Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    2:37:20 PM

  • ferozepur administration up to achieve the target of zero stubble burning

    ਪੰਜਾਬ : ਪਰਾਲੀ ਸਾੜਨ 'ਤੇ ਸਖ਼ਤੀ, ਫਿਰੋਜ਼ਪੁਰ 'ਚ 5...

  • punjabi students in canada

    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

  • amazon lays off again  1000 employees  india us

    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਬਿਉਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫਡ਼ਿਆ

PUNJAB News Punjabi(ਪੰਜਾਬ)

ਵਿਜੀਲੈਂਸ ਬਿਉਰੋ ਨੇ 4000 ਰੁਪਏ ਰਿਸ਼ਵਤ ਲੈਂਦਾ ਥਾਣੇਦਾਰ ਰੰਗੇ ਹੱਥੀਂ ਫਡ਼ਿਆ

  • Updated: 21 Sep, 2020 09:22 PM
Chandigarh
arrest in bribery case
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,(ਘੁੰਮਣ)- ਵਿਜੀਲੈਂਸ ਬਿਉਰੋ ਜਲੰਧਰ ਰੇਂਜ ਨੇ ਥਾਣਾ ਸਿਟੀ ਹੁਸ਼ਿਆਰਪੁਰ ’ਚ ਤਾਇਨਾਤ ਸਹਾਇਕ ਸਬ-ਇੰਸਪੈਕਟਰ ਦਵਿੰਦਰ ਕੁਮਾਰ ਨੂੰ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰਕੇ ਥਾਣਾ ਵਿਜੀਲੈਂਸ ਬਿਉਰੋ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਉਰੋ ਜਲੰਧਰ ਰੇਂਜ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਏ. ਐੱਸ. ਆਈ. ਦਵਿੰਦਰ ਕੁਮਾਰ ਨੂੰ ਸ਼ਿਕਾਇਤਕਰਤਾ ਦੀਪਕ ਨਰਵਾਲ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਹੁਸ਼ਿਆਰਪੁਰ ਵਿਖੇ ਲਾਟਰੀਆਂ ਦੀ ਦੁਕਾਨ ਕਰਦਾ ਹੈ, ਜਿਸ ਨੇ ਦੱਸਿਆ ਕਿ ਉਸ ਦੀ ਦੁਕਾਨ ’ਤੇ ਕਿਸ਼ਨ ਕੁਮਾਰ ਉਰਫ ਗਗਨ ਨਾਮੀ ਲਡ਼ਕਾ ਕੰਮ ਕਰਦਾ ਹੈ, ਜਿਸ ਨੂੰ ਏ. ਐੱਸ. ਆਈ. ਦਵਿੰਦਰ ਕੁਮਾਰ ਬੀਤੀ 1 ਅਗਸਤ ਨੂੰ ਫਡ਼ ਕੇ ਲੈ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਏ. ਐੱਸ. ਆਈ. ਨੇ ਕਿਸ਼ਨ ਕੁਮਾਰ ’ਤੇ ਦਡ਼ੇ-ਸੱਟੇ ਦਾ ਕੰਮ ਕਰਨ ਸਬੰਧੀ ਥਾਣਾ ਸਿਟੀ ’ਚ ਮੁਕਦਮਾ ਦਰਜ ਕਰ ਦਿੱਤਾ।

ਸੀਨੀਅਰ ਪੁਲਸ ਕਪਤਾਨ ਦਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਏ. ਐੱਸ. ਆਈ. ਦਲਵਿੰਦਰ ਕੁਮਾਰ ਨੇ 20 ਸਤੰਬਰ ਨੂੰ 2 ਵਾਰ ਸ਼ਿਕਾਇਤਕਰਤਾ ਨੂੰ ਫੋਨ ਕੀਤਾ ਪਰ ਸ਼ਿਕਾਇਤਕਰਤਾ ਕਿਤੇ ਮਸ਼ਰੂਫ ਹੋਣ ਕਾਰਨ ਉਸ ਦਾ ਫੋਨ ਨਹੀਂ ਚੁੱਕ ਸਕਿਆ। ਇਸ ਉਪਰੰਤ ਸ਼ਿਕਾਇਤਕਰਤਾ ਨੇ ਕੁੱਝ ਦੇਰ ਬਾਅਦ ਜਦੋਂ ਦਵਿੰਦਰ ਕੁਮਾਰ ਨੂੰ ਫੋਨ ਕੀਤਾ ਤਾਂ ਉਸ ਨੇ ਉਸ ਨੂੰ ਕਿਹਾ ਕਿ ਉਸ ਨੇ 21 ਸਤੰਬਰ 2020 ਨੂੰ ਮੁਕਦਮੇ ਸਬੰਧੀ ਅਦਾਲਤ ਵਿਚ ਚਲਾਨ ਪੇਸ਼ ਕਰਨਾ ਹੈ, ਜਿਸ ਕਰਕੇ ਉਹ ਜਮਾਨਤ ’ਤੇ ਗਏ ਕਿਸ਼ਨ ਕੁਮਾਰ ਉਰਫ ਗਗਨ ਨੂੰ ਨਾਲ ਲੈ ਕੇ 4000 ਰੁਪਏ ਲੈ ਕੇ ਆਵੇ।

ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡੀ.ਐਸ.ਪੀ. ਵਿਜੀਲੈਂਸ ਬਿਓਰੋ ਹੁਸ਼ਿਆਰਪੁਰ ਨਿਰੰਜਨ ਸਿੰਘ ਦੀ ਨਿਗਰਾਨੀ ਹੇਠ ਵਿਜੀਲੈਂਸ ਬਿਓਰੋ ਦੇ ਇੰਸਪੈਕਟਰ ਰਾਜਵਿੰਦਰ ਕੌਰ, ਸਬ-ਇੰਸਪੈਕਟਰ ਗੁਰਬਖਸ਼ ਸਿੰਘ, ਏ. ਐੱਸ. ਆਈ. ਜਗਰੂਪ ਸਿੰਘ, ਏ. ਐੱਸ. ਆਈ. ਗੁਰਜੀਤ ਸਿੰਘ, ਏ. ਐੱਸ. ਆਈ. ਰਣਜੀਤ ਸਿੰਘ ਆਦਿ ਦੀ ਟੀਮ ਨੇ ਸਰਕਾਰੀ ਗਵਾਹ ਦੀ ਹਾਜ਼ਰੀ ਵਿਚ ਟਰੈਪ ਲਾ ਕੇ ਏ. ਐੱਸ. ਆਈ. ਦਵਿੰਦਰ ਕੁਮਾਰ ਨੂੰ ਸ਼ਿਕਾਇਤਕਰਤਾ ਪਾਸੋਂ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

  • Vigilance
  • bribery
  • ਵਿਜੀਲੈਂਸ
  • ਰਿਸ਼ਵਤ

ਅੰਤਰਰਾਸ਼ਟਰੀ ਸਰਹੱਦ ’ਤੋਂ 5.37 ਕਰੋਡ਼ ਦੀ ਹੈਰੋਇਨ ਬਰਾਮਦ

NEXT STORY

Stories You May Like

  • punjab vigilance action
    ਪੰਜਾਬ: ਚਲਾਨ ਕੱਟਣ ਦੀ ਧਮਕੀ ਦੇ ਕੇ ਰਿਸ਼ਵਤ ਲੈਂਦਾ ਅਫ਼ਸਰ ਰੰਗੇ ਹੱਥੀਂ ਕਾਬੂ! ਮੌਕੇ ਤੋਂ ਹੀ ਗ੍ਰਿਫ਼ਤਾਰ
  • si arrested
    ਜ਼ਬਤ ਕੀਤੀ ਗੱਡੀ ਛੱਡਣ ਬਦਲੇ ਮੰਗੀ 10,000 ਰਿਸ਼ਵਤ ! ACB ਨੇ SI ਨੂੰ ਰੰਗੇ ਹੱਥੀਂ ਕੀਤਾ ਕਾਬੂ
  • cbi arrests emrs principal in odisha nuapada in bribery case
    CBI ਨੇ EMRS ਦੇ ਪ੍ਰਿੰਸੀਪਲ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕੀਤਾ ਕਾਬੂ
  • rajasthan forest guard arrested for accepting
    ਰਿਸ਼ਵਤ ਲੈਂਦਿਆਂ ਫਾਰੈਸਟ ਗਾਰਡ ਰੰਗੇ ਹੱਥੀਂ ਕਾਬੂ, ਫਾਈਲ ਅੱਗੇ ਤੋਰਨ ਲਈ ਮੰਗ ਰਿਹਾ ਸੀ ਪੈਸੇ
  • cpwd executive engineer caught red handed accepting bribe
    50 ਲੱਖ ਦੀ ਰਿਸ਼ਵਤ ਲੈਂਦੇ CPWD ਦੇ ਕਾਰਜਕਾਰੀ ਇੰਜੀਨੀਅਰ ਸਣੇ 5 ਰੰਗੇ ਹੱਥੀਂ ਕਾਬੂ
  • assistant sub inspector arrested in jaipur for accepting bribe
    ਜੈਪੁਰ 'ਚ 10 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ASI ਨੂੰ ਰੰਗੇ ਹੱਥੀਂ ਕੀਤਾ ਕਾਬੂ
  • excellent oppo phone available at a low price
    4000 ਰੁਪਏ ਸਸਤਾ ਮਿਲ ਰਿਹਾ Oppo ਦਾ ਸ਼ਾਨਦਾਰ ਫੋਨ ! ਜਾਣੋ ਕੀ ਹੈ ਪੂਰੀ ਡੀਲ
  • bhullar bribery case
    ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • charanjit singh channi to launch pagri sambhal yatra
    ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
  • robbers snatching a woman  s bag in main market jalandhar
    ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • punjab long power cut in punjab on friday electricity will remain shut
    ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੰਦ...
  • patwari and employee arrested during raid in tehsil complex in jalandhar
    ਪੰਜਾਬ: ਤਹਿਸੀਲ ਕੰਪਲੈਕਸ 'ਚ ਛਾਪੇਮਾਰੀ ਦੌਰਾਨ ਪਟਵਾਰੀ ਤੇ ਕਰਿੰਦਾ ਗ੍ਰਿਫ਼ਤਾਰ!...
  • police raid bookie monu  s house  14 people arrested
    ਸੱਟੇਬਾਜ਼ ਮੋਨੂੰ ਦੇ ਘਰ ਪੁਲਸ ਦੀ ਰੇਡ, 14 ਵਿਅਕਤੀ ਕੀਤੇ ਗਏ ਗ੍ਰਿਫ਼ਤਾਰ
Trending
Ek Nazar
major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

prisoners in pakistan

ਪਾਕਿਸਤਾਨ ਦੀਆਂ ਜੇਲ੍ਹਾਂ 'ਚ ਸਮਰੱਥਾ ਤੋਂ 152% ਵੱਧ ਕੈਦੀ; 73% ਤੋਂ ਵੱਧ ਕੇਸ...

power crisis

ਬਿਜਲੀ ਸੰਕਟ ਹੋਇਆ ਹੋਰ ਡੂੰਘਾ; ਰੋਜ਼ਾਨਾ ਲੱਗ ਰਹੇ ਲੰਬੇ ਕੱਟ, ਗੁਆਂਢੀ ਮੁਲਕ 'ਚ...

hindu mp in pakistan

ਪਾਕਿਸਤਾਨ 'ਚ ਹਿੰਦੂ ਸੰਸਦ ਮੈਂਬਰ ਨੇ ਇਤਿਹਾਸਕ ਧਾਰਮਿਕ ਸਥਾਨਾਂ ਦੀ ਸੁਰੱਖਿਆ ਦਾ...

kabir singh shergill

ਪਟਿਆਲਾ ਦੇ ਵਿਦਿਆਰਥੀ ਕਬੀਰ ਸ਼ੇਰਗਿੱਲ ਨੇ ਵਧਾਇਆ ਦੇਸ਼ ਦਾ ਮਾਣ

pakistani man  in us

ਅਮਰੀਕਾ 'ਚ ਪਾਕਿਸਤਾਨੀ ਨਾਗਰਿਕ ਨੂੰ 14 ਸਾਲ ਦੀ ਕੈਦ; ਹੋਵੇਗਾ ਡਿਪੋਰਟ

iphone  theft  password  message  thief

ਸ਼ਾਤਰ ਚੋਰ ਦਾ ਕਾਰਾ ; ਪਹਿਲਾਂ ਚੋਰੀ ਕੀਤਾ iPhone, ਫ਼ਿਰ ਮੈਸੇਜ ਕਰ ਮੰਗਿਆ ਪਾਸਵਰਡ

flash floods alert

ਨੇਪਾਲ 'ਚ ਭਾਰੀ ਮੀਂਹ , ਅਚਾਨਕ ਹੜ੍ਹ ਆਉਣ ਦਾ ਬਣਿਆ ਖ਼ਤਰਾ

ai based platform for women leaders

ਅਮਰੀਕਾ 'ਚ ਮਹਿਲਾ ਆਗੂਆਂ ਲਈ AI-ਅਧਾਰਿਤ ਪਲੇਟਫਾਰਮ ਲਾਂਚ

high command  harish rawat  public yatra

ਹਾਈਕਮਾਂਡ ਦੀ ਚਿਤਾਵਨੀ ਦਰਕਿਨਾਰ, ਰੋਕ ਦੇ ਬਾਵਜੂਦ ਹਰੀਸ਼ ਰਾਵਤ ਨੇ ਕੱਢੀ ਯਾਤਰਾ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lpu protest revelation
      LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
    • punjab dgp notification
      ਪੰਜਾਬ ਨੂੰ ਮਿਲਿਆ ਪੱਕਾ ਡੀਜੀਪੀ, ਸਰਕਾਰ ਨੇ ਜਾਰੀ ਕੀਤਾ ਨੋਟੀਫਿਕੇਸ਼ਨ
    • charanjit singh channi to launch pagri sambhal yatra
      ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਚੰਨੀ ਦਾ ਵੱਡਾ ਐਲਾਨ, ਕੱਢਣਗੇ 'ਪੱਗੜੀ...
    • a major gift from the railway department ahead of the festive season
      ਤਿਉਹਾਰਾਂ ਤੋਂ ਪਹਿਲਾਂ ਰੇਲਵੇ ਵਿਭਾਗ ਦਾ ਵੱਡਾ ਤੋਹਫ਼ਾ, 4 ਫੈਸਟੀਵਲ ਸਪੈਸ਼ਲ...
    • robbers snatching a woman  s bag in main market jalandhar
      ਜਲੰਧਰ: ਲੁਟੇਰਿਆਂ ਦੇ ਬੁਲੰਦ ਹੌਂਸਲੇ! ਮੇਨ ਮਾਰਕੀਟ 'ਚ ਔਰਤ ਦਾ ਬੈਗ ਖੋਹ ਕੇ ਹੋਏ...
    • pargat singh pays obeisance at dera sachkhand ballan
      ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
    • 2 medical stores sealed for failure to produce records
      ਵੱਡੀ ਕਾਰਵਾਈ: ਰਿਕਾਰਡ ਨਾ ਦਿਖਾਉਣ 'ਤੇ 2 ਮੈਡੀਕਲ ਸਟੋਰ ਸੀਲ,  2 ਜਨ ਔਸ਼ਧੀ...
    • new weekly mid day meal menu in schools
      ਸਕੂਲਾਂ 'ਚ ਮਿਡ-ਡੇ-ਮੀਲ ਦਾ ਨਵਾਂ ਵੀਕਲੀ ਮੈਨਿਊ: ਦਾਲ-ਰੋਟੀ, ਰਾਜਮਾ-ਚੌਲ,...
    • uproar in pakistan
      ਪਾਕਿਸਤਾਨ 'ਚ ਹਾਹਾਕਾਰ: ਆਟਾ 170 ਰੁਪਏ ਕਿਲੋ ਪੁੱਜਾ, 30 ਰੁਪਏ ਦੀ ਹੋਈ 50...
    • direct fir to be registered for stubble burning
      ਪਰਾਲੀ ਨੂੰ ਅੱਗ ਲਗਾਈ ਤਾਂ ਸਿੱਧੀ ਹੋਵੇਗੀ FIR, ਗੁਰਦਾਸਪੁਰ ਪ੍ਰਸ਼ਾਸਨ ਹੋਇਆ ਸਖ਼ਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +