Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:34:12 AM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਹਿਲਾ ਸ਼ਕਤੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ, 31 ਅਕਤੂਬਰ ਤੱਕ ਕਰ ਸਕਦੇ ਹੋ ਅਪਲਾਈ

PUNJAB News Punjabi(ਪੰਜਾਬ)

ਮਹਿਲਾ ਸ਼ਕਤੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ, 31 ਅਕਤੂਬਰ ਤੱਕ ਕਰ ਸਕਦੇ ਹੋ ਅਪਲਾਈ

  • Updated: 25 Aug, 2022 06:27 PM
Chandigarh
applications invited for mahila shakti award
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ, 2022 ਲਈ ਸੂਬੇ ਦੀਆਂ ਯੋਗ ਮਹਿਲਾਵਾਂ ਤੋਂ 31 ਅਕਤੂਬਰ 2022 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਜੋ ਮਹਿਲਾਵਾਂ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਅਤੇ ਸਮਾਜ ਵਿੱਚ ਔਰਤਾਂ ਦੇ ਵਿਕਾਸ ਵਿੱਚ ਸ਼ਾਨਦਾਰ ਯੋਗਦਾਨ ਪਾ ਰਹੀਆਂ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਐਵਾਰਡ ਵਿੱਚ 2 ਲੱਖ ਰੁਪਏ ਨਕਦ, ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ ਸ਼ਾਮਲ ਹੈ। ਡਾ.ਬਲਜੀਤ ਕੌਰ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਵਾਰਡ ਲਈ www.awards.gov.in ਪੋਰਟਲ 'ਤੇ ਆਨਲਾਈਨ ਅਪਲਾਈ ਕਰਨ। 

ਇਹ ਵੀ ਪੜ੍ਹੋ- ਨਾਭਾ 'ਚ ਘਰੇਲੂ ਗੈਸ ਸਿਲੰਡਰ ਫਟਣ ਨਾਲ ਮਚੀ ਹਫੜਾ-ਦਫੜੀ, ਪਰਿਵਾਰ ਦੇ 3 ਮੈਂਬਰ ਗੰਭੀਰ ਜ਼ਖ਼ਮੀ

ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਪੁਰਸਕਾਰ 15 ਮਹਿਲਾਵਾਂ ਨੂੰ  8 ਮਾਰਚ, 2023 ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਐਵਾਰਡ ਲਈ ਸਿਰਫ਼ ਵਿਅਕਤੀਗਤ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ, ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਵੇ, ਉਸ ਨੇ ਇਹ ਐਵਾਰਡ (ਇਸਤਰੀ ਸ਼ਕਤੀ ਸਮੇਤ) ਪਹਿਲਾ ਪ੍ਰਾਪਤ ਨਾ ਕੀਤਾ ਹੋਵੇ। ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਸ਼ਕਤੀ ਪੁਰਸਕਾਰ ਵਧੀਆ ਕੰਮ ਲਈ, ਤਰਜੀਹੀ ਤੌਰ 'ਤੇ ਅਸਧਾਰਨ ਸਥਿਤੀਆਂ ਵਿੱਚ, ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਦਿੱਤਾ ਜਾਦਾ ਹੈ।  ਨਾਮਜ਼ਦਗੀਆਂ/ਅਰਜ਼ੀਆਂ ਔਰਤਾਂ ਜਾਂ ਇਸ ਥੀਮ ਨਾਲ ਸਬੰਧਤ ਸਿਰਫ਼ www.awards.gov.in ਪੋਰਟਲ 'ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਰਜ਼ੀਆ ਕੇਵਲ ਆਨਲਾਈਨ ਹੀ ਸਵਿਕਾਰ ਕੀਤੀਆਂ ਜਾਣਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਮਹਿਲਾ ਅਤੇ ਬਾਲ ਮੰਤਰਾਲੇ ਦੀ ਵੈਬਸਾਈਟ http://www.wcd.nic.in  ਤੋ ਡਾਊਨਲੋਡ ਕਰਕੇ 31 ਅਕਤੂਬਰ, 2022 ਤੱਕ ਨਾਮਜ਼ਦਗੀਆਂ/ਬਿਨੈ ਪੱਤਰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Cabinet Minister
  • Dr Baljit Kaur
  • Mahila Shakti Award
  • Applications
  • invited
  • ਕੈਬਨਿਟ ਮੰਤਰੀ
  • ਡਾ ਬਲਜੀਤ ਕੌਰ
  • ਮਹਿਲਾ ਸ਼ਕਤੀ ਪੁਰਸਕਾਰ
  • ਅਰਜ਼ੀਆਂ
  • ਮੰਗ

ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਵਾਸਤੇ ਪਰਿਵਾਰ ਵੱਲੋਂ ਕੱਢਿਆ ਜਾ ਰਿਹਾ ਕੈਂਡਲ ਮਾਰਚ (ਦੇਖੋ ਤਸਵੀਰਾਂ)

NEXT STORY

Stories You May Like

  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • diwali  gurpurab  sale of firecrackers
    ਦੀਵਾਲੀ ਅਤੇ ਗੁਰਪੁਰਬ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਅਰਜ਼ੀਆਂ ਦੀ ਮੰਗ
  • railway  job  recruitment  apply  candidate
    ਰੇਲਵੇ 'ਚ ਨਿਕਲੀਆਂ ਭਰਤੀਆਂ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • indian currency strengthens 31 paise gain against usdollar
    ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ ਮਜ਼ਬੂਤੀ
  • banks will be closed for several days from october 15 to 30 list
    15 ਤੋਂ 30 ਅਕਤੂਬਰ ਤੱਕ ਕਈ ਦਿਨਾਂ ਲਈ ਬੰਦ ਰਹਿਣਗੇ Bank; ਵੇਖੋ ਛੁੱਟੀਆਂ ਦੀ ਸੂਚੀ
  • around 4 000 applications received for new voter registrations
    ਨਵੀਆਂ ਵੋਟਾਂ ਬਣਾਉਣ ਲਈ ਪੁੱਜੀਆਂ ਕਰੀਬ 4 ਹਜ਼ਾਰ ਅਰਜ਼ੀਆਂ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • important decisions can be taken in the council meeting on october 7
    GST Meeting : 7 ਅਕਤੂਬਰ ਨੂੰ ਕੌਂਸਲ ਦੀ ਬੈਠਕ ’ਚ ਲਏ ਜਾ ਸਕਦੇ ਹਨ ਅਹਿਮ ਫ਼ੈਸਲੇ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections bjp punjab
      ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਕਦਮ, ਲਿਆ ਗਿਆ ਇਹ ਅਹਿਮ ਫ਼ੈਸਲਾ
    • parvinder singh jhota father prime minister narendra modi
      ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +