Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 29, 2026

    9:23:11 PM

  • punjab municipal corporation election results

    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ...

  • congress president raja warring s statement came after the municipal elections

    ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ...

  • gt vs rr ipl qualifier 2 gujarat titans and rajasthan royals clash

    GT vs RR IPL Qualifier 2 :  ਰਾਜਸਥਾਨ ਨੇ ਟਾਸ...

  • majitha municipal council election results

    ਮਜੀਠਾ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਦਾ ਐਲਾਨ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਫ਼ੌਜ ਦੀਆਂ ਅਹਿਮ ਜਾਣਕਾਰੀਆਂ ਪਾਕਿ ਖੁਫ਼ੀਆ ਏਜੰਸੀਆਂ ਨੂੰ ਭੇਜਣ ਵਾਲਾ ਕਾਬੂ

PUNJAB News Punjabi(ਪੰਜਾਬ)

ਫ਼ੌਜ ਦੀਆਂ ਅਹਿਮ ਜਾਣਕਾਰੀਆਂ ਪਾਕਿ ਖੁਫ਼ੀਆ ਏਜੰਸੀਆਂ ਨੂੰ ਭੇਜਣ ਵਾਲਾ ਕਾਬੂ

  • Updated: 30 Jun, 2019 09:27 PM
Faridkot
army info to intelligence agencies of pakistan
  • Share
    • Facebook
    • Tumblr
    • Linkedin
    • Twitter
  • Comment

ਫ਼ਰੀਦਕੋਟ (ਰਾਜਨ)— ਚਿੱਟੇ ਰੰਗ ਦੀ ਕਾਰ (ਪੀਬੀ04 ਐੱਫ਼ 5729) 'ਚ ਸਵਾਰ ਹੋ ਕੇ ਸ਼ਹਿਰੋਂ ਬਾਹਰ ਪੈਂਦੇ ਰਜਵਾੜਾਸ਼ਾਹੀ ਵੇਲੇ ਦੇ ਜਹਾਜ਼ ਗਰਾਊਂਡ ਤੇ ਇਸ ਦੇ ਨਾਲ ਲੱਗਦੇ ਭਾਰਤੀ ਫ਼ੌਜ ਦੇ ਇਲਾਕੇ 'ਚੋਂ ਖੁਫ਼ੀਆ ਜਾਣਕਾਰੀ ਇਕੱਠੀ ਕਰਨ ਵਾਲੇ ਇਕ ਵਿਅਕਤੀ ਪੁਲਸ ਵੱਲੋਂ ਕਾਬੂ ਕੀਤਾ ਗਿਆ ਹੈ।

ਇਸ ਮੁਲਜ਼ਮ ਦੀ ਪਛਾਣ ਸੁਖਵਿੰਦਰ ਸਿੰਘ ਸਿੱਧੂ ਉਰਫ਼ ਸੁੱਖਾ ਪੁੱਤਰ ਮੁਖਤਿਆਰ ਸਿੰਘ ਵਾਸੀ ਚੱਕ ਜੀਂਦੜਾ ਥਾਣਾ ਧਰਮਕੋਟ ਜ਼ਿਲਾ ਮੋਗਾ ਹਾਲ ਨਿਊ ਕੈਂਟ ਰੋਡ, ਗਲੀ ਨੰਬਰ-8, ਸੇਖੋਂ ਨਗਰ, ਫ਼ਰੀਦਕੋਟ ਵਜੋਂ ਹੋਈ ਹੈ, ਜੋ ਆਪਣੇ ਸਾਥੀਆਂ ਨਾਲ ਮਿਲ ਕੇ ਭਾਰਤੀ ਫ਼ੌਜ, ਯੂਨਿਟਾਂ ਅਤੇ ਹਥਿਆਰਾਂ ਸਬੰਧੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਨੂੰ ਭੇਜਦਾ ਸੀ। ਸੂਤਰਾਂ ਅਨੁਸਾਰ ਇਹ ਕਥਿਤ ਦੋਸ਼ੀ ਪਹਿਲਾਂ ਪਾਕਿ ਜਾ ਚੁੱਕਾ ਹੈ ਅਤੇ ਇਸ ਦੀ ਪਾਕਿ ਦੀਆਂ ਖੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਚੰਗੀ ਪਛਾਣ ਹੈ।

ਜ਼ਿਲੇ ਦੇ ਸੀਨੀਅਰ ਪੁਲਸ ਕਪਤਾਨ ਰਾਜ ਬਚਨ ਸਿੰਘ ਸੰਧੂ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਜਿਸ ਵੇਲੇ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਨੇ ਸੀ. ਆਈ. ਏ. ਸਟਾਫ਼ ਸਮੇਤ ਇੱਥੋਂ ਦੇ ਸਾਦਿਕ ਚੌਕ ਵਿਚ ਨਾਕਾਬੰਦੀ ਕੀਤੀ ਹੋਈ ਸੀ ਤਾਂ ਉਕਤ ਵਿਅਕਤੀ ਸਬੰਧੀ ਗੁਪਤ ਸੂਚਨਾ ਮਿਲਣ 'ਤੇ ਤੁਰੰਤ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

ਸੀਨੀਅਰ ਪੁਲਸ ਕਪਤਾਨ ਨੇ ਪੁਸ਼ਟੀ ਕੀਤੀ ਕਿ ਇਹ ਦੋਸ਼ੀ ਭਾਰਤੀ ਫ਼ੌਜ ਦੀਆਂ ਖੁਫੀਆ ਸਰਗਰਮੀਆਂ ਹੋਰਨਾਂ ਸੂਬਿਆਂ ਦੀਆਂ ਲੋਕੇਸ਼ਨਾਂ ਅਤੇ ਫ਼ੌਜ ਨਾਲ ਜੁੜੇ ਖੁਫ਼ੀਆ ਦਸਤਾਵੇਜ਼ ਪਾਕਿਸਤਾਨ ਦੀਆਂ ਖੁਫ਼ੀਆ ਏਜੰਸੀਆਂ ਨੂੰ ਪਾਕਿ ਦੇ ਜਾਵੇਦ ਮਲਿਕ ਅਤੇ ਅਲੀ ਰਾਜਾ ਨਾਂ ਦੇ ਵਿਅਕਤੀਆਂ ਦੀ ਮਾਰਫ਼ਤ ਭੇਜਦਾ ਸੀ ਅਤੇ ਇਸ ਦੇ ਬਦਲੇ ਪਾਕਿ ਦੀਆਂ ਖੁਫ਼ੀਆ ਏਜੰਸੀਆਂ ਇਸ ਨੂੰ ਪੈਸਾ ਦਿੰਦੀਆਂ ਆ ਰਹੀਆਂ ਸਨ।

ਉਨ੍ਹਾਂ ਦੱਸਿਆ ਕਿ ਇਸ ਕੋਲੋਂ ਇਕ ਮੋਬਾਇਲ ਅਤੇ ਭਾਰਤੀ ਫ਼ੌਜ ਸਬੰਧੀ ਇਕੱਤਰ ਕੀਤੀਆਂ ਖੁਫ਼ੀਆ ਜਾਣਕਾਰੀਆਂ ਦੇ ਦਸਤਾਵੇਜ਼ ਵੀ ਬਰਾਮਦ ਹੋਏ ਹਨ। ਇਸ ਦੋਸ਼ੀ ਦਾ ਪੁਲਸ ਰਿਮਾਂਡ ਲੈ ਕੇ ਹੋਰ ਪੁੱਛ-ਗਿੱਛ ਜਾਰੀ ਹੈ ਤਾਂ ਜੋ ਇਸ ਦੇ ਹੋਰ ਸਾਥੀਆਂ ਨੂੰ ਵੀ ਕਾਬੂ ਕੀਤਾ ਜਾ ਸਕੇ।

  • Pakistan intelligence agency
  • army
  • control
  • ਪਾਕਿ ਖੁਫ਼ੀਆ ਏਜੰਸੀ
  • ਫ਼ੌਜ
  • ਕਾਬੂ

ਘਰੇਲੂ ਰਸੋਈ ਗੈਸ ਸਿਲੰਡਰ ਹੋਇਆ 100 ਰੁਪਏ ਸਸਤਾ, 1 ਜੁਲਾਈ ਤੋਂ ਲਾਗੂ ਹੋਵੇਗੀ ਨਵੀਂ ਕੀਮਤ

NEXT STORY

Stories You May Like

  • indian diplomat accuses rcmp
    ਕੈਨੇਡਾ ਦੀਆਂ ਏਜੰਸੀਆਂ ਦੀ ਜਾਂਚ 'ਕਲਪਨਾ' 'ਤੇ ਅਧਾਰਤ: HC ਦਿਨੇਸ਼ ਪਟਨਾਇਕ
  • increased threat at amritsar border
    ਪੰਜਾਬ ਦੀਆਂ ਸੁਰੱਖਿਆ ਏਜੰਸੀਆਂ ਹੈਰਾਨ, 5 ਮਹੀਨਿਆਂ ’ਚ ਹੀ ਟੁੱਟਿਆ ਹੈਰੋਇਨ ਦੀ ਬਰਾਮਦਗੀ ਦਾ ਰਿਕਾਰਡ
  • accused arrested for sending live footage to pakistan
    ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ 'ਤੇ ਲਾਏ ਸਨ ਕੈਮਰੇ
  • man arrested for throwing puppy into burning oven
    ਬਲ਼ਦੇ ਤੰਦੂਰ 'ਚ ਕਤੂਰੇ ਨੂੰ ਸੁੱਟਣ ਵਾਲਾ ਗ੍ਰਿਫ਼ਤਾਰ, CCTV ਫੁਟੇਜ ਦੀ ਮਦਦ ਨਾਲ ਕੀਤਾ ਕਾਬੂ
  • businessman bambiha gang arrested malaysia
    ਬੰਬੀਹਾ ਗੈਂਗ ਦੇ ਨਾਂ ’ਤੇ ਵਪਾਰੀ ਨੂੰ ਧਮਕਾਉਣ ਵਾਲਾ ਮਲੇਸ਼ੀਆ ਤੋਂ ਆਉਂਦੇ ਹੀ ਕਾਬੂ
  • china s preparations to send humans to the moon
    ਚੀਨ ਦੀਆਂ ਚੰਦਰਮਾ 'ਤੇ ਇਨਸਾਨ ਭੇਜਣ ਦੀਆਂ ਤਿਆਰੀਆਂ, ਸ਼ੇਨਜ਼ੂ-23 ਮਿਸ਼ਨ ਤਹਿਤ 3 ਪੁਲਾੜ ਯਾਤਰੀ ਰਵਾਨਾ
  • 2 pakistani nationals who crossed the border
    ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ ’ਚ, ਜਾਂਚ ਏਜੰਸੀਆਂ ਅਲਰਟ
  • summer vacation  school holidays
    ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਹੁਣ ਉੱਠਣ ਲੱਗੀ ਇਹ ਮੰਗ
  • punjab municipal corporation election results
    ਪੰਜਾਬ ਨਗਰ ਨਿਗਮ ਚੋਣ ਨਤੀਜੇ: ਰਿਵਾਇਤੀ ਪਾਰਟੀਆਂ ਨੂੰ ਟੱਕਰ ਦੇ ਕੇ ਤੀਜੇ ਨੰਬਰ...
  • nurmahal municipal council election results
    ਨੂਰਮਹਿਲ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ 'ਚ 8 ਸੀਟਾਂ 'ਤੇ ਆਜ਼ਾਦ ਉਮੀਦਵਾਰ ਰਹੇ...
  • powercom has created a big problem for industry operators in punjab
    ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
  • nakodar municipal council election results
    ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
  • adampur municipal council election results announced
    ਆਦਮਪੁਰ ਨਗਰ ਕੌਂਸਲ ਚੋਣ ਨਤੀਜੇ, 10 ਸੀਟਾਂ 'ਤੇ 'ਆਪ' ਦਾ ਕਬਜ਼ਾ, 3 'ਤੇ ਆਜ਼ਾਦ...
  • drug addict kidnaps girl in jalandhar
    ਜਲੰਧਰ 'ਚ ਮਾਂ ਨਾਲ ਜਾ ਰਹੀ ਧੀ ਨੂੰ ਨਸ਼ੇੜੀ ਨੇ ਅਗਵਾ ਕਰਨ ਦੀ ਕੀਤੀ ਕੋਸ਼ਿਸ਼, ਮਾਂ...
  • dispute over parking in jalandhar  councilor  s father accused of assault
    ਜਲੰਧਰ 'ਚ ਪਾਰਕਿੰਗ ਨੂੰ ਲੈ ਕੇ ਵਿਵਾਦ, ਕੌਂਸਲਰ ਦੇ ਪਿਤਾ ’ਤੇ ਕੁੱਟਮਾਰ ਦਾ ਦੋਸ਼,...
  • nagar panchayat lohian khas election results
    ਲੋਹੀਆਂ ਖ਼ਾਸ ਨਗਰ ਪੰਚਾਇਤ ਦੇ ਚੋਣ ਨਤੀਜੇ ਆਏ ਸਾਹਮਣੇ, ਕਾਂਗਰਸ ਨੇ ਜਿੱਤੀਆਂ 4...
Trending
Ek Nazar
congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

renowned folk singer teejan bai battles critical health condition

ਮਹਾਭਾਰਤ ਦੀਆਂ ਕਹਾਣੀਆਂ ਨੂੰ ਆਵਾਜ਼ ਦੇਣ ਵਾਲੀ ਲੋਕ ਗਾਇਕਾ ਦੀ ਹਾਲਤ ਗੰਭੀਰ, ਦੇਸ਼...

supreme court on dowry cases

'ਜਿਨ੍ਹਾਂ ਤੋਂ ਪੈਸੇ ਲੈਂਦੇ ਹੋ, ਉਨ੍ਹਾਂ ਨੂੰ ਹੀ ਭਿਖਾਰੀ ਕਹਿੰਦੇ ਹੋ', ਦਾਜ 'ਤੇ...

paramilitary force targeting civilians

ਸੂਡਾਨ 'ਚ ਈਦ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ; ਮਾਰ'ਤੇ 27 ਨਿਰਦੋਸ਼

idf killed hamas deputy commander

ਆਈਡੀਐਫ ਨੇ ਹਮਾਸ ਦੇ ਡਿਪਟੀ ਕਮਾਂਡਰ ਹੁਸੈਨ ਸਲਿਮ ਨੂੰ ਕੀਤਾ ਢੇਰ

big relief for yograj singh from high court no arrest for now

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

russian drone crashed into residential building

ਰਿਹਾਇਸ਼ੀ ਇਮਾਰਤ 'ਤੇ ਡਿੱਗਿਆ ਰੂਸੀ ਡਰੋਨ, ਲੱਗੀ ਅੱਗ! ਦੋ ਲੋਕ ਜ਼ਖਮੀ

selfie main le li aaj   fame dhinchak pooja gets married  know who the groom is

'ਸੈਲਫੀ ਮੈਨੇ ਲੇ ਲੀ ਆਜ' ਫੇਮ ਢਿੰਚੈਕ ਪੂਜਾ ਨੇ ਕਰਵਾਇਆ ਵਿਆਹ; ਜਾਣੋ ਕੋਣ ਹੈ...

rain alert next 3 days weather warning

Rain Alert: ਅਗਲੇ 3 ਦਿਨ ਅਹਿਮ! ਪਵੇਗਾ ਭਾਰੀ ਮੀਂਹ, ਇਨ੍ਹਾਂ 15 ਸੂਬਿਆਂ 'ਚ...

fire breaks out in apartment

ਅਮਰੀਕਾ : ਗੈਸ ਲੀਕ ਹੋਣ ਕਾਰਨ ਅਪਾਰਟਮੈਂਟ 'ਚ ਲੱਗੀ ਅੱਗ, ਤਿੰਨ ਲੋਕਾਂ ਦੀ...

this actor has left behind king khan and thalapathy vijay in imdb rankings

ਕਿੰਗ ਖ਼ਾਨ ਤੇ ਥਾਲਾਪਤੀ ਵਿਜੇ ਨੂੰ ਵੀ IMDb ਰੈਂਕਿੰਗ 'ਚ ਪਿੱਛੇ ਛੱਡ ਗਿਆ ਹਰਿਆਣਾ...

masterchef india winner pankaj bhadouria

"ਮੈਂ ਜਲਦੀ ਵਾਪਸੀ ਕਰਾਂਗੀ..."; ਬ੍ਰੈਸਟ ਕੈਂਸਰ ਨਾਲ ਪੀੜਤ ਮਾਸਟਰਸ਼ੈੱਫ ਪੰਕਜ...

social media activists arrested

ਲਹਿੰਦੇ ਪੰਜਾਬ 'ਚ 11 ਸੋਸ਼ਲ ਮੀਡੀਆ ਕਾਰਕੁਨ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • rajpura municipal council  punjab elections
      ਰਾਜਪੁਰਾ ਨਗਰ ਕੌਂਸਲ ਦੀਆਂ ਵੱਕਾਰੀ ਚੋਣਾਂ 'ਚ 'ਆਪ' ਦੀ ਹਾਰ, ਸਭ ਤੋਂ ਵੱਧ 9...
    • amargarh election results
      ਸਾਰੀਆਂ ਰਵਾਇਤੀ ਪਾਰਟੀਆਂ ਨੂੰ ਪਛਾੜ ਗਏ ਆਜ਼ਾਦ ਉਮੀਦਵਾਰ! ਅਮਰਗੜ੍ਹ 'ਚ ਹੋ ਗਿਆ...
    • bhikhiwind nagar panchayat election results
      ਭਿੱਖੀਵਿੰਡ ਨਗਰ ਪੰਚਾਇਤ ਚੋਣ ਨਤੀਜਿਆਂ ਦਾ ਐਲਾਨ: 'ਆਪ' 7 ਸੀਟਾਂ 'ਤੇ ਕੀਤੀ ਜਿੱਤ...
    • malout elections  elections in punjab
      ਮਲੋਟ ਦੇ 27 ਵਾਰਡਾਂ 'ਚੋਂ 12 ਤੇ ਸਿਮਟੀ 'ਆਪ', ਕਾਂਗਰਸ ਤੇ ਅਕਾਲੀ ਦਲ ਦਾ...
    • powercom has created a big problem for industry operators in punjab
      ਪੰਜਾਬ 'ਚ 15 ਸਾਲ ਬਾਅਦ ਇੰਡਸਟਰੀ ਸੰਚਾਲਕਾਂ ਲਈ ਪਾਵਰਕਾਮ ਨੇ ਖੜ੍ਹੀ ਕਰ 'ਤੀ ਵੱਡੀ...
    • sangrur election results
      ਸੰਗਰੂਰ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ FINAL ਚੋਣ ਨਤੀਜੇ: ਜਾਣੋ ਕਿਸ ਨੇ ਮਾਰੀ...
    • congress wins in patti municipal council
      ਪੱਟੀ ਨਗਰ ਕੌਂਸਲ 'ਚ ਕਾਂਗਰਸ ਨੇ ਮਾਰੀ ਬਾਜ਼ੀ
    • nakodar municipal council election results
      ਨਕੋਦਰ ਨਗਰ ਕੌਂਸਲ ਚੋਣਾਂ ਦੇ ਨਤੀਜੇ, ਜਾਣੋ ਕਿਹੜੇ ਵਾਰਡ ਤੋਂ ਕੌਣ ਰਿਹਾ ਜੇਤੂ
    • municipal council elections  election results
      ਤਲਵੰਡੀ ਭਾਈ ਨਗਰ ਕੌਂਸਲ ਨਤੀਜਿਆਂ ਦਾ ਐਲਾਨ, ‘ਆਪ’ ਅੱਗੇ, ਕਾਂਗਰਸ ਤੇ ਅਕਾਲੀ ਦਲ...
    • sultanpur lodhi municipal council election results
      ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣ ਨਤੀਜਿਆਂ 'ਚ ਆਜ਼ਾਦ ਉਮੀਦਵਾਰਾਂ ਨੇ ਮਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +