Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 25, 2026

    3:11:45 PM

  • poppy farms

    ਅਫ਼ਗਾਨਿਸਤਾਨ 'ਚ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ;...

  • boy dies under suspicious circumstances body found in bein river

    ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਵੇਈਂ ਨਦੀ 'ਚੋਂ...

  • good news for those who want to go foreign

    ਵਿਦੇਸ਼ ਜਾਣ ਦੇ ਚਾਹਵਾਨਾਂ ਦੀ ਲੱਗੀ ਲਾਟਰੀ ! ਪੂਰੇ...

  • return of liquor syndicate in amritsar

    ਅੰਮ੍ਰਿਤਸਰ ’ਚ ‘ਸ਼ਰਾਬ ਸਿੰਡੀਕੇਟ’ ਦੀ ਵਾਪਸੀ :...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਫ਼ੌਜ ਭਰਤੀ ਰੈਲੀ : ਪਹਿਲੇ ਦਿਨ 921 ਉਮੀਦਵਾਰਾਂ ਨੇ ਫਿਜ਼ੀਕਲ ਟੈਸਟ 'ਚ ਲਿਆ ਹਿੱਸਾ, 337 ਪਾਸ

PUNJAB News Punjabi(ਪੰਜਾਬ)

ਫ਼ੌਜ ਭਰਤੀ ਰੈਲੀ : ਪਹਿਲੇ ਦਿਨ 921 ਉਮੀਦਵਾਰਾਂ ਨੇ ਫਿਜ਼ੀਕਲ ਟੈਸਟ 'ਚ ਲਿਆ ਹਿੱਸਾ, 337 ਪਾਸ

  • Edited By Babita,
  • Updated: 08 Feb, 2021 01:47 PM
Patiala
army recruitment
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਜੋਸਨ) : ਸੂਬੇ ਦੇ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਫ਼ੌਜ 'ਚ ਨੌਜਵਾਨਾਂ ਦੀ ਭਰਤੀ ਸ਼ੁਰੂ ਹੋ ਗਈ ਹੈ। ਇਸ ਦੇ ਲਈ ਪਟਿਆਲਾ ਸੰਗਰੂਰ ਰੋਡ ’ਤੇ ਸਥਿਤ ਫ਼ੌਜੀ ਛਾਉਣੀ ਮੈਦਾਨ ’ਚ ਆਯੋਜਿਤ ਕੀਤੀ ਗਈ ਭਰਤੀ ਰੈਲੀ ’ਚ ਪਹਿਲੇ ਦਿਨ ਬਰਨਾਲਾ ਦੀ ਤਪਾ ਤਹਿਸੀਲ ਦੇ 921 ਉਮੀਦਵਾਰਾਂ ਨੇ ਫਿਜ਼ੀਕਲ ਟੈਸਟ ’ਚ ਹਿੱਸਾ ਲਿਆ।

ਇਨ੍ਹਾਂ 'ਚੋਂ 337 ਉਮੀਦਵਾਰਾਂ ਵੱਲੋਂ ਫਿਜ਼ੀਕਲ ਟੈਸਟ ਪਾਸ ਕੀਤਾ ਗਿਆ, ਜਦੋਂ ਕਿ ਅਰਜ਼ੀਆਂ ਦੇਣ ਵਾਲਿਆਂ ਦੀ ਗਿਣਤੀ ਲਗਭਗ 1324 ਸੀ। ਇਸ ਮੌਕੇ ਫ਼ੌਜ ਦੇ ਭਰਤੀ ਡਾਇਰੈਕਟਰ ਕਰਨਲ ਆਰ. ਆਰ. ਚੰਦੇਲ ਨੇ ਦੱਸਿਆ ਦੀ ਇਸ ਸਾਲ ਫ਼ੌਜ ’ਚ ਭਰਤੀ ਲਈ ਪੰਜਾਬ ਦੇ ਉਕਤ 5 ਜ਼ਿਲ੍ਹਿਆਂ ’ਚੋਂ 32 ਹਜ਼ਾਰ ਤੋਂ ਵੱਧ ਨੌਜਵਾਨਾਂ ਨੇ ਆਨਲਾਈਨ ਅਪਲਾਈ ਕੀਤਾ ਸੀ।

ਉਨ੍ਹਾਂ ਕਿਹਾ ਕਿ ਇਹ ਫਿਜ਼ੀਕਲ ਟੈਸਟ 26 ਫਰਵਰੀ ਤੱਕ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ 8 ਫਰਵਰੀ ਨੂੰ ਬਰਨਾਲਾ ਜ਼ਿਲ੍ਹੇ ਦੇ 2265 ਉਮੀਦਵਾਰਾਂ ਦਾ ਫਿਜ਼ੀਕਲ ਟੈਸਟ ਲਿਆ ਜਾਵੇਗਾ ਅਤੇ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦੀ ਇਸ ਤੋਂ ਬਾਅਦ ਲਿਖ਼ਤੀ ਪ੍ਰੀਖਿਆ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਫ਼ੌਜ ਦੀ ਭਰਤੀ ਸਮੇਂ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾ ਰਹੀ ਹੈ।
 

  • Army Recruitment Rally
  • 921 Candidates
  • 337 Passed
  • ਫ਼ੌਜ ਭਰਤੀ ਰੈਲੀ
  • 921 ਉਮੀਦਵਾਰ
  • 337 ਪਾਸ

ਨਕੋਦਰ ਵਿਚ ਵੱਡੀ ਵਾਰਦਾਤ, ਬਜ਼ੁਰਗ ਦਾ ਸ਼ੱਕੀ ਹਾਲਾਤ ’ਚ ਕਤਲ

NEXT STORY

Stories You May Like

  • crpf  job  candidate  recruitment  apply
    CRPF 'ਚ 10ਵੀਂ ਪਾਸ ਲਈ ਨਿਕਲੀ ਭਰਤੀ, ਜਲਦ ਕਰੋ ਅਪਲਾਈ
  • tamil nadu  chief minister  vijay  floor test  pass
    ਵਿਜੇ ਸਰਕਾਰ ਨੇ ਪਾਸ ਕੀਤਾ ਫਲੋਰ ਟੈਸਟ, ਸਮਰਥਨ 'ਚ ਮਿਲੇ 144 ਵੋਟ
  • railway  job  recruitment  apply
    ਰੇਲਵੇ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, 10ਵੀਂ ਪਾਸ ਕਰ ਸਕਦੇ ਹਨ ਅਪਲਾਈ
  • hisar san sabha president 10th pass compulsory
    ਹਿਸਾਰ ਸੈਨ ਸਭਾ 'ਚ ਵੱਡਾ ਬਦਲਾਅ, ਅਨਪੜ੍ਹ ਨਹੀਂ ਬਣ ਸਕਣਗੈ ਪ੍ਰਧਾਨ, 10ਵੀਂ ਪਾਸ ਹੋਣਾ ਲਾਜ਼ਮੀ
  • no recruitment  union ministry of labour and employment has issued an alert
    ਨਹੀਂ ਨਿਕਲੀ ਕੋਈ ਭਰਤੀ! ਕੇਂਦਰੀ ਕਿਰਤ ਤੇ ਰੁਜ਼ਗਾਰ ਮੰਤਰਾਲਾ ਨੇ ਕੀਤਾ ਅਲਰਟ
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ, ਪਲਾਂ 'ਚ ਪਿਆ ਚੀਕ-ਚਿਹਾੜਾ
  • it is the major responsibility of the preachers
    ਸਰਕਾਰ ਵਲੋਂ ਪਾਸ ਕਾਨੂੰਨਾਂ ਦੀਆਂ ਊਣਤਾਈਆਂ ਤੋਂ ਸੰਗਤ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਜ਼ਿੰਮੇਵਾਰੀ: ਐਡਵੋਕੇਟ ਧਾਮੀ
  • new orders issued for candidates contesting elections to limit spending
    ਚੋਣ ਲੜ ਰਹੇ ਉਮੀਦਵਾਰਾਂ ਲਈ ਨਿਰਧਾਰਤ ਹੱਦ ਤੱਕ ਖ਼ਰਚ ਕਰਨ ਨੂੰ ਲੈ ਕੇ ਨਵੇਂ ਹੁਕਮ ਜਾਰੀ
  • india s fastest runner makes first phone call home after 10 9 sprint
    'ਮਾਂ ਦੇਖੀ ਮੇਰੀ ਰੇਸ..?' ਗੁਰਿੰਦਰਵੀਰ ਨੇ ਰਿਕਾਰਡਤੋੜ ਸਪ੍ਰਿੰਟ ਮਗਰੋਂ ਪਹਿਲੀ...
  • municipal council city panchayat elections will be tomorrow
    ਭਲਕੇ ਹੋਣਗੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ, ਬਿਨਾਂ ਵੋਟਰ ID ਦੇ ਇਨ੍ਹਾਂ...
  • massive fire in home temple after cylinder explodes in jalandhar
    Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
  • changed timings of government offices
    ਪੰਜਾਬ ਦੇ ਸਰਕਾਰੀ ਦਫ਼ਤਰਾਂ ਦਾ ਬਦਲਿਆ ਸਮਾਂ, ਲੋਕਾਂ ਤੇ ਮੁਲਾਜ਼ਮਾਂ ਦੀਆਂ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: MP ਹਰਭਜਨ ਸਿੰਘ ਦੇ ਘਰ ਕੋਲ ਬੈਂਕ ਮੈਨੇਜਰ ਦਾ ਹੱਥ ਵੱਢ...
  • punjab weather changes heat wave thunderstorm yellow alert issue
    ਪੰਜਾਬ 'ਚ ਇਸ ਤਾਰੀਖ਼ ਤੋਂ ਬਦਲੇਗਾ ਮੌਸਮ! 9 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • tuesday and wednesday will be government holiday in punjab
    ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ...
  • municipal corporation elections to be held in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555...
Trending
Ek Nazar
sonipat man  wife  woman  attack

ਟ੍ਰਿਪਲ ਮਰਡਰ ਨਾਲ ਕੰਬ ਗਿਆ ਸੋਨੀਪਤ! ਪਤੀ-ਪਤਨੀ ਸਣੇ 3 ਲੋਕਾਂ ਦੇ ਮਾਰੀ ਰਾਡ,...

cbi probe ordered in twisha sharma case

'ਮਰੀ ਹੋਈ ਧੀ ਨਾਲੋਂ ਤਲਾਕਸ਼ੁਦਾ ਧੀ ਤਾਂ ਚੰਗੀ ਐ': ਟਵਿਸ਼ਾ ਸ਼ਰਮਾ ਮੌਤ ਮਾਮਲੇ...

sexual crimes accused fir  cm vijay

'ਜਿਨਸੀ ਅਪਰਾਧਾਂ 'ਤੇ ਤੁਰੰਤ ਹੋਵੇ FIR, ਦੋਸ਼ੀਆਂ ਨੂੰ ਮਿਲੇ ਸਖ਼ਤ ਤੋਂ ਸਖ਼ਤ...

collision of two buses

ਦੋ ਬੱਸਾਂ ਦੀ ਜ਼ਬਰਦਸਤ ਟੱਕਰ, 17 ਲੋਕਾਂ ਦੀ ਮੌਤ, ਪਾਕਿਸਤਾਨ 'ਚ ਸੋਗ ਦੀ ਲਹਿਰ

agra 45 feet high zipline breaks boy falls ground

ਆਗਰਾ 'ਚ 45 ਫੁੱਟ ਦੀ ਉਚਾਈ 'ਤੇ ਟੁੱਟ ਗਈ ਜ਼ਿਪਲਾਈਨ! ਜ਼ਮੀਨ 'ਤੇ ਆ ਡਿੱਗਾ...

bollywood superstar   hide   intimate scenes from family

ਬਾਲੀਵੁੱਡ ਦੇ ਸੁਪਰਸਟਾਰ ਨੇ ਪਰਿਵਾਰ ਤੋਂ ਲੁਕੋਈ ਇੰਟੀਮੈਂਟ ਸੀਨਜ਼ ਦੀ 'ਗੱਲ' !...

mother in law pension daughter in law video viral

ਪੈਨਸ਼ਨ ਦੀ ਖ਼ਾਤਰ 9 ਕਿਲੋਮੀਟਰ ਤੱਕ ਸੱਸ ਨੂੰ ਪਿੱਠ 'ਤੇ ਬੰਨ੍ਹ ਕੇ ਬੈਂਕ ਪਹੁੰਚੀ...

heavy rains expected for next 2 days

ਅਗਲੇ 2 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ 'ਚ ਜਾਰੀ...

good news for cbse students

CBSE ਵਿਦਿਆਰਥੀਆਂ ਲਈ Good News ! ਕੇਂਦਰੀ ਸਿੱਖਿਆ ਮੰਤਰਾਲੇ ਨੇ ਲਿਆ ਵੱਡਾ ਫੈਸਲਾ

russisa attack on ukraine

ਰੂਸੀ ਹਮਲੇ 'ਚ ਚਾਰ ਯੂਕਰੇਨੀ ਨਾਗਰਿਕਾਂ ਦੀ ਮੌਤ, 50 ਤੋਂ ਵੱਧ ਜ਼ਖਮੀ

actress sanya thakur embodies radha rani

'ਰਾਧਾ ਰਾਣੀ' ਬਣ ਰੈੱਡ ਕਾਰਪੇਟ 'ਤੇ ਉਤਰੀ ਅਦਾਕਾਰਾ ! ਕਾਨਸ 'ਚ ਦਿਸੀ ਸਨਾਤਨ...

russia uses hypersonic oreshnik missile

ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ; ਹਾਈਪਰਸੋਨਿਕ 'ਓਰੇਸ਼ਨਿਕ' ਮਿਜ਼ਾਈਲ ਦੀ...

nine story building collapses in philippines

ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ

when salman khan revealed why he does not contest elections

ਸਭ ਤੋਂ ਮਸ਼ਹੂਰ ਹੋਣ ਦੇ ਬਾਵਜੂਦ ਸਲਮਾਨ ਕਿਉਂ ਹਨ ਰਾਜਨੀਤੀ ਤੋਂ ਦੂਰ? ਜਾਣੋ...

cm samrat chaudharys helicopter landing

ਬਿਹਾਰ ਦੇ CM ਸਮਰਾਟ ਚੌਧਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

icc new cricket rules

ਕ੍ਰਿਕਟ ਦੇ ਨਿਯਮਾਂ 'ਚ ਹੋਣਗੇ ਵੱਡੇ ਬਦਲਾਅ! ICC ਨੇ ਤਿਆਰ ਕੀਤਾ ਪਲਾਨ

guru gochar 2026 rashi 2 june all zodiac signs

2 ਜੂਨ ਨੂੰ ਬਦਲੇਗੀ ਬ੍ਰਹਿਸਪਤੀ ਦੀ ਚਾਲ, ਇਨ੍ਹਾਂ 5 ਰਾਸ਼ੀਆਂ ਦੇ ਹੋਣਗੇ...

seven killed due to heavy rainfall in china  s hunan

ਚੀਨ ਦੇ ਹੁਨਾਨ 'ਚ ਭਾਰੀ ਮੀਂਹ ਕਾਰਨ 7 ਲੋਕਾਂ ਦੀ ਮੌਤ, 14 ਲਾਪਤਾ; ਰਾਹਤ ਕਾਰਜ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • massive fire in home temple after cylinder explodes in jalandhar
      Blast ਨਾਲ ਕੰਬਿਆ ਜਲੰਧਰ ਦਾ ਇਹ ਇਲਾਕਾ! ਅੱਗ ਲੱਗਣ ਨਾਲ ਮਚੀ ਹਫ਼ੜਾ-ਦਫ਼ੜੀ, 3...
    • youth dead body missing for three days found in suspicious condition
      ਤਿੰਨ ਦਿਨਾਂ ਤੋਂ ਲਾਪਤਾ ਨੌਜਵਾਨ ਦੀ ਸ਼ੱਕੀ ਹਾਲਤ ’ਚ ਲਾਸ਼ ਬਰਾਮਦ
    • fraud case
      NRI ਦੇ ਜਾਅਲੀ ਹਸਤਾਖ਼ਰ ਕਰ 2 ਵਿਅਕਤੀਆ ਨੇ ਠੱਗੇ 15 ਲੱਖ ਰੁਪਏ
    • bhakra canal family parents
      ਭਾਖੜਾ ਦੇ ਠਾਠਾਂ ਮਾਰਦੇ ਪਾਣੀ 'ਚ ਪਤੀ-ਪਤਨੀ ਨੇ 3 ਜਵਾਕਾਂ ਸਣੇ ਮਾਰੀ ਛਾਲ, ਜੋੜਾ...
    • bareta municipal council votes
      ਬਰੇਟਾ ਨਗਰ ਕੌਂਸਲ ਲਈ 14243 ਵੋਟਰ 44 ਉਮੀਦਵਾਰਾ ਦੀ ਕਿਸਮਤ ਦਾ ਕਰਨਗੇ ਫ਼ੈਸਲਾ
    • woman dies in accident
      ਅਣਪਛਾਤੇ ਵਾਹਨ ਨੇ ਬਜ਼ੁਰਗ ਔਰਤ ਨੂੰ ਕੁਚਲਿਆ, ਮੌਤ
    • punjab colonies galada action
      ਪੰਜਾਬ : ਇਨ੍ਹਾਂ ਕਲੋਨੀਆਂ 'ਤੇ ਸ਼ੁਰੂ ਹੋਈ ਕਾਰਵਾਈ, ਲੋਕਾਂ ਦਿੱਤੀ ਗਈ ਚੇਤਾਵਨੀ
    • big incident in banga
      ਬੰਗਾ 'ਚ ਵੱਡੀ ਵਾਰਦਾਤ! ਬਜ਼ੁਰਗ ਔਰਤ ਦਾ ਬੇਰਹਿਮੀ ਨਾਲ ਕਤਲ, ਬੈੱਡ ਤੋਂ ਮਿਲੀ ਲਾਸ਼
    • punjab big controversy over teachers salaries
      ਪੰਜਾਬ : ਅਧਿਆਪਕਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਆਇਆ ਸਖ਼ਤ ਫ਼ੈਸਲਾ, ਪੜ੍ਹੋ ਆਖ਼ਰ...
    • punjabis will get great relief amidst the scorching heat
      ਤਪਦੀ ਗਰਮੀ ਵਿਚਾਲੇ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ, ਮੀਂਹ ਪੈਣ ਬਾਰੇ ਮੌਸਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +