Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    10:23:49 PM

  • why is there a holiday on sunday

    ਐਤਵਾਰ ਨੂੰ ਹੀ ਕਿਉਂ ਹੁੰਦੀ ਹੈ ਛੁੱਟੀ? ਜਾਣੋ ਇਸ ਦੇ...

  • major decision by the singh sahibans of sri akal takht sahib

    ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ,...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt aam aadmi party resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Chandigarh
  • ਸਕਾਲਰਸ਼ਿਪ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ

MALWA News Punjabi(ਮਾਲਵਾ)

ਸਕਾਲਰਸ਼ਿਪ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ

  • Edited By Anuradha,
  • Updated: 12 Sep, 2023 05:24 PM
Chandigarh
apply online on the scholarship portal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਅਧੀਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ’ਚ ਕੁੱਲ ਦਾਖ਼ਲਾ ਅਨੁਪਾਤ ’ਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਮੁੱਖ ਟੀਚਾ ਅਤਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪੂਰੀ ਕਰਨ ਲਈ ਸਹਾਇਤਾ ਪ੍ਰਦਾਨ ਕਰਨਾ ਹੈ। ਪੰਜਾਬ  ਸਰਕਾਰ ਵੱਲੋਂ ਇਸ ਸਕੀਮ ਅਧੀਨ 10ਵੀਂ ਜਮਾਤ ਤੋਂ ਬਾਅਦ ਉਚੇਰੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਫ੍ਰੀ-ਸ਼ਿਪ ਕਾਰਡ ਜਾਰੀ ਕਰਨ ਅਤੇ ਸਕਾਲਰਸ਼ਿਪ ਲਈ ਅਪਲਾਈ ਕਰਨ ਲਈ ਆਨਲਾਇਨ ਦਰਖ਼ਾਸਤਾਂ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ https://scholarships.punjab.gov.in ’ਤੇ ਲਈਆਂ ਜਾ ਰਹੀਆਂ ਹਨ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਸਕੀਮ ਦੀਆਂ ਹਦਾਇਤਾਂ ਸਕੀਮ ਡਿਟੇਲ ’ਚ ਜੀ. ਓ. ਆਈ. ਗਾਈਡਲਾਇਨ  ਮਾਰਚ 2021 ’ਚ ਦਰਜ ਹਨ। ਸਕਾਲਰਸ਼ਿਪ ਸਬੰਧੀ ਤਕਨੀਕੀ ਸਮੱਸਿਆ ਲਈ ਈ-ਮੇਲ ਆਈ. ਡੀ: pms.dsjem.punjab@gmail.com ’ਤੇ ਈ. ਮੇਲ ਕੀਤੀ ਜਾ ਸਕਦੀ ਹੈ। 

ਇਹ ਵੀ ਪੜ੍ਹੋ : ਮੱਝਾਂ ਵੇਚ ਮਲੇਸ਼ੀਆ ਪਹੁੰਚਿਆ ਸੀ ਨੌਜਵਾਨ, ਵਾਪਸ ਅੰਮ੍ਰਿਤਸਰ ਪਹੁੰਚਦਿਆਂ ਚੁੱਕ ਲਿਆ ਖ਼ੌਫ਼ਨਾਕ ਕਦਮ

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਪੰਜਾਬ ਰਾਜ ਦਾ ਵਸਨੀਕ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਹੋਣਾ ਚਾਹੀਦਾ ਹੈ। ਵਿਦਿਆਰਥੀ ਦੇ ਮਾਤਾ ਪਿਤਾ/ਸਰਪ੍ਰਸਤ ਦੀ ਸਲਾਨਾ ਪਰਿਵਾਰਕ ਆਮਦਨ 2.5 ਲੱਖ ਰੁਪਏ ਤੋਂ ਵੱਧ ਨਹੀ ਹੋਣੀ ਚਾਹੀਦੀ ਅਤੇ ਉਹ ਸਰਕਾਰੀ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਯੂਨੀਵਰਸਿਟੀ/ਕਾਲਜ/ਸਕੂਲ ’ਚ ਪੜ੍ਹਾਈ ਕਰਦਾ ਹੋਵੇ, ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦਾ ਹੈ। ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਫ੍ਰੀ-ਸ਼ਿਪ ਕਾਰਡ ਕੇਵਲ ਫ੍ਰੈਸ਼ (ਕੋਰਸ ਦਾ ਪਹਿਲਾ ਸਾਲ) ਵਿਦਿਆਰਥੀਆਂ ਨੂੰ ਹੀ ਜਾਰੀ ਕੀਤਾ ਜਾਣਾ ਹੈ, ਫ੍ਰੀ-ਸ਼ਿਪ ਕਾਰਡ ਅਪਲਾਈ ਕਰਨ ਲਈ ਵਿਧੀ ਪੋਰਟਲ ਦੇ ਹੈਲਪ ਮੀਨੂੰ ’ਚ ਵਿਦਿਆਰਥੀ ਰਜਿਸਟਰੇਸ਼ਨ ਅਤੇ ਫ੍ਰੀ-ਸ਼ਿਪ ਕਾਰਡ ਮੈਨੂਅਲ ’ਚ ਦਰਜ ਹੈ, ਰਿਨਿਉਅਲ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਲਈ ਅਪਲਾਈ ਕਰਨ ਦੀ ਜ਼ਰੂਰਤ ਨਹੀ ਹੁੰਦੀ, ਉਨ੍ਹਾਂ ਦੀਆਂ ਦਰਖ਼ਾਸਤਾਂ ਸੰਸਥਾ ਦੀ ਆਈ. ਡੀ. ’ਚ ਆਪਣੇ ਆਪ ਜਰਨੇਟ ਹੁੰਦੀਆਂ ਹਨ। ਇਸ ਤੋਂ ਇਲਾਵਾ ਸਕਾਲਰਸ਼ਿਪ ਦੀ ਅਦਾਇਗੀ ਲਈ ਬਿਨੈਕਾਰ ਦਾ ਬੈਂਕ ਖਾਤਾ ਆਧਾਰ ਸੀਡਡ ਅਤੇ ਐਕਟਿਵ ਮੋੜ ’ਚ ਹੋਣਾ ਚਾਹੀਦਾ ਹੈ ਅਤੇ ਨਵੇਂ ਵਿਦਿਆਰਥੀਆਂ ਲਈ ਆਮਦਨ ਸਰਟੀਫਿਕੇਟ ਜਿਹੜਾ ਤਹਿਸੀਲਦਾਰ/ਨੈਬ ਤਹਿਸੀਲਦਾਰ ਵੱਲੋਂ ਜਾਰੀ ਹੋਇਆ ਹੋਵੇ, ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਦੇ ਅਕਸ ਨੂੰ ਜਾਣਬੁੱਝ ਕੇ ਖਰਾਬ ਕਰ ਰਹੇ ਹਨ ਨਗਰ ਨਿਗਮ ਦੇ ਕਈ ਅਧਿਕਾਰੀ

ਮੰਤਰੀ ਨੇ ਅੱਗੇ ਦੱਸਿਆ ਕਿ ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਤੋਂ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ’ਚ ਦਾਖਲਾ ਦੇਣਗੀਆਂ ਅਤੇ ਇਹ ਯਕੀਨੀ ਬਣਾਉਗੀਆਂ ਕਿ ਵਿਦਿਆਰਥੀ ਦੇ ਸੰਸਥਾ ’ਚ ਦਾਖਲਾ ਲੈਣ ਤੇ ਤੁਰੰਤ ਸਕਾਲਰਸ਼ਿਪ ਲਈ ਅਪਲਾਈ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸੰਸਥਾਵਾਂ ਨੂੰ ਸਾਲ 2023-24 ਲਈ ਆਧਾਰ ਬੇਸਡ ਅਟੈਂਡੈਂਸ ਸਿਸਟਮ ਲਾਗੂ ਕਰਨਾ ਜਰੂਰੀ ਹੈ। ਹਰੇਕ ਸੰਸਥਾ ਸਕੀਮ ਨੂੰ ਹਰੇਕ ਯੋਗ ਵਿਦਿਆਰਥੀ ਨੂੰ ਲਾਭ ਦਵਾਉਣ ਲਈ ਸੁਵਿਧਾ ਸੈਂਟਰ ਸਥਾਪਿਤ ਕਰਨਾ ਯਕੀਨੀ ਬਣਾਵੇਗੀ।

ਇਹ ਵੀ ਪੜ੍ਹੋ : ਚਿੱਤਰਕਾਰੀ ਦੇ ਖ਼ੇਤਰ ’ਚ ਨਵੀਂਆਂ ਪੈੜਾਂ ਸਿਰਜ ਰਿਹੈ ਰਾਜਨ ਮਲੂਜਾ, ਲੱਖਾਂ ਰੁਪਏ ਤੱਕ ਹੈ ਇਕ ਪੇਂਟਿੰਗ ਦੀ ਕੀਮਤ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Student
  • Dr Ambedkar Scholarship
  • Apply Online
  • Dr Baljit Kaur
  • ਵਿਦਿਆਰਥੀ
  • ਸਕਾਲਰਸ਼ਿਪ
  • ਡਾ ਅੰਬੇਦਕਰ ਸਕਾਲਰਸ਼ਿਪ
  • ਪੋਰਟਲ
  • ਆਨਲਾਇਨ ਅਪਲਾਈ
  • ਡਾ ਬਲਜੀਤ ਕੌਰ

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਪੜ੍ਹੋ ਇਹ ਚਿਤਾਵਨੀ

NEXT STORY

Stories You May Like

  • announcement of 10 000 new recruitments in the punjab police
    ਪੰਜਾਬ ਪੁਲਸ 'ਚ 10,000 ਨਵੀਆਂ ਭਰਤੀਆਂ ਦਾ ਐਲਾਨ, ਚਾਹਵਾਨ ਕੁੜੀਆਂ-ਮੁੰਡੇ ਕਰ ਲੈਣ ਤਿਆਰੀ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • punjab bandh update
    'ਪੰਜਾਬ ਬੰਦ' ਨੂੰ ਲੈ ਕੇ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵੱਡਾ ਐਲਾਨ- 'ਮੁਕੰਮਲ ਬੰਦ ਰਹੇਗੀ ਪੰਜਾਬੀ ਯੂਨੀਵਰਸਿਟੀ'
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • pseb new portal
    ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਪੜ੍ਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • dr jitendra singh union minister of state for science and technology statement
    ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ
  • important news traveling in government buses
    ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ ਅਹਿਮ ਫ਼ੈਸਲਾ
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • parvinder jhota case update
      ਪਰਵਿੰਦਰ ਝੋਟੇ ਦੇ ਪਿਤਾ ਤੇ ਕਮੇਟੀ ਵੱਲੋਂ 19 ਅਕਤੂਬਰ ਲਈ ਨਵਾਂ ਐਲਾਨ
    • cm mann france
      ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਰਾਂਸ ਜਾਣ ਲਈ ਹਾਈ ਕੋਰਟ ਤੋਂ ਮਿਲੀ ਮਨਜ਼ੂਰੀ
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • parvinder jhota protesters
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ ਭੜਕਾਊ ਭਾਸ਼ਣ ਦੇਣ ਵਾਲਿਆਂ...
    • accused arrested for writing khalistani slogans in diljit dosanjh s village
      ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ...
    • durga ashtami 2026
      Durga Ashtami 2026: ਕਦੋਂ ਹੈ ਦੁਰਗਾ ਅਸ਼ਟਮੀ, 18 ਜਾਂ 19 ਅਕਤੂਬਰ? ਜਾਣੋ ਕੰਜਕ...
    • rain accident  train  track
      ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
    • sahjadra village youth abroad
      ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ...
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +