ਫ਼ਿਰੋਜ਼ਪੁਰ(ਕੁਮਾਰ)-ਫਿਰੋਜ਼ਪੁਰ ਕੈਂਟ ਦੀ ਪੁਲਸ ਨੇ ਗਸ਼ਤ ਦੌਰਾਨ ਸ਼ਮਸ਼ਾਨਘਾਟ ਦੇ ਨਜ਼ਦੀਕ ਇਕ ਵਿਅਕਤੀ ਨੂੰ ਸਵਾ 8 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੌਲਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਨੇ ਆਪਣਾ ਨਾਮ ਜਗਤਾਰ ਸਿੰਘ ਪੁੱਤਰ ਅਲੀਆ ਦੱਸਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਨਾਮਜ਼ਦ ਵਿਅਕਤੀ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
4 ਦਿਨਾਂ ਬਾਅਦ ਵੀ ਨਹੀਂ ਹੋ ਸਕਿਆ ਮੀਕਾ ਦਾ ਅੰਤਿਮ ਸੰਸਕਾਰ
NEXT STORY