Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    6:55:25 PM

  • epf members  interest deposited in accounts  employees start receiving sms

    EPF ਮੈਂਬਰਾਂ ਲਈ ਖੁਸ਼ਖਬਰੀ: ਖਾਤਿਆਂ 'ਚ ਜਮ੍ਹਾਂ...

  • punjab weather heavy raining yellow alert

    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ...

  • spa center racket foreign girls

    ਪੰਜਾਬ 'ਚ ਦੇਹ ਵਪਾਰ ਦਾ ਵੱਡਾ ਅੱਡਾ ਬੇਨਕਾਬ, ਰੇਡ...

  • punjab hotel  lover girlfriend

    PUNJAB : ਰਾਤ ਪ੍ਰੇਮੀ ਨਾਲ ਹੋਟਲ 'ਚ ਆਈ ਔਰਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ

MAJHA News Punjabi(ਮਾਝਾ)

ਦੀਵਾਲੀ ਤੋਂ ਪਹਿਲਾਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਚਿੰਤਾਜਨਕ ਖ਼ਬਰ

  • Edited By Shivani Bassan,
  • Updated: 10 Nov, 2023 11:01 AM
Amritsar
aqi of amritsar reached 235 even before the fireworks went off
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਇਕ ਪਾਸੇ ਜਿੱਥੇ ਪ੍ਰਸ਼ਾਸਨ ਵੱਲੋਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਿੰਡ-ਪਿੰਡ ਜਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਲੈ ਕੇ ਪੁਲਸ ਦੀਆਂ ਟੀਮਾਂ ਤੱਕ ਕੰਮ ਕਰ ਰਹੀਆਂ ਹਨ, ਉਥੇ ਹੀ ਦੂਜੇ ਪਾਸੇ ਦੀਵਾਲੀ ਮੌਕੇ ਪਟਾਕੇ ਚੱਲਣ ਤੋਂ ਪਹਿਲਾਂ ਹੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਏ. ਕਿਊ. ਆਈ. (ਏਅਰ ਕੁਆਲਿਟੀ ਇੰਡੈਕਸ) 236 ਤੱਕ ਪਹੁੰਚ ਗਿਆ ਹੈ, ਜਿਸ ਨੂੰ ਕਾਫੀ ਖ਼ਤਰਨਾਕ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਅੱਖਾਂ ਅਤੇ ਸਾਹ ਦੀਆਂ ਵੱਖ-ਵੱਖ ਬੀਮਾਰੀਆਂ ਤੋਂ ਪ੍ਰਭਾਵਿਤ ਲੋਕਾਂ ਨੂੰ ਏ. ਕਿਊ. ਆਈ. ਤੋਂ ਜ਼ਿਆਦਾ ਹੋਣ ਕਾਰਨ ਇਸ ਦੇ ਲੱਛਣ ਦਿਖਾਈ ਦੇਣ ਲੱਗ ਪਏ ਹਨ ਅਤੇ ਲੋਕਾਂ ਨੂੰ ਸਾਹ ਲੈਣ ਵਿਚ ਤਕਲੀਫ, ਅੱਖਾਂ ਵਿਚ ਜਲਨ ਆਦਿ ਹੋਣ ਲੱਗ ਪਏ ਹਨ। ਅਸਥਮਾ ਦੇ ਮਰੀਜ਼ਾਂ ਨੂੰ ਸਾਹ ਲੈਣ ਵਿਚ ਦਿੱਕਤ ਆ ਰਹੀ ਹੈ।

ਦੂਜੇ ਪਾਸੇ ਪੁਲਸ ਅਤੇ ਪ੍ਰਸ਼ਾਸਨ ਵੱਲੋਂ ਐੱਨ. ਓ. ਸੀ. ਮੀਟਿੰਗ ਤੋਂ ਬਾਅਦ ਅੰਮ੍ਰਿਤਸਰ ਦੇ ਨਿਊ ਅੰਮ੍ਰਿਤਸਰ ਇਲਾਕੇ ਵਿਚ ਪਟਾਕਿਆਂ ਦੇ 10 ਖੋਖੇ ਵੀ ਸਜਾਏ ਗਏ ਹਨ ਪਰ ਅਜੇ ਤੱਕ ਉਨ੍ਹਾਂ ’ਤੇ ਰੌਣਕ ਨਜ਼ਰ ਨਹੀਂ ਆ ਰਹੀ ਹੈ। ਮਹਿੰਗਾਈ ਕਾਰਨ ਪਟਾਕਿਆਂ ਦੀਆਂ ਕੀਮਤਾਂ ਵਿਚ ਵੀ 20 ਤੋਂ 25 ਫ਼ੀਸਦੀ ਤੱਕ ਦਾ ਵਾਧਾ ਹੋਇਆ ਹੈ, ਇਸ ਦੇ ਨਾਲ ਹੀ ਸਰਕਾਰ ਨੇ ਸਿਰਫ਼ ਗ੍ਰੀਨ ਪਟਾਕਿਆਂ ਨੂੰ ਹੀ ਵੇਚਣ ਅਤੇ ਚਲਾਉਣ ਦੇ ਹੁਕਮ ਦਿੱਤੇ ਹਨ ਅਤੇ ਹਰੇ ਪਟਾਕਿਆਂ ਦੀ ਕੀਮਤ ਆਮ ਪਟਾਕਿਆਂ ਨਾਲੋਂ ਕਿਤੇ ਜ਼ਿਆਦਾ ਹੁੰਦੀ ਹੈ, ਕਿਉਂਕਿ ਇਸ ਵਿਚ ਚੰਗੀ ਗੁਣਵੱਤਾ ਵਾਲੀ ਸਮੱਗਰੀ ਵਰਤੀ ਜਾਂਦੀ ਹੈ।

ਇਹ ਵੀ ਪੜ੍ਹੋ-  ਅੱਧੀ ਰਾਤ ਨੂੰ ਬਿਆਸ ਹਾਈਵੇਅ 'ਤੇ ਵਾਪਰਿਆ ਹਾਦਸਾ, ਇਕ ਤੋਂ ਬਾਅਦ ਇਕ ਕਈ ਗੱਡੀਆਂ ਦੀ ਹੋਈ ਟੱਕਰ

ਜਿਨ੍ਹਾਂ ਲੋਕਾਂ ਦੇ ਨਾਂ ਅਲਾਟਮੈਂਟ ਅਤੇ ਖੋਖੇ ’ਤੇ ਨਹੀਂ ਮੌਜੂਦ 

ਪ੍ਰਸ਼ਾਸਨ ਵਲੋਂ ਅਲਾਟਮੈਂਟ ਸਮੇਂ 1292 ਅਰਜ਼ੀਆਂ ਵਿਚੋਂ 10 ਲੋਕਾਂ ਦੇ ਨਾਂ ਦਾ ਡਰਾਅ ਕੱਢਿਆ ਗਿਆ ਸੀ, ਜਿਨ੍ਹਾਂ ਵਿਚ ਤਿੰਨ ਔਰਤਾਂ ਦੇ ਨਾਂ ਵੀ ਸ਼ਾਮਲ ਸਨ, ਸਰਕਾਰੀ ਨਿਯਮਾਂ ਅਨੁਸਾਰ ਜਿਨ੍ਹਾਂ ਲੋਕਾਂ ਦੇ ਨਾਂ ਦੇ ਖੋਖੇ ਕੱਢੇ ਹਨ, ਉਨ੍ਹਾਂ ਨੂੰ ਖੋਖੇ ’ਤੇ ਮੌਜੂਦ ਹੋਣਾ ਜ਼ਰੂਰੀ ਰਹਿੰਦਾ ਹੈ ਅਤੇ ਖੋਖੇ ’ਤੇ ਉਸ ਦਾ ਨਾਮ ਵੀ ਲਿਖਿਆ ਹੋਣਾ ਜ਼ਰੂਰੀ ਹੈ ਪਰ ਦੇਖਣ ਵਿਚ ਆਇਆ ਹੈ ਕਿ ਖੋਖਿਆਂ ’ਤੇ ਨਾ ਤਾਂ ਉਹ ਵਿਅਕਤੀ ਮੌਜੂਦ ਸਨ, ਜਿੰਨ੍ਹਾਂ ਦੇ ਨਾ ਡਰਾਅ ਵਿਚ ਕੱਢੇ ਹਨ ਅਤੇ ਨਾ ਹੀ ਖੋਖਿਆਂ ’ਤੇ ਉਨ੍ਹਾਂ ਦਾ ਨਾ ਲਿਖੇ ਹੋਏ ਸਨ। ਇਸ ਦੇ ਉਲਟ ਕੁਝ ਹੋਲਸੇਲ ਅਤੇ ਰਿਟੇਲਰਾਂ ਦੇ ਨਾਂ ਕੁਝ ਖੋਖਿਆਂ ’ਤੇ ਜ਼ਰੂਰ ਲਿਖੇ ਹੋਏ ਹਨ।

ਸਵੇਰੇ 10:30 ਤੋਂ 7:30 ਤੱਕ ਹੀ ਵੇਚੇ ਜਾ ਸਕਦੇ ਹਨ ਪਟਾਕੇ 

ਸਰਕਾਰੀ ਹੁਕਮਾਂ ਅਨੁਸਾਰ ਜਿਨ੍ਹਾਂ ਲੋਕਾਂ ਨੂੰ ਆਰਜ਼ੀ ਲਾਇਸੈਂਸ ਜਾਰੀ ਕੀਤੇ ਗਏ ਹਨ, ਉਹ ਨਿਊ ਅੰਮ੍ਰਿਤਸਰ ਵਿਚ ਸਵੇਰੇ 10:30 ਵਜੇ ਤੋਂ ਸ਼ਾਮ 7:30 ਵਜੇ ਤੱਕ ਹੀ ਪਟਾਕੇ ਵੇਚ ਸਕਦੇ ਹਨ। ਵੇਚੇ ਜਾਣ ਵਾਲੇ ਪਟਾਕੇ ਵੀ ਹਰੇ ਪਟਾਕੇ ਹੋਣੇ ਜ਼ਰੂਰੀ ਹਨ। ਭਾਵੇਂ ਪਿਛਲੇ ਸਾਲਾਂ ਦੌਰਾਨ ਦੇਖਿਆ ਗਿਆ ਹੈ ਕਿ ਰਾਤ 10-11 ਵਜੇ ਤੱਕ ਵੀ ਪਟਾਕੇ ਵੇਚੇ ਜਾਂਦੇ ਹਨ ਪਰ ਇਸ ਵਾਰ ਪੁਲਸ ਵੱਲੋਂ ਸਖ਼ਤ ਹੁਕਮ ਹਨ ਕਿ ਸ਼ਾਮ ਸਾਢੇ ਸੱਤ ਵਜੇ ਤੋਂ ਬਾਅਦ ਕੋਈ ਵੀ ਦੁਕਾਨ ਨਹੀਂ ਖੁੱਲ੍ਹੀ ਰਹੇਗੀ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦਾ ਨਕਲੀ ਦਵਾਈ ਬਣਾਉਣ ਵਾਲੀਆਂ ਫ਼ੈਕਟਰੀਆਂ ਖ਼ਿਲਾਫ਼ ਵੱਡਾ ਐਕਸ਼ਨ

ਅੰਮ੍ਰਿਤਸਰ ਜ਼ਿਲੇ ’ਚ ਪਰਾਲੀ ਸਾੜਨ ਦੇ 1454 ਮਾਮਲੇ

ਜ਼ਿਲ੍ਹਾ ਪ੍ਰਸ਼ਾਸਨ ਨੂੰ ਪਰਾਲੀ ਸਾੜਨ ਦੇ ਮਾਮਲੇ ਵਿਚ ਸੈਟੇਲਾਈਟ ਵਲੋਂ ਭੇਜੇ ਗਏ ਸੁਨੇਹੇ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚ ਹੁਣ ਤੱਕ 1454 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਖੇਤਰਾਂ ਵਿਚ ਪ੍ਰਸ਼ਾਸਨ ਵੱਲੋਂ ਤਾਇਨਾਤ ਨੋਡਲ ਅਫ਼ਸਰਾਂ, ਕਲੱਸਟਰ ਅਫ਼ਸਰਾਂ ਅਤੇ ਪੁਲਸ ਵੱਲੋਂ ਮੌਕੇ ’ਤੇ ਹੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਅਜਨਾਲਾ ਸ਼ਹਿਰ ਇਸ ਸਮੇਂ ਪਰਾਲੀ ਸਾੜਨ ਦੇ ਮਾਮਲੇ ਵਿਚ ਸਭ ਤੋਂ ਅੱਗੇ ਹੈ, ਜਿੱਥੇ ਹੁਣ ਤੱਕ 401 ਮਾਮਲੇ ਸਾਹਮਣੇ ਆ ਚੁੱਕੇ ਹਨ, ਜਦੋਂ ਕਿ ਬਿਆਸ ਖੇਤਰ ਵਿਚ 383 ਮਾਮਲੇ ਸਾਹਮਣੇ ਆ ਚੁੱਕੇ ਹਨ।

ਕਾਨੂੰਨ ਦੀ ਉਲੰਘਣਾ ਕਰਨ ’ਤੇ ਹੋਵੇਗੀ ਸਖ਼ਤ ਕਾਰਵਾਈ 

ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਕਿਹਾ ਕਿ ਪਟਾਕੇ ਅਤੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਸ਼ਾਸਨ ਨੇ ਦੀਵਾਲੀ ਮੌਕੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਤੈਅ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਰੇ ਪਟਾਕੇ ਚਲਾਉਣ ਤਾਂ ਜੋ ਵਾਤਾਵਰਨ ਦੂਸ਼ਿਤ ਨਾ ਹੋ ਸਕੇ।

ਇਹ ਵੀ ਪੜ੍ਹੋ- ਨਸ਼ੇੜੀ ਨੌਜਵਾਨਾਂ ਦਾ ਕਾਰਾ, ਮਹਿਲਾ ASI ਨਾਲ ਕੀਤਾ ਗਾਲੀ-ਗਲੋਚ, ਕਾਂਸਟੇਬਲ ਨੂੰ ਵੀ ਮਾਰੇ ਲੱਤਾਂ-ਘਸੁੰਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • AQI
  • Amritsar
  • fire
  • Smoke
  • breath
  • AQI
  • ਅੰਮ੍ਰਿਤਸਰ
  • ਅੱਗ
  • ਧੂੰਆਂ
  • ਸਾਹ

ਅੱਧੀ ਰਾਤ ਬਿਆਸ ਹਾਈਵੇਅ 'ਤੇ 2 ਨੌਜਵਾਨਾਂ ਨੇ ਤੋੜਿਆ ਦਮ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

NEXT STORY

Stories You May Like

  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • read this news before sending money abroad as a gift
    ਵਿਦੇਸ਼ 'ਚ ਤੋਹਫ਼ੇ ਵਜੋਂ ਪੈਸੇ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ: ਜਾਣੋ ਕਿੰਨਾ ਲਗਦਾ ਹੈ ਟੈਕਸ
  • important news for jalandhar residents big announcement for august 5th
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
  • major restrictions imposed at amritsar airport
    ਅੰਮ੍ਰਿਤਸਰ ਸਥਿਤ ਗੁਰੂ ਰਾਮਦਾਸ ਹਵਾਈ ਅੱਡੇ ਨੇੜੇ ਲੱਗੀ ਪਾਬੰਦੀ
  • sbi sells 1 42 percent stake in sbi funds management before ipo
    IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
  • major traffic alert on ambala chandigarh highway
    ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਵੱਡਾ ਟ੍ਰੈਫਿਕ ਅਲਰਟ! ਇੱਧਰ ਆਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • death of a young man who went to america
    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ ਪਰਦੇਸ ਗਏ ਪੁੱਤ ਦੀ ਅਚਾਨਕ ਮੌਤ
  • punjab toll plaza  free
    ਪੰਜਾਬ ਭਰ ’ਚ ਅੱਜ ਟੋਲ ਪਲਾਜ਼ੇ ਹੋਣਗੇ ਮੁਫ਼ਤ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ
  • muslim organizations in punjab protest against the lathi charge on students
    ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ 'ਚ ਮੁਸਲਿਮ ਸੰਗਠਨ ਪੰਜਾਬ ਨੇ ਕੀਤਾ...
  • punjab weather heavy raining yellow alert
    ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ ਤੇ ਆਵੇਗਾ ਤੂਫ਼ਾਨ! ਇਨ੍ਹਾਂ ਜ਼ਿਲ੍ਹਿਆਂ ਲਈ...
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • driver trapped in cabin after canters collide on national highway jalandhar
    ਜਲੰਧਰ-ਗੋਰਾਇਆ ਹਾਈਵੇਅ 'ਤੇ ਦੋ ਟੈਂਕਰਾਂ ਵਿਚਾਲੇ ਜ਼ਬਰਦਸਤ ਟੱਕਰ, ਕੈਬਿਨ 'ਚ...
  • sad delhi backs jantar mantar protesters
    ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ,...
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
Trending
Ek Nazar
government indifference towards martyrs

'ਦੋ ਸ਼ਹੀਦ' ਦੇਣ ਵਾਲੇ ਪਰਿਵਾਰ ਨਾਲ ਸਰਕਾਰੀ ਬੇਰੁਖ਼ੀ, 10 ਕਿਲੇ ਜ਼ਮੀਨ ਦਾ...

cockroach janata party  abhijit deepke  death

ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! 'ਖ਼ਬਰ' ਸਾਹਮਣੇ ਆਉਣ 'ਤੇ ਪੁਲਸ...

pakistan ideology turned upside down

ਪਾਕਿਸਤਾਨ ਦੀ 'ਚੰਗੇ ਤੇ ਮਾੜੇ ਅੱਤਵਾਦੀ' ਵਾਲੀ ਨੀਤੀ ਪਈ ਭਾਰੀ;  72 ਹਜ਼ਾਰ ਤੋਂ...

famous actress makes big revelation about ex husband

'ਘਰ ਚਲਾਉਣਾ ਹੈ, ਡਾਇਰੈਕਟਰਾਂ ਨਾਲ ਸੌਣਾ ਪਵੇਗਾ' ! ਮਸ਼ਹੂਰ ਅਦਾਕਾਰਾ ਨੇ...

security post

ਪਾਕਿਸਤਾਨ : ਸੁਰੱਖਿਆ ਚੌਕੀ 'ਤੇ ਆਤਮਘਾਤੀ ਬੰਬ ਧਮਾਕਾ ; 14 ਲੋਕਾਂ ਦੀ ਮੌਤ, 24...

akanksha chamola speaks on gaurav khanna s appearance in lockup 2

'ਇਸ ਤੋਂ ਚੰਗਾ ਮੇਰਾ ਕੁੱਤਾ ਹੀ ਆ ਜਾਂਦਾ...'! 'ਲਾਕਅੱਪ' 'ਚ ਗੌਰਵ ਖੰਨਾ ਦੇ ਆਉਣ...

indian national in israel

ਯਰੂਸ਼ਲਮ 'ਚ ਮਿਲੀ ਭਾਰਤੀ ਨਾਗਰਿਕ ਦੀ ਲਾਸ਼ , ਕਤਲ ਦਾ ਸ਼ੱਕੀ ਦੋਸ਼ੀ ਗ੍ਰਿਫ਼ਤਾਰ

famous singer passes away

ਮਿਊਜ਼ਿਕ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਗਾਇਕ ਦਾ ਦਿਹਾਂਤ, ਪੁਰਤਗਾਲ 'ਚ ਲਏ...

american citizen  waris punjab de  vikramjit singh  nepal border

ਅਮਰੀਕੀ ਨਾਗਰਿਕ ਸਣੇ ਫੜ੍ਹਿਆ ਗਿਆ 'ਵਾਰਿਸ ਪੰਜਾਬ ਦੇ' ਜਥੇਬੰਦੀ ਨਾਲ ਜੁੜਿਆ...

tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered against two persons for cheating of sending to uk
      ਯੂ.ਕੇ ਭੇਜਣ ਦੇ ਨਾਮ ’ਤੇ 14,52,000 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ...
    • waterlogged guru nanak dev hospital
      ਬਾਰਿਸ਼ ਕਾਰਨ ਗੁਰੂ ਨਾਨਕ ਦੇਵ ਹਸਪਤਾਲ ’ਚ ਭਰਿਆ ਪਾਣੀ, ਬੀਮਾਰੀਆਂ ਦਾ ਵਧਿਆ ਖਤਰਾ
    • water level in ranjit sagar dam lake increased in two days
      ਰਣਜੀਤ ਸਾਗਰ ਡੈਮ ਝੀਲ ’ਚ ਦੋ ਦਿਨਾਂ ’ਚ ਵਧਿਆ ਪਾਣੀ ਦਾ ਪੱਧਰ, ਡੈਮ ਪ੍ਰਬੰਧਕਾਂ ਨੇ...
    • miri piri khalsa march begins from sri akal takht sahib
      ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ...
    • the fight between two parties turned bloody
      2 ਧਿਰਾਂ ਵਿਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਗੋਲੀ ਚੱਲਣ ਨਾਲ ਦੋ ਨੌਜਵਾਨ ਜ਼ਖਮੀ
    • heroin worth crores  punjab police  smuggler arrested
      ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ, ਹਥਿਆਰਾਂ ਸਣੇ ਤਸਕਰ ਗ੍ਰਿਫ਼ਤਾਰ
    • akali dal will be given full respect  majithia
      ਅਕਾਲੀ ਦਲ ਨਾਲ ਡਟੇ ਰਹਿਣ ਵਾਲੇ ਹਰੇਕ ਆਗੂ ਤੇ ਵਰਕਰ ਨੂੰ ਪੂਰਾ ਮਾਣ ਮਿਲੇਗਾ :...
    • youths willing to return to india from uk apprise jathedar gargajj
      ਏਜੰਟਾਂ ਦੇ ਧੋਖੇ ਨੇ ਯੂਕੇ 'ਚ ਰੋਲ਼ੇ ਪੰਜਾਬੀ ਨੌਜਵਾਨ, ਵਤਨ ਵਾਪਸੀ ਲਈ ਜਥੇ....
    • 2 accused arrested with drugs and weapons worth crores
      ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ...
    • firing in gurdaspur
      ਗੁਰਦਾਸਪੁਰ ’ਚ ਖ਼ੂਨੀ ਖੇਡ: ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੇ ਸਿਰ ’ਚ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +