Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    5:56:49 AM

  • punjab village drone

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ ਮਿਲੀ 45...

  • imd rain alert

    4, 5, 6 ਤੇ 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ...

  • raja warring speach

    ਪੰਜਾਬ ਕਾਂਗਰਸ ਦੀ ਖਿੱਚੋਤਾਣ ਨੂੰ ਲੈ ਕੇ ਭਾਵੁਕ ਹੋਏ...

  • advocates strike came to end

    ਵੱਡੀ ਖ਼ਬਰ: ਖ਼ਤਮ ਹੋਈ ਵਕੀਲਾਂ ਦੀ ਹੜਤਾਲ! LADC...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 15 ਜ਼ਿਲ੍ਹਿਆਂ ’ਚ ਭਾਸ਼ਾ ਅਫਸਰ ਤਾਇਨਾਤ, ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸੌਂਪੇ ਨਿਯੁਕਤੀ ਪੱਤਰ

PUNJAB News Punjabi(ਪੰਜਾਬ)

15 ਜ਼ਿਲ੍ਹਿਆਂ ’ਚ ਭਾਸ਼ਾ ਅਫਸਰ ਤਾਇਨਾਤ, ਕੈਬਨਿਟ ਮੰਤਰੀ ਪਰਗਟ ਸਿੰਘ ਨੇ ਸੌਂਪੇ ਨਿਯੁਕਤੀ ਪੱਤਰ

  • Edited By Anuradha,
  • Updated: 18 Nov, 2021 02:50 PM
Chandigarh
appointment letter handed over by cabinet minister pargat singh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸ਼ਰਮਾ) : ਸੂਬੇ ਵਿਚ ਖਾਲੀ ਪਈਆਂ ਜ਼ਿਲ੍ਹਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਨੂੰ ਭਰਨ ਦੀ ਚਿਰਕੋਣੀ ਮੰਗ ਨੂੰ ਪੂਰਾ ਕਰਦਿਆਂ ਅਤੇ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਪੰਜਾਬ ਸਰਕਾਰ ਨੇ 15 ਜ਼ਿਲ੍ਹਿਆਂ ਵਿਚ ਜ਼ਿਲ੍ਹਾ ਭਾਸ਼ਾ ਅਫਸਰ ਤਾਇਨਾਤ ਕੀਤੇ ਹਨ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਜ਼ਿਲ੍ਹਾ ਭਾਸ਼ਾ ਅਫਸਰਾਂ ਨੂੰ ਸਟੇਸ਼ਨਾਂ ਦੀ ਵੰਡ ਸਬੰਧੀ ਪੱਤਰ ਸੌਂਪੇ। ਪਰਗਟ ਸਿੰਘ ਨੇ ਸਾਰੇ ਨਵੇਂ ਤਾਇਨਾਤ ਕੀਤੇ ਜ਼ਿਲ੍ਹਾ ਭਾਸ਼ਾ ਅਫਸਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿਚ ਰਾਜ ਭਾਸ਼ਾ ਐਕਟ ਨੂੰ ਸਖਤੀ ਨਾਲ ਲਾਗੂ ਕਰਨ ਲਈ ਵਚਨਬੱਧ ਹੈ, ਜਿਸ ਲਈ ਸਭ ਤੋਂ ਪਹਿਲਾਂ ਜ਼ਿਲ੍ਹਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਜ਼ਰੂਰੀ ਸੀ। ਉਨ੍ਹਾਂ ਕਿਹਾ ਕਿ ਪਿਛਲੇ 25 ਸਾਲਾਂ ਤੋਂ ਵੀ ਵੱਧ ਸਮੇਂ ਤੋਂ ਜ਼ਿਲਾ ਭਾਸ਼ਾ ਅਫਸਰਾਂ ਦੀ ਭਰਤੀ ਨਹੀਂ ਹੋਈ ਸੀ, ਜਿਸ ਕਾਰਨ 21 ਜ਼ਿਲ੍ਹਾ ਭਾਸ਼ਾ ਅਫਸਰਾਂ ਦੀਆਂ ਅਸਾਮੀਆਂ ਖਾਲੀ ਪਈਆਂ ਸਨ। ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਨੇ ਕਿਹਾ ਕਿ ਰਾਜ ਭਾਸ਼ਾ ਐਕਟ ਨੂੰ ਭਾਸ਼ਾ ਵਿਭਾਗ ਨੇ ਹੀ ਜ਼ਮੀਨੀ ਪੱਧਰ ’ਤੇ ਲਾਗੂ ਕਰਨਾ ਹੈ, ਜਿਸ ਲਈ ਵਿਭਾਗ ਹੁਣ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਜ਼ਿਲ੍ਹਾ ਦਫਤਰਾਂ ਵਿਚ ਲੋੜੀਂਦਾ ਸਟਾਫ ਅਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜ਼ਿਲਾ ਭਾਸ਼ਾ ਅਫਸਰਾਂ ਸਰਗਰਮੀ ਨਾਲ ਕੰਮ ਕਰ ਸਕਣ।

ਇਹ ਵੀ ਪੜ੍ਹੋ : ਡਿੰਪੀ ਢਿੱਲੋਂ ਦੀਆਂ ਬੱਸਾਂ ਦੇ ਪਰਮਿਟ ਰੱਦ ਕਰਨ ਤੋਂ ਭੜਕੇ ਟਰਾਂਸਪੋਰਟਰ, ਮੰਤਰੀ ਵੜਿੰਗ ਨੂੰ ਦਿੱਤਾ ਅਲਟੀਮੇਟਮ

ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਖਾਲੀ ਪਈਆਂ ਨੂੰ ਅਸਾਮੀਆਂ ਨੂੰ ਤੁਰੰਤ ਭਰਨ ਲਈ ਦੂਜੇ ਵਿਭਾਗਾਂ ਤੋਂ ਡੈਪੂਟੇਸ਼ਨ ’ਤੇ ਜ਼ਿਲਾ ਭਾਸ਼ਾ ਅਫਸਰ ਲਗਾਉਣ ਲਈ ਬਿਨੈ ਪੱਤਰ ਮੰਗੇ ਸਨ ਜਿਸ ਤੋਂ ਬਾਅਦ ਬਿਨੈ ਪੱਤਰਾਂ ਦੀ ਪੜਚੋਲ ਕਰਨ ਉਪਰੰਤ 15 ਜ਼ਿਲ੍ਹਾ ਭਾਸ਼ਾ ਅਫਸਰਾਂ ਦੀ ਤਾਇਨਾਤੀ ਕੀਤੀ ਗਈ ਅਤੇ ਅੱਜ ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਗਏ। ਤਾਇਨਾਤ ਕੀਤੇ ਜ਼ਿਲ੍ਹਾ ਭਾਸ਼ਾ ਅਫਸਰਾਂ ਵਿਚੋਂ ਤੇਜਿੰਦਰ ਕੌਰ ਨੂੰ ਮਾਨਸਾ, ਜਸਪ੍ਰੀਤ ਕੌਰ ਨੂੰ ਕਪੂਰਥਲਾ, ਸੁਖਮਿੰਦਰ ਕੌਰ ਨੂੰ ਬਠਿੰਡਾ, ਮਨਜੀਤ ਸਿੰਘ ਨੂੰ ਫਰੀਦਕੋਟ, ਰਣਜੋਧ ਸਿੰਘ ਨੂੰ ਸੰਗਰੂਰ, ਸੰਦੀਪ ਸ਼ਰਮਾ ਨੂੰ ਲੁਧਿਆਣਾ, ਕੰਵਰਜੀਤ ਸਿੰਘ ਨੂੰ ਸ੍ਰੀ ਮੁਕਤਸਰ ਸਾਹਿਬ, ਕਿਰਪਾਲ ਸਿੰਘ ਨੂੰ ਬਰਨਾਲਾ, ਜਗਦੀਪ ਸਿੰਘ ਨੂੰ ਫਿਰੋਜਪੁਰ, ਦਵਿੰਦਰ ਸਿੰਘ ਨੂੰ ਜਲੰਧਰ, ਦਵਿੰਦਰ ਸਿੰਘ ਬੋਹਾ ਨੂੰ ਐੱਸ.ਏ.ਐੱਸ. ਨਗਰ, ਭੁਪਿੰਦਰ ਕੁਮਾਰ ਨੂੰ ਸ੍ਰੀ ਫਤਹਿਗੜ੍ਹ ਸਾਹਿਬ, ਅਜੀਤਪਾਲ ਸਿੰਘ ਨੂੰ ਮੋਗਾ ਤੇ ਅੰਮ੍ਰਿਤ ਸੇਤੀਆ ਨੂੰ ਤਰਨਤਾਰਨ ਲਗਾਇਆ ਗਿਆ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਖੋਲ੍ਹਣ ਨਾਲ ਸਿੱਖ ਸੰਗਤ ’ਚ ਖੁਸ਼ੀ, ਖੇਤੀ ਕਾਨੂੰਨ ਵੀ ਰੱਦ ਕਰੇ ਕੇਂਦਰ ਸਰਕਾਰ : ਬੀਬੀ ਜਗੀਰ ਕੌਰ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

  • Language Officer
  • Posted
  • Pargat Singh
  • ਭਾਸ਼ਾ ਅਫਸਰ
  • ਤਾਇਨਾਤ
  • ਪਰਗਟ ਸਿੰਘ

ਫਿਰੋਜ਼ਪੁਰ: ਕਾਲੌਨੀ ’ਚ ਕ੍ਰਿਕਟ ਖੇਡਣਾ ਪਿਆ ਮਹਿੰਗਾ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਚਲਾਈਆਂ ਗੋਲੀਆਂ

NEXT STORY

Stories You May Like

  • manoj sinha  anantnag terror attack  head constable  son  appointment letter
    LG ਸਿਨਹਾ ਨੇ ਅਨੰਤਨਾਗ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਹੈੱਡ ਕਾਂਸਟੇਬਲ ਦੇ ਪੁੱਤ ਨੂੰ ਸੌਂਪਿਆ ਨਿਯੁਕਤੀ ਪੱਤਰ
  • weather warning for 15 districts in punjab thunderstorm alert with heavy rain
    ਪੰਜਾਬ 'ਚ 15 ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ! ਭਾਰੀ ਮੀਂਹ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ Alert
  • 15 day block at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ
  • truck  collision  sleeper bus  15 injured
    ਝਾਂਸੀ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ ਨਾਲ ਟਕਰਾਈ ਸਲੀਪਰ ਬੱਸ, 2 ਦੀ ਮੌਤ, 15 ਜ਼ਖਮੀ
  • gas cylinders will not be available after august 15
    ਪੰਜਾਬ : 15 ਅਗਸਤ ਤੋਂ ਬਾਅਦ ਨਹੀਂ ਮਿਲਣਗੇ ਗੈਸ ਸਿਲੰਡਰ! ਹੋ ਜਾਓ ALERT, ਜਾਰੀ ਹੋਈ ਵੱਡੀ ਚਿਤਾਵਨੀ
  • intel records fastest revenue growth in 15 years
    ਇੰਟੇਲ ਨੇ ਪਿਛਲੇ 15 ਸਾਲਾਂ 'ਚ ਸਭ ਤੋਂ ਤੇਜ਼ ਰੈਵੇਨਿਊ ਗ੍ਰੋਥ ਕੀਤੀ ਦਰਜ
  • kangana ranaut furious over 15 year old girl  s apology video  says
    15 ਸਾਲ ਦੀ ਲੜਕੀ ਦੇ ਮੁਆਫ਼ੀ ਮੰਗਣ ਵਾਲੇ ਵੀਡੀਓ 'ਤੇ ਭੜਕੀ ਕੰਗਨਾ ਰਣੌਤ, ਕਿਹਾ- ਸਾਡੀਆਂ ਧੀਆਂ...
  • cabinet expansion in karnataka 19 mlas become ministers
    ਕਰਨਾਟਕ 'ਚ ਕੈਬਨਿਟ ਦਾ ਹੋਇਆ ਵਿਸਥਾਰ! 19 ਵਿਧਾਇਕ ਬਣੇ ਮੰਤਰੀ, ਰਾਜਪਾਲ ਨੇ ਦਿਵਾਈ ਸਹੁੰ
  • rain with thunderstorms will occur in punjab
    ਪੰਜਾਬ 'ਚ ਗਰਜ-ਤੂਫ਼ਾਨ ਦੇ ਨਾਲ ਪਵੇਗਾ ਮੀਂਹ, ਪੜ੍ਹੋ ਵਿਭਾਗ ਦੀ ਤਾਜ਼ਾ ਖਬਰ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ...
  • two boys arrested on charges of snatching mobile phones
    ਮੋਬਾਇਲ ਖੋਹਣ ਦੇ ਦੋਸ਼ ਹੇਠ 2 ਨੌਜਵਾਨ ਗ੍ਰਿਫ਼ਤਾਰ
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • overgrown grass on rto track jalandhar parking point not visible
    ਜਲੰਧਰ ਦੇ RTO ਟਰੈਕ 'ਤੇ ਉੱਗਿਆ ਘਾਹ! ਲੋਕਾਂ ਨੂੰ ਆਈ ਪਰੇਸ਼ਾਨੀ, ਨਹੀਂ ਦਿੱਸ...
  • sir in punjab
    ਪੰਜਾਬ ’ਚ ਐੱਸ. ਆਈ. ਆਰ. ਤਹਿਤ ਗਣਨਾ ਫਾਰਮਾਂ ਦਾ 100 ਫ਼ੀਸਦੀ ਡਿਜੀਟਾਈਜ਼ੇਸ਼ਨ...
  • assaulted a young man in jalandhar
    ਜਲੰਧਰ ਵਿਖੇ ਹਮਲਾਵਰਾਂ ਨੇ ਜਬਰਨ ਘਰ 'ਚ ਦਾਖ਼ਲ ਹੋ ਨੌਜਵਾਨ ਦੀ ਕੀਤੀ ਕੁੱਟਮਾਰ,...
  • approval of election commission  71 booths were added in jalandhar district
    ਚੋਣ ਕਮਿਸ਼ਨ ਦੀ ਮਨਜ਼ੂਰੀ ਨਾਲ ਜਲੰਧਰ ਜ਼ਿਲ੍ਹੇ 'ਚ 71 ਬੂਥ ਵਧੇ, ਪੋਲਿੰਗ...
Trending
Ek Nazar
two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

met with aung san suu kyi

ਮਿਆਂਮਾਰ: ਰੈੱਡ ਕਰਾਸ ਦੇ ਪ੍ਰਤੀਨਿਧੀ ਨੇ ਆਂਗ ਸਾਨ ਸੂ ਕੀ ਨਾਲ ਕੀਤੀ ਮੁਲਾਕਾਤ

famous actor rented out his office for 17 lakhs

ਮਸ਼ਹੂਰ ਅਦਾਕਾਰ ਨੇ Rent 'ਤੇ ਦਿੱਤਾ ਆਪਣਾ Office, ਹਰ ਮਹੀਨੇ ਮਿਲੇਗਾ 17 ਲੱਖ...

chinese debt

ਚੀਨ ਦੇ ਕਰਜ਼ੇ ਹੇਠ ਦਬਿਆ ਲਾਓਸ, ਰੇਲਵੇ ਪ੍ਰੋਜੈਕਟ ਨੇ ਬਦਲੀ ਦੇਸ਼ ਦੀ ਨੁਹਾਰ

punjabi youth in canada

ਕੈਨੇਡਾ ਦੀ ਅਦਾਲਤ ਨੇ ਰਵਿੰਦਰਬੀਰ ਸਿੰਘ ਨੂੰ ਕੋਕੀਨ ਤਸਕਰੀ ਮਾਮਲੇ 'ਚ ਕੀਤਾ ਬਰੀ

this famous actress has suffered the pain of miscarriage twice  refused ivf

2 ਵਾਰ ਮਿਸਕੈਰੇਜ ਦਾ ਦਰਦ ਝੱਲ ਚੁੱਕੀ ਹੈ ਇਹ ਮਸ਼ਹੂਰ ਅਦਾਕਾਰਾ, IVF ਨੂੰ ਕੀਤੀ...

batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • big action akali dal before elections strict action taken against two leaders
      ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ,...
    • congress prepares for 2027 elections new appointments made
      2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ
    • police reveal details in grenade attack on batala police post
      ਬਟਾਲਾ ਪੁਲਸ ਚੌਂਕੀ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ DIG ਨੇ ਕੀਤਾ ਵੱਡਾ...
    • sgpc clarification on the copies of sri guru granth sahib ji sent to canada
      ਕੈਨੇਡਾ ਭੇਜੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ 'ਤੇ SGPC ਦਾ...
    • punjab congress poster
      ਪੰਜਾਬ ਕਾਂਗਰਸ 'ਚ ਪੋਸਟਰ ਵਾਰ: ਵੜਿੰਗ ਦੇ ਹਮਾਇਤੀਆਂ ਵੱਲੋਂ ਫਲੈਕਸਾਂ ਵਾਲੇ ਦੀ...
    • heroin shipment  indian border  heroin packet
      ਵੱਡੀ ਖ਼ਬਰ : ਪੰਜਾਬ 'ਚ ਫੜੀ ਗਈ 73 ਕਰੋੜ ਰੁਪਏ ਦੀ ਹੈਰੋਇਨ
    • punjab employees pensioners da punjab high court
      ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • gurdwara sri guru tegh bahadur  sri guru granth sahib ji
      ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਿਮਰਨ ਦੁਆਰ ਵਿਖੇ ਵੱਡਾ ਹਾਦਸਾ, ਪੈ ਗਈਆਂ...
    • famous kabaddi players   punjab
      ਨਾਮਵਰ ਕਬੱਡੀ ਖਿਡਾਰੀ ਦੀ ਮੌਤ, ਪਰਿਵਾਰ ਨੂੰ ਸੋਸ਼ਲ ਮੀਡੀਆ ਤੋਂ ਲੱਗਾ ਪਤਾ
    • miri piri khalsa march is getting a huge response  dhami
      ਮੀਰੀ-ਪੀਰੀ ਖਾਲਸਾ ਮਾਰਚ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ, ਪੰਥਕ ਪਰੰਪਰਾਵਾਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +