਲ੍ਹ 'ਚ ਬੰਦ ਸੰਸਦ ਮੈਂਬਰ ਰਾਸ਼ਿਦ ਨੂੰ ਮਿਲੀ ਜ਼ਮਾਨਤ, ਦਿੱਲੀ ਹਾਈ ਕੋਰਟ ਨੇ ਸੁਣਾਇਆ ਫੈਸਲਾ
  • giani harpreet singh questions on intelligence failure in railway track blast
    ਸ਼ੰਭੂ ਨੇੜੇ ਰੇਲਵੇ ਟ੍ਰੈਕ ਧਮਾਕੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਖੁਫ਼ੀਆ ਅਸਫਲਤਾ ‘ਤੇ ਚੁੱਕੇ ਸਵਾਲ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab marriage nri
      ਪੰਜਾਬ: ਲਾਵਾਂ ਤੋਂ ਐਨ ਪਹਿਲਾਂ ਵਿਆਹ ਤੋਂ ਮੁੱਕਰ ਗਈ ਲਾੜੀ! ਬੇਰੰਗ ਪਰਤੀ NRI...
    • pinkoo tv releases a new animation video my rooster
      ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
    • theft near police station
      ਪੰਜਾਬ ਪੁਲਸ ਦੇ ਥਾਣੇ ਤੋਂ 50 ਮੀਟਰ ਦੂਰ ਚੋਰੀ, ਦਾਰੂ ਪੀ ਕੇ ਸੁੱਤਾ ਰਿਹਾ ਚੌਕੀਦਾਰ
    • major accident in punjab collision between a speeding car and a motorcycle
      ਪੰਜਾਬ 'ਚ ਵੱਡਾ ਹਾਦਸਾ! ਤੇਜ਼ ਰਫ਼ਤਾਰ ਕਾਰ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ, 3...
    • 3 accused arrested with pakistani weapons
      ਪਾਕਿਸਤਾਨ ਦੇ ਹਥਿਆਰਾਂ ਸਮੇਤ 3 ਮੁਲਜ਼ਮ ਗ੍ਰਿਫਤਾਰ, ਪੰਜਾਬ 'ਚ ਵੱਡੀ ਵਾਰਦਾਤ ਨੂੰ...
    • punjab boy news
      ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
    • punjab ice cream father
      ਪੰਜਾਬ: 'ਪਾਪਾ ICE CREAM ਲਿਆ ਰਹੇ ਨੇ...' ਪਲਾਂ 'ਚ ਉੱਜੜ ਗਿਆ ਹੱਸਦਾ-ਖੇਡਦਾ...
    • chapparchirri programe
      ਸ੍ਰੀ ਫ਼ਤਿਹ ਜੰਗ ਸਾਹਿਬ ਚੱਪੜਚਿੜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ
    • punjab phone alert
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +