Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    2:07:36 PM

  • uae warehouse helpers

    UAE ਦੇ Amazon, Zippy ਤੇ Carrefour ਦੇ...

  • jalandhar bypass br ambedkar statue

    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ...

  • pargat singh arrived at the protest held for parvinder jhota

    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ,...

  • kim drone technology

    ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

PUNJAB News Punjabi(ਪੰਜਾਬ)

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 68 ਵੈਟਰਨਰੀ ਇੰਸਪੈਕਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

  • Updated: 13 Sep, 2022 08:57 PM
Chandigarh
appointment letters to 68 veterinary inspectors
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਕੇ ਨੌਜਵਾਨਾਂ ਨੂੰ ਰੋਜ਼ੀ-ਰੋਟੀ ਕਮਾਉਣ ਦੇ ਕਾਬਲ ਬਣਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ 68 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਗਮ ਦੌਰਾਨ ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਵਿੱਚ 148 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕਰ ਲਈ ਗਈ ਹੈ, ਜਿਨ੍ਹਾਂ ਵਿੱਚੋਂ 68 ਉਮੀਦਵਾਰਾਂ ਨੂੰ ਅੱਜ ਨਿਯੁਕਤੀ ਪੱਤਰ ਦਿੱਤੇ ਗਏ ਹਨ ਜਦਕਿ ਕੁਝ ਦਿਨ ਪਹਿਲਾਂ 29 ਵੈਟਰਨਰੀ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਭਾਜਪਾ ਆਗੂ ਵੱਲੋਂ SGPC ਨੂੰ ਪੱਤਰ ਲਿਖ ਸ਼ਰਾਬ ਨੀਤੀ ਵਿਰੁੱਧ ਮੋਰਚਾ ਖੋਲ੍ਹਣ ਦੀ ਮੰਗ, ਦੋ ਦਿਨ ਦਾ ਰੱਖਣਗੇ ਵਰਤ

ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਉਮੀਦਵਾਰਾਂ ਨੂੰ ਅਗਲੇ ਦਿਨਾਂ ਦੌਰਾਨ ਨਿਯੁਕਤੀ ਪੱਤਰ ਦਿੱਤੇ ਜਾਣਗੇ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ 8736 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਰਹੱਦੀ ਪਿੰਡਾਂ ਦੇ ਪੰਚਾਂ-ਸਰਪੰਚਾਂ ਨੂੰ ਮਿਲੇ ਪੰਜਾਬ ਦੇ ਰਾਜਪਾਲ, ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਕਹੀਆਂ ਇਹ ਗੱਲਾਂ

ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਭਰਤੀਆਂ ਜਾਰੀ ਹਨ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵਿੱਚ ਹੋਰ ਵੈਟਰਨਰੀ ਇੰਸਪੈਕਟਰਾਂ ਅਤੇ ਸਟਾਫ਼ ਦੀ ਭਰਤੀ ਲਈ ਛੇਤੀ ਇਸ਼ਤਿਹਾਰ ਜਾਰੀ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਨਵ-ਨਿਯੁਕਤ ਵੈਟਰਨਰੀ ਇੰਸਪੈਕਟਰਾਂ ਨੂੰ ਮੁਬਾਰਕਬਾਦ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਲਗਨ ਨਾਲ ਕੰਮ ਕਰਨ ਲਈ ਪ੍ਰੇਰਿਆ। ਸਮਾਗਮ ਦੌਰਾਨ ਜੁਆਇੰਟ ਸਕੱਤਰ ਸ੍ਰੀ ਸਕੱਤਰ ਸਿੰਘ ਬੱਲ, ਡਾਇਰੈਕਟਰ ਪਸ਼ੂ ਪਾਲਣ ਡਾ. ਸੁਭਾਸ਼ ਚੰਦਰ ਗੋਇਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

  • Cabinet Minister
  • Laljit Singh Bhullar
  • Appointment letters
  • Veterinary Inspectors
  • ਕੈਬਨਿਟ ਮੰਤਰੀ
  • ਲਾਲਜੀਤ ਸਿੰਘ ਭੁੱਲਰ
  • ਨਿਯੁਕਤੀ ਪੱਤਰ
  • ਵੈਟਰਨਰੀ ਇੰਸਪੈਕਟਰ

‘ਆਪ’ ਵੱਲੋਂ ਭਾਜਪਾ ’ਤੇ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਦੇ ਲਾਏ ਦੋਸ਼ਾਂ ’ਤੇ ਰਾਜਾ ਵੜਿੰਗ ਦਾ ਵੱਡਾ ਬਿਆਨ

NEXT STORY

Stories You May Like

  • prime minister modi inaugurates an animal breeding center
    ਡੇਅਰੀ ਤੇ ਪਸ਼ੂ ਪਾਲਣ ਖੇਤਰ ਲਈ ਵੱਡਾ ਤੋਹਫ਼ਾ! PM ਮੋਦੀ ਵੱਲੋਂ 325 ਕਰੋੜ ਰੁਪਏ ਦੇ ਪਸ਼ੂ ਜਣੇਪਾ ਕੇਂਦਰ ਦਾ ਉਦਘਾਟਨ
  • parvinder singh jhota father prime minister narendra modi
    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
  • akali leader  sikandar singh maluka
    ਔਰਤਾਂ ਖਿਲਾਫ ਟਿੱਪਣੀ ਕਰਨ ’ਤੇ ਅਕਾਲੀ ਆਗੂ ਮਲੂਕਾ ਤਲਬ, ਮਹਿਲਾ ਕਮਿਸ਼ਨ ਨੇ DGP ਨੂੰ ਲਿਖਿਆ ਪੱਤਰ
  • shiromani committee hands over cheques to parvinder jhota s injured associates
    ਪਰਵਿੰਦਰ ਝੋਟਾ ਦੇ ਜ਼ਖਮੀ ਸਾਥੀਆਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ (ਵੀਡੀਓ)
  • why is the chief minister silent on the pca scam
    ਪੀਸੀਏ ਘੁਟਾਲੇ 'ਤੇ ਮੁੱਖ ਮੰਤਰੀ ਚੁੱਪ ਕਿਉਂ ਹਨ : ਕੇਵਲ ਸਿੰਘ ਢਿੱਲੋਂ
  • mahesh bhupathi and sania mirza file nomination papers
    AITA ਚੋਣਾਂ : ਮਹੇਸ਼ ਭੂਪਤੀ ਅਤੇ ਸਾਨੀਆ ਮਿਰਜ਼ਾ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • sarabjit khalsa latter
    MP ਸਰਬਜੀਤ ਸਿੰਘ ਖ਼ਾਲਸਾ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਪਰਵਿੰਦਰ ਝੋਟਾ ਕਤਲਕਾਂਡ ਦੀ CBI ਜਾਂਚ ਦੀ ਮੰਗ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • murder case
      ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • special initiative against drugs cp satinder singh s special message
      ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +