Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    11:11:07 AM

  • cruise accident  life jacket  mother and son  picture  water

    ਕਰੂਜ਼ ਹਾਦਸੇ 'ਚ ਲਾਈਫ ਜੈਕੇਟ ਪਹਿਨਣ ਦੇ ਬਾਵਜੂਦ...

  • usa donald trump on germany

    ਇਰਾਨ ਮਗਰੋਂ ਹੁਣ ਜਰਮਨੀ ਨਾਲ 'ਪੰਗਾ' ਲੈਣ ਦੇ ਮੂਡ...

  • dasuya school famous school

    ਦਸੂਹਾ ਦੇ ਨਾਮੀ ਸਕੂਲ ਨੇ ਦੋ ਪੀਰੀਅਡ ਧੁੱਪ 'ਚ...

  • china s property market house prices reach levels seen 20 years ago

    ਪ੍ਰਾਪਰਟੀ ਬਾਜ਼ਾਰ ’ਚ ਭੂਚਾਲ, 20 ਸਾਲ ਪਹਿਲਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਫ਼ਿਰੋਜ਼ਪੁਰ
  • ਨਾਜਾਇਜ਼ ਸ਼ਰਾਬ ਤੇ ਲਾਹਨ ਸਮੇਤ 2 ਗ੍ਰਿਫਤਾਰ, 1 ਫਰਾਰ

PUNJAB News Punjabi(ਪੰਜਾਬਂ)

ਨਾਜਾਇਜ਼ ਸ਼ਰਾਬ ਤੇ ਲਾਹਨ ਸਮੇਤ 2 ਗ੍ਰਿਫਤਾਰ, 1 ਫਰਾਰ

  • Updated: 14 Sep, 2017 12:55 AM
ਫ਼ਿਰੋਜ਼ਪੁਰ
arrest
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ(ਕੁਮਾਰ)-ਪਿੰਡ ਪੋਜੋ ਕੇ, ਦਾਣਾ ਮੰਡੀ ਸਿਟੀ ਫਿਰੋਜ਼ਪੁਰ ਅਤੇ ਤਿਕੋਨੀ ਜਲੰਧਰ ਰੋਡ ਮਖੂ ਦੇ ਏਰੀਆ ਵਿਚ ਪੁਲਸ ਨੇ 2 ਲੋਕਾਂ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ, ਜਦਕਿ ਇਕ ਫਰਾਰ ਹੋ ਗਿਆ।  ਜਾਣਕਾਰੀ ਦਿੰਦਿਆਂ ਥਾਣਾ ਮਮਦੋਟ ਦੇ ਹੌਲਦਾਰ ਰੋਸ਼ਨ ਲਾਲ ਨੇ ਦੱਸਿਆ ਕਿ ਪਿੰਡ ਪੋਜੋ ਕੇ ਦੇ ਏਰੀਆ ਵਿਚ ਪੁਲਸ ਨੇ ਗਸ਼ਤ ਦੌਰਾਨ 60 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ, ਜਦਕਿ ਵਿੱਕੀ ਪੁੱਤਰ ਗੁਰਨਾਮ ਸਿੰਘ ਵਾਸੀ ਛਾਂਗਾ ਖੁਰਦ ਪੁਲਸ ਨੂੰ ਦੇਖਦੇ ਹੀ ਫਰਾਰ ਹੋ ਗਿਆ। ਦੂਸਰੇ ਪਾਸੇ ਥਾਣਾ ਸਿਟੀ ਫਿਰੋਜ਼ਪੁਰ ਦੇ ਹੌਲਦਾਰ ਰਮਨ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਦਾਣਾ ਮੰਡੀ ਸਿਟੀ ਫਿਰੋਜ਼ਪੁਰ ਵਿਚ ਪੁਲਸ ਨੇ ਅਸ਼ੋਕ ਕੁਮਾਰ ਪੁੱਤਰ ਗੁਲਾਬ ਚੰਦ ਨੂੰ ਸਾਢੇ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਗ੍ਰਿਫਤਾਰ ਕੀਤਾ ਸੀ, ਜਿਸਨੂੰ ਬਾਅਦ ਵਿਚ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ। ਥਾਣਾ ਮਖੂ ਦੇ ਹੌਲਦਾਰ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਤਿਕੋਨੀ ਜਲੰਧਰ ਰੋਡ, ਮਖੂ ਦੇ ਏਰੀਆ ਵਿਚ ਪੁਲਸ ਨੇ ਹਰਜਿੰਦਰ ਸਿੰਘ ਉਰਫ ਜਾਦੂ ਨੂੰ 20 ਕਿਲੋ ਲਾਹਨ ਸਮੇਤ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਲੋਕਾਂ ਦੇ ਖਿਲਾਫ ਆਬਕਾਰੀ ਐਕਟ ਤਹਿਤ ਮੁਕੱਦਮੇ ਦਰਜ ਕੀਤੇ ਗਏ ਹਨ।

  • ਸ਼ਰਾਬ
  • ਪੁਲਸ
  • arrest

ਡੋਡਿਆਂ ਸਣੇ ਨੌਜਵਾਨ ਕਾਬੂ

NEXT STORY

Stories You May Like

  • 2 accused arrested with liquor  one absconding
    53,250 ਐੱਮ. ਐੱਲ. ਸ਼ਰਾਬ ਸਮੇਤ 2 ਮੁਲਜ਼ਮ ਕਾਬੂ, ਇਕ ਫਰਾਰ
  • man arrested with illegal liquor
    ਨਾਜਾਇਜ਼ ਸ਼ਰਾਬ ਸਣੇ ਵਿਅਕਤੀ ਗ੍ਰਿਫ਼ਤਾਰ
  • liquor recovered  smuggler absconds
    ਭਾਰੀ ਮਾਤਰਾ ’ਚ ਸ਼ਰਾਬ ਬਰਾਮਦ, ਸਮੱਗਲਰ ਫਰਾਰ
  • police station sho arrested with 2 kg heroin
    ਪੰਜਾਬ: ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ
  • 2 drones and 1 kg heroin recovered near the border in tarn taran
    ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
  • 3 accused arrested with 2 rifles  2 pistols  60 rounds and xuv
    2 ਰਾਈਫ਼ਲਾਂ, 2 ਪਿਸਤੌਲਾਂ, 60 ਰੌਂਦ ਅਤੇ ਐਕਸ ਯੂਵੀ ਸਮੇਤ 3 ਮੁਲਜ਼ਮ ਕਾਬੂ
  • police arrest 2 accused with heroin
    ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • moga police arrest 3 accused with heroin and liquor
    ਮੋਗਾ ਪੁਲਸ ਵੱਲੋਂ ਹੈਰੋਇਨ ਤੇ ਸ਼ਰਾਬ ਸਮੇਤ 3 ਮੁਲਜ਼ਮ ਗ੍ਰਿਫ਼ਤਾਰ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • important news regarding liquor vends in punjab
    ਪੰਜਾਬ 'ਚ ਸ਼ਰਾਬ ਦੇ ਠੇਕਿਆਂ ਨੂੰ ਲੈ ਕੇ ਅਹਿਮ ਖ਼ਬਰ, ਐਕਸਾਈਜ਼ ਵਿਭਾਗ ਨੇ ਲਿਆ ਇਹ...
  • panic in jalandhar after ghaziabad fire
    ਗਾਜ਼ੀਆਬਾਦ ਅਗਨੀਕਾਂਡ ਤੋਂ ਬਾਅਦ ਜਲੰਧਰ 'ਚ ਦਹਿਸ਼ਤ, ਹਾਈਰਾਈਜ਼ ਫਲੈਟਾਂ ਦੀ...
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
Trending
Ek Nazar
famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • youth shot dead in broad daylight
      ਪੰਜਾਬ 'ਚ ਵੱਡੀ ਵਾਰਦਾਤ: ਦਿਨ ਦਿਹਾੜੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
    • one killed in blood fight between youths
      ਪਿੰਡ 'ਚ ਨਸ਼ਾ ਵੇਚਣ ਤੋਂ ਰੋਕਿਆ ਤਾਂ ਗੰਡਾਸੇ ਨਾਲ ਵੱਢ 'ਤਾ ਮੁੰਡਾ!
    • transfers of 6 ias and 39 pcs officers in punjab
      ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ (ਦੇਖੋ List)
    • corporation takes major action against illegal dairies in islamabad
      ਇਸਲਾਮਾਬਾਦ 'ਚ ਗ਼ੈਰ-ਕਾਨੂੰਨੀ ਡੇਅਰੀਆਂ 'ਤੇ ਨਿਗਮ ਦਾ ਵੱਡਾ ਐਕਸ਼ਨ, 17 ਗਊਆਂ...
    • actress neeru bajwa paid obeisance at sri harmandir sahib
      ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    • latif ahmed thind appointed new ceo of punjab waqf board
      ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
    • shiromani akali dal sarna faction suffers setback
      ਸ਼੍ਰੋਮਣੀ ਅਕਾਲੀ ਦਲ ਸਰਨਾ ਧੜੇ ਨੂੰ ਝਟਕਾ, ਸਾਬਕਾ ਸੀਨੀਅਰ ਮੀਤ ਪ੍ਰਧਾਨ ਸੰਧੂ...
    • sandeep transferred as soon as he returned from election duty
      ਚੋਣ ਡਿਊਟੀ ਤੋਂ ਵਾਪਸ ਪਰਤਦੇ ਹੀ ਸੰਦੀਪ ਦੀ ਹੋਈ ਬਦਲੀ, ਨਵੇਂ ਗਲਾਡਾ ਚੀਫ਼ ਨੂੰ ਲੈ...
    • cia 1 assistant sub inspector demanded bribe
      ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ...
    • the mann government has been criticized in the people  s assembly
      “ਜਨਤਾ ਦੀ ਵਿਧਾਨ ਸਭਾ” 'ਚ ਮਾਨ ਸਰਕਾਰ 'ਤੇ ਵਰ੍ਹੇ ਚੁੱਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +