Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    3:50:37 AM

  • pcs officer ankur mahindru appointed new commissioner

    ਲੁਧਿਆਣਾ ਨਗਰ ਨਿਗਮ 'ਚ ਵੱਡਾ ਫੇਰਬਦਲ, PCS ਅੰਕੁਰ...

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਪ੍ਰਦਾਨ ਕਰਨ ਲਈ ਕਣਕ ਬੀਜ ਨੀਤੀ ਨੂੰ ਪ੍ਰਵਾਨਗੀ : ਨਾਭਾ

PUNJAB News Punjabi(ਪੰਜਾਬ)

ਕਿਸਾਨਾਂ ਨੂੰ ਸਬਸਿਡੀ ਵਾਲੇ ਪ੍ਰਮਾਣਿਤ ਬੀਜ ਪ੍ਰਦਾਨ ਕਰਨ ਲਈ ਕਣਕ ਬੀਜ ਨੀਤੀ ਨੂੰ ਪ੍ਰਵਾਨਗੀ : ਨਾਭਾ

  • Edited By Anuradha,
  • Updated: 13 Oct, 2021 03:57 PM
Chandigarh
approval of wheat seed policy
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖੇਤੀਬਾੜੀ ਵਿਭਾਗ ਦੀ ਕਣਕ ਬੀਜ ਸਬਸਿਡੀ ਨੀਤੀ 2021-22 ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਤਾਂ ਜੋ ਹਾੜੀ ਸੀਜ਼ਨ ਦੌਰਾਨ ਪ੍ਰਤੀ ਕਿਸਾਨ 2,000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਕਿਸਾਨਾਂ ਨੂੰ ਪ੍ਰਮਾਣਿਤ ਕਣਕ ਦਾ ਬੀਜ 50 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਇਆ ਜਾ ਸਕੇ। ਨੀਤੀ ਦੇ ਅਧੀਨ 20 ਕਰੋੜ ਰੁਪਏ ਦੀ ਸਬਸਿਡੀ ਦੇ ਨਾਲ ਕੁੱਲ 2 ਲੱਖ ਕੁਇੰਟਲ ਪ੍ਰਮਾਣਤ ਬੀਜ ਪ੍ਰਦਾਨ ਕਰਨ ਨਾਲ ਲਗਭਗ ਇੱਕ ਲੱਖ ਕਿਸਾਨਾਂ ਨੂੰ ਸਿੱਧਾ ਲਾਭ ਮਿਲੇਗਾ। ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਵਿਭਾਗ ਨੂੰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਸਬਸਿਡੀ ਵਾਲੇ ਬੀਜ ਮੁਹੱਈਆ ਕਰਵਾਉਣ ਨੂੰ ਪਹਿਲ ਦੇਣ ਦੇ ਨਿਰਦੇਸ ਦਿੱਤੇ। ਉਨਾਂ ਕਿਹਾ ਕਿ ਸਬਸਿਡੀ ਸਿਰਫ ਯੋਗ ਕਿਸਾਨਾਂ ਨੂੰ ਦਿੱਤੀ ਜਾਵੇ ਅਤੇ ਸਬਸਿਡੀ ਦੀ ਰਕਮ ਕਿਸਾਨਾਂ ਦੀ ਚੋਣ ਅਨੁਸਾਰ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਖਾਤਿਆਂ ਵਿੱਚ ਜਾਂ  ਰਜਿਸਟਰਡ ਡੀਲਰਾਂ ਦੇ ਬੈਂਕ ਖਾਤੇ ਵਿੱਚ ਤਬਦੀਲ ਕੀਤੀ ਜਾਵੇ। ਨਾਭਾ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ -ਆਪਣੇ ਖੇਤਰ ਵਿੱਚ ਵੇਚੇ ਜਾ ਰਹੇ ਬੀਜਾਂ ’ਤੇ ਨੇੜਿਓਂ ਨਿਗਰਾਨੀ ਰੱਖਣ ਅਤੇ ਇਹ ਵੀ ਯਕੀਨੀ ਬਣਾਉਣ ਕਿ ਸਿਰਫ ਮਿਆਰੀ ਬੀਜ ਕਿਸਾਨਾਂ ਤੱਕ ਪਹੰੁਚੇ। ਖੇਤੀਬਾੜੀ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਸ ਸਬੰਧ ਵਿੱਚ ਕੋਈ ਸ਼ਿਕਾਇਤ ਮਿਲਦੀ ਹੈ ਜਾਂ ਕੋਈ ਗਲਤ ਕਾਰਵਾਈ ਦਾ ਪਤਾ ਚਲਦਾ ਹੈ ਤਾਂ ਬੀਜ ਏਜੰਸੀਆਂ ਦੇ ਸਬੰਧਤ ਅਧਿਕਾਰੀਆਂ/ਕਰਮਚਾਰੀਆਂ ਦੇ ਨਾਲ ਨਾਲ ਜ਼ਿਲਾ ਅਤੇ ਬਲਾਕ ਪੱਧਰ ਦੇ ਖੇਤੀਬਾੜੀ ਅਧਿਕਾਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਮੰਨੇ ਜਾਣਗੇ।

ਇਹ ਵੀ ਪੜ੍ਹੋ : ਇਲਾਜ ’ਚ ਲਾਪ੍ਰਵਾਹੀ ਕਾਰਨ ਹੋਈ ਔਰਤ ਦੀ ਮੌਤ, ਸਟੇਟ ਖਪਤਕਾਰ ਕਮਿਸ਼ਨ ਨੇ ਡਾਕਟਰਾਂ ਦੀ ਅਪੀਲ ਠੁਕਰਾਈ

ਸਬਸਿਡੀ ਲੈਣ ਦੇ ਇਛੁੱਕ ਕਿਸਾਨ 10 ਤੋਂ 18 ਅਕਤੂਬਰ, 2021 ਤੱਕ  ਆਨਲਾਈਨ ਅਰਜੀ ਦੇ ਸਕਦੇ ਹਨ। ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਨੇ ਕਿਸਾਨਾਂ ਨੂੰ ਸਬਸਿਡੀ ਦਰਾਂ ’ਤੇ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਹਨ।ਪ੍ਰਤੀ ਕੁਇੰਟਲ ਵੱਧ ਤੋਂ ਵੱਧ 1000 ਰੁਪਏ ਦੀ ਸੀਮਾ ਦੇ ਹਿਸਾਬ ਨਾਲ ਬੀਜਾਂ ਦੀ ਕੁੱਲ ਲਾਗਤ ਦਾ 50 ਫੀਸਦੀ ਸਬਸਿਡੀ ਸਿੱਧੇ ਬਿਨੈਕਾਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਕਣਕ ਦੇ ਬੀਜ ’ਤੇ ਸਬਸਿਡੀ ਪ੍ਰਤੀ ਕਿਸਾਨ ਵੱਧ ਤੋਂ ਵੱਧ 5 ਏਕੜ ਰਕਬੇ ਲਈ ਮੁਹੱਈਆ ਕਰਵਾਈ ਜਾਵੇਗੀ। ਪੀ. ਏ. ਯੂ. ਵੱਲੋਂ ਸਿਫਾਰਸ ਕੀਤੀਆਂ ਕਿਸਮਾਂ ਦਾ ਪ੍ਰਮਾਣਿਤ ਬੀਜ ਅਤੇ ਪੰਜਾਬ ਵਿੱਚ ਪ੍ਰਮਾਣਿਤ ਬੀਜ ਹੀ ਵੰਡਿਆ ਜਾਵੇਗਾ। ਸਾਰਾ ਕੰਮ ਆਨਲਾਈਨ ਪੋਰਟਲ ਰਾਹੀਂ ਹੋਵੇਗਾ, ਜਿੱਥੇ ਕਿਸਾਨ ਕਣਕ ਦੇ ਬੀਜ ਲਈ ਅਪਲਾਈ ਕਰ ਸਕਦੇ ਹਨ ਅਤੇ ਬੀਜ ਉਤਪਾਦਕ ਆਪਣੇ ਡੀਲਰਾਂ ਦੇ ਨਾਲ ਰਜਿਸਟਰਡ ਹੋ ਸਕਦੇ ਹਨ। ਸਰਕਾਰੀ/ਸਹਿਕਾਰੀ/ਪ੍ਰਾਈਵੇਟ ਅਦਾਰੇ 2021-22 ਦੌਰਾਨ ਹਾੜੀ ਦੀ ਫਸਲ ਯਾਨੀ ਕਣਕ ਦੇ ਪ੍ਰਮਾਣਤ ਬੀਜ ਵੇਚ ਸਕਣਗੇ ਤਾਂ ਜੋ ਕਿਸਾਨ ਰਜਿਸਟਰਡ ਡੀਲਰ/ਉਤਪਾਦਕ ਤੋਂ ਬੀਜ ਖਰੀਦ ਸਕਣ। ਕਣਕ ਦੇ ਬੀਜਾਂ ਦੀ ਵੰਡ ਵਿੱਚ ਅਨੁਸੂਚਿਤ ਜਾਤੀਆਂ ਨੂੰ ਤਰਜੀਹ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਤਸੱਲੀ ਹੈ ਕਿ ਕਾਤਲ ਡੇਰਾ ਮੁਖੀ ਨੂੰ ਦਿੱਤਾ ਗਿਆ ਦੋਸ਼ੀ ਕਰਾਰ : ਬਲਵੰਤ ਸਿੰਘ     

ਇਸ ਤੋਂ ਬਾਅਦ ਸੀਮਾਂਤ ਕਿਸਾਨਾਂ (ਜਿਨਾਂ ਕੋਲ 2.5 ਏਕੜ ਤੱਕ ਜਮੀਨ ਹੈ) ਅਤੇ 2.5 ਏਕੜ ਤੋਂ 5 ਏਕੜ ਤੱਕ ਜ਼ਮੀਨ ਵਾਲੇ ਛੋਟੇ ਕਿਸਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ। ਫਿਰ ਵੀ ਸਬਸਿਡੀ ਦੀ ਰਾਸ਼ੀ ਉਪਲਬਧ ਹੋਣ ਦੇ ਮਾਮਲੇ ਵਿੱਚ ਵੱਡੇ ਕਿਸਾਨਾਂ ਦੀਆਂ ਅਰਜੀਆਂ ’ਤੇ ਵਿਚਾਰ ਕੀਤਾ ਜਾਵੇਗਾ। ਪੰਜਾਬ ਵਿੱਚ ਪੀਏਯੂ ਦੁਆਰਾ ਸਿਫਾਰਸ ਕੀਤੀਆਂ ਗਈਆਂ ਅਤੇ ਸਿਰਫ ਪੰਜਾਬ ਵਿੱਚ ਪ੍ਰਮਾਣਤ ਕਿਸਮਾਂ ਨੂੰ ਹੀ ਯੋਜਨਾ ’ਚ ਵਿਚਾਰਿਆ ਜਾਵੇਗਾ। ਸਬਸਿਡੀ ਸਿੱਧਾ ਕਿਸਾਨਾਂ ਦੇ ਬੈਂਕ ਖਾਤੇ ਵਿੱਚ ਡੀਬੀਟੀ ਰਾਹੀਂ ਜਮਾਂ ਹੋ ਜਾਵੇਗੀ ਅਤੇ ਜੇਕਰ ਸਬੰਧਤ ਕਿਸਾਨ ਆਪਣੀ ਬਣਦੀ ਸਬਸਿਡੀ ਉਤਪਾਦਕ ਦੇ ਬੈਂਕ ਖਾਤੇ ਵਿੱਚ ਤਬਦੀਲ ਕਰਨ ਲਈ ਲਿਖਤੀ ਰੂਪ ਵਿੱਚ ਦਿੰਦਾ ਹੈ ਤਾਂ ਉਹ ਡੀਲਰ/ਉਤਪਾਦਕ ਨੂੰ ਆਪਣੀ ਲਿਖਤੀ ਸਹਿਮਤੀ ਦੇ ਸਕਦਾ ਹੈ ਅਤੇ ਸਬਸਿਡੀ ਕਟਾ ਕੇ ਬਕਾਇਆ ਰਕਮ ’ਤੇ ਬੀਜ ਖਰੀਦ ਸਕਦਾ ਹੈ। ਜ਼ਿਕਰਯੋਗ ਹੈ ਕਿ ਹਾੜੀ ਸੀਜ਼ਨ 2021-22 ਦੌਰਾਨ ਸੂਬੇ ਵਿੱਚ ਲਗਭਗ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਕਾਸਤ ਕੀਤੇ ਜਾਣ ਦੀ ਉਮੀਦ ਹੈ।

ਇਹ ਵੀ ਪੜ੍ਹੋ : ਸਾਬਕਾ ਮੰਤਰੀ ਬਲਬੀਰ ਸਿੰਘ ਮਿਆਣੀ ਮੁੜ ਅਕਾਲੀ ਦਲ 'ਚ ਸ਼ਾਮਲ ਹੋਏ, ਸੁਖਬੀਰ ਬਾਦਲ ਨੇ ਕੀਤਾ ਸੁਆਗਤ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 

  • Farmers
  • Subsidies
  • Seeds
  • Government of Punjab
  • Randeep Singh Nabha
  • ਕਿਸਾਨਾਂ
  • ਸਬਸਿਡੀ
  • ਬੀਜ
  • ਪੰਜਾਬ ਸਰਕਾਰ
  • ਰਣਦੀਪ ਸਿੰਘ ਨਾਭਾ

ਸ਼ਹੀਦ ਮਨਦੀਪ ਦੇ 4 ਸਾਲਾ ਪੁੱਤ ਨੂੰ ਗੋਦੀ ਚੁੱਕ ਭਰਾ ਨੇ ਚਿਖਾ ਨੂੰ ਦਿੱਤੀ ਅਗਨੀ,3 ਦਿਨ ਬਾਅਦ ਸੀ ਜਨਮ ਦਿਨ (ਤਸਵੀਰਾਂ)

NEXT STORY

Stories You May Like

  • modi government committed to the welfare of punjab  s farmers
    ਮੋਦੀ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਕਣਕ ਦੇ ਬੀਜਾਂ 'ਤੇ 50 ਕਰੋੜ ਦੀ ਸਬਸਿਡੀ ਮਨਜ਼ੂਰ : ਢਿੱਲੋਂ
  • msp on crops
    ਕਿਸਾਨਾਂ ਨੂੰ ਕੇਂਦਰ ਦਾ ਵੱਡਾ ਤੋਹਫ਼ਾ ! ਕਣਕ ਸਣੇ 6 ਫ਼ਸਲਾਂ 'ਤੇ ਵਧਾਈ MSP
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • customers are buying 1 8 times more expensive oil for health
    ਸਿਹਤ ਲਈ 1.8 ਗੁਣਾ ਮਹਿੰਗਾ ਤੇਲ ਖ਼ਰੀਦ ਰਹੇ ਗਾਹਕ, Premium Oil ਲੋਕਾਂ ਨੂੰ ਕਰ ਰਹੇ ਆਕਰਸ਼ਿਤ
  • zomato employee asked employees to learn hindi  big controversy
    Zomato ਦੇ ਕਰਮਚਾਰੀ ਨੇ ਮੁਲਾਜ਼ਮਾਂ ਨੂੰ ਹਿੰਦੀ ਸਿੱਖਣ ਲਈ ਕਿਹਾ,ਤਾਂ ਖੜ੍ਹਾ ਹੋ ਗਿਆ ਵੱਡਾ ਵਿਵਾਦ
  • reduction in slr is necessary to encourage manufacturing
    ਮੈਨੂਫੈਕਚਰਿੰਗ ਨੂੰ ਉਤਸ਼ਾਹ ਦੇਣ ਲਈ SLR ’ਚ ਕਟੌਤੀ ਜ਼ਰੂਰੀ : ਅਮਿਤਾਭ ਕਾਂਤ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • hdfc bank  s new ceo will get a big salary  will become the highest paid banker
    HDFC ਬੈਂਕ ਦੇ ਨਵੇਂ CEO ਨੂੰ  ਮਿਲੇਗੀ ਮੋਟੀ ਤਨਖਾਹ, ਬਣਨਗੇ ਸਭ ਤੋਂ ਵਧ ਸੈਲਰੀ ਲੈਣ ਵਾਲੇ ਬੈਂਕਰ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder jhota dig accused
      ਪਰਵਿੰਦਰ ਝੋਟਾ ਕਤਲ ਕੇਸ 'ਚ ਵੱਡੀ ਖ਼ਬਰ, ਹੋਈ ਪਹਿਲੀ ਗ੍ਰਿਫ਼ਤਾਰੀ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +