Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    8:38:24 PM

  • ind vs eng 5th t20i

    IND vs ENG 5th T20I: ਭਾਰਤ ਨੇ ਟਾਸ ਜਿੱਤ ਕੇ...

  • amarinder singh raja warring statement

    ਰੰਧਾਵਾ ਦੇ 'ਕੰਪ੍ਰੋਮਾਈਜ਼ਡ ਲੀਡਰ' ਵਾਲੇ ਬਿਆਨ...

  • punjab congress meeting

    'ਸਾਨੂੰ ਕੰਪ੍ਰੋਮਾਈਜ਼ਡ ਲੀਡਰ ਦੀ ਲੋੜ ਨਹੀਂ....'...

  • bhupesh baghel s big statement after meeting with channi faction

    'ਜੋ ਜਿੱਤਣ ਦੇ ਲਾਇਕ ਹੋਵੇਗਾ...', ਚੰਨੀ ਧੜੇ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਅਨਾਜ ਮੰਡੀ ’ਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਤੋਂ ਦੁਖੀ ਆੜ੍ਹਤੀਆਂ ਨੇ ਕੀਤੀ ਨਾਅਰੇਬਾਜ਼ੀ

PUNJAB News Punjabi(ਪੰਜਾਬ)

ਅਨਾਜ ਮੰਡੀ ’ਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਤੋਂ ਦੁਖੀ ਆੜ੍ਹਤੀਆਂ ਨੇ ਕੀਤੀ ਨਾਅਰੇਬਾਜ਼ੀ

  • Edited By Harinder Kaur,
  • Updated: 13 Jul, 2020 04:35 PM
Sangrur
arhats chanting slogans on poor drainage and sanitation in grain market
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ) - ਸਥਾਨਕ ਅਨਾਜ ਮੰਡੀ ਮਾੜੀ ਸੀਵਰੇਜ ਪ੍ਰਣਾਲੀ, ਬਰਸਾਤੀ ਪਾਣੀ ਅਤੇ ਗੰਦੇ ਪਾਣੀ ਦੀ ਨਿਕਾਸੀ ਪੂਰੀ ਤਰ੍ਹਾਂ ਬੰਦ ਪਈ ਹੋਣ ਅਤੇ ਸਫ਼ਾਈ ਦੇ ਮਾੜੇ ਪ੍ਰਬੰਧਾਂ ਕਾਰਨ ਬੁਰੀ ਤਰ੍ਹਾਂ ਜਲਥਲ ਹੋ ਗਈ। ਜਿਸ ਕਾਰਨ ਆਉਣ-ਜਾਣ ਲਈ ਕੋਈ ਵੀ ਰਸਤਾ ਨਾ ਹੋਣ ਤੋਂ ਪ੍ਰੇਸ਼ਾਨ ਆੜਤੀਆਂ ਵੱਲੋਂ ਅੱਜ ਆੜਤੀ ਐਸੋ. ਦੇ ਪ੍ਰਧਾਨ ਸੁਖਵੀਰ ਸਿੰਘ ਸੁੱਖੀ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ, ਮਾਰਕੀਟ ਕਮੇਟੀ, ਸੀਵਰੇਜ਼ ਬੋਰਡ ਅਤੇ ਨਗਰ ਕੌਂਸਲ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਜਾਣਕਾਰੀ ਦਿੰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਖਵੀਰ ਸਿੰਘ ਸੁਖੀ ਕਪਿਆਲ, ਤਰਸੇਮ ਸਿੰਘ ਤੂਰ, ਯੋਗੇਸ਼ ਗੋਇਲ, ਜਗਦੇਵ ਸਿੰਘ ਬੁੱਟਰ, ਸਰਬਜੀਤ ਸਿੰਘ ਟੋਨੀ, ਜਸਦੀਪ ਸਿੰਘ, ਪੰਕਜ਼, ਰਾਮ ਚੰਦ, ਸੀਤਾ ਰਾਮ, ਪ੍ਰੇਮ ਚੰਦ, ਰਾਕੇਸ਼ ਕੁਮਾਰ, ਜਤਿੰਦਰ ਕੁਮਾਰ, ਵਿਜੈ ਕੁਮਾਰ  ਅਤੇ ਧਰਮਿੰਦਰ ਸਿੰਘ ਆਦਿ ਨੇ ਦੱਸਿਆ ਕਿ ਸ਼ਹਿਰ ਵਿਚਲੀ ਅਨਾਜ ਮੰਡੀ ਜਿਥੇ ਆੜਤ ਦੀਆਂ ਦੁਕਾਨਾਂ ਦੇ ਨਾਲ-ਨਾਲ ਸੈਂਕੜੇ ਰਹਾਇਸ਼ੀ ਘਰ ਅਤੇ ਸਬਜੀ ਮੰਡੀ ਵੀ ਮੌਜੂਦ ਹੈ। ਵਿਚਲੀ ਸੀਵਰੇਜ਼ ਪ੍ਰਣਾਲੀ ਪਿਛਲੇ ਕਈ ਸਾਲਾਂ ਤੋਂ ਖਰਾਬ ਹੋਣ ਕਾਰਨ ਇਥੇ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਪੂਰੀ ਤਰ੍ਹਾਂ ਬੰਦ ਪਈ ਹੈ। ਜਿਸ ਕਾਰਨ ਥੋੜ੍ਹੀ ਜਿਹੀ ਬਰਸਾਤ ਹੋਣ ’ਤੇ ਹੀ ਅਨਾਜ਼ ਮੰਡੀ ਪੂਰੀ ਤਰ੍ਹਾਂ ਜਲਥਲ ਹੋ ਜਾਂਦੀ ਹੈ। ਜਿਸ ਕਾਰਨ ਮੰਡੀ ’ਚ ਆਉਣ ਜਾਣ ਲਈ ਕੋਈ ਵੀ ਰਸਤਾ ਨਹੀਂ ਰਹਿੰਦਾ ਅਤੇ ਕਈ ਕਈ ਦਿਨਾਂ ਤੱਕ ਮੰਡੀ ’ਚ ਪਾਣੀ ਭਰਿਆ ਰਹਿਣ ਕਾਰਨ ਆੜ੍ਹਤੀਆਂ, ਇਥੇ ਰਹਿੰਦੇ ਪਰਿਵਾਰਾਂ ਅਤੇ ਕੰਮ ਕਾਰੋਬਾਰ ਲਈ ਆਉਣ ਵਾਲੇ ਅਤੇ ਸਬਜੀ ਲੈ ਕੇ ਆਉਣ ਵਾਲੇ ਹੋਰ ਲੋਕਾਂ ਨੂੰ ਮੰਡੀ ’ਚ ਆਉਣ ਜਾਣ ਲਈ ਕਾਫੀ ਪ੍ਰੇਸ਼ਾਨੀਆਂ ਦਾ ਜਿਥੇ ਸਹਾਮਣਾ ਕਰਨਾ ਪੈਂਦਾ ਹੈ। ਉਥੇ ਖੜੇ ਪਾਣੀ ਅਤੇ ਸਫਾਈ ਦੇ ਨਾ ਮਾਤਰ ਪ੍ਰਬੰਧਾਂ ਕਾਰਨ ਫੈਲੀ ਗੰਦਗੀ ਕਾਰਨ ਇਥੇ ਬੀਮਾਰੀਆਂ ਫੈਲਣ ਦਾ ਵੀ ਖਤਰਾ ਬਣਿਆ ਹੋਇਆ ਹੈ।

PunjabKesari

ਉਨ੍ਹਾਂ ਦੱÎਸਿਆਂ ਕਿ ਮੰਡੀ ਦੀ ਸਫਾਈ ਦੇ ਕੰਮ ਦਾ ਠੇਕਾ ਮਾਰਕਿਟ ਕਮੇਟੀ ਵੱਲੋਂ ਕਿਸ ਨੂੰ ਦਿੱਤਾ ਜਾਂਦਾ ਹੈ ਇਸ ਦੀ ਕੋਈ ਵੀ ਜਾਣਕਾਰੀ ਮਾਰਕਿਟ ਕਮੇਟੀ ਵੱਲੋਂ ਆੜ੍ਹਤੀਆਂ ਨੂੰ ਨਹੀਂ ਦਿੱਤੀ ਜਾ ਰਹੀ ਅਤੇ ਨਾ ਹੀ ਆੜ੍ਹਤੀਆਂ ਨੇ ਕਥਿਤ ਤੌਰ ’ਤੇ ਪਿਛਲੇ ਲੰਬੇ ਸਮੇਂ ਤੋਂ ਮੰਡੀ ’ਚ ਕਿਸੇ ਠੇਕੇਦਾਰ ਨੂੰ ਸਫਾਈ ਕਰਵਾਉਂਦੇ ਹੋਏ ਦੇਖਿਆ ਹੈ। ਹਰ ਵਾਰ ਫ਼ਸਲਾਂ ਦੇ ਸੀਜ਼ਨ  ਦੌਰਾਨ ਆੜ੍ਹਤੀਆਂ ਨੂੰ ਖੁਦ ਹੀ ਮੰਡੀ ਦੀ ਸਫਾਈ ਕਰਵਾਉਣੀ ਪੈਂਦੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਤੋਂ ਮੰਗ ਕੀਤੀ ਕਿ ਮੰਡੀ ’ਚ ਪਾਣੀ ਦੀ ਨਿਕਾਸੀ ਅਤੇ ਸਫਾਈ ਦੇ ਉਚੇਚੇ ਪ੍ਰਬੰਧ ਕਰਵਾਏ ਜਾਣ ਅਤੇ ਸਫਾਈ ਦੇ ਕੰਮ ਨੂੰ ਠੇਕੇ ਉਪਰ ਦੇਣ ਸੰਬੰਧੀ ਹੋ ਰਹੀ ਕਥਿਤ ਘਪਲੇਬਾਜ਼ੀ ਦੀ ਜਾਂਚ ਕਰਵਾਕੇ ਜਿੰਮੇਵਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਸ ਸਬੰਧੀ ਮੰਡੀ ਬੋਰਡ ਦੇ ਸੀਵਰੇਜ ਵਿਭਾਗ ਦੇ ਐਸ.ਡੀ.ਓ ਨਛੱਤਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ  ਉਨ੍ਹਾਂ ਦੇ ਮਹਿਕਮੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਲਈ ਜੋ ਕੰਮ ਸੌਪਿਆਂ ਗਿਆ ਹੈ ਉਸ ਦਾ ਟੈਂਡਰ ਹੋ ਗਿਆ ਹੈ, ਜਿਸ ਕੰਮ ਨੂੰ ਉਹ ਜਲਦੀ ਤੋਂ ਜਲਦੀ ਪੂਰਾ ਕਰ ਦਿੱਤਾ ਜਾਵੇਗਾ। ਇਸ ਸਬੰਧੀ ਮਾਰਕੀਟ ਕਮੇਟੀ ਦੇ ਸੈਕਟਰੀ ਗੁਰਦੀਪ ਸਿੰਘ ਨੇ ਦੱਸਿਆ ਕਿ ਮੰਡੀ ਦੀ ਸਫ਼ਾਈ ਕਰਾਈ ਜਾ ਚੁੱਕੀ ਹੈ ਅਤੇ ਮੰਡੀ ਦੇ ਸੀਵਰੇਜ ਦਾ ਮੇਨ ਕੁਨੈਕਸ਼ਨ ਨਗਰ ਕੌਂਸਲ ਨਾਲ ਜੋੜ ਦਿੱਤੇ ਜਾਣ ਕਾਰਨ ਪਾਣੀ ਦੀ ਨਿਕਾਸੀ ਦੀ ਸਮੱਸਿਆ ਆ ਰਹੀ ਹੈ। ਜਿਸ ਨੂੰ ਵੀ ਠੀਕ ਕਰਵਾਇਆ ਜਾ ਰਿਹਾ ਹੈ।

 

  • Grain Market
  • Rainwater Drainage
  • Poor Sanitation
  • ਅਨਾਜ ਮੰਡੀ
  • ਬਰਸਾਤੀ ਪਾਣੀ ਦੀ ਨਿਕਾਸੀ
  • ਸਫ਼ਾਈ ਦੇ ਮਾੜੇ ਪ੍ਰਬੰਧ

ਨਾਭਾ ਪੁੱਜੇ ਧਰਮਸੋਤ ਨੇ ਸੁਖਬੀਰ 'ਤੇ ਲਾਏ ਰਗੜੇ, ਢੀਂਡਸਾ 'ਤੇ ਵੀ ਕੱਸਿਆ ਤੰਜ

NEXT STORY

Stories You May Like

  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਅਜੇ ਵੀ ਅਧੂਰੇ
  • government teacher jumps into canal
    SIR ਦੀ ਡਿਊਟੀ ਤੋਂ ਦੁਖੀ ਸਰਕਾਰੀ ਅਧਿਆਪਕ ਨੇ ਠਾਠਾਂ ਮਾਰ ਦੇ ਪਾਣੀ 'ਚ ਮਾਰੀ ਛਾਲ
  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • 11 years of digital india  upi  dbt and bharatnet changed
    ਡਿਜੀਟਲ ਇੰਡੀਆ ਦੇ 11 ਸਾਲ: UPI, DBT. ਅਤੇ ਭਾਰਤਨੈੱਟ ਨੇ ਬਦਲੀ ਦੇਸ਼ ਦੀ ਡਿਜੀਟਲ ਤਸਵੀਰ
  • chambers not cleaned even after 60 days
    ਨਿਗਮ ਦੇ ਜੇ. ਈ. ਨੇ 48 ਦਿਨ ਬਾਅਦ ਲਗਾਏ ਚੈਂਬਰਾਂ ਦੇ ਢੱਕਣ, 60 ਦਿਨ ਬਾਅਦ ਵੀ ਨਹੀਂ ਕਰਵਾਈ ਉਨ੍ਹਾਂ ਦੀ ਸਫ਼ਾਈ
  • changing weather in europe
    ਯੂਰਪ ’ਚ ਬਦਲਦਾ ਮੌਸਮ : ਵਾਤਾਵਰਣ ਦੇ ਮਾੜੇ ਪ੍ਰਬੰਧ ਅਤੇ ਜਲਵਾਯੂ ਤਬਦੀਲੀ ਦੀ ਮਾਰ!
  • cctv cameras for water problem
    ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • good news people of punjab railway board approves kartoli ambala city express
      ਪੰਜਾਬ ਵਾਸੀਆਂ ਲਈ ਖ਼ੁਸ਼ਖ਼ਬਰੀ! ਰੇਲਵੇ ਬੋਰਡ ਨੇ ਕੀਤਾ ਵੱਡਾ ਐਲਾਨ
    • congress meeting story
      ਚੰਨੀ, ਰੰਧਾਵਾ ਤੇ ਬਾਜਵਾ ਤੋਂ ਲੈ ਕੇ ਬਲਕੌਰ ਸਿੰਘ ਤਕ; ਜਾਣੋ ਭੂਪੇਸ਼ ਬਘੇਲ ਨਾਲ...
    • punjab girl canada
      ਕੈਨੇਡਾ ਗਈ ਪੰਜਾਬਣ ਨੂੰ ਭੁੱਲੇ ਰਿਸ਼ਤੇ! ਪਰਿਵਾਰ ਨੇ ਲਾਏ ਗੰਭੀਰ ਦੋਸ਼
    • ludhiana police raid
      ਲੁਧਿਆਣਾ ਪੁਲਸ ਨੇ ਜੰਮੂ-ਕਸ਼ਮੀਰ 'ਚ ਮਾਰੀ ਰੇਡ, 20 ਲੱਖ ਦੀ ਠੱਗੀ ਮਾਰਨ ਵਾਲੇ...
    • bloody incident in batala
      ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
    • youth love girl deception
      ਪਿਆਰ 'ਚ ਮਿਲੇ ਧੋਖੇ ਤੋਂ ਬਾਅਦ 25 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ
    • drug de addiction center raided  52 boys rescued
      ਪੰਜਾਬ: ਨਸ਼ਾ ਛੁਡਾਊ ਕੇਂਦਰ 'ਚ ਪੈ ਗਿਆ ਛਾਪਾ, 52 ਮੁੰਡੇ ਛੁਡਾਏ
    • truck driver commits suicide in tamil nadu
      ਬੁਢਲਾਡਾ ਦੇ ਟਰੱਕ ਡਰਾਈਵਰ ਗੁਰਲਾਲ ਸਿੰਘ ਨੇ ਤਾਮਿਲਨਾਡੂ 'ਚ ਕੀਤੀ ਖੁਦਕੁਸ਼ੀ
    • new on punjab s weather
      ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
    • ed filed chargesheet
      ਫ਼ਰਜ਼ੀ ਆਈਫ਼ੋਨ ਬਰਾਮਦ ਘਪਲੇ ਦਾ ਮਾਮਲਾ: ਸੰਜੀਵ ਅਰੋੜਾ ਸਮੇਤ ਕੰਪਨੀ ਖ਼ਿਲਾਫ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +