Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    4:57:09 PM

  • important news regarding the employee  s d a

    ਮੁਲਾਜ਼ਮ ਦੇ ਡੀ. ਏ. ਨੂੰ ਲੈ ਕੇ ਅਹਿਮ ਖ਼ਬਰ,...

  • pastor balwinder over suspicion of illicit relations

    ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ,...

  • stock market sensex jumps 879 points nifty closes above 22 560

    ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ ਨੇ ਮਾਰੀ...

  • nobel peace prize

    ਭਾਰਤੀ ਮੂਲ ਦੀ ਨਾਵੀ ਪਿੱਲੇ ਨੂੰ ਮਿਲਿਆ ਨੋਬਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Chandigarh News
  • Chandigarh
  • ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ AQI ਵਿੱਚ ਹੋਇਆ ਸੁਧਾਰ, 6 ਸ਼ਹਿਰਾਂ ਦੇ ਅੰਕੜੇ ਜਾਰੀ

CHANDIGARH News Punjabi(ਚੰਡੀਗੜ੍ਹ)

ਪੰਜਾਬ ਵਿੱਚ ਇਸ ਵਾਰ ਦੀਵਾਲੀ ਦੀ ਰਾਤ AQI ਵਿੱਚ ਹੋਇਆ ਸੁਧਾਰ, 6 ਸ਼ਹਿਰਾਂ ਦੇ ਅੰਕੜੇ ਜਾਰੀ

  • Updated: 13 Nov, 2023 04:41 PM
Chandigarh
aqi improved on diwali night in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿੱਚ ਇਸ ਸਾਲ ਦੀਵਾਲੀ ਦੀ ਰਾਤ ਪਿਛਲੇ ਸਾਲ 2022 ਦੇ ਮੁਕਾਬਲੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) ‘ਚ 7.6 ਫੀਸਦੀ ਅਤੇ 2021 ਦੇ ਮੁਕਾਬਲੇ 22.8 ਫੀਸਦੀ ਦੀ ਕਮੀ ਦਰਜ ਕੀਤੀ ਗਈ ਹੈ।ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕੇ ਚਲਾਉਣ ਲਈ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦੀਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਹਰੇ ਪਟਾਕਿਆਂ ਦੀ ਵਰਤੋਂ ਲਈ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਬੀਤੇ ਸਾਲਾਂ 2022 ਅਤੇ 2021 ਦੇ ਮੁਕਾਬਲੇ ਹਵਾ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।

ਇਹ ਵੀ ਪੜ੍ਹੋ :  ਰਾਸ਼ਟਰੀ ਜਾਂਚ ਏਜੰਸੀ ਦੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਖ਼ਤ ਕਾਰਵਾਈ

ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹਵਾ ਗੁਣਵੱਤਾ 'ਚ ਸੁਧਾਰ ਲਿਆਉਣ ਲਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਹਵਾ ਗੁਣਵੱਤਾ ਦੀ ਰੀਅਲ ਟਾਈਮ ਮਾਨੀਟਰਿੰਗ ਲਈ ਪੰਜਾਬ ਦੇ 6 ਸ਼ਹਿਰਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਕੰਟੀਨਿਊਅਸ ਐਂਬੀਐਂਟ ਏਅਰ ਕੁਆਲਿਟੀ ਮਾਨੀਟਰਿੰਗ ਸਟੇਸ਼ਨ (ਸੀ.ਏ.ਏ.ਕਿਊ.ਐਮ.ਐਸ.) ਸਥਾਪਿਤ ਕੀਤੇ ਹਨ। ਦੱਸਣਯੋਗ ਹੈ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਦੀਵਾਲੀ ਦੇ ਦਿਨਾਂ ਦੌਰਾਨ ਦਰਜ ਕੀਤੇ ਗਏ ਏ.ਕਿਊ.ਆਈ. ਮੁੱਲ ਦੇ ਮੁਕਾਬਲੇ ਸਾਲ 2023 ਦੇ ਇਸੇ ਸਮੇਂ ਦੌਰਾਨ ਹਵਾ ਗੁਣਵੱਤਾ ਸੂਚਕਾਂਕ ਵਿੱਚ ਕਾਫ਼ੀ ਸੁਧਾਰ ਸੁਧਾਰ ਵੇਖਣ ਨੂੰ ਮਿਲਿਆ ਹੈ। ਇਹ ਅੰਕੜੇ ਦੀਵਾਲੀ ਵਾਲੇ ਦਿਨ ਸਵੇਰੇ 7.00 ਵਜੇ ਤੋਂ ਦੀਵਾਲੀ ਤੋਂ ਅਗਲੇ ਦਿਨ ਸਵੇਰੇ 6.00 ਵਜੇ ਤੱਕ ਦੇ ਹਨ।

ਇਹ ਵੀ ਪੜ੍ਹੋ :  ਕੈਨੇਡਾ ਨੇ ਦਿੱਤੀ ਵੱਡੀ ਖ਼ੁਸ਼ਖ਼ਬਰੀ, IELTS 'ਚੋਂ ਘੱਟ ਬੈਂਡ ਵਾਲਿਆਂ ਨੂੰ ਵੀ ਮਿਲਣਗੇ ਧੜਾ-ਧੜ ਵੀਜ਼ੇ

ਵਾਤਾਵਰਣ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਪੰਜ ਸ਼ਹਿਰਾਂ ਅੰਮ੍ਰਿਤਸਰ, ਲੁਧਿਆਣਾ, ਖੰਨਾ, ਮੰਡੀ ਗੋਬਿੰਦਗੜ੍ਹ ਅਤੇ ਪਟਿਆਲਾ ਵਿੱਚ ਇਸ ਸਾਲ ਦੀਵਾਲੀ ਦੇ ਦਿਨਾਂ ਦੌਰਾਨ ਏ.ਕਿਊ.ਆਈ. ਦਾ ਪੱਧਰ ਪਿਛਲੇ ਦੋ ਸਾਲਾਂ 2022 ਅਤੇ 2021 ਦੇ ਇਸੇ ਸਮੇਂ ਦੇ ਮੁਕਾਬਲੇ ਘੱਟ ਦਰਜ ਕੀਤਾ ਗਿਆ ਹੈ। ਇਸ ਦੀਵਾਲੀ 'ਤੇ ਪੰਜਾਬ ਦਾ ਏ.ਕਿਊ.ਆਈ. 207 ਸੀ (ਜੋ ਮੱਧਮ ਸ਼੍ਰੇਣੀ ਲਈ ਵੱਧ ਤੋਂ ਵੱਧ 200 ਏ.ਕਿਊ.ਆਈ. ਮੁੱਲ ਤੋਂ ਥੋੜ੍ਹਾ ਜਿਹਾ ਹੀ ਵੱਧ ਹੈ) ਜਦੋਂ ਕਿ 2022 ਵਿੱਚ ਇਹ ਮੁੱਲ 224 ਅਤੇ 2021 ਵਿੱਚ 268 ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ-  ਉੱਤਰਕਾਸ਼ੀ 'ਚ ਮਲਬੇ ਹੇਠ ਦੱਬੀਆਂ 40 ਜ਼ਿੰਦਗੀਆਂ,ਪਹੁੰਚਾਈ ਜਾ ਰਹੀ ਆਕਸੀਜਨ,ਬਚਾਅ ਕਾਰਜ ਜਾਰੀ

ਮੀਤ ਹੇਅਰ ਨੇ ਦੱਸਿਆ ਕਿ ਇਸ ਸਾਲ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (235) ਵਿੱਚ ਦਰਜ ਕੀਤਾ ਗਿਆ ਹੈ। ਪਿਛਲੇ ਸਾਲ ਵੀ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਅੰਮ੍ਰਿਤਸਰ (262) 'ਚ ਦਰਜ ਕੀਤਾ ਗਿਆ ਸੀ। ਇਸੇ ਤਰ੍ਹਾਂ ਸਾਲ 2021 ਵਿੱਚ ਸਭ ਤੋਂ ਵੱਧ ਏ.ਕਿਊ.ਆਈ. ਮੁੱਲ ਜਲੰਧਰ 327 (ਬਹੁਤ ਖ਼ਰਾਬ) ਵਿੱਚ ਦਰਜ ਕੀਤਾ ਗਿਆ ਸੀ। ਇਸ ਸਾਲ ਸਭ ਤੋਂ ਘੱਟ ਏ.ਕਿਊ.ਆਈ. ਮੁੱਲ ਮੰਡੀ ਗੋਬਿੰਦਗੜ੍ਹ (153) ਵਿੱਚ ਦਰਜ ਕੀਤਾ ਗਿਆ ਹੈ ਜੋ ਕਿ ਬੀਤੇ ਦੋ ਸਾਲਾਂ 2022 ਅਤੇ 2021 ਵਿੱਚ ਕ੍ਰਮਵਾਰ 188 ਅਤੇ 220 ਦਰਜ ਕੀਤਾ ਗਿਆ ਸੀ। ਇਸ ਸਾਲ ਏ.ਕਿਊ.ਆਈ. ਮੁੱਲ ਵਿੱਚ ਸਭ ਤੋਂ ਵੱਧ ਕਮੀ ਮੰਡੀ ਗੋਬਿੰਦਗੜ੍ਹ (18.6 ਫ਼ੀਸਦੀ) ਵਿੱਚ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ ਬਿਜਲੀ ਨਿਗਮ ਦੀਆਂ ਸਾਰੀਆਂ ਅਪੀਲਾਂ ਖਾਰਜ, ਪਟੀਸ਼ਨਰ ਦੇ ਹੱਕ 'ਚ ਵੱਡਾ ਫ਼ੈਸਲਾ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਟਾਕੇ ਚਲਾਉਣ ਲਈ ਸੂਬਾ ਸਰਕਾਰ ਵੱਲੋਂ ਨਿਰਧਾਰਤ ਸਮਾਂ-ਸੀਮਾ ਅਤੇ ਦੀਵਾਲੀ ਦਾ ਤਿਉਹਾਰ ਮਨਾਉਣ ਵਾਸਤੇ ਹਰੇ ਪਟਾਕਿਆਂ ਦੀ ਵਰਤੋਂ ਲਈ ਲੋਕਾਂ ਦਾ ਧੰਨਵਾਦ ਕੀਤਾ ਗਿਆ ਹੈ, ਜਿਸ ਦੇ ਨਤੀਜੇ ਵਜੋਂ ਬੀਤੇ ਸਾਲਾਂ 2022 ਅਤੇ 2021 ਦੇ ਮੁਕਾਬਲੇ ਹਵਾ ਗੁਣਵੱਤਾ ਵਿੱਚ ਕਾਫ਼ੀ ਸੁਧਾਰ ਹੋਇਆ ਹੈ।  ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਸਾਲ ਅੱਗੇ ਆਉਣ ਵਾਲੇ ਹੋਰ ਤਿਉਹਾਰਾਂ ਲਈ ਵੀ ਸਰਕਾਰ ਵੱਲੋਂ ਸਮਾਂ-ਸੀਮਾ ਅਤੇ ਗਰੀਨ ਪਟਾਕਿਆਂ ਦੀ ਵਰਤੋਂ ਸਬੰਧੀ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab Diwali
  • AQI
  • Improvement
  • ਪੰਜਾਬ ਦੀਵਾਲੀ
  • ਏ.ਕਿਊ.ਆਈ.
  • ਸੁਧਾਰ

ਵੱਡੀ ਖ਼ਬਰ: ਪੰਜਾਬ ਦੇ ਸੀਨੀਅਰ IAS ਅਧਿਕਾਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ 'ਤੇ ਚੱਲੀ ਗੋਲ਼ੀ

NEXT STORY

Stories You May Like

  • govt committed to keeping sugar prices under control during festival
    ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ ਵਚਨਬੱਧ: ਇਸਮਾ
  • bjp will transform udta punjab into ubharda punjab
    ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
  • 4 diamonds found after 6 months of hard work
    ਜੋੜੇ ਦੀ ਰਾਤੋ-ਰਾਤ ਖੁੱਲ੍ਹੀ ਕਿਸਮਤ! 6 ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ ਮਿਲੇ 4 ਹੀਰੇ
  • cooperative banks will remain open on september 28  29 and 30
    ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ ਸਹਿਕਾਰੀ ਬੈਂਕ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • this season  the isl will be available live and for free on youtube
    ਇਸ ਸੀਜ਼ਨ ਵਿੱਚ ISL ਯੂਟਿਊਬ 'ਤੇ ਲਾਈਵ ਅਤੇ ਮੁਫ਼ਤ ਉਪਲਬਧ ਹੋਵੇਗਾ
  • a shower of wealth awaits these 6 zodiac signs
    ਇਨ੍ਹਾਂ 6 ਰਾਸ਼ੀ ਵਾਲਿਆਂ 'ਤੇ ਹੋਵੇਗੀ ਨੋਟਾਂ ਦੀ ਬਾਰਿਸ਼ ! ਧਨ-ਦੌਲਤ 'ਚ ਹੋਵੇਗਾ ਵਾਧਾ
  • baichung bhutia launches his football academy in indore
    ਬਾਈਚੁੰਗ ਭੂਟੀਆ ਨੇ ਇੰਦੌਰ ਵਿੱਚ ਆਪਣੀ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
Trending
Ek Nazar
trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਚੰਡੀਗੜ੍ਹ ਦੀਆਂ ਖਬਰਾਂ
    • punjab board implements new policy for employees
      ਪੰਜਾਬ ਬੋਰਡ ਨੇ ਮੁਲਾਜ਼ਮਾਂ ਲਈ ਲਾਗੂ ਕੀਤੀ ਨਵੀਂ ਪਾਲਿਸੀ, ਤਨਖ਼ਾਹ ਤੇ ਛੁੱਟੀਆਂ...
    • friday holiday holiday in punjab
      ਪੰਜਾਬ ਵਿਚ ਸ਼ੁੱਕਰਵਾਰ ਨੂੰ ਛੁੱਟੀ, ਸਰਕਾਰੀ ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ
    • warning issued for heavy rain and strong storms in punjab for two days
      ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ...
    • punjab police sit
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SIT ਦਾ ਗਠਨ, SSP ਫ਼ਰੀਦਕੋਟ ਦੀ ਅਗਵਾਈ ਹੇਠ...
    • cbi action in chandigarh
      ਵੱਡੀ ਖ਼ਬਰ: CBI ਦਾ ਐਕਸ਼ਨ! ਚੰਡੀਗੜ੍ਹ 'ਚੋਂ ਸਰਕਾਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ
    • supreme court cbi
      ਪੰਜਾਬ ਸਰਕਾਰ ਦੀ ਪਟੀਸ਼ਨ 'ਤੇ ਸੁਣਵਾਈ ਟਲ਼ੀ! CBI ਜਾਂਚ ਨੂੰ ਸੁਪਰੀਮ ਕੋਰਟ 'ਚ...
    • transfers in punjab
      ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
    • this big congress leader came out in favor of raja warring
      ਰਾਜਾ ਵੜਿੰਗ ਦੇ ਹੱਕ 'ਚ ਨਿੱਤਰਿਆ ਇਹ ਵੱਡਾ ਕਾਂਗਰਸੀ ਆਗੂ, ਪੜ੍ਹੋ ਕੀ ਕਿਹਾ
    • dead body found
      ਪੀਰਮੁਛੱਲਾ ਦੇ ਨੇਚਰ ਪਾਰਕ 'ਚੋਂ ਮਿਲੀ ਸਿਰ ਕੱਟੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
    • two senior leaders from punjab could join the modi cabinet
      ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +