Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:02:21 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤਰੁਣ ਚੁੱਘ ਨੇ CM ਮਾਨ ਤੇ ਪੰਜਾਬ ਪੁਲਸ ਨੂੰ ਕੀਤੇ 10 ਸਵਾਲ

PUNJAB News Punjabi(ਪੰਜਾਬ)

ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਤਰੁਣ ਚੁੱਘ ਨੇ CM ਮਾਨ ਤੇ ਪੰਜਾਬ ਪੁਲਸ ਨੂੰ ਕੀਤੇ 10 ਸਵਾਲ

  • Updated: 06 May, 2022 06:42 PM
Chandigarh
arrest of bagga tarun chugh 10 sharp questions cm mann punjab police
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਜਪਾ ਦੇ ਬੁਲਾਰੇ ਤਜਿੰਦਰ ਬੱਗਾ ਨੂੰ ਸ਼ੁੱਕਰਵਾਰ ਸਵੇਰੇ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਅਗਵਾ ਕਰਨ ਦੀ ਕਾਰਵਾਈ ਅਤਿ ਨਿੰਦਣਯੋਗ ਅਤੇ ਗੈਰ-ਸੰਵਿਧਾਨਿਕ ਹੈ। ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਇਹ ਰਵੱਈਆ ਸੰਵਿਧਾਨ ’ਚ ਮਿਲੀ ‘ਪ੍ਰਗਟਾਵੇ ਦੀ ਆਜ਼ਾਦੀ’ ’ਤੇ ਵੱਡਾ ਹਮਲਾ ਹੈ। ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਦੇ ਇਸ਼ਾਰਿਆਂ ’ਤੇ ਸੂਬੇ ਦੇ ਮੁੱਖ ਮੰਤਰੀ ਨੇ ਪੰਜਾਬ ਪੁਲਸ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ, ਇਹ ਦੇਸ਼ ਦੇ ਸੰਘੀ ਢਾਂਚੇ ਨੂੰ ਸੱਟ ਮਾਰਨ ਵਾਲਾ ਹੈ।

ਚੁੱਘ ਨੇ ਕਿਹਾ ਕਿ ਪੰਜਾਬ ਪੁਲਸ ਨੇ ਤਜਿੰਦਰ ਬੱਗਾ ਨੂੰ ਪਟਕਾ ਅਤੇ ਦਸਤਾਰ ਪਹਿਨਣ ਦੀ ਵੀ ਇਜਾਜ਼ਤ ਨਹੀਂ ਦਿੱਤੀ, ਇਹ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਸਵਾਲ ਖੜ੍ਹੇ ਕਰਦੀ ਹੈ। ਇਸ ਘਟਨਾ ਨੇ ਸਾਬਤ ਕਰ ਦਿੱਤਾ ਹੈ ਕਿ ਕਿਵੇਂ ਆਮ ਆਦਮੀ ਪਾਰਟੀ ਸੰਵਿਧਾਨ ਵੱਲੋਂ ਦਿੱਤੇ ਧਾਰਮਿਕ ਅਧਿਕਾਰਾਂ ਨੂੰ ਲਤਾੜ ਰਹੀ ਹੈ। ਪੰਜਾਬ ਪੁਲਸ ਨੇ ਸਿੱਖ ਮਰਿਆਦਾ ਦਾ ਅਪਮਾਨ ਕੀਤਾ ਹੈ। ਕੇਜਰੀਵਾਲ ਦਿੱਲੀ ਵਿਚ ਆਪਣੇ ਸਿਆਸੀ ਵਿਰੋਧੀਆਂ ਨਾਲ ਹਿਸਾਬ ਚੁਕਾਉਣ ਲੲੀ ਪੰਜਾਬ ਪੁਲਸ ਦੀ ਖੁੱਲ੍ਹੇਆਮ ਦੁਰਵਰਤੋਂ ਕਰ ਰਹੇ ਹਨ। ਚੁੱਘ ਨੇ ਕਿਹਾ ਕਿ ਇਹ ਕੇਜਰੀਵਾਲ ਦਾ ਅਪਰਾਧਿਕ ਕੰਮ ਹੈ, ਜਿਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਠਪੁਤਲੀ ਦੀ ਭੂਮਿਕਾ ਨਿਭਾ ਰਹੇ ਹਨ। ‘ਆਪ’ ਸਰਕਾਰ ਵੱਲੋਂ ਕੀਤੇ ਗਏ ਚੋਣ ਵਾਅਦਿਆਂ ’ਤੇ ਧਿਆਨ ਦੇਣ ਦੀ ਬਜਾਏ ਕੇਜਰੀਵਾਲ ਅਤੇ ਮਾਨ ਦੋਵੇਂ ਪੰਜਾਬ ’ਚ ‘ਆਪ’ ਸਰਕਾਰ ਦੀ ਨਿਰਾਸ਼ਾਜਨਕ ਅਸਫਲਤਾ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼ਰਮਨਾਕ ਕਾਰਵਾਈਆਂ ਦਾ ਸਹਾਰਾ ਲੈ ਰਹੇ ਹਨ। ਚੁੱਘ ਨੇ ਕਿਹਾ ਕਿ ਆਪਣੇ ਘਰ ਸੌਂ ਰਹੇ ਇਕ ਵਿਅਕਤੀ ਨੂੰ ਅਗਵਾ ਕਰਨ ਲਈ 50 ਪੁਲਸ ਮੁਲਾਜ਼ਮਾਂ ਨੂੰ ਭੇਜਣਾ ਭਗਵੰਤ ਮਾਨ ਸਰਕਾਰ ਦਾ ਸ਼ਰਮਨਾਕ ਕੰਮ ਹੈ। ਭਗਵੰਤ ਮਾਨ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਆਪਣੇ ਸਿਆਸੀ ਆਕਾ ਨੂੰ ਖੁਸ਼ ਕੀਤਾ ਜਾ ਸਕੇ।

ਤਜਿੰਦਰ ਪਾਲ ਸਿੰਘ ਬੱਗਾ ਦੇ ਅਗਵਾ ਹੋਣ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਸ ਨੂੰ ਤਰੁਣ ਚੁੱਘ ਦੇ 10 ਸਵਾਲ :

1. ਸਵਾਲ : ਤਜਿੰਦਰ ਪਾਲ ਸਿੰਘ ਬੱਗਾ ਦਾ ਅਪਰਾਧ ਕੀ ਹੈ?
ਅਜਿਹਾ ਕਿਹੜਾ ਗੰਭੀਰ ਅਪਰਾਧ ਹੈ ਕਿ 50 ਹਥਿਆਰਬੰਦ ਪੰਜਾਬ ਪੁਲਸ ਦੇ ਜਵਾਨਾਂ ਨੇ ਬੱਗਾ ਦਾ ਅਣਮਨੁੱਖੀ ਤਰੀਕੇ ਨਾਲ ਅਗਵਾ ਕੀਤਾ?

2. ਸਵਾਲ : ਕੀ ਕੇਜਰੀਵਾਲ ਸਰਕਾਰ ਖ਼ਿਲਾਫ਼ ਬੋਲਣਾ ਅਪਰਾਧ ਹੈ?
ਕੀ ਹੁਣ ਦੇਸ਼ ਵਿਚ ‘ਪ੍ਰਗਟਾਵੇ ਦੀ ਆਜ਼ਾਦੀ’ ਖ਼ਤਮ ਹੋ ਗਈ ਹੈ।

ਇਹ ਵੀ ਪੜ੍ਹੋ : ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ ਦਾ ਟਵੀਟ, CM ਮਾਨ ’ਤੇ ਲਾਇਆ ਨਿਸ਼ਾਨਾ 

3. ਸਵਾਲ :  ਪੰਜਾਬ ਪੁਲਸ ਨੇ ਆਈ. ਪੀ. ਸੀ./ਸੀ. ਆਰ. ਪੀ. ਸੀ. ਦੇ ਤਹਿਤ ਦਿੱਲੀ ਪੁਲਸ ਥਾਣੇ ਨੂੰ ਸੂਚਿਤ ਕਿਉਂ ਨਹੀਂ ਕੀਤਾ?

4. ਸਵਾਲ : ਪੰਜਾਬ ਪੁਲਸ ਦਾ ਅਜਿਹਾ ਵਤੀਰਾ
1. ਕੀ ਅਪਰਾਧਿਕ ਨਹੀਂ ਹੈ?
2. ਕੀ ਗ਼ੈਰ-ਕਾਨੂੰਨੀ ਨਹੀਂ ਹੈ?
3. ਕੀ ਇਹ ਗੈਰ-ਜ਼ਿੰਮੇਵਾਰਾਨਾ ਨਹੀਂ ਹੈ?

5. ਸਵਾਲ : ਕੀ ਕੇਜਰੀਵਾਲ ਨੇ ਦੇਸ਼ ਦੇ ਅੰਦਰ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਦਾ ਠੇਕਾ ਲਿਆ ਹੋਇਆ ਹੈ?
ਦੇਸ਼ ਭਰ ਦੇ ਅਖੌਤੀ ਮਨੁੱਖੀ ਅਧਿਕਾਰਾਂ ਦੀ ਦੁਹਾਈ ਦੇਣ ਵਾਲੇ ਮਸੀਹਾ ਹੁਣ ਚੁੱਪ ਕਿਉਂ ਹਨ?

06 ਸਵਾਲ : 
1. ਕੁਮਾਰ ਵਿਸ਼ਵਾਸ ਦਾ
2. ਨਵੀਨ ਜਿੰਦਲ ਦਾ
3. ਅਲਕਾ ਲਾਂਬਾ ਦਾ
4. ਤਜਿੰਦਰ ਸਿੰਘ ਬੱਗਾ ਦਾ
5. ਪ੍ਰੀਤੀ ਗਾਂਧੀ ਦਾ
ਕੀ ਕਸੂਰ ਹੈ, ਕੇਜਰੀਵਾਲ ਸਰਕਾਰ ਖ਼ਿਲਾਫ਼ ਆਪਣੀ ਗੱਲ ਰੱਖਣਾ?
ਕੀ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਬੋਲਣਾ ਦੇਸ਼ ਦੀ ਆਈ. ਪੀ. ਸੀ. ’ਚ ਨਵਾਂ ‘ਅਪਰਾਧ’ ਹੋ ਗਿਆ ਹੈ?

7. ਸਵਾਲ : ਤਜਿੰਦਰ ਪਾਲ ਸਿੰਘ ਬੱਗਾ ਨੇ ਸਿਆਸੀ ਬਿਆਨ ਦਿੱਤਾ ਸੀ ਕਿ ‘ਕੇਜਰੀਵਾਲ ਨੂੰ ਚੈਨ ਨਾਲ ਨਹੀਂ ਸੌਣ ਦੇਵਾਂਗੇ।’

ਕੀ ਇਹ ਅਜਿਹਾ ਗੁਨਾਹ ਹੈ ਕਿ ਤਜਿੰਦਰ ਬੱਗਾ ’ਤੇ
153-ਏ-ਦੰਗਾ ਕਰਵਾਉਣ ਦੀ ਧਾਰਾ
506-ਜਾਨੋਂ ਮਾਰਨ ਦੀ ਧਮਕੀ ਦੀ ਧਾਰਾ
505-ਭੜਕਾਊ ਭਾਸ਼ਣ ਦੇਣ ਦੀ ਧਾਰਾ ਲਗਾ ਦਿੱਤੀ ਗਈ।

8. ਸਵਾਲ : ਅੰਮ੍ਰਿਤਸਰ ’ਚ ਡਰੱਗਜ਼ ਮਾਫ਼ੀਆ ’ਤੇ ਝੂਠ ਬੋਲਣ ’ਤੇ ਕੇਜਰੀਵਾਲ ਖ਼ੁਦ ਅਦਾਲਤ ’ਚ ਲਿਖਤੀ ਮੁਆਫ਼ੀ ਮੰਗ ਚੁੱਕੇ ਹਨ।

9. ਸਵਾਲ : ਇਸੇ ਤਰ੍ਹਾਂ ਦੇ ਝੂਠੇ ਪਰਚੇ ਕੁਮਾਰ ਵਿਸ਼ਵਾਸ ਅਤੇ ਨਵੀਨ ਜਿੰਦਲ ’ਤੇ ਦਰਜ ਕਰਨ ’ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੀ ਪੰਜਾਬ ਸਰਕਾਰ ਤੇ ਪੁਲਸ ਨੂੰ ਫਿਟਕਾਰ ਲਾ ਚੁੱਕਾ ਹੈ। ਅਦਾਲਤ ਦੇ ਫ਼ੈਸਲੇ ਦੀ ਕਾਪੀ ਨੰ. CRM-M-17450-2022  CRM-M-16003-2022 ਨਾਲ ਨੱਥੀ ਹੈ।

10. ਸਵਾਲ : ਪੰਜਾਬ ਦੀ ਬਹਾਦਰ ਪੰਜਾਬ ਪੁਲਸ ਨੂੰ ਕੇਜਰੀਵਾਲ ਅਤੇ ਭਗਵੰਤ ਮਾਨ ਸਿਆਸੀ ਨਫ਼ਰਤ ਨੂੰ ਦਬਾਉਣ ਦੇ ਟੂਲਜ਼ ਵਜੋਂ ਵਰਤ ਰਹੇ ਹਨ, ਜਦਕਿ ਪੰਜਾਬ ਵਿਚ :
1. ਲੱਗਭਗ ਹਰ ਰੋਜ਼ 2 ਲੋਕਾਂ ਦੇ ਕਤਲ ਹੋ ਰਹੇ ਹਨ।
2. ਗੈਂਗਸਟਰ ਵਧ ਰਹੇ ਹਨ ਅਤੇ ਅਪਰਾਧੀ ਵਾਰਦਾਤਾਂ ਨੂੰ ਜੇਲ੍ਹ ਅਤੇ ਜੇਲ੍ਹ ’ਚੋਂ ਬਾਹਰ ਕਰ ਰਹੇ ਹਨ।
3. 50 ਦਿਨਾਂ ਦੀ ਸਰਕਾਰ ’ਚ ਡਰੱਗ ਮਾਫ਼ੀਆ ਖ਼ਿਲਾਫ਼ ਕੋਈ ਠੋਸ ਕਾਰਵਾਈ ਨਹੀਂ ਹੋਈ ਹੈ।
4. ਕੇਜਰੀਵਾਲ ਦੇ ਆਸ਼ੀਰਵਾਦ ਨਾਲ ਭਗਵੰਤ ਮਾਨ ਦੀ 50 ਦਿਨਾਂ ਦੀ ਪੰਜਾਬ ਸਰਕਾਰ ’ਚ ਪੰਜਾਬ ’ਚ ਮੰਦਰ ’ਤੇ ਹੋਏ ਹਮਲਾ ਅਤੇ ਭਾਈਚਾਰੇ ਲੜਾਈ ਦੇਖਣ ਦੀ ਨੌਬਤ ਆ ਗਈ ਹੈ।
5. 50 ਦਿਨਾਂ ਦੀ ਕਾਰਗੁਜ਼ਾਰੀ ਜ਼ੀਰੋ ਅਤੇ ਸਿਰਫ਼ ‘ਬਦਲਾ ਤੇ ਬਦਲੀ ’ਚ ਰੁੱਝੀ ਹੈ ਭਗਵੰਤ ਮਾਨ ਸਰਕਾਰ’

  • Tarun Chugh
  • Tajinderpal Singh Bagga
  • Chief Minister Bhagwant Mann
  • Punjab Police
  • BJP
  • arrested
  • ਤਰੁਣ ਚੁੱਘ
  • ਤਜਿੰਦਰਪਾਲ ਸਿੰਘ ਬੱਗਾ
  • ਮੁੱਖ ਮੰਤਰੀ ਭਗਵੰਤ ਮਾਨ
  • ਪੰਜਾਬ ਪੁਲਸ
  • ਭਾਜਪਾ
  • ਗ੍ਰਿਫ਼ਤਾਰੀ

ਲੁਧਿਆਣਾ ’ਚ ਹੋਏ ਹਾਈ ਪ੍ਰੋਫਾਈਲ ਦੋਹਰੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਯੂ. ਕੇ. ਤੋਂ ਆਏ ਕਾਤਲ ਨੇ ਇੰਝ ਖੇਡੀ ਖੂਨੀ ਖੇਡ

NEXT STORY

Stories You May Like

  • bjp will transform udta punjab into ubharda punjab
    ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
  • tarun chugh interview
    ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ ਚੁੱਘ
  • harsimrat kaur badal statement
    ਹਰਸਿਮਰਤ ਬਾਦਲ ਨੇ ਨਸ਼ਿਆਂ ਨੂੰ ਲੈ ਕੇ ਸਰਕਾਰ 'ਤੇ ਤਿੱਖੇ ਸਵਾਲ ਚੁੱਕੇ
  • majithia and partap singh bajwa corner the punjab government
    ਮਜੀਠੀਆ ਤੇ ਪ੍ਰਤਾਪ ਸਿੰਘ ਬਾਜਵਾ ਨੇ ਘੇਰੀ ਪੰਜਾਬ ਸਰਕਾਰ,  ਇਨ੍ਹਾਂ ਮੁੱਦਿਆਂ ਨੂੰ ਲੈ ਕੇ ਖੜ੍ਹੇ ਕੀਤੇ ਸਵਾਲ
  • cm mann latter
    CM ਮਾਨ ਨੇ ਅਨਾਜ ਦੀ ਲਿਫਟਿੰਗ ਬਾਰੇ ਕੇਂਦਰ ਨੂੰ ਲਿਖੀ ਚਿੱਠੀ
  • bjp leader rp singh raises questions regarding police security
    ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ
  • 10 rupees  dispute  auto rickshaw driver
    ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ
  • haryana cm nayab saini s statement regarding bjp s alliance in punjab
    ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • weather department issues major on punjab weather
      ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +