ਲੁਧਿਆਣਾ- ਪੰਜਾਬ ਦੇ ਕਾਂਗਰਸ ਪ੍ਰਧਾਨ ਅਤੇ ਸੰਸਦ ਮੈਂਬਰ ਰਾਜਾ ਵੜਿੰਗ ਜ਼ਿਲ੍ਹਾ ਪਰਿਸ਼ਦ ਚੋਣਾਂ ਨੂੰ ਲੈ ਕੇ ਥਾਣੇ ਪਹੁੰਚੇ ਸਨ। ਇਸ ਦੌਰਾਨ ਰਾਜਾ ਵੜਿੰਗ ਨੇ ਸਾਥੀ ਵਰਕਰਾਂ 'ਤੇ ਪਰਚੇ ਕਰਨ ਦਾ ਵਿਰੋਧ ਕੀਤਾ ਜਿਸ 'ਤੇ ਉਨ੍ਹਾਂ ਦੀ ਮੁਲਾਂਪੁਰ ਦੇ DSP ਵਰਿੰਦਰ ਸਿੰਘ ਖੋਸਾ ਨਾਲ ਬਹਿਸ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਦੇ 10 ਹੋਟਲਾਂ 'ਤੇ ਵੱਡੀ ਕਾਰਵਾਈ
ਇਸ ਦੌਰਾਨ DSP ਵਰਿੰਦਰ ਸਿੰਘ ਖੋਸਾ ਨੇ ਕਿਹਾ ਤੁਹਾਡੇ ਸਾਥੀ ਵਰਕਰਾਂ 'ਤੇ ਇਕ ਮਹੀਨਾ ਪਹਿਲਾਂ ਦਾ ਕੇਸ ਸੀ ਜਿਸ ਕਾਰਨ ਪਰਚਾ ਦਰਜ ਕੀਤਾ ਗਿਆ ਹੈ । ਇਸ 'ਤੇ ਵੜਿੰਗ ਨੇ ਕਿਹਾ ਕਿ ਫਿਰ ਤੁਹਾਡੇ ਵੱਲੋਂ ਇਕ ਪਹਿਲਾਂ ਕਿਉਂ ਨਹੀਂ ਪਰਚਾ ਦਰਜ ਕੀਤਾ ਗਿਆ, ਇਹ ਪਰਚਾ ਅੱਜ ਹੀ ਚੋਣਾਂ ਤੋਂ ਇਕ ਦਿਨ ਪਹਿਲਾਂ ਦਰਜ ਹੋਣਾ ਸੀ, ਤੁਸੀਂ ਚੋਣਾਂ ਨੂੰ ਵੀ ਨਹੀਂ ਲੰਘਣ ਦਿੱਤਾ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਸਕੂਲ ਬੱਸ ਨੇ ਵਿਦਿਆਰਥੀ ਨੂੰ ਦਰੜਿਆ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਬਣ ਰਹੇ ਭਾਰਤ ਮਾਲਾ ਪ੍ਰਾਜੈਕਟ ਦਾ ਕੰਮ ਰੁਕਿਆ, ਕਿਸਾਨਾਂ ਨੇ ਲਾਇਆ ਪੱਕਾ ਧਰਨਾ
NEXT STORY