Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    3:13:50 PM

  • 7 big threats looming over the world economy from inflation to dollar strength

    ਵਿਸ਼ਵ ਆਰਥਿਕਤਾ 'ਤੇ ਮੰਡਰਾ ਰਹੇ ਨੇ 7 ਵੱਡੇ ਖ਼ਤਰੇ:...

  • iraq opens airspace

    ਜੰਗਬੰਦੀ ਦੌਰਾਨ Good News; ਇਰਾਕ ਨੇ ਖੋਲ੍ਹ 'ਤਾ...

  • india  america  iran  ceasefire  west asia

    ਅਮਰੀਕਾ-ਈਰਾਨ ਦੇ ਸੀਜ਼ਫਾਇਰ 'ਤੇ ਭਾਰਤ ਨੇ ਦਿੱਤਾ...

  • iran trembled ceasefire

    ਵੱਡੀ ਖ਼ਬਰ ; ਸੀਜ਼ਫਾਇਰ ਦੇ ਕੁਝ ਘੰਟਿਆਂ ਬਾਅਦ ਹੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਵਿਜੀਲੈਂਸ ਦੀ ਵੱਡੀ ਕਾਰਵਾਈ, SAS ਨਗਰ 'ਚ ਧੋਖੇ ਨਾਲ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਵਿਜੀਲੈਂਸ ਦੀ ਵੱਡੀ ਕਾਰਵਾਈ, SAS ਨਗਰ 'ਚ ਧੋਖੇ ਨਾਲ ਜ਼ਮੀਨ ਵੇਚਣ ਵਾਲੇ 2 ਪ੍ਰਾਪਰਟੀ ਡੀਲਰ ਗ੍ਰਿਫ਼ਤਾਰ

  • Updated: 05 Jul, 2022 08:02 PM
Chandigarh
arrested 2 property dealers for selling land fraudulently
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਐੱਸ.ਏ.ਐੱਸ. ਨਗਰ ਜ਼ਿਲ੍ਹੇ ਦੇ ਪਿੰਡ ਮਾਜਰੀਆਂ ਦੀ ਲਗਭਗ 578 ਏਕੜ (4624 ਕਨਾਲ) ਜ਼ਮੀਨ ਦੇ ਇੰਤਕਾਲ ਮੌਕੇ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਮਾਲ ਰਿਕਾਰਡ 'ਚ ਛੇੜਛਾੜ ਕਰਨ ਦੇ ਦੋਸ਼ ਹੇਠ 2 ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਤੇ ਬਨਾਰਸੀ ਦਾਸ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਮਾਜਰੀਆਂ ਤਹਿਸੀਲ ਖਰੜ ਦੇ ਮਾਲ ਰਿਕਾਰਡ ਨਾਲ ਛੇੜਛਾੜ ਕਰਨ ਸਬੰਧੀ ਐੱਸ.ਏ.ਐੱਸ. ਨਗਰ ਵਿਖੇ ਸਾਲ 2019 ਦੀ ਸ਼ਿਕਾਇਤ ਨੰਬਰ 370 ਦੀ ਪੜਤਾਲ ਉਪਰੰਤ ਮੁਕੱਦਮਾ ਨੰਬਰ 06 ਮਿਤੀ 08.05.2020 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ ਆਈ.ਪੀ.ਸੀ. ਦੀ ਧਾਰਾ 409, 420, 467, 468, 471, 477-ਏ, 201, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਉਡਣ ਦਸਤਾ-1, ਪੰਜਾਬ ਐੱਸ.ਏ.ਐੱਸ. ਨਗਰ ਦੇ ਪੁਲਸ ਥਾਣੇ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਪ੍ਰਾਪਰਟੀ ਡੀਲਰਾਂ ਵਜੋਂ ਕੰਮ ਕਰਨ ਵਾਲੇ ਨਿੱਜੀ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ 'ਤੇ ਸਰਕਾਰ ਨੇ ਲਿਆ ਅਹਿਮ ਫੈਸਲਾ

ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਪੜਤਾਲ ਦੌਰਾਨ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਵਿੰਗ ਨੇ ਪਾਇਆ ਕਿ ਨੰ. 3159 ਮਿਤੀ 21.05.2004 ਦੇ ਇੰਤਕਾਲ ਮੌਕੇ ਮਾਲ ਰਿਕਾਰਡ ਵਿੱਚ ਛੇੜਛਾੜ ਅਤੇ ਫਰਜ਼ੀ ਇੰਦਰਾਜ ਕੀਤੇ ਗਏ ਸਨ, ਜੋ ਕਿ ਪਿੰਡ ਮਾਜਰੀ ਦੇ ਲੋਕਾਂ ਵੱਲੋਂ ਆਪਣੀ ਸਬੰਧਿਤ ਜ਼ਮੀਨ, ਜਿਸ ਦੇ ਉਹ ਮੋਹਾਲੀ ਦੇ ਤਤਕਾਲੀ ਕੰਸਾਲੀਡੇਸ਼ਨ ਅਫ਼ਸਰ ਵਲੋਂ ਕੀਤੇ ਇੰਤਕਾਲ ਨੰਬਰ 2026 ਮਿਤੀ 7 ਮਈ 1991 ਮੁਤਾਬਕ ਅਸਲ ਮਾਲਕ ਸਨ, ਲਈ ਦਰਜ ਕਰਵਾਈ ਗਈ ਸੀ। ਉਕਤ ਦੋਸ਼ੀ ਪ੍ਰਾਪਰਟੀ ਡੀਲਰਾਂ ਨੇ ਮਾਲ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਧੋਖੇ ਨਾਲ ਉਕਤ ਪਿੰਡ ਦੀ ਜ਼ਮੀਨ ਦਾ ਇੰਤਕਾਲ ਹੀ ਬਦਲ ਦਿੱਤਾ, ਜਿਸ ਵਿੱਚ 14 ਵਿਅਕਤੀਆਂ ਨੂੰ ਪਿੰਡ ਮਾਜਰੀ ਦੀ 558 ਏਕੜ (4464 ਕਨਾਲ) ਜ਼ਮੀਨ ਦੇ ਮਾਲਕ ਦਿਖਾਇਆ ਗਿਆ।

ਇਹ ਵੀ ਪੜ੍ਹੋ : 2 ਸਾਲਾਂ 'ਚ ਹੀ ਬਦਲੀ ਕਿਸਮਤ, ਗਾਇਕਾ ਤੋਂ ਮੰਤਰੀ ਬਣੀ ਅਨਮੋਲ ਗਗਨ ਮਾਨ

ਜਾਂਚ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਇਨ੍ਹਾਂ 14 ਵਿਅਕਤੀਆਂ 'ਚੋਂ 12 ਬਿਲਕੁਲ ਫਰਜ਼ੀ ਸਨ। ਉਹ ਉਕਤ ਜ਼ਮੀਨ ਦੇ ਮਾਲਕ ਪਿੰਡ ਮਾਜਰੀ ਦੇ ਵਸਨੀਕ ਜਾਂ ਕਾਸ਼ਤਕਾਰ ਵੀ ਨਹੀਂ ਹਨ। ਬਾਕੀ 2 ਵਿਅਕਤੀ ਪਿੰਡ ਮਾਜਰੀ ਦੇ ਵਸਨੀਕ ਹਨ ਅਤੇ ਥੋੜ੍ਹੇ ਰਕਬੇ ਦੀ ਜ਼ਮੀਨ ਦੇ ਮਾਲਕ ਹਨ ਪਰ ਦੋਸ਼ੀ ਮਾਲ ਅਧਿਕਾਰੀਆਂ ਵੱਲੋਂ ਉਨ੍ਹਾਂ ਦੇ ਹਿੱਸੇ ਅਸਲ ਹਿੱਸੇ ਤੋਂ ਵਧਾ ਦਿੱਤੇ ਗਏ। ਇਸ ਤੋਂ ਇਲਾਵਾ 18.06.2014 ਅਤੇ 19.06.2014 ਨੂੰ ਲਗਭਗ 578 ਏਕੜ (4624 ਕਨਾਲ) ਜ਼ਮੀਨ ਧੋਖੇ ਨਾਲ ਅਜਿਹੇ ਵਿਅਕਤੀਆਂ ਦੇ ਨਾਂ ਤਬਦੀਲ ਕੀਤੀ ਗਈ ਸੀ, ਜੋ ਅਸਲ ਵਿੱਚ ਜ਼ਮੀਨ ਦੇ ਮਾਲਕ ਹੀ ਨਹੀਂ ਸਨ।

ਇਹ ਵੀ ਪੜ੍ਹੋ : ਮੂਸੇਵਾਲਾ ਨੂੰ ਮਾਰਨ ਮਗਰੋਂ ਕਾਤਲਾਂ ਨੇ ਇੰਝ ਮਨਾਇਆ ਸੀ ਜਸ਼ਨ, ਹਥਿਆਰ ਲਹਿਰਾਉਂਦਿਆਂ ਦੀ ਵੀਡੀਓ ਹੋਈ ਵਾਇਰਲ

ਬੁਲਾਰੇ ਨੇ ਅੱਗੇ ਕਿਹਾ ਕਿ ਉਕਤ ਮਾਮਲੇ ਦੀ ਜਾਂਚ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਦੋਸ਼ੀ ਪ੍ਰਾਪਰਟੀ ਡੀਲਰਾਂ ਰੱਬੀ ਸਿੰਘ ਤੇ ਬਨਾਰਸੀ ਦਾਸ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਦਾ ਸਬੰਧਿਤ ਅਦਾਲਤ ਤੋਂ ਪੁਲਸ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ। ਇਸ ਕੇਸ ਦਾ ਹੋਰ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਮੁਲਜ਼ਮ ਰੱਬੀ ਸਿੰਘ ਨੇ ਇਕ ਫਰਜ਼ੀ ਵਿਅਕਤੀ ਅਮਰੀਕ ਸਿੰਘ ਦੇ ਨਾਂ ‘ਤੇ 69.68 ਏਕੜ (557 ਕਨਾਲ) ਜ਼ਮੀਨ ਦੀ ਜਨਰਲ ਪਾਵਰ ਆਫ ਅਟਾਰਨੀ (ਜੀ.ਪੀ.ਏ.) ਖਰੀਦੀ ਸੀ ਅਤੇ ਬਾਅਦ ਵਿੱਚ ਇਸ ਆਧਾਰ ‘ਤੇ ਜੀ.ਪੀ.ਏ. ਲਗਭਗ 42 ਏਕੜ (336.5  ਕਨਾਲ) ਜ਼ਮੀਨ ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤੀ। ਦੂਜੇ ਦੋਸ਼ੀ ਬਨਾਰਸੀ ਦਾਸ ਨੇ ਜ਼ਮੀਨ ਦੇ ਫਰਜ਼ੀ ਇੰਤਕਾਲ ਦੇ ਆਧਾਰ ‘ਤੇ ਕਰੀਬ 53 ਏਕੜ ਜ਼ਮੀਨ (424 ਕਨਾਲ) ਵੱਖ-ਵੱਖ ਵਿਅਕਤੀਆਂ ਨੂੰ ਵੇਚ ਦਿੱਤੀ। ਮੁਲਜ਼ਮ ਬਨਾਰਸੀ ਦਾਸ ਕਦੇ ਵੀ ਵੇਚੀ ਗਈ ਜ਼ਮੀਨ, ਜਿਸ ਨੂੰ ਮਾਲ ਰਿਕਾਰਡ ਵਿੱਚ ਧਰਮਪਾਲ ਦੇ ਨਾਂ ‘ਤੇ ਦਰਸਾਇਆ ਗਿਆ ਹੈ, ਦਾ ਅਸਲ ਮਾਲਕ ਨਹੀਂ ਸੀ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਅਗਲੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Vigilance Bureau
  • SAS Nagar
  • Fraud
  • Land
  • Property Dealer
  • Arrest
  • ਵਿਜੀਲੈਂਸ ਬਿਊਰੋ
  • ਐੱਸਏਐੱਸ ਨਗਰ
  • ਧੋਖਾ
  • ਜ਼ਮੀਨ
  • ਪ੍ਰਾਪਰਟੀ ਡੀਲਰ
  • ਗ੍ਰਿਫ਼ਤਾਰ

ਕੰਢੀ ਨਹਿਰ (ਤਲਵਾੜਾ-ਬਲਾਚੌਰ) ਪ੍ਰਾਜੈਕਟ ਸਬੰਧੀ ਕਿਸਾਨ ਜਥੇਬੰਦੀਆਂ ਦੀ ਮੰਗ 'ਤੇ ਸਰਕਾਰ ਨੇ ਲਿਆ ਅਹਿਮ ਫੈਸਲਾ

NEXT STORY

Stories You May Like

  • firing at property dealer  s house
    ਮੋਹਾਲੀ 'ਚ ਵੱਡੀ ਵਾਰਦਾਤ: ਪ੍ਰਾਪਰਟੀ ਡੀਲਰ ਦੀ ਕੋਠੀ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ
  • ludhiana police  s major action
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: ਭੀੜ 'ਚ ਮੋਬਾਈਲ ਉਡਾਉਣ ਵਾਲੇ 2 ਕਾਬੂ, 7 ਫੋਨ ਬਰਾਮਦ
  • ludhiana police  s major operation  smuggler arrested with 40 narcotic pills
    ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ, 40 ਨਸ਼ੀਲੀਆਂ ਗੋਲੀਆਂ ਸਣੇ ਤਸਕਰ ਗ੍ਰਿਫ਼ਤਾਰ
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ ਗ੍ਰਿਫ਼ਤਾਰ
  • 2 drug smugglers arrested with heroin worth crores of rupees
    ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਨਸ਼ਾ ਤਸਕਰ ਗ੍ਰਿਫ਼ਤਾਰ
  • fir case
    ਕੋਠੀ ਵੇਚਣ ਦਾ ਸੌਦਾ ਕਰਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ 2 ਵਿਅਕਤੀਆਂ 'ਤੇ ਪਰਚਾ ਦਰਜ
  • major action by kharar police
    ਖਰੜ ਪੁਲਸ ਦੀ ਵੱਡੀ ਕਾਰਵਾਈ: ਚੋਰੀਆਂ ਕਰਨ ਵਾਲੇ 13 ਮੁਲਜ਼ਮ ਕਾਬੂ, 18 ਮੋਟਰਸਾਈਕਲ ਤੇ ਪਿਸਤੌਲ ਬਰਾਮਦ
  • like property tax  the municipal corporation has also failed in collecting
    ਪ੍ਰਾਪਰਟੀ ਟੈਕਸ ਵਾਂਗ ਪਾਣੀ-ਸੀਵਰੇਜ ਦੇ ਬਕਾਇਆ ਬਿੱਲਾਂ ਦੀ ਵਸੂਲੀ 'ਚ ਵੀ ਫੇਲ੍ਹ ਸਾਬਤ ਹੋਇਆ ਨਗਰ ਨਿਗਮ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • cheese eaters beware this news will blow your mind
      ਪਨੀਰ ਖਾਣ ਵਾਲੇ ਸਾਵਧਾਨ! ਹੋਸ਼ ਉਡਾ ਦੇਵੇਗੀ ਇਹ ਖ਼ਬਰ, ਪੰਜਾਬੀ ਪੜ੍ਹ ਲੈਣ ਵੱਡੀ...
    • man sentenced to 20 years in prison for raping minor
      ਨਾਬਾਲਗਾ ਨਾਲ ਜਬਰ-ਜ਼ਿਨਾਹ ਦੇ ਦੋਸ਼ੀ ਨੂੰ 20 ਸਾਲ ਦੀ ਕੈਦ
    • punjab political parties
      ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ ਸਿਆਸੀ ਪਾਰਟੀਆਂ, 3 ਦਾ ਹੋਇਆ...
    • heavy hailstorm  rain in moga district  punjab
      ਤੇਜ਼ ਮੀਂਹ ਤੇ ਭਾਰੀ ਗੜੇਮਾਰੀ ਨੇ ਪਿੰਡ ਭਲੂਰ ਦੀਆਂ ਫਸਲਾਂ ਕੀਤੀਆਂ ਬਰਬਾਦ
    • gagandeep randhawa bikram majithia
      DM ਗਗਨਦੀਪ ਰੰਧਾਵਾ ਦੇ ਘਰ ਪਹੁੰਚੇ ਮਜੀਠੀਆ, CBI ਜਾਂਚ ਨਾਲ ਹੀ ਮਿਲੇਗਾ ਇਨਸਾਫ
    • dr navjot kaur sidhu s big political explosion
      ਡਾ. ਨਵਜੋਤ ਕੌਰ ਸਿੱਧੂ ਦਾ ਵੱਡਾ ਸਿਆਸੀ ਧਮਾਕਾ! ਪੰਜਾਬ ਦੇ 37 ਲੀਡਰਾਂ ਬਾਰੇ ਆਹ...
    • fruad in ludhiana
      ਲੁਧਿਆਣਾ ਦੇ ਕਾਰੋਬਾਰੀ ਨਾਲ 70 ਲੱਖ ਰੁਪਏ ਦੀ ਧੋਖਾਧੜੀ
    • accident case
      ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਮਾਰੀ ਟੱਕਰ, ਪਤਨੀ ਦੀ ਮੌਤ
    • punjabi girl canada
      ਕੈਨੇਡਾ 'ਚ 'ਪੱਕੇ' ਮੁੰਡੇ ਨੇ ਪੰਜਾਬਣ ਨਾਲ ਕਰਵਾਇਆ ਵਿਆਹ, ਜਦੋਂ ਕੁੜੀ ਨੂੰ ਵੀ...
    • now you will get a filled gas cylinder immediately
      ਹੁਣ ਤੁਰੰਤ ਮਿਲੇਗਾ ਭਰਿਆ ਗੈਸ ਸਿਲੰਡਰ, ਨਵੇਂ ਕੁਨੈਕਸ਼ਨਾਂ ਨੂੰ ਲੈ ਕੇ ਵੱਡੀ ਰਾਹਤ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +