Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    12:40:37 PM

  • over 1 000 applications received for firecracker stalls

    ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ...

  • sukhbir badal appointed bhupinder singh neelu of dasuya national vice president

    ਅਕਾਲੀ ਦਲ ਨੇ 27 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਇਸ...

  • health department prepares in punjab

    ਪੰਜਾਬ: ਸਿਹਤ ਵਿਭਾਗ ਦਾ ਵੱਡਾ ਫੈਸਲਾ, ਅੰਮ੍ਰਿਤਸਰ...

  • usa truck overturns haryana youth

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ; ਟਰਾਲਾ ਪਲਟਣ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਮਦਦ ਲਈ ਅੱਗੇ ਆਏ ਪੰਜਾਬੀਆਂ ਨੇ ਪੇਸ਼ ਕੀਤੀ ਮਿਸਾਲ

PUNJAB News Punjabi(ਪੰਜਾਬ)

ਸੇਬਾਂ ਦੀਆਂ ਪੇਟੀਆਂ ਲੁੱਟਣ ਦੇ ਮਾਮਲੇ ’ਚ ਨਵਾਂ ਮੋੜ, ਮਦਦ ਲਈ ਅੱਗੇ ਆਏ ਪੰਜਾਬੀਆਂ ਨੇ ਪੇਸ਼ ਕੀਤੀ ਮਿਸਾਲ

  • Edited By Gurminder Singh,
  • Updated: 05 Dec, 2022 05:27 PM
Patiala
apple boxes merchant help punjab
  • Share
    • Facebook
    • Tumblr
    • Linkedin
    • Twitter
  • Comment

ਫ਼ਤ‌ਿਹਗੜ੍ਹ ਸਾਹਿਬ (ਸੁਰੇਸ਼) : ਬੀਤੇ ਦਿਨੀਂ ਜੀ.ਟੀ. ਰੋਡ ’ਤੇ ਪੈਂਦੇ ਜ਼ਿਲ੍ਹੇ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਸੇਬਾਂ ਦਾ ਭਰਿਆ ਟਰੱਕ ਪਲਟਣ ਉਪਰੰਤ ਸੇਬਾਂ ਦੀਆਂ ਪੇਟੀਆਂ ਚੁੱਕ ਕੇ ਲੈ ਜਾਣ ਦੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿਚ ਉਦੋਂ ਨਵਾਂ ਮੋੜ ਆਇਆ, ਜਦੋਂ ਦੋ ਪੰਜਾਬੀ ਵਪਾਰੀਆਂ ਪਟਿਆਲਾ ਦੇ ਰਾਜਵਿੰਦਰ ਸਿੰਘ ਤੇ ਮੋਹਾਲੀ ਦੇ ਗੁਰਪ੍ਰੀਤ ਸਿੰਘ ਨੇ ਕਸ਼ਮੀਰ ਦੇ ਵਪਾਰੀ ਮੁਹੰਮਦ ਸ਼ਾਹਿਦ ਦੇ ਹੋਏ ਨੁਕਸਾਨ ਨੂੰ ਪੂਰਾ ਕਰਨ ਲਈ ਉਸ ਨੂੰ 9 ਲੱਖ 12 ਹਜ਼ਾਰ ਦਾ ਚੈੱਕ ਦਿੱਤਾ। ਜ਼ਿਲ੍ਹਾ ਪੁਲਸ ਮੁਖੀ ਡਾ. ਰਵਜੋਤ ਗਰੇਵਾਲ ਦੇ ਯਤਨਾਂ ਸਦਕਾ ਹੋਏ ਇਸ ਘਟਨਾਕ੍ਰਮ ਨਾਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਸ਼ਾਖ ਹੋਰ ਨਿਖਰ ਕੇ ਦੁਨੀਆਂ ਦੇ ਸਾਹਮਣੇ ਆਈ ਹੈ। ਜਿਸ ’ਤੇ ਕਸ਼ਮੀਰ ਦੇ ਬਾਰਮੁੱਲਾ ਦੇ ਸੇਬਾਂ ਦੇ ਵਪਾਰੀ ਨੂੰ ਇਹ ਕਹਿਣਾ ਪਿਆ ਕਿ ਪੰਜਾਬੀ ਹਮੇਸ਼ਾਂ ਲੋਕਾਂ ਦੀ ਮਦਦ ਲਈ ਹੀ ਜਾਣੇ ਜਾਂਦੇ ਹਨ। 

ਇਹ ਵੀ ਪੜ੍ਹੋ : ਕਿਸਾਨਾਂ ਵਲੋਂ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਇਕ ਮਹੀਨੇ ਲਈ ਫ੍ਰੀ ਕਰਨ ਦਾ ਐਲਾਨ

ਇਸ ਸਬੰਧੀ ਜ਼ਿਲ੍ਹਾ ਪੁਲਸ ਮੁਖੀ ਨੇ ਦੱਸਿਆ ਕਿ ਸ਼੍ਰੀ ਨਗਰ ਤੋਂ ਸੇਬਾਂ ਦੀਆਂ 1265 ਪੇਟੀਆਂ ਲੈ ਕੇ ਉੜੀਸਾ ਜਾ ਰਹੇ ਸੇਬਾਂ ਦੇ ਭਰੇ ਟਰੱਕ ਦੇ ਪਿੰਡ ਰਾਜਿੰਦਰਗੜ੍ਹ ਨੇੜੇ ਪਲਟਣ ਅਤੇ ਲੋਕਾਂ ਵੱਲੋਂ ਸੇਬਾਂ ਦੀਆਂ ਪੇਟੀਆਂ ਲੁੱਟ ਕੇ ਲੈ ਜਾਣ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਉਪਰੰਤ ਪੁਲਸ ਨੇ ਫੌਰੀ ਕਾਰਵਾਈ ਕਰਦੇ ਹੋਏ ਥਾਣਾ ਬਡਾਲੀ ਆਲਾ ਸਿੰਘ ਵਿਖੇ ਮੁਕੱਦਮਾ ਨੰਬਰ 138 ਧਾਰਾ 379 ਅਧੀਨ ਮਾਮਲਾ ਦਰਜ ਕੀਤਾ ਅਤੇ ਤਕਨੀਕੀ ਟੀਮ ਦੀ ਸਹਾਇਤਾ ਨਾਲ 10 ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ 2 ਹੋਰ ਕਥਿਤ ਦੋਸ਼ੀਆਂ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੰਜਾਬ ਦੇ ਲੋਕਾਂ ਦੀ ਇਕ ਗਲਤ ਤਸਵੀਰ ਲੋਕਾਂ ਸਾਹਮਣੇ ਲਿਆਂਦੀ ਸੀ ਜੋ ਕਿ ਕਾਫੀ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਫ਼ਤ‌ਿਹਗੜ੍ਹ ਸਾਹਿਬ ਦੀ ਧਰਤੀ ਸ਼ਹੀਦਾਂ ਤੇ ਪੀਰਾਂ ਪੈਗੰਬਰਾਂ ਦੀ ਧਰਤੀ ਹੈ ਅਤੇ ਇਸ ਧਰਤੀ ’ਤੇ ਅਜਿਹੀ ਘਟਨਾ ਬਹੁਤ ਅਫਸੋਸਜਨਕ ਹੈ। 

ਇਹ ਵੀ ਪੜ੍ਹੋ : ਆਟਾ-ਦਾਲ ਸਕੀਮ ਵਾਲੇ ਕਾਰਡ ਧਾਰਕਾਂ ਨੂੰ ਲੱਗ ਸਕਦੈ ਝਟਕਾ, ਵੱਡੀ ਕਾਰਵਾਈ ਦੀ ਤਿਆਰੀ ’ਚ ਪੰਜਾਬ ਸਰਕਾਰ

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਮੁਸ਼ਕਲ ਵਿਚ ਫਸੇ ਲੋਕਾਂ ਦੀ ਮਦਦ ਕੀਤੀ ਹੈ ਅਤੇ ਸਾਡੇ ਗੁਰੂਆਂ ਨੇ ਵੀ ਸਾਨੂੰ ਇਹੋ ਸੁਨੇਹਾ ਦਿੱਤਾ ਹੈ। ਪ੍ਰੰਤੂ ਕੁੱਝ ਮਾੜੇ ਅਨਸਰਾਂ ਕਾਰਨ ਇਹ ਘਟਨਾ ਵਾਪਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਹਾਦਸੇ ਆਮ ਤੌਰ ’ਤੇ ਵੇਖਣ ਨੂੰ ਮਿਲ ਜਾਂਦੇ ਹਨ ਪ੍ਰੰਤੂ ਸਾਨੂੰ ਮੁਸ਼ਕਲ ਵਿਚ ਫਸੇ ਲੋਕਾਂ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਨ੍ਹਾਂ ਨੇ ਅੱਗੇ ਆ ਕੇ ਜੋ ਕੰਮ ਕੀਤਾ ਹੈ ਉਸ ਤੋਂ ਹੋਰਨਾਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਸੂਬੇ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ

ਇਸ ਮੌਕੇ ਪੰਜਾਬੀ ਰਾਜਵਿੰਦਰ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਉਨ੍ਹਾਂ ਸੋਸ਼ਲ ਮੀਡੀਆ ਤੇ ਇਹ ਵੀਡੀਓ ਵੇਖੀ ਤਾਂ ਕਾਫੀ ਅਫਸੋਸ ਹੋਇਆ ਸੀ ਕਿਉਂਕਿ ਪੰਜਾਬੀ ਅਜਿਹੀਆਂ ਹਰਕਤਾਂ ਨਹੀਂ ਕਰਦੇ ਸਗੋਂ ਪੰਜਾਬੀਆਂ ਨੇ ਤਾਂ ਹਮੇਸ਼ਾ ਹੀ ਹੋਰਨਾਂ ਦੀ ਅੱਗੇ ਆ ਕੇ ਮਦਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਸ ਵੀਡੀਓ ਤੋਂ ਬਾਅਦ ਉਨ੍ਹਾਂ ਜ਼ਿਲਾ ਪੁਲਸ ਮੁਖੀ ਨਾਲ ਸੰਪਰਕ ਕੀਤਾ ਅਤੇ ਸੇਬਾਂ ਦੇ ਵਪਾਰੀ ਦੀ ਮਦਦ ਕਰਨ ਦੀ ਗੱਲ ਆਖੀ, ਜਿਸ ਤੇ ਜ਼ਿਲ੍ਹਾ ਪੁਲਸ ਮੁਖੀ ਨੇ ਸੇਬਾਂ ਦੇ ਵਪਾਰੀ ਨੂੰ ਬੁਲਾਇਆ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਲਈ ਖ਼ਤਰੇ ਦੀ ਘੰਟੀ, ਲਗਾਤਾਰ ਪੰਥਕ ਤੇ ਵੱਡੇ ਚਿਹਰੇ ਖੋਹ ਰਹੀ ਭਾਜਪਾ

ਸੇਬਾਂ ਦੇ ਵਪਾਰੀ ਮੁਹੰਮਦ ਸ਼ਾਹਿਦ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਡਰਾਇਵਰ ਵੱਲੋਂ ਬਣਾਈ ਵੀਡੀਓ ਉਸ ਨੇ ਵੇਖੀ ਤਾਂ ਬਹੁਤ ਬੁਰਾ ਲੱਗਿਆ ਕਿਉਂਕਿ ਉਹ ਪੰਜਾਬ ਦੇ ਲੋਕਾਂ ਦੀ ਜੋ ਤਸਵੀਰ ਲੈ ਕੇ ਇਥੋਂ ਪੜ੍ਹ ਕੇ ਗਿਆ ਸੀ ਇਹ ਵੀਡੀਓ ਉਸ ਤੋਂ ਬਿਲਕੁੱਲ ਉਲਟ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਉਸ ਨੂੰ ਵਿਸ਼ਵਾਸ ਨਹੀਂ ਹੋਇਆ ਕਿ ਪੰਜਾਬ ਦੀ ਧਰਤੀ ’ਤੇ ਅਜਿਹਾ ਹੋਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਇਹ ਘਟਨਾ ਕਿਸੇ ਹੋਰ ਸੂਬੇ ਵਿਚ ਹੋਈ ਹੁੰਦੀ ਤਾਂ ਇੰਨਾ ਅਫਸੋਸ ਨਹੀਂ ਸੀ ਹੋਣਾ। ਉਨ੍ਹਾਂ ਮਦਦ ਲਈ ਅੱਗੇ ਆਏ ਪੰਜਾਬ ਦੇ ਵਪਾਰੀਆਂ ਅਤੇ ਜ਼ਿਲ੍ਹਾ ਪੁਲਸ ਮੁਖੀ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਡੀ.ਐੱਸ.ਪੀ. ਰਮਿੰਦਰ ਸਿੰਘ ਆਦਿ ਵੀ ਹਾਜਰ ਸਨ।

ਇਹ ਵੀ ਪੜ੍ਹੋ : ਪੰਜਾਬ ’ਚ ਮਾਸਟਰ ਪਲਾਨ ’ਤੇ ਕੰਮ ਕਰ ਰਹੀ ਭਾਜਪਾ ਲਈ ਪੰਗਾ, ਸੂਚੀ ਜਾਰੀ ਕਰਦਿਆਂ ਹੀ ਉੱਠੀ ਬਗਾਵਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Apple Boxes
  • Merchant
  • Help
  • Punjab
  • ਸੇਬ ਪੇਟੀਆਂ
  • ਵਪਾਰੀ
  • ਮਦਦ
  • ਪੰਜਾਬ

ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਝਟਕਾ

NEXT STORY

Stories You May Like

  • bikram majithia did not appear before the sit
    SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ, 6000 ਕਰੋੜ ਦੇ ਡਰੱਗ ਮਾਮਲੇ 'ਚ ਕੀਤਾ ਗਿਆ ਸੀ ਤਲਬ
  • ny university
    NY ਦੀ ਕਾਰਨਲ ਯੂਨੀਵਰਸਿਟੀ 'ਚ ਵਿਦਿਆਰਥਣ ਨਾਲ ਹੋਏ ਗੈਂਗਰੇਪ ਮਾਮਲੇ 'ਚ ਨਵਾਂ ਮੋੜ ! ਮੁੜ ਸ਼ੁਰੂ ਹੋਈ ਜਾਂਚ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • major incident on italy  s highway
    ਇਟਲੀ ਦੇ ਹਾਈਵੇਅ 14 'ਤੇ ਵੱਡੀ ਵਾਰਦਾਤ: ਲੁਟੇਰਿਆਂ ਨੇ ਕੈਸ਼ ਵੈਨ ਲੁੱਟਣ ਦੀ ਕੀਤੀ ਕੋਸ਼ਿਸ਼, ਕਈ ਗੱਡੀਆਂ ਨੂੰ ਲਾਈ ਅੱਗ
  • mad sandhu social media influencer
    ਮੈਡ ਸੰਧੂ ਕਤਲ ਕਾਂਡ ਵਿਚ ਨਵਾਂ ਮੋੜ, ਮੁੱਖ ਸ਼ੂਟਰ ਗ੍ਰਿਫ਼ਤਾਰ
  • h 1b visa violations
    H-1B ਵੀਜ਼ਾ ਧੋਖਾਧੜੀ ਕਰਨ 'ਤੇ ਲੱਗੇਗਾ ਭਾਰੀ ਜੁਰਮਾਨਾ ! ਅਮਰੀਕਾ 'ਚ ਨਵਾਂ ਬਿੱਲ ਪੇਸ਼
  • cases in punjab
    ਲਹਿੰਦੇ ਪੰਜਾਬ 'ਚ ਪੰਜ ਸਾਲਾਂ ਦੌਰਾਨ ਹਿੰਸਾ ਦੇ ਲਗਭਗ 1,96,000 ਮਾਮਲੇ ਆਏ ਸਾਹਮਣੇ
  • canada advisory
    ਕੈਨੇਡਾ ਨੇ ਪੰਜਾਬੀਆਂ ਲਈ ਜਾਰੀ ਕੀਤੀ ਚਿਤਾਵਨੀ ! ਨਾ ਸਮਝੇ ਤਾਂ ਹੋਵੇਗਾ ਲੱਖਾਂ ਦਾ ਨੁਕਸਾਨ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
Trending
Ek Nazar
sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar has ranked number one in punjab
      ਲਓ ਜੀ ਪੰਜਾਬ ’ਚੋਂ  NO.1 'ਤੇ ਅੰਮ੍ਰਿਤਸਰ, ਪਰਾਲੀ ਸਾੜਨ ਦੇ ਅੰਕੜਿਆਂ ਨੇੇ ਤੋੜਿਆ...
    • licenses of 17 travel agents cancelled in bathinda district
      ਬਠਿੰਡਾ ਜ਼ਿਲ੍ਹੇ 'ਚ 17 ਟ੍ਰੈਵਲ ਏਜੰਟਾਂ ਦੇ ਲਾਇਸੈਂਸ ਰੱਦ, ਪੜ੍ਹੋ ਕੀ ਹੈ ਕਾਰਨ
    • risk of lightning and storms in punjab for 3 days
      ਪੰਜਾਬ 'ਚ 3 ਦਿਨ ਅਸਮਾਨੀ ਬਿਜਲੀ ਤੇ ਤੂਫ਼ਾਨ ਦਾ ਖ਼ਤਰਾ, ਇਨ੍ਹਾਂ 3 ਜ਼ਿਲ੍ਹਿਆਂ ਲਈ...
    • income tax team raids dorangla sub tehsil
      ਦੋਰਾਂਗਲਾ ਸਬ-ਤਹਿਸੀਲ 'ਚ ਇਨਕਮ ਟੈਕਸ ਟੀਮ ਦੀ ਛਾਪੇਮਾਰੀ, ਪੰਜ ਘੰਟੇ ਰਿਕਾਰਡ ਦੀ...
    • youth dies in a horrific accident in miani village
      ਪਿੰਡ ਮਿਆਣੀ 'ਚ ਭਿਆਨਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ, ਕਾਰ ਨੂੰ ਲੱਗੀ ਅੱਗ
    • wariana dump  s biomining project
      ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
    • police raid fake lottery racket in phagwara gate
      ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
    • security agencies on alert at the city railway station
      ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
    • fazilka  bsf  jawan  wife
      ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ...
    • two police personnel injured while trying to break
      ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਹਵਾਲਾਤੀਆਂ ਦੀ ਲੜਾਈ ਛੁਡਾਉਣ ਗਏ 2 ਪੁਲਸ ਮੁਲਾਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +