Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    11:23:24 PM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

  • rajasthan set gujarat a target of 211 runs

    GT vs RR IPL 2026 : ਰਾਜਸਥਾਨ ਨੇ ਗੁਜਰਾਤ ਨੂੰ...

  • hailstorm and rain in punjab destroyed wheat crop

    ਪੰਜਾਬ 'ਚ ਹੋਈ ਗੜੇਮਾਰੀ ਤੇ ਮੀਂਹ ਨੇ ਕਣਕ ਦੀ ਫਸਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕਿਸਾਨਾਂ ਦੇ ਹੱਕ 'ਚ ਹਿਮਾਚਲ ਵਿਖੇ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਗ੍ਰਿਫਤਾਰੀ ਅਸੰਵਿਧਾਨਕ : ਰਾਣਾ ਸੋਢੀ

PUNJAB News Punjabi(ਪੰਜਾਬ)

ਕਿਸਾਨਾਂ ਦੇ ਹੱਕ 'ਚ ਹਿਮਾਚਲ ਵਿਖੇ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਗ੍ਰਿਫਤਾਰੀ ਅਸੰਵਿਧਾਨਕ : ਰਾਣਾ ਸੋਢੀ

  • Updated: 19 Jan, 2021 09:28 PM
Chandigarh
arrest youths farmers in himachal unconstitutional rana sodhi
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ 'ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ 'ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ 'ਤੇ ਕੀਤੀ ਗਈ ਹੈ। 

ਇੱਥੇ ਜਾਰੀ ਬਿਆਨ ਵਿਚ ਰਾਣਾ ਸੋਢੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਦਿੱਲੀ ਵਿਖੇ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ ਸੰਵਿਧਾਨਕ ਢੰਗ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ। 

ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਨੌਜਵਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕੰਮ ਕਰਨ ਦੀ ਆਜ਼ਾਦੀ ਅਤੇ ਹੱਕ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਕਦਮ ਚੁੱਕੇ ਸਨ ਪਰ ਉਸ ਨੂੰ ਮੂੰਹ ਦੀ ਖਾਣੀ ਪਈ ਸੀ।

ਰਾਣਾ ਸੋਢੀ ਨੇ ਕਿਹਾ ਕਿ ਲੋਕ ਰੋਹ ਮੂਹਰੇ ਕੇਂਦਰ ਸਰਕਾਰ ਨੂੰ ਝੁੱਕਣਾ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।

  • Arrest youths
  • unconstitutional
  • ਗ੍ਰਿਫਤਾਰੀ
  • ਰਾਣਾ ਸੋਢੀ

'ਪੰਜਾਬ ਪਹਿਲਾਂ' ਇੱਕ ਮੁਹਿੰਮ ਤਹਿਤ ਪੂਰੇ ਪੰਜਾਬ 'ਚ ਲਗਾਏ ਜਾਣਗੇ ਕਿਸਾਨੀ ਸੰਘਰਸ਼ ਦੇ ਝੰਡੇ

NEXT STORY

Stories You May Like

  • rana gurmeet sodhi  union home minister
    ਰਾਣਾ ਗੁਰਮੀਤ ਸੋਢੀ ਦੀ ਅਗਵਾਈ ਹੇਠ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
  • home roobery in jalandhar
    ਜਲੰਧਰ ਵਿਖੇ ਚੋਰਾਂ ਦੇ ਹੌਂਸਲੇ ਬੁਲੰਦ, ਘਰੋਂ ਸਿਲੰਡਰ, ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਹੋਏ ਫਰਾਰ
  • mp aujla raised his voice in favor of dm randhawa
    MP ਔਜਲਾ ਨੇ DM ਰੰਧਾਵਾ ਦੇ ਹੱਕ 'ਚ ਚੁੱਕੀ ਆਵਾਜ਼, ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਕੀਤੀ ਮੰਗ
  • himachal pradesh  jalandhar  tourist  death  injured
    ਹਿਮਾਚਲ 'ਚ ਜਲੰਧਰ ਦੇ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ! 3 ਦੀ ਗਈ ਜਾਨ
  • rajya sabha  world autism awareness day  speaker cp radhakrishnan
    ਰਾਜ ਸਭਾ 'ਚ ਗੂੰਜਿਆ ਔਟਿਜ਼ਮ ਦਾ ਮੁੱਦਾ ! ਸਪੀਕਰ ਪੀੜਤਾਂ ਦੇ ਹੱਕ 'ਚ ਉਠਾਈ ਗਈ ਆਵਾਜ਼
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਗੋਲ਼ੀਆਂ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ, ਨੌਜਵਾਨ ਨੂੰ ਬੁਰੀ ਤਰ੍ਹਾਂ ਵੱਢਿਆ
  • obscene songs that offend the   dignity of women
    ‘ਮਹਿਲਾਵਾਂ ਦੀ ਸ਼ਾਨ ਅਤੇ ਨੌਜਵਾਨਾਂ ਦੇ ਚਰਿੱਤਰ’ ’ਤੇ ਚੋਟ ਕਰਦੇ ਅਸ਼ਲੀਲ ਗੀਤ!
  • tiger woods granted bail after arrest on suspicion of drunk driving
    ਨਸ਼ੇ 'ਚ ਗੱਡੀ ਚਲਾਉਣ ਦੇ ਸ਼ੱਕ 'ਚ ਗ੍ਰਿਫਤਾਰੀ ਤੋਂ ਬਾਅਦ ਟਾਈਗਰ ਵੁੱਡਸ ਜ਼ਮਾਨਤ 'ਤੇ ਰਿਹਾਅ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • big in the blast case near bjp office police arrest youth from portugal
      ਭਾਜਪਾ ਦਫ਼ਤਰ ਨੇੜੇ ਬਲਾਸਟ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ ਚੁੱਕਿਆ ਪੁਰਤਗਾਲ ਤੋਂ...
    • heavy rain and hailstorm in jalandhar weather turns pleasant
      ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
    • petrol in punjab lpg gas
      ਪੰਜਾਬ 'ਚ ਪੈਟਰੋਲ-ਡੀਜ਼ਲ ਤੇ LPG ਦੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ, ਧਿਆਨ ਰੱਖਣ...
    • congress leader parminder tiwari
      ਕਾਂਗਰਸੀ ਆਗੂ ਦੇ ਕਤਲ ਕਾਂਡ ਵਿਚ ਵੱਡਾ ਖ਼ੁਲਾਸਾ, ਸਾਹਮਣੇ ਆ ਗਿਆ ਪੂਰਾ ਸੱਚ
    • heavy hailstorm in punjab
      ਅੰਮ੍ਰਿਤਸਰ ਵਿਚ ਭਾਰੀ ਗੜ੍ਹੇਮਾਰੀ, ਬਰਫ ਨਾਲ ਚਿੱਟੀਆਂ ਹੋਈਆਂ ਸੜਕਾਂ, ਤਸਵੀਰਾਂ...
    • holiday in punjab on april 8
      ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ
    • shiromani akali dal punar surjit senior leader
      ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਝਟਕਾ, ਇਸ ਵੱਡੇ ਆਗੂ ਨੇ ਦਿੱਤਾ ਅਸਤੀਫਾ
    • rain and hailstorm  crop damage  compensation to farmers
      ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀ ਫਸਲ ਲਈ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ...
    • sri harmandir sahib  agriculture minister
      ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ...
    • heroin  smuggler arrested  heroin worth crores seized
      2.16 ਕਿਲੋ ਹੈਰੋਇਨ ਸਮੇਤ ਦੋ ਸਮੱਗਲਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +