helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, DEC 28, 2024
ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ...
ਸਰਦੀਆਂ 'ਚ ਆਯੁਰਵੇਦ ਦਾ ਇਹ ਕਾਰਗਰ ਦੇਸੀ ਨੁਸਖ਼ਾ...
ਕੇਸ਼ੋਪੁਰ ਛੰਭ 'ਚ 13,000 ਤੋਂ ਵੱਧ ਪਹੁੰਚੇ...
ਰੋਹਿਤ ਸ਼ਰਮਾ ਦੇ ਸੰਨਿਆਸ ਬਾਰੇ BCCI ਦਾ ਵੱਡਾ ਬਿਆਨ,...
ਪੰਜਾਬ
ਮਨੋਰੰਜਨ
Photos
Videos
ਸ੍ਰੀ ਮੁਕਤਸਰ ਸਾਹਿਬ,(ਪਵਨ ਤਨੇਜਾ, ਖੁਰਾਣਾ, ਸੁਖਪਾਲ)- ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਜ਼ਿਲਾ ਪੁਲਸ ਵੱਲੋਂ ਲਗਾਤਾਰ ਨਸ਼ਿਆਂ ਦੇ ਸੌਦਾਗਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਥਾਣਾ ਸਿਟੀ ਅਤੇ ਬਰੀਵਾਲਾ ਪੁਲਸ ਟੀਮਾਂ ਨੇ ਦੋ ਮਾਮਲਿਆਂ ’ਚ ਨਾਜਾਇਜ਼ ਸ਼ਰਾਬ ਅਤੇ ਹੈਰੋਇਨ ਸਮੇਤ 3 ਸਮੱਗਲਰਾਂ ਨੂੰ ਕਾਬੂ ਕੀਤਾ ਹੈ।
ਥਾਣਾ ਸਿਟੀ ਦੇ ਏ.ਐੱਸ.ਆਈ . ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਟੀਮ ਮੌੜਾਂ ਵਾਲੇ ਪੁਲ ਦੀ ਪਟੜੀ ਕੋਲ ਮੌਜੂਦ ਸੀ ਤਾਂ ਦੋ ਵਿਅਕਤੀ ਦਿਖਾਈ ਦਿੱਤੇ, ਜਿਨ੍ਹਾਂ ਦੇ ਹੱਥ ਵਿਚ ਪਲਾਸਟਿਕ ਦੀ ਕੈਨੀ ਸੀ, ਜੋ ਪੁਲਸ ਨੂੰ ਦੇਖਕੇ ਵਾਪਸ ਮੁੜਣ ਲੱਗੇ ਤਾਂ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰਕੇ ਜਦੋਂ ਕੈਨੀ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 9 ਬੋਤਲਾਂ ਮਿਲੀਆਂ। ਕਥਿਤ ਦੋਸ਼ੀਆਂ ਦੀ ਪਛਾਣ ਮਨੋਜ ਕੁਮਾਰ ਉਰਫ ਹੈਪੀ ਪੁੱਤਰ ਕੁਲਵੰਤ ਸਿੰਘ ਕੁਮਾਰ ਵਾਸੀ ਜਲਾਲਾਬਾਦ ਰੋਡ ਅਤੇ ਰਮਿੰਦਰ ਸਿੰਘ ਉਰਫ ਗੋਰਾ ਪੁੱਤਰ ਅੰਮ੍ਰਿਤਪਾਲ ਸਿੰਘ ਵਾਸੀ ਕੋਟਲੀ ਰੋਡ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦੂਜੇ ਪਾਸੇ ਥਾਣਾ ਬਰੀਵਾਲਾ ਪੁਲਸ ਨੇ 10 ਗ੍ਰਾਮ ਹੈਰੋਇਨ ਪਾਊਡਰ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਟੀਮ ਪਿੰਡ ਸਰਾਏਨਾਗਾ ਤੋਂ ਮਰਾੜ ਕਲਾਂ ਨੂੰ ਜਾ ਰਹੀ ਸੀ ਤਾਂ ਇਕ ਵਿਅਕਤੀ, ਜੋ ਪੈਦਲ ਜਾ ਰਿਹਾ ਸੀ, ਨੂੰ ਸ਼ੱਕ ਦੇ ਅਧਾਰ ’ਤੇ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 10 ਗ੍ਰਾਮ ਹੈਰੋਇਨ ਪਾਊਡਰ ਮਿਲਿਆ।
ਕਥਿਤ ਦੋਸ਼ੀ ਦੀ ਪਛਾਣ ਜਗਮੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਮਰਾੜ ਕਲਾਂ ਵਜੋਂ ਹੋਈ ਹੈ, ਜਿਸ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਨੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੈਰੋਇਨ, ਲਾਹਣ, ਨਾਜਾਇਜ਼ ਸ਼ਰਾਬ ਸਮੇਤ 5 ਕਾਬੂ, ਇਕ ਫਰਾਰ
Stories You May Like
ਰੀਲ ਬਣਾਉਣ ਦਾ ਜਨੂੰਨ, ਮਹਿਲਾ ਵੱਲੋਂ ਪਾਗਲਪਣ ਦੀਆਂ ਹੱਦਾਂ ਪਾਰ, ਸੜਕ ਵਿਚਾਲੇ...
ਪੰਜਾਬ 'ਚ ਪੈ ਰਹੇ ਮੀਂਹ ਨੇ ਠਾਰੇ ਲੋਕ, ਹੋਰ ਜ਼ੋਰ ਫੜੇਗੀ ਠੰਡ, ਜਾਣੋ ਮੌਸਮ...
ਪੰਜਾਬ 'ਚ ਪੈਣਗੇ ਗੜ੍ਹੇ, ਅਜੇ ਨਹੀਂ ਰੁਕੇਗਾ ਮੀਂਹ, ਮੌਸਮ ਵਿਭਾਗ ਦਾ Fresh Alert
ਪੰਜਾਬ 'ਚ ਸਾਲ 2025 ਦੀਆਂ ਛੁੱਟੀਆਂ ਦੀ ਦੇਖ ਲਓ ਲਿਸਟ, ਕਈ ਸਰਕਾਰੀ ਛੁੱਟੀਆਂ ਨੂੰ...
ਹੁਣ ਰਾਤ ਨੂੰ ਵਿਆਹਾਂ 'ਚ ਨਹੀਂ ਵਜਣਗੇ ਡੀਜੇ
ਕਾਲਜ 'ਚ ਭਿੜ੍ਹ ਗਈਆਂ ਕੁੜੀਆਂ! ਜਮ ਕੇ ਹੋਈ ਕੁੱਟਮਾਰ ਤੇ.... (ਵੀਡੀਓ)
ਗਾਇਕ ਦੀਪ ਢਿੱਲੋਂ ਨੇ ਸਾਹਿਬਜ਼ਾਦਿਆਂ ਦੀ ਯਾਦ 'ਚ ਲਾਇਆ ਲੰਗਰ, ਸੰਗਤਾਂ ਦੀ ਕੀਤੀ...
ਅੰਮ੍ਰਿਤਸਰ ਹਵਾਈ ਅੱਡੇ ਤੋਂ ਅੱਜ ਨਵੀਆਂ ਉਡਾਣਾਂ ਹੋਈਆਂ ਸ਼ੁਰੂ
'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਵਿਦੇਸ਼ ਜਾ ਕੇ ਪਤੀ ਨੇ ਚਾੜ੍ਹਿਆ ਚੰਨ, ਵੇਖ...
ਪੰਜਾਬ 'ਚ ਲਗਾਤਾਰ ਦੋ ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਪੰਜਾਬ ਦੇ ਲੋਕਾਂ ਲਈ ਅਹਿਮ ਖ਼ਬਰ, ਧੁੰਦ ਨੂੰ ਲੈ ਕੇ ਮੌਸਮ ਵਿਭਾਗ ਨੇ ਕਰ 'ਤੀ...
ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਜਾਣੋ ਕੀ ਖੁੱਲ੍ਹੇਗਾ ਤੇ ਕੀ ਹੋਵੇਗਾ ਬੰਦ!
ਭਲਕੇ ਪੰਜਾਬ ਵਾਸੀਆਂ ਨੂੰ ਮਿਲੇਗੀ ਖ਼ੁਸ਼ਖ਼ਬਰੀ, ਪੜ੍ਹੋ ਪੂਰੀ ਖ਼ਬਰ
ਜਬਰ ਜ਼ਿਨਾਹ ਪੀੜਤਾ ਦੀ ਜਣੇਪੇ ਤੋਂ ਬਾਅਦ ਮੌਤ, ਪਿੰਡ ਦੇ ਨੌਜਵਾਨ ਖ਼ਿਲਾਫ਼ ਮਾਮਲਾ...
27-28 ਦਸੰਬਰ ਲਈ IMD ਨੇ ਜਾਰੀ ਕੀਤਾ ਮੌਸਮ ਦਾ ਅਲਰਟ
Hero ਤੇ TVS ਨੂੰ ਪਛਾੜ ਗਾਹਕਾਂ ਦੀ ਪਹਿਲੀ ਪਸੰਦ ਬਣੀ Honda ਦੀ ਇਹ ਬਾਈਕ
ਕ੍ਰਿਸਮਿਸ ਵਾਲੇ ਦਿਨ ਇਸ ਅਦਾਕਾਰਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਕੇਨੈਡਾ ਪੁਲਸ ਨੇ ਫਿਰੌਤੀ ਦੇ ਮਾਮਲੇ 'ਚ ਚਾਰ ਐੱਨਆਰਆਈ ਕੀਤੇ ਗ੍ਰਿਫਤਾਰ
Subscribe Now!