Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 03, 2026

    11:36:57 AM

  • brother in law crosses boundaries with sister in law

    ਰਿਸ਼ਤੇ ਹੋਏ ਸ਼ਰਮਸਾਰ: ਜੀਜੇ ਨੇ ਸਾਲੀ ਨਾਲ ਟੱਪੀਆਂ...

  • security increased in punjab high tech checkpoints dgp issues strict orders

    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech...

  • former ndp leader jagmeet singh

    ਸਾਬਕਾ ਐਨਡੀਪੀ ਨੇਤਾ ਜਗਮੀਤ ਸਿੰਘ ਨੂੰ ਮਿਲ ਸਕਦੈ...

  • this statement of the congress leader has heated up politics

    'ਮੇਰੀ ਸ਼ਰਾਫ਼ਤ ਨੂੰ ਮੇਰੀ ਕਮਜ਼ੋਰੀ ਨਾ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • AQMC ਵੱਲੋਂ ਪੰਜਾਬ ਦੀ ਸ਼ਲਾਘਾ, ਪਰਾਲੀ ਸਾੜਨ ਦੇ ਅੰਕੜਿਆਂ ਆਈ 71 ਫੀਸਦੀ ਕਮੀ

PUNJAB News Punjabi(ਪੰਜਾਬ)

AQMC ਵੱਲੋਂ ਪੰਜਾਬ ਦੀ ਸ਼ਲਾਘਾ, ਪਰਾਲੀ ਸਾੜਨ ਦੇ ਅੰਕੜਿਆਂ ਆਈ 71 ਫੀਸਦੀ ਕਮੀ

  • Edited By Baljit Singh,
  • Updated: 13 Nov, 2024 08:39 PM
Chandigarh
aqmc praises punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਕੌਮੀ ਰਾਜਧਾਨੀ ਅਤੇ ਨੇੜਲੇ ਖੇਤਰਾਂ ਦੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਨੇ ਅੱਜ ਪੰਜਾਬ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਸਾੜਨ ਦੇ ਅੰਕੜਿਆਂ ਵਿੱਚ 71 ਫੀਸਦ ਕਮੀ ਲਈ ਸੂਬਾ ਸਰਕਾਰ ਵੱਲੋਂ ਕੀਤੇ ਗਏ ਠੋਸ ਯਤਨਾਂ ਦੀ ਸ਼ਲਾਘਾ ਕੀਤੀ ਹੈ।

ਪਰਾਲੀ ਸਾੜਨ ‘ਤੇ ਰੋਕ ਸਬੰਧੀ ਯਤਨਾਂ ਦਾ ਜਾਇਜ਼ਾ ਲੈਣ ਲਈ ਸਬੰਧਤ ਵਿਭਾਗਾਂ, ਡਿਪਟੀ ਕਮਿਸ਼ਨਰਾਂ ਅਤੇ ਪੰਜਾਬ ਦੇ ਐਸ.ਐਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਰਾਜੇਸ਼ ਵਰਮਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ।

ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪਰਾਲੀ ਸਾੜਨ ਦੀ ਰੋਕਥਾਮ ਸਬੰਧੀ ਯਤਨਾਂ, ਵਿਸ਼ੇਸ਼ ਕਰਕੇ ਜਿਹੜੇ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਦੀ ਸਮੀਖਿਆ ਕਰਦਿਆਂ, ਉਨ੍ਹਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾ ਕੇ ਜ਼ੀਰੋ ਕਰਨ ਲਈ ਠੋਸ ਉਪਰਾਲੇ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਸ੍ਰੀ ਰਾਜੇਸ਼ ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਪਰ ਅਜੇ ਵੀ ਇਨ੍ਹਾਂ ਵਿੱਚ ਕੁਝ ਸੁਧਾਰ ਕਰਨ ਅਤੇ ਇਸ ਨਾਲ ਹੋਰ ਸਖ਼ਤੀ ਨਾਲ ਨਜਿੱਠਣ ਦੀ ਲੋੜ ਹੈ।

ਚੇਅਰਪਰਸਨ ਨੇ ਕਿਹਾ ਕਿ ਕਮਿਸ਼ਨ ਸਥਿਤੀ ‘ਤੇ ਲਗਾਤਾਰ ਨੇੜਿਓਂ ਨਜ਼ਰ ਬਣਾ ਕੇ ਰੱਖੇਗਾ ਅਤੇ ਰੋਕਥਾਮ ਦੇ ਯਤਨਾਂ ਦੇ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਰਾਜ ਸਰਕਾਰਾਂ ਅਤੇ ਸਥਾਨਕ ਅਥਾਰਟੀਆਂ ਨਾਲ ਤਾਲਮੇਲ ਕਰਦਾ ਰਹੇਗਾ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਪਰਾਲੀ ਸਾੜਨ ਨੂੰ ਰੋਕਣ ਲਈ ਯਤਨ ਹੋਰ ਤੇਜ਼ ਕੀਤੇ ਜਾਣ ਅਤੇ ਇਨ੍ਹਾਂ ਦੇ ਲਾਗੂ ਕਰਨ ਵਿੱਚ ਕੋਈ ਢਿੱਲ ਨਾ ਵਰਤਦਿਆਂ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਸ੍ਰੀ ਰਾਜੇਸ਼ ਵਰਮਾ ਨੇ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਪਰਾਲੀ ਸਾੜਨ ‘ਤੇ ਕਾਬੂ ਪਾਉਣ ਲਈ 30 ਨਵੰਬਰ ਤੱਕ ਜਦੋਂ ਪਰਾਲੀ ਸਾੜਨ ਦਾ ਅਮਲ ਸਿਖ਼ਰ ‘ਤੇ ਹੁੰਦਾ ਹੈ, ਲਗਾਤਾਰ ਸਰਗਰਮ ਰਹਿਣ ਅਤੇ ਢੁਕਵੇਂ ਕਦਮ ਚੁੱਕਣਾ ਯਕੀਨੀ ਬਣਾਉਣ।

ਚੇਅਰਪਰਸਨ ਨੇ ਪਰਾਲੀ ਨੂੰ ਅੱਗ ਲਾਉਣ ਦੇ ਅੰਕੜਿਆਂ ਅਤੇ ਇਸ ਸਮੱਸਿਆ ਦੀ ਰੋਕਥਾਮ ਲਈ ਚੁੱਕੇ ਗਏ ਕਦਮਾਂ ਅਨੁਸਾਰ ਪਿੰਡਾਂ ਦੀ ਮੈਪਿੰਗ ਕਰਨ ਦੀ ਵਕਾਲਤ ਵੀ ਕੀਤੀ। ਇਸ ਦੌਰਾਨ ਪਰਾਲੀ ਸਾੜਨ ਦੇ ਵੱਧ ਕੇਸਾਂ ਵਾਲੇ 13 ਜ਼ਿਲ੍ਹਿਆਂ ਦੇ ਸਬੰਧਤ ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੇ ਐਨਫੋਰਸਮੈਂਟ ਅਤੇ ਰੈਗੂਲੇਟਰੀ ਉਪਾਵਾਂ ਦੀ ਰਿਪੋਰਟ ਵੀ ਪੇਸ਼ ਕੀਤੀ, ਜਦੋਂ ਕਿ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਪਡੇਟ ਸਾਂਝੀ ਕੀਤੀ।

ਵਿਚਾਰ-ਵਟਾਂਦਰੇ ਵਿੱਚ ਹਿੱਸਾ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਤਕਨੀਕਾਂ ਅਪਣਾਉਣ ਲਈ ਉਤਸ਼ਾਹਤ ਕਰਕੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ ਨੂੰ ਸਬਸਿਡੀਆਂ ਦੇ ਕੇ ਜ਼ਮੀਨੀ ਪੱਧਰ ‘ਤੇ ਪਰਾਲੀ ਦੇ ਇਨ ਸੀਟੂ ਅਤੇ ਐਕਸ ਸੀਟੂ ਪ੍ਰਬੰਧਨ ਨੂੰ ਯਕੀਨੀ ਬਣਾਉਣ।

ਸ੍ਰੀ ਕੇ.ਏ.ਪੀ. ਸਿਨਹਾ ਨੇ ਕਿਹਾ ਕਿ 30 ਨਵੰਬਰ ਤੱਕ ਸੀਜ਼ਨ ਖਤਮ ਹੋਣ ਤੱਕ ਪਿੰਡ ਪੱਧਰ ‘ਤੇ ਮਾਇਕ੍ਰੋ ਯੋਜਨਾਬੰਦੀ ਕੀਤੀ ਜਾ ਰਹੀ ਹੈ। ਮੁੱਖ ਸਕੱਤਰ ਨੇ ਕਮਿਸ਼ਨ ਨੂੰ ਇਹ ਵੀ ਦੱਸਿਆ ਕਿ ਰਾਜ ਕਾਰਜ ਯੋਜਨਾ ਵਿੱਚ ਦਰਸਾਏ ਅਨੁਸਾਰ ਸਾਰੇ ਚਾਰ ਥਰਮਲ ਪਾਵਰ ਪਲਾਂਟ ਈਂਧਨ ਵਜੋਂ ਨਿਰਧਾਰਤ ਅਨੁਪਾਤ ਵਿੱਚ ਕੋਲੇ ਨਾਲ ਮਿਲਾ ਕੇ ਝੋਨੇ ਦੀ ਪਰਾਲੀ ਦੀ ਵਰਤੋਂ ਕਰਨਗੇ।

ਇਸੇ ਤਰ੍ਹਾਂ ਵਧੀਕ ਮੁੱਖ ਸਕੱਤਰ ਖੇਤੀਬਾੜੀ ਅਨੁਰਾਗ ਵਰਮਾ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਨਿਗਰਾਨੀ ਵਿੱਚ ਹੋਰ ਵਾਧਾ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਅਧਿਕਾਰੀ ਦਿਨ ਰਾਤ ਪੂਰੀ ਸਰਗਰਮੀ ਨਾਲ ਕੰਮ ਕਰ ਰਹੇ ਹਨ।

ਸਕੱਤਰ ਵਾਤਾਵਰਨ ਸ੍ਰੀ ਪ੍ਰਿਯਾਂਕ ਭਾਰਤੀ ਨੇ ਕਮਿਸ਼ਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਕਮਿਸ਼ਨ ਦੇ ਮੈਂਬਰ ਸਕੱਤਰ ਸ੍ਰੀ ਅਰਵਿੰਦ ਨੌਟਿਆਲ, ਡਾਇਰੈਕਟਰ ਸ੍ਰੀ ਆਰ. ਕੇ. ਅਗਰਵਾਲ, ਮੈਂਬਰ ਸ੍ਰੀ ਸੁਜੀਤ ਕੁਮਾਰ ਬਾਜਪਾਈ ਅਤੇ ਡਾ. ਵਿਕਾਸ ਸਿੰਘ, ਪੰਜਾਬ ਦੇ ਡੀ.ਜੀ.ਪੀ. ਸ੍ਰੀ ਗੌਰਵ ਯਾਦਵ, ਏ.ਡੀ.ਜੀ.ਪੀ. ਕਾਨੂੰਨ ਅਤੇ ਵਿਵਸਥਾ ਸ੍ਰੀ ਅਰਪਿਤ ਸ਼ੁਕਲਾ, ਸਕੱਤਰ ਖੇਤੀਬਾੜੀ ਸ੍ਰੀ ਅਜੀਤ ਬਾਲਾਜੀ ਜੋਸ਼ੀ, ਪੀ.ਪੀ.ਸੀ.ਬੀ ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿੱਗ ਸ਼ਾਮਲ ਸਨ।

  • Punjab
  • weather
  • stubble
  • praise
  • AQMC
  • Punjab news
  • Punjab
  • ਪੰਜਾਬ
  • ਆਬੋ ਹਵਾ
  • ਪਰਾਲੀ
  • ਸ਼ਲਾਘਾ
  • ਏਕਿਊਐੱਮਸੀ
  • ਪੰਜਾਬ ਦੀਆਂ ਖਬਰਾਂ
  • ਪੰਜਾਬ

ਲੁੱਟ ਕਰਨ ਵਾਲੇ ਰੰਗੇ ਹੱਥੀਂ ਚੜ੍ਹੇ ਲੋਕਾਂ ਹੱਥੇ, ਰੱਜ ਕੇ ਚਾੜਿਆ ਕੁਟਾਪਾ

NEXT STORY

Stories You May Like

  • punjab police officer transfers police transfers
    ਪੰਜਾਬ ਪੁਲਸ ਅਫ਼ਸਰਾਂ ਦੇ ਤਬਾਦਲੇ, ਸਾਹਮਣੇ ਆਈ ਬਦਲੀਆਂ ਦੀ ਸੂਚੀ
  • big in silver imports in india  men in trouble
    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ ’ਚ ਕਾਰੋਬਾਰੀ
  • akali dal waris punjab de announces youth wing presidents 13 districts
    'ਅਕਾਲੀ ਦਲ ਵਾਰਿਸ ਪੰਜਾਬ ਦੇ' ਵੱਲੋਂ 13 ਜ਼ਿਲ੍ਹਿਆਂ ਦੇ ਯੂਥ ਵਿੰਗ ਪ੍ਰਧਾਨਾਂ ਦਾ ਐਲਾਨ
  • hul  s first quarter profit falls by 3 17 percent
    HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
  • 36 249 45 crores came into the accounts of punjabis
    ਪੰਜਾਬੀਆਂ ਦੇ ਖ਼ਾਤਿਆਂ 'ਚ ਆਏ 36,249.45 ਕਰੋੜ, ਇਨ੍ਹਾਂ ਅੰਕੜਿਆਂ ਨੇ ਖਿੱਚਿਆ ਧਿਆਨ
  • punjab roadways employees announce 3 day strike
    ਪੰਜਾਬ ਰੋਡਵੇਜ਼ ਕਰਮਚਾਰੀਆਂ ਵੱਲੋਂ 3 ਦਿਨਾਂ ਹੜਤਾਲ ਦਾ ਐਲਾਨ
  • lack of teachers
    ਲੋੜੀਂਦੇ ਅਧਿਆਪਕਾਂ ਦੀ ਕਮੀ ’ਚ ਪੜ੍ਹਾਈ ਕਿਵੇਂ ਹੋਵੇ
  • rain in punjab less rain power generation
    ਪੰਜਾਬ 'ਚ 26 ਫੀਸਦੀ ਘੱਟ ਮੀਂਹ, ਖੇਤੀਬਾੜੀ ਤੇ ਬਿਜਲੀ ਉਤਪਾਦਨ ਨੂੰ ਲੈ ਕੇ ਵਧਿਆ ਖ਼ਤਰਾ
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ: 23 ਅਗਸਤ ਦੇ ਆਸ-ਪਾਸ ਹੀ ਵੋਟਿੰਗ ਦੀ ਸੰਭਾਵਨਾ, ਜਲਦ ਜਾਰੀ...
  • security increased in punjab high tech checkpoints dgp issues strict orders
    ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ...
  • thousands of liters of drinking water wasted
    ਡੇਢ ਮਹੀਨੇ ਤੋਂ ਪਾਣੀ ਦੀ ਲੀਕੇਜ ਨਾਲ ਹਜ਼ਾਰਾਂ ਲੀਟਰ ਪੀਣ ਵਾਲਾ ਪਾਣੀ ਬਰਬਾਦ
  • thunderstorm and heavy rain alert in 10 districts in punjab weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
  • cash stolen during birthday party at jalandhar restaurant
    ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...
  • vaneet dheer clash
    ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ 'ਚ ਹੰਗਾਮਾ! ਦੇਵੀ...
  • special trains will pass jalandhar till 6 for railway recruitment board exam
    ਰੇਲਵੇ ਭਰਤੀ ਬੋਰਡ ਪ੍ਰੀਖਿਆ ਦੇਣ ਵਾਲਿਆਂ ਲਈ ਅਹਿਮ ਖ਼ਬਰ!  3 ਤੋਂ 6 ਅਗਸਤ ਤੱਕ...
  • deadbody of unidentified person found on tanda road
    ਟਾਂਡਾ ਰੋਡ 'ਤੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ
Trending
Ek Nazar
batala police post blast case

ਬਟਾਲਾ ਪੁਲਸ ਚੌਕੀ ’ਤੇ ਹੋਏ ਧਮਾਕੇ ਦਾ ਮਾਮਲਾ: BKI ਨੇ ਸੋਸ਼ਲ ਮੀਡੀਆ ’ਤੇ ਪੋਸਟ...

famous actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਅਮਰੀਕਾ 'ਚ...

actor aditi sharma accuses husband  in laws of domestic violence  fir registered

ਵਿਆਹ ਤੋਂ 2 ਦਿਨ ਬਾਅਦ ਹੀ ਸ਼ੁਰੂ ਹੋਇਆ ਕਲੇਸ਼ ! ਮਸ਼ਹੂਰ ਅਦਾਕਾਰਾ ਨੇ ਪਤੀ 'ਤੇ ਲਾਏ...

kangana ranaut hits out at hrithik roshan for inappropriate comments

'ਅੱਗ 'ਚ ਘਿਓ ਨਾ ਪਾਓ...'; ਰਿਤਿਕ ਰੌਸ਼ਨ ’ਤੇ ਭੜਕੀ ਕੰਗਨਾ ਰਣੌਤ, ਜਾਣੋ ਕੀ ਹੈ...

a gift from a packet of kurkare snatched a piece of liver

ਮਾਪੇ ਹੋ ਜਾਣ ਸਾਵਧਾਨ ! 'ਕੁਰਕਰੇ' ਦੇ ਪੈਕਟ 'ਚੋਂ ਨਿਕਲੇ Gift ਨੇ ਖੋਹ ਲਿਆ...

team india announced for asia cup 2026

ਏਸ਼ੀਆ ਕੱਪ 2026 ਲਈ Team India ਦਾ ਹੋਇਆ ਐਲਾਨ, ਜਾਣੋ ਕੌਣ IN ਤੇ ਕੌਣ OUT

wife caught with lover in objectionable circumstances

ਇਤਰਾਜ਼ਯੋਗ ਹਾਲਾਤ 'ਚ ਪਤਨੀ ਨੂੰ ਪ੍ਰੇਮੀ ਨਾਲ ਵੇਖ ਪਤੀ ਦੇ ਉੱਡੇ ਹੋਸ਼! ਫਿਰ ਪਤਨੀ...

heatwave in south korea

ਦੱਖਣੀ ਕੋਰੀਆ 'ਚ ਹੀਟਵੇਵ ਦਾ ਕਹਿਰ,  42.5 ਡਿਗਰੀ ਸੈਲਸੀਅਸ ਤੱਕ ਪਹੁੰਚਿਆ ਤਾਪਮਾਨ

ceuta migrant crisis

ਹੋਰ ਡੂੰਘਾ ਹੋਇਆ ਸੇਉਟਾ ਪ੍ਰਵਾਸੀ ਸੰਕਟ, ਮੌਤਾਂ ਦੀ ਗਿਣਤੀ 90 ਹੋਈ

indian community in china

ਚੀਨ 'ਚ ਭਾਰਤੀ ਭਾਈਚਾਰੇ ਨੇ ਵੀਜ਼ਾ ਅਤੇ ਸੋਸ਼ਲ ਮੀਡੀਆ ਸਬੰਧਤ ਚੁੱਕੇ ਮੁੱਦੇ

iran warns us

ਅਮਰੀਕਾ ਦੇ ਗੈਰ-ਕਾਨੂੰਨੀ ਹਮਲਿਆਂ ਖ਼ਿਲਾਫ਼ ਸਵੈ-ਰੱਖਿਆ ਦੇ ਸਾਰੇ ਰਾਹ ਖੁੱਲ੍ਹੇ :...

japan earthquake

ਜਾਪਾਨ ਭੂਚਾਲ: ਮਰਨ ਵਾਲਿਆਂ ਦੀ ਗਿਣਤੀ 35 ਤੋਂ ਪਾਰ, ਹਜ਼ਾਰਾਂ ਲੋਕ ਹਾਲੇ ਵੀ ਰਾਹਤ...

heavy rain 6 days weather

2, 3, 4, 5, 6, 7 ਅਗਸਤ ਨੂੰ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ...

trump halted planned attack on iran

ਟਰੰਪ ਨੇ ਈਰਾਨ 'ਤੇ ਯੋਜਨਾਬੱਧ ਹਮਲਾ ਰੋਕਿਆ, ਸਾਊਦੀ ਪ੍ਰਿੰਸ ਨੇ ਤਣਾਅ ਘਟਾਉਣ ਦੀ...

municipal council officer incident

ਨਗਰ ਪ੍ਰੀਸ਼ਦ ਦੇ ਕਾਰਜਕਾਰੀ ਅਧਿਕਾਰੀ ਦਾ ਗੋਲੀਆਂ ਮਾਰ ਕਰ 'ਤਾ ਕਤਲ, ਔਰੰਗਾਬਾਦ...

abandoned at an orphanage at birth she later became the tragedy queen

ਜਨਮ ਲੈਂਦੇ ਹੀ ਪਿਓ ਛੱਡ ਆਇਆ ਸੀ ਅਨਾਥ ਆਸ਼ਰਮ, ਫਿਰ ਇੰਝ ਬਣੀ ਹਿੰਦੀ ਸਿਨੇਮਾ ਦੀ...

biker and content creator

ਬਾਈਕਰ ਤੇ ਕੰਟੈਂਟ ਕ੍ਰਿਏਟਰ ਦੀ ਸੜਕ ਹਾਦਸੇ 'ਚ ਮੌਤ, ਜਿਸ ਬਾਈਕ ਨਾਲ ਕਮਾਇਆ ਨਾਮ...

major accident happened to a person suddenly talking on mobile jalandhar

ਜਲੰਧਰ: ਮੋਬਾਇਲ 'ਤੇ ਗੱਲ ਕਰਦੇ ਅਚਾਨਕ ਵਿਅਕਤੀ ਨਾਲ ਵਾਪਰਿਆ ਵੱਡਾ ਹਾਦਸਾ, ਮਿਲੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab employees pensioners da punjab high court
      ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ...
    • government buses will not run in punjab for 3 days
      ਪੰਜਾਬ 'ਚ 3 ਦਿਨ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਸੂਬਾ ਵਾਸੀ ਹੋ ਜਾਣ ALERT,...
    • good news for those going to kalka shimla
      ਕਾਲਕਾ-ਸ਼ਿਮਲਾ ਜਾਣ ਵਾਲਿਆਂ ਲਈ ਖੁਸ਼ਖ਼ਬਰੀ, ਲੈਂਡ ਸਲਾਈਡ ਦੇ ਖ਼ਤਰੇ ਮਗਰੋਂ 6...
    • major incident in punjab retired soldier shoots shopkeeper
      ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ...
    • punjab bjp appointments
      ਪੰਜਾਬ ਭਾਜਪਾ ਵੱਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ, ਪੜ੍ਹੋ ਪੂਰੀ LIST
    • big reshuffle in punjab bjp
      ਪੰਜਾਬ ਭਾਜਪਾ ਦਾ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਬਣੇ ਸੂਬਾ ਸਕੱਤਰ
    • ludhiana boy news
      ਘਰੇਲੂ ਕਲੇਸ਼ ਕਾਰਨ ਵਿਅਕਤੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • dr sanjeev goyal bjp
      ਹਰਿਆਣਾ CM ਦੇ ਪੰਜਾਬ ਦੌਰੇ ਦੌਰਾਨ ਡਾ. ਸੰਜੀਵ ਗੋਇਲ 30 ਸਾਥੀਆਂ ਸਮੇਤ ਭਾਜਪਾ 'ਚ...
    • viral video arrested
      ਕੁੱਟਮਾਰ ਦੀ ਵਾਇਰਲ ਵੀਡੀਓ ਮਾਮਲੇ 'ਚ 5 ਮੁਲਜ਼ਮ ਕਾਬੂ
    • thunderstorm and heavy rain alert in 10 districts in punjab weather
      ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 2 ਦਿਨ ਭਾਰੀ ਮੀਂਹ ਦੀ ਚਿਤਾਵਨੀ, 10...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +