Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 22, 2026

    8:59:19 AM

  • nine injured reactor fire pharma unit

    ਜ਼ੋਰਦਾਰ ਧਮਾਕੇ ਨਾਲ ਕੰਬੀ ਤੇਲੰਗਾਨਾ ਦੀ ਫਾਰਮਾ...

  • rahul gandhi  jp nadda protest

    ਰਾਹੁਲ ਗਾਂਧੀ ’ਤੇ ਭੜਕੇ JP ਨੱਡਾ; ਕਿਹਾ-ਸੁਪਰੀਮ...

  • you become a judge after practicing law for one year

    ਹੁਣ ਇਕ ਸਾਲ ਵਕਾਲਤ ਕਰ ਕੇ ਵੀ ਬਣ ਸਕਦੇ ਹੋ ਜੱਜ,...

  • canada gurdwara 2 people incident

    ਕੈਨੇਡਾ ਦੇ ਗੁਰਦੁਆਰੇ 'ਚ ਵਾਪਰੀ ਵੱਡੀ ਵਾਰਦਾਤ : ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ ਤੁਜੇ ਸਲਾਮ'

PUNJAB News Punjabi(ਪੰਜਾਬ)

AR ਰਹਿਮਾਨ ਨੇ ਅਟਾਰੀ ਸਰਹੱਦ 'ਤੇ ਰਚਿਆ ਇਤਿਹਾਸ, ਬਾਰਡਰ 'ਤੇ ਗੂੰਜਿਆ 'ਮਾਂ ਤੁਜੇ ਸਲਾਮ'

  • Edited By Shubam Kumar,
  • Updated: 07 Jun, 2026 08:16 PM
Punjab
ar rahman created history on attari border
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ, (ਗੁਰਿੰਦਰ ਸਾਗਰ)- ਅੰਮ੍ਰਿਤਸਰ ਦੇ ਅਟਾਰੀ ਬਾਰਡਰ ਸਥਿਤ ਜੇਸੀਪੀ ਸਟੇਡੀਅਮ ਵਿੱਚ ਕਰਵਾਏ ਗਏ ਵਿਸ਼ੇਸ਼ ਸਮਾਗਮ “Jai Ho – A Tribute to the Bravehearts” ਦੌਰਾਨ ਵਿਸ਼ਵ ਪ੍ਰਸਿੱਧ ਸੰਗੀਤਕਾਰ A. R. Rahman ਨੇ ਪਹਿਲੀ ਵਾਰ ਬੀਟਿੰਗ ਦ ਰਿਟਰੀਟ ਸਮਾਰੋਹ ਵਿੱਚ ਲਾਈਵ ਪਰਫਾਰਮੈਂਸ ਕਰਕੇ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ। ਇਸ ਮੌਕੇ ਫਿਲਮ ਨਿਰਦੇਸ਼ਕ Imtiaz Ali, ਗਾਇਕ Mohit Chauhan, ਨਿਲਾਂਜਨਾ ਘੋਸ਼, ਪੂਜਾ ਤਿਵਾਰੀ ਅਤੇ ਨਰਗਿਸ ਸਮੇਤ ਫਿਲਮ ਅਤੇ ਸੰਗੀਤ ਜਗਤ ਦੀਆਂ ਕਈ ਪ੍ਰਸਿੱਧ ਸ਼ਖਸੀਅਤਾਂ ਮੌਜੂਦ ਰਹੀਆਂ।

 ਮੀਡੀਆ ਨਾਲ ਗੱਲਬਾਤ ਕਰਦਿਆਂ ਡਾਇਰੈਕਟਰ ਇਮਤਿਆਜ਼ ਅਲੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪਹਿਲੀ ਵਾਰ ਏ.ਆਰ. ਰਹਿਮਾਨ ਨੇ ਪੰਜਾਬ ਦੀ ਧਰਤੀ 'ਤੇ ਪਰਫਾਰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅਟਾਰੀ ਬਾਰਡਰ ਵਰਗੀ ਇਤਿਹਾਸਕ ਅਤੇ ਭਾਵਨਾਤਮਕ ਥਾਂ 'ਤੇ ਸੰਗੀਤ ਪੇਸ਼ ਕਰਨਾ ਇੱਕ ਵਿਲੱਖਣ ਅਨੁਭਵ ਰਿਹਾ ਹੈ ਅਤੇ ਸ਼ਾਇਦ ਹੀ ਕਿਸੇ ਕਲਾਕਾਰ ਨੂੰ ਇਸ ਤਰ੍ਹਾਂ ਦਾ ਸਨਮਾਨ ਪਹਿਲਾਂ ਮਿਲਿਆ ਹੋਵੇ।
ਇਮਤਿਆਜ਼ ਅਲੀ ਨੇ ਆਪਣੀ ਆਉਣ ਵਾਲੀ ਫਿਲਮ “ਮੈਂ ਵਾਪਸ ਆਵਾਂਗਾ” ਬਾਰੇ ਦੱਸਦਿਆਂ ਕਿਹਾ ਕਿ ਇਸ ਫਿਲਮ ਦੀ ਸ਼ੂਟਿੰਗ ਅਟਾਰੀ ਬਾਰਡਰ ਸਮੇਤ ਪੰਜਾਬ ਦੇ 14 ਜ਼ਿਲ੍ਹਿਆਂ ਅਤੇ ਕਈ ਪਿੰਡਾਂ ਵਿੱਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫਿਲਮ ਵਿੱਚ Diljit Dosanjh ਵੀ ਨਜ਼ਰ ਆਉਣਗੇ। ਫਿਲਮ ਦਾ ਵਿਸ਼ਾ ਦੇਸ਼ ਦੀ ਵੰਡ ਸਮੇਂ ਪਾਕਿਸਤਾਨ ਤੋਂ ਭਾਰਤ ਆਏ ਲੋਕਾਂ ਦੀਆਂ ਭਾਵਨਾਵਾਂ 'ਤੇ ਆਧਾਰਿਤ ਹੈ, ਜਿਨ੍ਹਾਂ ਦੇ ਦਿਲਾਂ ਵਿੱਚ ਆਪਣੇ ਜਨਮ ਸਥਾਨ ਅਤੇ ਪਿੰਡਾਂ ਵਿੱਚ ਵਾਪਸ ਜਾਣ ਦੀ ਤਾਂਘ ਜ਼ਿੰਦਾ ਰਹੀ। ਫਿਲਮ ਇਸੇ ਭਾਵਨਾ ਨੂੰ ਪਰਦੇ 'ਤੇ ਪੇਸ਼ ਕਰੇਗੀ।

 ਉਨ੍ਹਾਂ ਅੱਗੇ ਕਿਹਾ ਕਿ ਫਿਲਮ ਦਾ ਸੰਗੀਤ ਏ.ਆਰ. ਰਹਿਮਾਨ ਨੇ ਤਿਆਰ ਕੀਤਾ ਹੈ ਅਤੇ ਅੱਜ ਅਟਾਰੀ ਬਾਰਡਰ 'ਤੇ ਇਸ ਨਾਲ ਸੰਬੰਧਿਤ ਸੰਗੀਤਕ ਪੇਸ਼ਕਾਰੀ ਕੀਤੀ ਗਈ। ਇਮਤਿਆਜ਼ ਅਲੀ ਨੇ ਕਿਹਾ ਕਿ ਇਹ ਗੀਤ ਦੇਸ਼ ਦੀਆਂ ਸਸ਼ਸਤ੍ਰ ਫੌਜਾਂ, ਬੀਐਸਐਫ, ਫੌਜ ਅਤੇ ਹਵਾਈ ਸੈਨਾ ਦੇ ਜਵਾਨਾਂ ਨੂੰ ਸਮਰਪਿਤ ਹਨ, ਜੋ ਆਪਣੇ ਪਰਿਵਾਰਾਂ ਤੋਂ ਦੂਰ ਰਹਿ ਕੇ ਦੇਸ਼ ਦੀ ਸੁਰੱਖਿਆ ਲਈ ਡਿਊਟੀ ਨਿਭਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਜਵਾਨਾਂ ਦੀਆਂ ਕੁਰਬਾਨੀਆਂ ਨੂੰ ਸਲਾਮ ਕਰਨ ਲਈ ਇਹ ਸੰਗੀਤਕ ਸ਼ਰਧਾਂਜਲੀ ਪੇਸ਼ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਬੀਐਸਐਫ ਨੂੰ ਉਸਦੀ 60ਵੀਂ ਵਰ੍ਹੇਗੰਢ ਮੌਕੇ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦੀ ਸੁਰੱਖਿਆ ਵਿੱਚ ਬੀਐਸਐਫ ਦਾ ਯੋਗਦਾਨ ਬੇਮਿਸਾਲ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

  • AR Rahman
  • created history
  • Attari border
  • ਏ.ਆਰ.ਰਹਿਮਾਨ
  • ਰਚਿਆ ਇਤਿਹਾਸ
  • ਅਟਾਰੀ ਸਰਹੱਦ

ਦੋਸਤੀ ਨੂੰ ਸਲਾਮ! ਦੋ ਦੋਸਤਾਂ ਦੀ ਜਾਨ ਬਚਾ ਕੇ ਖੁਦ ਨਦੀ 'ਚ ਸਮਾ ਗਿਆ ਕਪੂਰਥਲਾ ਦਾ ਨੌਜਵਾਨ

NEXT STORY

Stories You May Like

  • ar rahman  s son meets with an accident
    ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ 'ਚ ਇਲਾਜ ਮਗਰੋਂ...
  • big success at amritsar border
    ਅੰਮ੍ਰਿਤਸਰ ਬਾਰਡਰ 'ਤੇ ਵੱਡੀ ਸਫਲਤਾ, BSF ਤੇ ਪੁਲਸ ਨੇ 4 ਪਿਸਤੌਲਾਂ ਤੇ ਹੈਰੋਇਨ ਸਣੇ 3 ਤਸਕਰ ਕੀਤੇ ਕਾਬੂ
  • badminton star ashmita chaliha creates history
    ਬੈਡਮਿੰਟਨ ਸਟਾਰ ਅਸ਼ਮਿਤਾ ਚਾਲਿਹਾ ਨੇ ਰਚਿਆ ਇਤਿਹਾਸ, ਜਿੱਤਿਆ ਕੋਰੀਆ ਮਾਸਟਰਸ ਦਾ ਖਿਤਾਬ
  • vidya balan salutes handloom weavers on national handloom day
    ਨੈਸ਼ਨਲ ਹੈਂਡਲੂਮ ਡੇ 'ਤੇ ਵਿਦਿਆ ਬਾਲਨ ਨੇ ਬੁਣਕਰਾਂ ਨੂੰ ਕੀਤਾ ਸਲਾਮ
  • michelle marsh made history
    ਮਿਸ਼ੇਲ ਮਾਰਸ਼ ਨੇ ਰਚਿਆ ਇਤਿਹਾਸ, ਇੱਕ ਕੈਲੰਡਰ ਸਾਲ 'ਚ 1,500+ ਟੀ-20 ਦੌੜਾਂ ਬਣਾਉਣ ਵਾਲਾ ਬਣਿਆ ਪਹਿਲਾ ਆਸਟ੍ਰੇਲੀਆਈ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • us sanctions on russia increase threat to oil supply
    ਰੂਸ ’ਤੇ ਅਮਰੀਕੀ ਪਾਬੰਦੀਆਂ ਨਾਲ ਤੇਲ ਸਪਲਾਈ ’ਤੇ ਵਧਿਆ ਖਤਰਾ
  • contrast border  outfits  indian wear
    ‘ਕੰਟਰਾਸਟ ਬਾਰਡਰ’ ਆਊਟਫਿਟਸ ਲਗਾ ਰਹੇ ਇੰਡੀਅਨ ਵੀਅਰ ’ਚ ਚਾਰ ਚੰਨ
  • holiday announced tomorrow
    ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • holiday announced tomorrow
      ਭਲਕੇ ਹੋ ਗਿਆ ਛੁੱਟੀ ਦਾ ਐਲਾਨ, ਫਿਲੌਰ ਦੇ ਸਕੂਲ ਰਹਿਣਗੇ ਬੰਦ
    • sukhbir badal petition
      ਮਾਣਹਾਨੀ ਮਾਮਲੇ ਸਬੰਧੀ ਸੁਖਬੀਰ ਬਾਦਲ ਦੀ ਪਟੀਸ਼ਨ ਸੁਪਰੀਮ ਕੋਰਟ ਵੱਲੋਂ ਖਾਰਜ
    • major accident with a family 3 people died
      ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • punjab weather imd alert heavy rain
      ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
    • shiromani akali dal leader mother
      ਪੰਜਾਬ 'ਚ ਵੱਡਾ ਕਾਂਡ: ਅਕਾਲੀ ਆਗੂ ਦੀ ਮਾਤਾ ਦੀ ਮੌਤ! 3 ਔਰਤਾਂ ਸਮੇਤ 7 'ਤੇ...
    • attempt to ram a car into a police team in kapurthala
      ਕਪੂਰਥਲਾ 'ਚ ਪੁਲਸ ਟੀਮ 'ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼! ਨਾਕਾਬੰਦੀ ਤੋੜ ਕੇ...
    • football player murdered in amritsar
      ਅੰਮ੍ਰਿਤਸਰ 'ਚ ਫੁੱਟਬਾਲ ਖਿਡਾਰੀ ਦਾ ਕਤਲ
    • punjab bandh ajnala india border
      ਪੰਜਾਬ ਬੰਦ ਦੌਰਾਨ ਵੱਡੀ ਖ਼ਬਰ : ਲਗਾਤਾਰ ਦੋ ਗ੍ਰਨੇਡ ਸੁੱਟੇ ਗਏ, ਪੂਰਾ ਇਲਾਕਾ...
    • bsf jawan from pathankot passes away
      ਪਠਾਨਕੋਟ ਦੇ BSF ਜਵਾਨ ਦਾ ਦਿਹਾਂਤ, ਪਰਿਵਾਰ ਨਾਲ ਕੀਤਾ ਵਾਅਦਾ ਵੀ ਨਹੀਂ ਹੋਇਆ ਪੂਰਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +